employment training Archives - Ludhiana Live

ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ
ਲੁਧਿਆਣਾ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਦੀ ਅਗਵਾਈ ਹੇਠ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ ਕੀਤੀ ਗਈ।

ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਰਮਾ ਨੇ ਦੱਸਿਆ ਕਿ ਇਸ ਵਰਕਸ਼ਾਪ ਵਿੱਚ ਕੁਕਿੰਗ ਦੀ ਟ੍ਰੇਨਿੰਗ ਦਿੱਤੀ ਗਈ ਹੈ ਜਿਸ ਲਈ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਵਿਭਾਗ ਵੱਲੋ ਟ੍ਰੇਨਰ ਬੁਲਾਏ ਗਏ ਸਨ।ਮਾਸਟਰ ਟ੍ਰੇਨਰ ਸ਼੍ਰੀ ਸੰਦੀਪ ਕੌੌਰ (ਆਈ.ਐਸ.ਜੀ. ਸੈਂਟਰ) ਦੁਆਰਾ ਕੁਕਿੰਗ ਦੀ ਟ੍ਰੇਨਿੰਗ ਦਿੱਤੀ ਗਈ ਅਤੇ ਲਾਇਵ ਡੇਮੋ ਪ੍ਰੋਗਰਾਮ ਕੀਤਾ ਗਿਆ।

ਇਸ ਵਰਕਸ਼ਾਪ ਵਿੱਚ ਸਰਕਾਰੀ ਸੀਨਿਅਰ ਸਕੈਂਡਰੀ ਸਕੂਲ ਢੋਲੇਵਾਲ, ਲੁਧਿਆਣਾ ਦੇ 47 ਪ੍ਰਾਰਥੀਆਂ ਤੋਂ ਇਲਾਵਾ ਜੋਤੀ ਨਾਹਰ (ਲਾਇਬ੍ਰੇਰੀਅਨ), ਮਨਪ੍ਰੀਤ ਕੌਰ (ਵੋਕੇਸ਼ਨਲ ਟ੍ਰੇਨਰ) ਨੇ ਵੀ ਭਾਗ ਲਿਆ। ਇਸ ਵਰਕਸ਼ਾਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਅਤੇ ਮਾਹਿਰਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਗਏ। ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਵਲੋਂ ਪ੍ਰਾਰਥੀਆਂ ਨੂੰ ਆਪਣਾ ਸਵੈ-ਰੋੋਜ਼ਗਾਰ ਸ਼ੁਰੂ ਕਰਣ ਅਤੇ ਆਪਣੇ ਆਪ ਨੂੰ ਆਉਣ ਵਾਲੇ ਭਵਿੱਖ ਵਿੱਚ ਪੂਰਾ ਤਿਆਰ ਕਰਨ ਲਈ ਪ੍ਰੇਰਿਤ ਕੀਤਾ ।

The post ਡੀ.ਬੀ.ਈ.ਈ. ਵਲੋਂ ਸਵੈ-ਰੋਜ਼ਗਾਰ ਕੋਰਸਾਂ ਸਬੰਧੀ ਵਰਕਸ਼ਾਪ ਆਯੋਜਿਤ appeared first on Ludhiana Live.