Employees demands Archives - Ludhiana Live

ਮਾਲ ਅਫਸਰ ਅਣਮਿੱਥੇ ਸਮੇਂ ਦੀ ਹੜਤਾਲ ਰੱਖਣਗੇ ਜਾਰੀ, ਜਾਣੋ ਵਜ੍ਹਾ
ਲੁਧਿਆਣਾ : ਪਿਛਲੇ ਕਈ ਦਿਨਾਂ ਤੋਂ ਹੜਤਾਲ ’ਤੇ ਗਏ ਮਾਲ ਅਧਿਕਾਰੀਆਂ ਨੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਅਪੀਲ ਤੋਂ ਬਾਅਦ ਵੀ ਹੜਤਾਲ ਅਣਮਿੱਥੇ ਸਮੇਂ ਲਈ ਅੱਗੇ ਵਧਾ ਦਿੱਤੀ ਹੈ। ਇਸ ਕਾਰਨ ਹੁਣ ਅਗਲੇ ਕਈ ਦਿਨਾਂ ਤੱਕ ਤਹਿਸੀਲਾਂ ਵਿੱਚ ਸੁੰਨਸਾਨ ਰਹਿਣ ਦੀ ਸੰਭਾਵਨਾ ਹੈ। ਹੁਣ ਪੈਂਡਿੰਗ ਮੰਗਾਂ ਦੀ ਬਹਾਲੀ ਤੱਕ ਰੈਵੇਨਿਉ ਅਧਿਕਾਰੀ ਹੜਤਾਲ ਜਾਰੀ ਰੱਖਣਗੇ।

ਰੈਵੀਨਿਊ ਅਧਿਕਾਰੀਆਂ ਦੀ ਐਸੋਸੀਏਸ਼ਨ ਦਾ ਕਹਿਣਾ ਹੈ ਜਦ ਤਕ ਪੈਂਡਿੰਗ ਮੰਗਾਂ ਪੰਜਾਬ ਸਰਕਾਰ ਵੱਲੋਂ ਪ੍ਰਵਾਨਤ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਪੰਜਾਬ ਭਰ ਦੇ ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਜਿਲ੍ਹਾ ਮਾਲ ਅਫਸਰ ਹੜਤਾਲ ਜਾਰੀ ਰੱਖਣਗੇ। ਦੱਸਣਯੋਗ ਹੈ ਕਿ ਪੰਜਾਬ ਰੈਵਨਿਊ ਅਫਸਰ ਐਸੋਸੀਏਸ਼ਨ ਦੇ ਜਨਰਲ ਇਜਲਾਸ ਦੀ ਮੀਟਿੰਗ ਬੀਤੇ ਦਿਨੀਂ 22 ਜੁਲਾਈ ਨੂੰ ਲੁਧਿਆਣਾ ਵਿਖੇ ਹੋਈ ਸੀ ਜਿਸ ਵਿਚ ਸਮੱਸਿਆਵਾਂ ਵਿਚਾਰੀਆਂ ਗਈਆਂ ਸਨ।

ਇਹ ਮੰਗਾਂ ਸਨ ਮੁੱਖ ਮੰਤਰੀ ਦੇ ਲੈਵਲ ਤੇ 2 ਵਾਰ ਫੈਸਲਾ ਹੋਣ ਬਾਵਜੂਦ ਸਿਕਿਊਰਟੀ ਦਾ ਨਾ ਮਿਲਣਾ, ਦੋ ਹਫਤਿਆਂ ਤੋਂ ਪੀਸੀਐਸ 2020 ਦਾ ਪੈਨਲ ਚੀਫ ਸੈਕਟਰੀ ਕੋਲ ਪੈਂਡਿੰਗ ਹੈ, ਪਰ ਕਾਰਵਾਈ ਨਹੀਂ ਹੋਈ, ਦਾ ਮਸਲਾ ਹੱਲ ਕੀਤਾ ਜਾਵੇ। ਐੱਫਸੀਆਰ ਵੱਲੋਂ ਐਨਓਸੀ ਕਰ ਕੇ ਤਿੰਨ ਚਾਰਜਸ਼ੀਟਾਂ ਨੂੰ ਫਾਈਲ ਨਾ ਕਰਨਾ ਤੇ ਇੰਕਰੀਮੈਂਟ ਰੋਕਣ ਦੇ ਫੈਸਲੇ ਨੂੰ ਰੀਵਿਊ ਨਾ ਕਰਨ ’ਤੇ ਗਿਲ੍ਹਾ ਜ਼ਾਹਰ ਕੀਤਾ ਗਿਆ ਸੀ।

The post ਮਾਲ ਅਫਸਰ ਅਣਮਿੱਥੇ ਸਮੇਂ ਦੀ ਹੜਤਾਲ ਰੱਖਣਗੇ ਜਾਰੀ, ਜਾਣੋ ਵਜ੍ਹਾ appeared first on Ludhiana Live.

ਮੰਗ ਪੂਰੀ ਨਾ ਕਰਨ ‘ਤੇ ਹਿਮਾਚਲ/ ਗੁਜਰਾਤ ਚੋਣਾਂ ਚ ਭੁਗਤਣਾ ਪੈ ਸਕਦਾ ਖਾਮਿਆਜ਼ਾ – ਯੂਨੀਅਨ ਆਗੂ
ਲੁਧਿਆਣਾ :  ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ.) ਵੱਲੋਂ ਚੱਲ ਰਹੀ ਹੜਤਾਲ 11ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਸਥਿਤ ਵੱਖ-ਵੱਖ ਵਿਭਾਗਾਂ ਦੇ ਦਫਤਰੀ ਕਾਮਿਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸੰਜੀਵ ਭਾਰਗਵ, ਜਨਰਲ ਸਕੱਤਰ ਸ਼੍ਰੀ ਲਖਵੀਰ ਸਿੰਘ ਗਰੇਵਾਲ ਅਤੇ ਵਿੱਤ ਸਕੱਤਰ ਸ਼੍ਰੀ ਸੁਨੀਲ ਕੁਮਾਰ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰਦੇ ਹੋਏ ਜ਼ਿਲ੍ਹਾ ਖਜ਼ਾਨਾ ਦਫਤਰ ਲੁਧਿਆਣਾ ਵਿਖੇ ਮੁਕੰਮਲ ਤੌਰ ਤੇ ਕਲਮ ਛੋੜ/ਕੰਪਿਊਟਰ ਬੰਦ ਕਰਦੇ ਹੋਏ ਹੜਤਾਲ ਕੀਤੀ ਗਈ

ਇਸ ਦੌਰਾਨ ਸ਼੍ਰੀ ਸੰਜੀਵ ਭਾਰਗਵ ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਮ. ਯੂ. ਅਤੇ ਸ਼੍ਰੀ ਅਮਿਤ ਅਰੋੜਾ ਵਧੀਕ ਜਨਰਲ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਨੇ ਕਿਹਾ ਕਿ ਮਾਨ ਸਰਕਾਰ ਪੂਰੀ ਤਰ੍ਹਾਂ ਅੜੀਅਲ ਰਵੱਈਆ ਅਪਣਾਉਂਦੇ ਹੋਏ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਦਰਕਿਨਾਰ ਕਰ ਰਹੀ ਹੈ । ਪੰਜਾਬ ਭਰ ਦੇ ਸਾਰੇ ਵਿਭਾਗਾਂ ਦੇ ਦਫਤਰੀ ਕਾਮੇ ਪਿਛਲੇ 10 ਦਿਨਾਂ ਤੋਂ ਹੜਤਾਲ ਉੱਤੇ ਚੱਲ ਰਹੇ ਹਨ ਪਰ ਮਾਨ ਸਰਕਾਰ ਆਪਣੇ ਸੂਬੇ ਵੱਲ ਧਿਆਨ ਦੇਣ ਦੀ ਬਜਾਏ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਖੇ ਹੋਣ ਵਾਲੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ।

ਸ਼੍ਰੀ ਸੁਨੀਲ ਕੁਮਾਰ ਵਿੱਤ ਸਕੱਤਰ ਪੀ.ਐੱਸ.ਐੱਮ.ਐੱਸ.ਯੂ. ਲੁਧਿਆਣਾ ਅਤੇ ਸ਼੍ਰੀ ਤਜਿੰਦਰ ਸਿੰਘ ਢਿੱਲੋਂ, ਲਖਵੀਰ ਸਿੰਘ ਗਰੇਵਾਲ ਨੇ ਕਿਹਾ ਕਿ ਮਾਨ ਸਰਕਾਰ ਵਾਅਦੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਨੂੰ ਜਲਦ ਤੋਂ ਜਲਦ ਬਹਾਲ ਕਰੇ, ਪੇਅ ਕਮਿਸ਼ਨ ਦੇ ਅਨੁਸਾਰ ਬਣਦੇ ਬਕਾਏ ਅਤੇ ਪੇਅ ਕਮਿਸ਼ਨ ਦੀਆਂ ਕਮੀਆਂ ਨੂੰ ਦੂਰ ਕਰਕੇ ਸੋਧਿਆ ਹੋਇਆ ਪੇਅ ਕਮਿਸ਼ਨ ਜਾਰੀ ਕਰੇ, ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਪਿਛਲੇ ਡੀ.ਏ. ਦੀਆਂ ਕਿਸ਼ਤਾਂ ਜਾਰੀ ਕਰੇ ।

ਸਰਕਾਰ ਦੀ ਵਾਅਦਾ ਖਿਲਾਫੀ ਦੇ ਰੋਸ ਵਿੱਚ ਸੀ.ਪੀ.ਐੱਫ. ਜੱਥੇਬੰਦੀ ਵੱਲੋਂ ਹਿਮਾਚਲ ਵਿਖੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ 29 ਅਕਤੂਬਰ ਨੂੰ ਭਰਵੀਂ ਰੈਲੀ ਕਰਕੇ ਸਰਕਾਰ ਦੀ ਪੋਲ ਖੋਲੀ ਜਾਵੇਗੀ । ਇਸ ਦੌਰਾਨ ਅਮਨਦੀਪ ਕੌਰ ਪਰਾਸ਼ਰ, ਲਖਵੀਰ ਸਿੰਘ ਗਰੇਵਾਲ, ਰਕੇਸ਼ ਘਈ, ਨਿਸ਼ਾਂਤ ਨਰੂਲਾ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜੀ.ਐੱਸ. ਦੁੱਗਾ, ਬਿਮਲਜੀਤ ਕੌਰ ਅਤੇ ਹੋਰ ਬਹੁਤ ਸਾਰੇ ਵਿਭਾਗਾਂ ਦੇ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਤ ਕੀਤਾ ।

The post  ਮੰਗ ਪੂਰੀ ਨਾ ਕਰਨ ‘ਤੇ ਹਿਮਾਚਲ/ ਗੁਜਰਾਤ ਚੋਣਾਂ ਚ ਭੁਗਤਣਾ ਪੈ ਸਕਦਾ ਖਾਮਿਆਜ਼ਾ – ਯੂਨੀਅਨ ਆਗੂ appeared first on Ludhiana Live.