entrence test Archives - Ludhiana Live

ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਵਾਲੇ ਉਮੀਦਵਾਰਾਂ ਲਈ ਅਹਿਮ ਖ਼ਬਰ
ਲੁਧਿਆਣਾ : ਸੋਸਾਇਟੀ ਫਾਰ ਪ੍ਰਮੋਸ਼ਨ ਆਫ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਵਲੋਂ ਇਕ ਜਨਤਕ ਨੋਟਿਸ ਜਾਰੀ ਕਰਦੇ ਹੋਏ ਉਨ੍ਹਾਂ ਉਮੀਦਵਾਰਾਂ ਦਾ ਰਿਜਲਟ ਰੋਕਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਨ੍ਹਾਂ ਨੇ ਪ੍ਰੀਖਿਆ ’ਚ ਬੈਠਣ ਤੋਂ ਬਾਅਦ ਵੀ ਰਜਿਸਟਰੇਸ਼ਨ ਫੀਸ ਹੁਣ ਤੱਕ ਜਮ੍ਹਾ ਨਹੀਂ ਕਰਵਾਈ।

ਉਕਤ ਬਾਰੇ ਜਾਰੀ ਇਕ ਪੱਤਰ ਮੁਤਾਬਕ ਤਲਵਾੜਾ ’ਚ ਕਲਾਸ 9ਵੀਂ (ਕੇਵਲ ਲੜਕੀਆਂ ਲਈ) ਅਤੇ ਸੀਨੀਅਰ ਸੈਕੰਡਰੀ ਰਿਹਾਇਸ਼ੀ ਸਕੂਲਾਂ ਜੋ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ ’ਚ ਸਥਿਤ ਹਨ, ਵਿਚ 11ਵੀਂ ਕਲਾਸ (ਮੈਡੀਕਲ, ਨਾਨ-ਮੈਡੀਕਲ ਅਤੇ ਕਾਮਰਸ ਸਟ੍ਰੀਮ) ’ਚ ਦਾਖਲੇ ਲਈ ਪੰਜਾਬ ਸੂਬੇ ਦੇ ਵੱਖ-ਵੱਖ ਜ਼ਿਲਿਆਂ ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ’ਚ ਪ੍ਰਵੇਸ਼ ਪ੍ਰੀਖਿਆ 11 ਜੂਨ ਨੂੰ ਆਯੋਜਿਤ ਕੀਤੀ ਗਈ ਸੀ।

ਮਾਪਿਆਂ ਅਤੇ ਉਮੀਦਵਾਰ ਤੋਂ ਪ੍ਰਾਪਤ ਬਿਨੈਪੱਤਰ ਦੇ ਮੱਦੇਨਜ਼ਰ ਇਸ ਤਰ੍ਹਾਂ ਦੇ ਉਮੀਦਵਾਰਾਂ ਨੂੰ ਸਵੈ-ਘੋਸ਼ਣਾ ਪੱਤਰ ਦੇਣ ਦੇ ਉਪਰੰਤ ਮੌਜੂਦ ਹੋਣ ਦਾ ਮੌਕਾ ਦਿੱਤਾ ਗਿਆ, ਜਿਨ੍ਹਾਂ ਨੇ ਪ੍ਰਵੇਸ਼ ਲਈ ਰਜਿਸਟਰੇਸ਼ਨ ਕਰਵਾਇਆ ਸੀ ਪਰ ਕਿਸੇ ਕਾਰਨਵੱਸ਼ ਆਪਣੀ ਫੀਸ ਜਮਾ ਨਹੀਂ ਕਰਵਾ ਸਕੇ ਸੀ ਜਾਂ ਉਮੀਦਵਾਰਾਂ ਵਲੋਂ ਦਿੱਤੀ ਗਈ ਫੀਸ ਉਨ੍ਹਾਂ ਦੇ ਖਾਤੇ ਤੋਂ ਕੱਟੀ ਨਹੀਂ ਗਈ ਸੀ।

ਹੁਣ ਸੋਸਾਇਟੀ ਨੇ ਨੋਟਿਸ ਜਾਰੀ ਕਰਦੇ ਹੋਏ ਉਮੀਦਵਾਰ ਜਿਨ੍ਹਾਂ ਨੂੰ ਫੀਸ ਬਾਅਦ ’ਚ ਜਮ੍ਹਾ ਕਰਵਾਉਣ ਦਾ ਸਵੈ-ਘੋਸ਼ਣਾ ਪੱਤਰ ਲੈਣ ਤੋਂ ਬਾਅਦ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਦੀ ਮਨਜ਼ੂਰੀ ਦਿੱਤੀ ਗਈ ਸੀ, ਉਹ ਜਾਂ ਤਾਂ ਮੈਰੀਟੋਰੀਅਸ ਸਕੂਲ ਜਾਂ ਮੈਰੀਟੋਰੀਅਸ ਸੋਸਾਇਟੀ ਦੇ ਖਾਤੇ ’ਚ ਆਪਣੀ ਰਜਿਸਟਰੇਸ਼ਨ ਫੀਸ ਜਮ੍ਹਾ ਕਰਵਾ ਦੇਣ, ਨਹੀਂ ਤਾਂ ਫੀਸ ਜਮਾ ਕਰਵਾਉਣ ’ਚ ਅਸਫਲ ਰਹਿਣ ਵਾਲੇ ਉਮੀਦਵਾਰਾਂ ਦਾ ਨਤੀਜਾ ਨਹੀਂ ਐਲਾਨਿਆ ਜਾਵੇਗਾ।

The post ਮੈਰੀਟੋਰੀਅਸ ਸਕੂਲਾਂ ’ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ’ਚ ਬੈਠਣ ਵਾਲੇ ਉਮੀਦਵਾਰਾਂ ਲਈ ਅਹਿਮ ਖ਼ਬਰ appeared first on Ludhiana Live.

9ਵੀਂ, 11ਵੀਂ ਤੇ 12ਵੀਂ ਦੇ ਨਤੀਜੇ ਇਕੋ ਸਮੇਂ ਐਲਾਨੇ ਜਾਣਗੇ, ਵੈੱਬਸਾਈਟ ‘ਤੇ ਪਾਈ ਜਾਵੇਗੀ ਨਤੀਜੇ ਦੀ ਸੂਚੀ
ਲੁਧਿਆਣਾ : ਮੈਰੀਟੋਰੀਅਸ ਸਕੂਲਾਂ ਲਈ ਦਾਖਲਾ ਪ੍ਰੀਖਿਆ ਦਾ ਨਤੀਜਾ ਹੁਣ ਕਿਸੇ ਵੀ ਸਮੇਂ ਐਲਾਨਿਆ ਜਾ ਸਕਦਾ ਹੈ। ਇਸ ਗੱਲ ਦੀ ਸੰਭਾਵਨਾ ਹੈ ਕਿ ਸੁਸਾਇਟੀ ਵੱਲੋਂ ਵੀਰਵਾਰ ਤਕ ਨਤੀਜਾ ਐਲਾਨ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਨੇ ਅਪ੍ਰੈਲ ਮਹੀਨੇ ‘ਚ ਸੂਬੇ ਭਰ ‘ਚ ਚੱਲ ਰਹੇ 10 ਮੈਰੀਟੋਰੀਅਸ ਸਕੂਲਾਂ ‘ਚ ਦਾਖਲੇ ਲਈ ਪ੍ਰੀਖਿਆ ਲਈ ਸੀ।

ਖਾਸ ਗੱਲ ਇਹ ਹੈ ਕਿ ਹੁਣ ਸੁਸਾਇਟੀ ਨੌਵੀਂ, ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਦਾਖ਼ਲੇ ਲਈ ਲਏ ਗਏ ਦਾਖ਼ਲਾ ਟੈਸਟ ਦਾ ਨਤੀਜਾ ਇਕੋ ਸਮੇਂ ਐਲਾਨੇਗੀ, ਜਿਸ ਦਾ ਐਲਾਨ ਪਹਿਲਾਂ ਵੱਖ-ਵੱਖ ਤਰੀਕਾਂ ਨੂੰ ਕੀਤਾ ਜਾਣਾ ਦੱਸਿਆ ਜਾਂਦਾ ਸੀ। ਇਸ ਦੇ ਨਾਲ ਹੀ ਸੁਸਾਇਟੀ ਨਤੀਜੇ ਦੀ ਸੂਚੀ ਆਪਣੀ ਵੈੱਬਸਾਈਟ ‘ਤੇ ਪਾਵੇਗੀ ਅਤੇ ਵਿਦਿਆਰਥੀ ਆਪਣਾ ਨਤੀਜਾ ਦੇਖ ਸਕਣਗੇ। ਦਾਖਲਾ ਪ੍ਰੀਖਿਆ ਵਿੱਚ ਯੋਗ ਵਿਦਿਆਰਥੀ ਕਾਉਂਸਲਿੰਗ ਪ੍ਰਕਿਰਿਆ ਲਈ ਯੋਗ ਹੋਣਗੇ।

ਮੈਰੀਟੋਰੀਅਸ ਸੁਸਾਇਟੀ ਨੇ ਰਜਿਸਟ੍ਰੇਸ਼ਨ ਫੀਸ ਜਮ੍ਹਾ ਕਰਵਾਏ ਬਿਨਾਂ ਦਾਖਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 8 ਜੁਲਾਈ ਤਕ ਆਪਣੀ ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਕਰਨ ਲਈ ਇਕ ਆਖਰੀ ਮੌਕਾ ਦਿੱਤਾ ਹੈ। ਜੇਕਰ ਵਿਦਿਆਰਥੀ ਨਿਰਧਾਰਤ ਸਮੇਂ ਤਕ ਰਜਿਸਟ੍ਰੇਸ਼ਨ ਫੀਸ ਦਾ ਭੁਗਤਾਨ ਨਹੀਂ ਕਰਦੇ ਹਨ, ਤਾਂ ਉਨ੍ਹਾਂ ਦੇ ਦਾਖਲਾ ਪ੍ਰੀਖਿਆ ਦਾ ਨਤੀਜਾ ਐਲਾਨ ਨਹੀਂ ਕੀਤਾ ਜਾਵੇਗਾ।ਪਤਾ ਲੱਗਾ ਹੈ ਕਿ ਕੁੱਲ 77 ਵਿਦਿਆਰਥੀ ਹਨ ਜੋ ਬਿਨਾਂ ਰਜਿਸਟ੍ਰੇਸ਼ਨ ਦੇ ਦਾਖਲਾ ਪ੍ਰੀਖਿਆ ਵਿਚ ਬੈਠੇ ਸਨ।

ਸੂਬੇ ਭਰ ਵਿੱਚ ਲੁਧਿਆਣਾ, ਸੰਗਰੂਰ, ਪਟਿਆਲਾ, ਜਲੰਧਰ, ਅੰਮ੍ਰਿਤਸਰ, ਮੋਹਾਲੀ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਤਲਵਾੜਾ ਜ਼ਿਲ੍ਹਿਆਂ ਵਿੱਚ ਦਸ ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ। ਤਲਵਾੜਾ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿੱਚ ਗਿਆਰਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਕਾਮਰਸ, ਮੈਡੀਕਲ ਅਤੇ ਨਾਨ-ਮੈਡੀਕਲ ਸਟਰੀਮ ਵਿੱਚ 500-500 ਸੀਟਾਂ ਹਨ, ਜਦੋਂ ਕਿ ਤਲਵਾੜਾ ਵਿੱਚ ਹਿਊਮੈਨਟੀਜ਼ ਸਟਰੀਮ ਵਿੱਚ 200 ਸੀਟਾਂ ਹਨ।

The post 9ਵੀਂ, 11ਵੀਂ ਤੇ 12ਵੀਂ ਦੇ ਨਤੀਜੇ ਇਕੋ ਸਮੇਂ ਐਲਾਨੇ ਜਾਣਗੇ, ਵੈੱਬਸਾਈਟ ‘ਤੇ ਪਾਈ ਜਾਵੇਗੀ ਨਤੀਜੇ ਦੀ ਸੂਚੀ appeared first on Ludhiana Live.

ਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ. ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਅੱਪਗ੍ਰੇਡ ਕੀਤੀ ਲਾਇਬ੍ਰੇਰੀ-ਕਮ-ਕੋਚਿੰਗ ਸੈਂਟਰ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਡਿਪਟੀ ਡਾਇਰੈਕਟਰ  ਮਿਨਾਕਸ਼ੀ ਸ਼ਰਮਾ, ਈ.ਜੀ.ਐਸ.ਡੀ.ਟੀ.ਓ ਸ੍ਰੀ ਸੁਖਮਨ ਮਾਨ ਅਤੇ ਡੀ.ਬੀ.ਈ.ਈ. ਲੁਧਿਆਣਾ ਦਾ ਸਮੁੱਚਾ ਸਟਾਫ਼ ਵੀ ਮੌਜੂਦ ਸੀ।

ਨਵੀਂ ਲਾਇਬ੍ਰੇਰੀ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀਆਂ ਸਰਕਾਰੀ ਪ੍ਰਤੀਯੋਗੀ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਅਤੇ ਅਪਡੇਟ ਕੀਤੀ ਰੀਡਿੰਗ ਸਮੱਗਰੀ ਦੇ ਨਾਲ-ਨਾਲ ਉਮੀਦਵਾਰਾਂ ਨੂੰ ਆਨਲਾਈਨ ਕੋਚਿੰਗ ਪ੍ਰਦਾਨ ਕਰਨ ਦੀਆਂ ਸਹੂਲਤਾਂ ਨਾਲ ਵੀ ਲੈਸ ਹੈ। ਨਵੀਂ ਲਾਇਬ੍ਰੇਰੀ-ਕਮ-ਕੋਚਿੰਗ ਸੈਂਟਰ ਨੂੰ ਡੀ.ਬੀ.ਈ.ਈ. ਦਫ਼ਤਰ ਵਿਖੇ ਵਿਦਿਆਰਥੀਆਂ ਦੀ ਆਨਲਾਈਨ ਅਤੇ ਆਫਲਾਈਨ ਕੋਚਿੰਗ ਪ੍ਰਾਪਤ ਕਰਨ ਲਈ ਬੈਠਣ ਦੀ ਸਮਰੱਥਾ ਵਧਾਉਣ ਲਈ ਅਪਗ੍ਰੇਡ ਕੀਤਾ ਗਿਆ ਹੈ।

The post ਡਿਪਟੀ ਕਮਿਸ਼ਨਰ ਵੱਲੋਂ ਡੀ.ਬੀ.ਈ.ਈ. ਵਿਖੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ appeared first on Ludhiana Live.

ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ ‘ਚ ਬਣਾਏ ਗਏ ਪੰਜ ਕੇਂਦਰ
ਲੁਧਿਆਣਾ : ਸੂਬੇ ਭਰ ਵਿੱਚ ਮੈਰੀਟੋਰੀਅਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ 29 ਮਈ ਨੂੰ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ.) ਲਈ ਜਾ ਰਹੀ ਹੈ। ਇਹ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਜਾਵੇਗੀ ਅਤੇ ਬੋਰਡ ਨੇ ਟੈਸਟ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੂਬੇ ਭਰ ਵਿੱਚ ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਜਲੰਧਰ, ਮੋਹਾਲੀ, ਪਟਿਆਲਾ, ਤਲਵਾੜਾ, ਫਿਰੋਜ਼ਪੁਰ, ਗੁਰਦਾਸਪੁਰ ਅਤੇ ਸੰਗਰੂਰ ਵਰਗੇ ਸ਼ਹਿਰਾਂ ਵਿੱਚ ਦਸ ਮੈਰੀਟੋਰੀਅਸ ਸਕੂਲ ਚੱਲ ਰਹੇ ਹਨ।

ਮੈਰੀਟੋਰੀਅਸ ਸਕੂਲਾਂ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ 10 ਮਈ ਨੂੰ ਬੰਦ ਹੋ ਗਈ ਹੈ ਅਤੇ ਲਗਭਗ 18,000 ਵਿਦਿਆਰਥੀਆਂ ਨੇ ਨੌਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਲਈ ਰਜਿਸਟਰੇਸ਼ਨ ਕਰਵਾਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੀਐਸਈਬੀ ਨੇ ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ ਦੀ ਪ੍ਰੀਖਿਆ ਲਈ 73 ਕੇਂਦਰ ਬਣਾਏ ਹਨ ਜਿਨ੍ਹਾਂ ਵਿੱਚ ਅਠਾਰਾਂ ਹਜ਼ਾਰ ਵਿਦਿਆਰਥੀ ਪ੍ਰੀਖਿਆ ਦੇਣਗੇ। ਰਾਜ ਭਰ ਦੇ ਦਸ ਮੈਰੀਟੋਰੀਅਸ ਸਕੂਲਾਂ ਵਿੱਚ ਵੱਖ-ਵੱਖ ਸਟਰੀਮ ਲਈ ਕੁੱਲ 4600 ਸੀਟਾਂ ਹਨ।

ਜ਼ਿਲ੍ਹਾ ਲੁਧਿਆਣਾ ਦੇ ਮੈਰੀਟੋਰੀਅਸ ਸਕੂਲਾਂ ਦੇ ਦਾਖਲਾ ਪ੍ਰੀਖਿਆ ਲਈ ਪੰਜ ਕੇਂਦਰ ਬਣਾਏ ਗਏ ਹਨ। ਇਹ ਟੈਸਟ ਦੋ ਘੰਟੇ ਦਾ ਹੋਵੇਗਾ ਜੋ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਵਿਦਿਆਰਥੀ ਲਈ ਅੱਧਾ ਘੰਟਾ ਪਹਿਲਾਂ ਕੇਂਦਰ ਵਿੱਚ ਪਹੁੰਚਣਾ ਲਾਜ਼ਮੀ ਹੋਵੇਗਾ ਅਤੇ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਟੈਸਟ ਲਿਆ ਜਾਵੇਗਾ। PSEB ਪ੍ਰਵੇਸ਼ ਪ੍ਰੀਖਿਆ ਦੇ ਪੰਦਰਾਂ ਦਿਨਾਂ ਦੇ ਅੰਦਰ ਨਤੀਜਾ ਜਾਰੀ ਕਰੇਗਾ ਅਤੇ ਯੋਗ ਉਮੀਦਵਾਰਾਂ ਨੂੰ ਕਾਉਂਸਲਿੰਗ ਲਈ ਬੁਲਾਇਆ ਜਾਵੇਗਾ ਅਤੇ ਸੀਟਾਂ ਅਲਾਟ ਕੀਤੀਆਂ ਜਾਣਗੀਆਂ।

The post ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ 29 ਨੂੰ, ਲੁਧਿਆਣਾ ‘ਚ ਬਣਾਏ ਗਏ ਪੰਜ ਕੇਂਦਰ appeared first on Ludhiana Live.

ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਐਂਟਰੈਂਸ ਟੈਸਟ 24 ਅਪ੍ਰੈਲ ਨੂੰ, ਐਡਮਿਟ ਕਾਰਡ ਜਾਰੀ
ਲੁਧਿਆਣਾ : ਸੂਬੇ ਭਰ ਦੇ ਮੈਰੀਟੋਰੀਅਸ ਸਕੂਲਾਂ 10 ਸਕੂਲਾਂ ‘ਚ ਦਾਖ਼ਲੇ ਲਈ 24 ਅਪ੍ਰੈਲ ਨੂੰ ਹੋਣ ਵਾਲੀ ਪ੍ਰੀਖਿਆ ਲਈ ਦਾਖ਼ਲਾ ਕਾਰਡ ਸੋਮਵਾਰ ਨੂੰ ਜਾਰੀ ਕਰ ਦਿੱਤੇ ਗਏ। 11ਵੀਂ ਜਮਾਤ ਲਈ 15 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਮੋਹਾਲੀ, ਸੰਗਰੂਰ, ਪਟਿਆਲਾ ‘ਚ 11ਵੀਂ ਤੇ 12ਵੀਂ ਜਮਾਤ ਦੀ ਕਾਮਰਸ, ਮੈਡੀਕਲ, ਨਾਨ-ਮੈਡੀਕਲ ਤੇ ਤਲਵਾੜਾ ‘ਚ ਨੌਵੀਂ ਜਮਾਤ ਤੋਂ ਦਾਖਲਾ ਲਿਆ ਜਾ ਸਕਦਾ ਹੈ।

ਮੈਰੀਟੋਰੀਅਸ ਸਕੂਲਾਂ ‘ਚ ਐਂਟਰੈਂਸ ਟੈਸਟ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਿਆ ਜਾਵੇਗਾ। 100 ਅੰਕਾਂ ਦੀ ਪ੍ਰੀਖਿਆ ਪਾਸ ਕਰਨ ਲਈ 2 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵਿਦਿਆਰਥੀਆਂ ਲਈ ਓਵਰਆਲ ‘ਚੋਂ 33 ਫੀਸਦੀ ਅੰਕ ਪ੍ਰਾਪਤ ਕਰਨਾ ਲਾਜ਼ਮੀ ਹੋਵੇਗਾ। 11ਵੀਂ ਜਮਾਤ ‘ਚ ਦਾਖ਼ਲੇ ਲਈ ਦਾਖ਼ਲਾ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਸਿਲੇਬਸ 10ਵੀਂ ਜਮਾਤ ਦੇ ਸਿਲੇਬਸ ’ਤੇ ਆਧਾਰਿਤ ਹੋਵੇਗਾ।

ਇਸ ਵਿਚ ਇੰਗਲਿਸ਼ ਦੇ 30, ਗਣਿਤ ਅਤੇ ਸਾਇੰਸ ਦੇ 35-35 ਅੰਕਾਂ ਦੇ ਸਵਾਲ ਹੋਣਗੇ ਉੱਥੇ ਹੀ 12ਵੀਂ ਜਮਾਤ ‘ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਗਿਆਰਵੀਂ ਦੇ ਸਿਲੇਬਸ ‘ਤੇ ਆਧਾਰਤ ਹੋਵੇਗੀ। ਨੌਵੀਂ ਜਮਾਤ ਲਈ ਅਪਲਾਈ ਕਰਨ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ ਅੱਠਵੀਂ ਜਮਾਤ ਦੇ ਸਿਲੇਬਸ ‘ਤੇ ਆਧਾਰਿਤ ਹੋਵੇਗੀ। ਇਸ ਵਿੱਚ ਅੰਗਰੇਜ਼ੀ ਦੇ ਗਣਿਤ ਦੇ 30 ਅਤੇ ਸਾਇੰਸ ਦੇ 35 ਅੰਕ ਹੋਣਗੇ।

ਇਨ੍ਹਾਂ ਵਿੱਚ ਮੈਡੀਕਲ ਦੇ ਵਿਦਿਆਰਥੀਆਂ ਲਈ ਅੰਗਰੇਜ਼ੀ, ਫਿਜ਼ਿਕਸ, ਕੈਮਿਸਟਰੀ, ਬਾਇਓਲੋਜੀ ਵਿੱਚ 25-25 ਅੰਕ ਅਤੇ ਨਾਨ-ਮੈਡੀਕਲ ‘ਚ ਅੰਗਰੇਜ਼ੀ, ਫਿਜ਼ਿਕਸ, ਕੈਮਿਸਟਰੀ, ਗਣਿਤ ਦੇ 25-25 ਅੰਕ ਅਤੇ ਕਾਮਰਸ ਵਾਲਿਆਂ ਲਈ ਅੰਗਰੇਜ਼ੀ, ਅਕਾਊਂਟੈਂਸੀ, ਬਿਜ਼ਨਸ ਸਟੱਡੀਜ਼ ਅਤੇ ਐਮਓਪੀ ਤੇ ਇਕਨਾਮਿਕਸ ‘ਚ 25-25 ਅੰਕਾਂ ਦੇ ਸਵਾਲ ਹੋਣਗੇ।

The post ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ‘ਚ ਦਾਖ਼ਲੇ ਲਈ ਐਂਟਰੈਂਸ ਟੈਸਟ 24 ਅਪ੍ਰੈਲ ਨੂੰ, ਐਡਮਿਟ ਕਾਰਡ ਜਾਰੀ appeared first on Ludhiana Live.