employment for youths Archives - Ludhiana Live

ਡੀ.ਬੀ.ਈ.ਈ. ਵੱਲੋਂ ਬੀ.ਪੀ.ਓ. ਸਕੀਮ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ
ਲੁਧਿਆਣਾ : ਪੰਜਾਬ ਸਰਕਾਰ ਦੇ ਅਦਾਰੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਲੋਂ ਬਿਜਨੇਸ ਪ੍ਰੋਸੈਸ ਆਊਸੋਰਸਿੰਗ (ਬੀ.ਪੀ.ਓ) ਦੇ ਅਧੀਨ 12ਵੀਂ ਪਾਸ ਜਾਂ ਗ੍ਰੈਜੂਏਟ ਨੌਜਵਾਨਾਂ ਲਈ ਚੰਡੀਗੜ੍ਹ ਅਤੇ ਮੋਹਾਲੀ ਵਿਖੇ 2 ਹਜ਼ਾਰ ਨੌਜਵਾਨਾਂ ਲਈ ਨੌਕਰੀਆਂ ਦਾ ਵਸੀਲਾ ਕੀਤਾ ਗਿਆ ਹੈ। ਇਸ ਮੁੁੁਹਿੰਮ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ 01 ਅਗਸਤ, 2022 ਨੂੰ ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਨੌਜਵਾਨਾਂ ਦੀ ਮੁੱਢਲੀ ਟ੍ਰੇਨਿੰਗ ਲਈ ਘੱਟ ਤੋਂ ਘੱਟ 300 ਨੌਜਵਾਨ ਚੁਣੇ ਜਾਣੇ ਹਨ।

ਇਸ ਦੌਰਾਨ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਕਮਿਊਨੀਕੇਸ਼ਨ ਸਕਿੱਲ ਅਤੇ ਕੰਮਕਾਜ ਕਰਨ ਦੀ ਯੋਗਤਾ ਦੇ ਆਧਾਰ ‘ਤੇ ਚੁਣਿਆ ਜਾਵੇਗਾ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵੱਲੋਂ ਉਮੀਦਵਾਰਾਂ ਨੂੰੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ, ਲੁਧਿਆਣਾ ਵਿਖੇ ਪਹਿਲੀ ਅਗਸਤ ਦਿਨ ਸੋਮਵਾਰ ਨੂੰ ਸੰਪਰਕ ਕਰਕੇ ਇਸ ਇੰਟਰਵਿਊ ਲਈ ਆਪਣਾ ਨਾਮ ਦਾਖਲ ਕਰਵਾਉਣ।

The post ਡੀ.ਬੀ.ਈ.ਈ. ਵੱਲੋਂ ਬੀ.ਪੀ.ਓ. ਸਕੀਮ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦਾ ਮੌਕਾ appeared first on Ludhiana Live.