Envirement day Archives - Ludhiana Live

ਪੀ.ਏ.ਯੂ. ਵਿੱਚ ਵਾਤਾਵਰਨ ਦਿਵਸ ਮੌਕੇ ਕਰਵਾਇਆ ਕਵਿਤਾ ਪਾਠ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਬੀਤੇ ਦਿਨੀਂ ਵਾਤਾਵਰਨ ਦਿਵਸ ਦੇ ਪ੍ਰਸੰਗ ਵਿੱਚ ਕਵਿਤਾ ਪਾਠ ਕਰਵਾਇਆ ਗਿਆ । ਇਸ ਵਿੱਚ ਵਿਭਾਗ ਦੇ ਕਲਾਕਾਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ । ਵੱਖ-ਵੱਖ ਭਾਸ਼ਾਵਾਂ ਬੋਲਣ ਵਾਲੇ ਵਿਦਿਆਰਥੀ ਕਵਿਤਾ ਦੇ ਬਹਾਨੇ ਨਾਲ ਇੱਕ ਜਗਾ ਇਕੱਤਰ ਹੋ ਕੇ ਵਾਤਾਵਰਨ ਦੀ ਫਿਕਰਮੰਦੀ ਨਾਲ ਜੁੜੇ ।

ਇਸ ਸਮਾਗਮ ਦੇ ਮੁੱਖ ਮਹਿਮਾਨ ਸਹਿਯੋਗ ਨਿਰਦੇਸ਼ਕ ਲੋਕ ਸੰਪਰਕ ਡਾ. ਨਿਰਮਲ ਜੌੜਾ ਸਨ । ਡਾ. ਜੌੜਾ ਨੇ ਆਪਣੇ ਭਾਸ਼ਣ ਵਿੱਚ ਕਵਿਤਾ ਨੂੰ ਅਹਿਸਾਸਾਂ ਦੀ ਜ਼ੁਬਾਨ  ਕਿਹਾ । ਉਹਨਾਂ ਕਿਹਾ ਕਿ ਹਰ ਮੁੱਦੇ ਤੇ ਚਿੰਤਾ ਦਾ ਪਹਿਲਾ ਰੂਪ ਕਵਿਤਾ ਵਿੱਚ ਹੀ ਪ੍ਰਗਟ ਹੁੰਦਾ ਹੈ ਅਤੇ ਫਿਰ ਇਹ ਸਮਾਜਿਕ ਸਰੋਕਾਰ ਬਣਦਾ ਹੈ । ਉਹਨਾਂ ਨੇ ਪ੍ਰਬੰਧਕਾਂ ਅਤੇ ਭਾਗ ਲੈਣ ਵਾਲਿਆਂ ਨੂੰ ਇਸ ਸਮਾਗਮ ਵਿੱਚ ਹਿੱਸਾ ਲੈਣ ਤੇ ਵਧਾਈ ਦਿੱਤੀ ।

ਇਸ ਮੌਕੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਕਵਿਤਾਵਾਂ ਦਾ ਪਾਠ ਹੋਇਆ । ਕਵੀਆਂ ਵਿੱਚ ਖੁਸ਼ਕਰਨ, ਬਿਨੈਪ੍ਰਤਾਪ, ਸਾਹਿਲ, ਰਮਨੀਕ ਨੇ ਪੰਜਾਬੀ ਵਿੱਚ ਕਵਿਤਾਵਾਂ ਪੜੀਆਂ ਜਦਕਿ ਸਨਿਰੁੱਧ ਨੇ ਅੰਗਰੇਜ਼ੀ ਵਿੱਚ ਆਪਣੀ ਕਵਿਤਾ ਪੇਸ਼ ਕੀਤੀ । ਅਧਿਆਪਕਾਂ ਵਿੱਚੋਂ ਡਾ. ਮਨਮੀਨ ਕੌਰ ਅਤੇ ਡਾ. ਪੰਕਜ ਕੁਮਾਰ ਨੇ ਆਪਣੀਆਂ ਕਵਿਤਾਵਾਂ ਪੜੀਆਂ । ਅੰਤ ਵਿੱਚ ਡਾ. ਕਮਲਪ੍ਰੀਤ ਕੌਰ ਨੇ ਸਭ ਦਾ ਧੰਨਵਾਦ ਕੀਤਾ ।

The post ਪੀ.ਏ.ਯੂ. ਵਿੱਚ ਵਾਤਾਵਰਨ ਦਿਵਸ ਮੌਕੇ ਕਰਵਾਇਆ ਕਵਿਤਾ ਪਾਠ appeared first on Ludhiana Live.

ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਵਿਸ਼ਵ ਵਾਤਾਵਰਨ ਦਿਹਾੜਾ ਮਨਾਇਆ
ਲੁਧਿਆਣਾ : ਬੀਤੇ ਦਿਨੀਂ ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਨੇ ਕਾਸਟ ਪ੍ਰੋਜੈਕਟ ਤਹਿਤ ਵਿਸ਼ਵ ਵਾਤਾਵਰਨ ਦਿਹਾੜਾ ਮਨਾਇਆ । ਇਸ ਦਿਹਾੜੇ ਦਾ ਥੀਮ ‘ਕੇਵਲ ਇੱਕ ਧਰਤੀ’ ਰੱਖਿਆ ਗਿਆ ਸੀ ਜਿਸਦਾ ਉਦੇਸ਼ ਕੁਦਰਤ ਨਾਲ ਸਾਂਝ ਅਤੇ ਸਹਿਚਾਰ ਵਧਾਉਣ ਲਈ ਮਨੁੱਖ ਨੂੰ ਪ੍ਰੇਰਿਤ ਕਰਕੇ ਹਰਿਆਲੀ, ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਫੈਲਾਉਣਾ ਸੀ ।

ਇਸ ਦਿਹਾੜੇ ਦੇ ਸੰਦਰਭ ਵਿੱਚ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦਾ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ 40 ਦੇ ਕਰੀਬ ਅਧਿਆਪਕ ਅਤੇ 65 ਵਿਦਿਆਰਥੀ ਸ਼ਾਮਿਲ ਹੋਏ । ਚਾਰ ਟੀਮਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ । ਭੂਮੀ ਵਿਗਿਆਨ ਦੇ ਵੱਖ-ਵੱਖ ਵਿਸ਼ਿਆਂ ਜਿਵੇਂ ਭੂਮੀ ਉਪਜਾਊਪਨ, ਭੂਮੀ ਭੌਤਿਕਤਾ, ਭੂਮੀ ਰਸਾਇਣਕ ਵਿਗਿਆਨ ਅਤੇ ਪੌਦਾ ਹੋਂਦ ਵਿਗਿਆਨ ਆਦਿ ਬਾਰੇ ਸਵਾਲ ਸਾਰੀਆਂ ਟੀਮਾਂ ਕੋਲੋਂ ਪੁੱਛੇ ਗਏ ।

ਪਹਿਲਾਂ ਇਨਾਮ ਹਾਸਲ ਕਰਨ ਵਿੱਚ ਪੀ ਐੱਚ ਡੀ ਦੇ ਵਿਦਿਆਰਥੀ ਰਾਗਜੀਤ, ਕੁਮਾਰੀ ਜਿਓਲਸਨਾ, ਕੁਮਾਰੀ ਪੱਲਵੀ ਅਤੇ ਕੁਮਾਰੀ ਖੁਸ਼ਕੋਮਲ ਐੱਮ ਐੱਸ ਸੀ  ਸ਼ਾਮਿਲ ਸਨ । ਬਾਕੀ ਟੀਮਾਂ ਨੂੰ ਭਾਗ ਲੈਣ ਲਈ ਸਰਟੀਫਿਕੇਟ ਦਿੱਤੇ ਗਏ । ਅੰਤ ਵਿੱਚ ਵਿਭਾਗ ਦੇ ਮੁਖੀ ਡਾ. ਓ ਪੀ ਚੌਧਰੀ ਨੇ ਵਾਤਾਵਰਨ ਦਿਹਾੜੇ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ।

The post ਪੀ.ਏ.ਯੂ. ਦੇ ਭੂਮੀ ਵਿਗਿਆਨ ਵਿਭਾਗ ਵਿਸ਼ਵ ਵਾਤਾਵਰਨ ਦਿਹਾੜਾ ਮਨਾਇਆ appeared first on Ludhiana Live.

ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ
ਲੁਧਿਆਣਾ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਅਤੇ ਤਕਨਾਲੋਜੀ ਕਾਲਜ ਦੇ ਐੱਮ ਐੱਸ ਐੱਸ ਯੂਨਿਟ ਦੇ ਸਹਿਯੋਗ ਨਾਲ ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦੇ ਲੁਧਿਆਣਾ ਚੈਪਟਰ ਵਲੋਂ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ । ‘ਇੱਕੋ ਇੱਕ ਧਰਤੀ’ ਥੀਮ ਹੇਠ ਮਨਾਏ ਇਸ ਵਾਤਾਵਰਨ ਦਿਵਸ ਦੌਰਾਨ ਪੀ.ਏ.ਯੂ. ਦੇ ਹੋਸਟਲ ਨੰਬਰ 4 ਵਿੱਚ ਰੁੱਖ ਲਾਉਣ ਦੀ ਮੁਹਿੰਮ ਚਲਾਈ ਗਈ ।

ਖੇਤੀ ਇੰਜਨੀਅਰਿੰਗ ਕਾਲਜ ਦੇ ਡੀਨ ਡਾ. ਅਸ਼ੋਕ ਕੁਮਾਰ, ਇੰਡੀਅਨ ਸੁਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਦੇ ਲੁਧਿਆਣਾ ਚੈਪਟਰ ਦੇ ਪ੍ਰਧਾਨ ਡਾ. ਜੇ ਪੀ ਸਿੰਘ, ਸਹਿਯੋਗੀ ਪ੍ਰੋਫੈਸਰ ਲੈਂਡਸਕੇਪਿੰਗ ਡਾ. ਆਰ ਕੇ ਦੂਬੇ, ਡਾ. ਰਿਤੇਸ਼ ਜੈਨ, ਡਾ. ਸੰਧਿਆ, ਡਾ. ਮਨਪ੍ਰੀਤ ਸਿੰਘ, ਡਾ. ਸੌਰਵ ਰੱਤਰਾ, ਡਾ. ਮਹੇਸ਼ ਚੰਦ ਸਿੰਘ ਤੋਂ ਇਲਾਵਾ ਹੋਸਟਲ ਨੰਬਰ 4 ਵਿੱਚ ਰਹਿਣ ਵਾਲੇ ਅਤੇ ਹੋਰ ਵਿਦਿਆਰਥੀਆਂ ਨੇ ਇਸ ਸਮਾਗਮ ਵਿੱਚ ਹਿੱਸਾ ਲੈ ਕੇ ਵਿਸ਼ਵ ਵਾਤਾਵਰਨ ਦਿਵਸ ਦੀ ਸ਼ੋਭਾ ਵਧਾਈ ।

ਡਾ. ਅਸ਼ੋਕ ਕੁਮਾਰ ਨੇ ਇਸ ਮੌਕੇ ਵਿਦਿਆਰਥੀਆਂ ਨਾਲ ਆਪਣੇ ਸ਼ਬਦ ਸਾਂਝੇ ਕਰਦਿਆਂ ਵਾਤਾਵਰਨ ਦੀ ਮਹੱਤਤਾ ਬਾਰੇ ਗੱਲ ਕੀਤੀ । ਉਹਨਾਂ ਕਿਹਾ ਕਿ ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਚੀਜ਼ਾਂ ਜਿਵੇਂ ਪਲਾਸਟਿਕ ਆਦਿ ਦੀ ਵਰਤੋਂ ਘੱਟ ਕਰਕੇ ਜਾਂ ਰੋਕ ਕੇ ਹੋਰ ਜ਼ਿਆਦਾ ਦਰੱਖਤ ਲਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੇ ਕੱਲ ਨੂੰ ਹਰਿਆਲੀ ਨਾਲ ਭਰਪੂਰ ਕੀਤਾ ਜਾ ਸਕੇ ।

The post ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ appeared first on Ludhiana Live.

ਵਾਤਾਵਰਨ ਦੀ ਰੱਖਿਆ ਜੀਵਨ ਦੀ ਸੁਰੱਖਿਆ ‘ਤੇ ਅਧਾਰਿਤ ਮਨਾਇਆ ਵਾਤਾਵਰਣ ਦਿਵਸ
ਲੁਧਿਆਣਾ : ਐਮ ਜੀ ਐਮ ਪਬਲਿਕ ਸਕੂਲ ਵਿੱਚ ਵਾਤਾਵਰਣ ਦੀ ਰੱਖਿਆ, ਜੀਵਨ ਦੀ ਸੁਰੱਖਿਆ ਵਿਸੇ਼ ਤੇ‌ ਅਧਾਰਿਤ ਵਿਸ਼ਵ‌ ਵਾਤਾਵਰਣ ਦਿਵਸ ਮਨਾਇਆ ਗਿਆ।

ਇਸ ਅਵਸਰ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਊਸ਼ਾ ਅਲਾਵਤ, ਸ਼੍ਰੀ ਦਵਿੰਦਰ ਕੁਮਾਰ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਜਗਪ੍ਰੀਤ ਸਿੰਘ, ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਰਾਹੀਂ ਪੌਦੇ ਲਗਾਏ ਗਏ।

ਸਕੂਲ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਇਸ ਦਿਨ ਵਾਤਾਵਰਣ ਦਿਵਸ ਬਾਰੇ ਦੱਸਦੇ ਹੋਏ ਕਿਹਾ ਕਿ ਵਾਤਾਵਰਣ ਦੀ ਰੱਖਿਆ ਵਿੱਚ ਹੀ ਜੀਵਨ ਦੀ ਸੁਰੱਖਿਆ ਹੈ। ਉਹਨਾਂ ਨੇ ਆਪਣੇ ਭਵਿੱਖ ਦਾ ਅਨੰਦ ਲੈਣ ਲਈ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਹ ਸੰਦੇਸ਼ ਦਿੱਤਾ ਕਿ ਆਪਣੇ ਵਾਤਾਵਰਣ ਨੂੰ ਸ਼ੁੱਧ ਅਤੇ ਸਾਫ਼ ਰੱਖਣ ਦੀ ਜ਼ਿੰਮੇਵਾਰੀ ਸਾਡੀ ਆਪਣੀ ਹੀ ਹੈ ਜਿਸ ਨੂੰ ਸਾਨੂੰ ਹਮੇਸ਼ਾ ਪੂਰੇ ਮਨ ਨਾਲ ਨਿਭਾਣਾ ਚਾਹੀਦਾ ਹੈ।

The post ਵਾਤਾਵਰਨ ਦੀ ਰੱਖਿਆ ਜੀਵਨ ਦੀ ਸੁਰੱਖਿਆ ‘ਤੇ ਅਧਾਰਿਤ ਮਨਾਇਆ ਵਾਤਾਵਰਣ ਦਿਵਸ appeared first on Ludhiana Live.

ਆਰੀਆ ਕਾਲਜ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਦੇ ਈਕੋ ਕਲੱਬ ਨੇ ਆਈ.ਕਿਯੂ.ਏ.ਸੀ. ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਦੀ ਪੂਰਵ ਸੰਧਿਆ ‘ਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ। ਵਿਦਿਆਰਥੀਆਂ ਅਤੇ ਫੈਕਲਟੀ ਨੇ ਉਤਸ਼ਾਹ ਨਾਲ ਇਸ ਹਰਿਆਲੀ ਪਹਿਲਕਦਮੀ ਵਿੱਚ ਹਿੱਸਾ ਲਿਆ ਅਤੇ ਇਨ੍ਹਾਂ ਪੌਦਿਆਂ ਨੂੰ ਨਿਯਮਤ ਰੂਪ ਵਿੱਚ ਪਾਲਣ ਦਾ ਸੰਕਲਪ ਲਿਆ।

ਇਸ ਮੁਹਿੰਮ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੇ ਵਾਤਾਵਰਨ ਪ੍ਰਣਾਲੀ ਦੀ ਸੰਭਾਲ ਦੇ ਤਰੀਕਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕੱਟ ਆਊਟ ਵੀ ਪ੍ਰਦਰਸ਼ਿਤ ਕੀਤੇ। ਪਿ੍ੰਸੀਪਲ ਡਾ.ਸੁਕਸ਼ਮ ਆਹਲੂਵਾਲੀਆ ਨੇ ਰੁੱਖ ਲਗਾਉਣ ਦੀ ਮੁਹਿੰਮ ਦਾ ਉਦਘਾਟਨ ਕੀਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਹਰਿਆਵਲ ਵਧਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

The post ਆਰੀਆ ਕਾਲਜ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.

ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਹਾੜਾ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਵਿਖੇ ਵਿਸ਼ਵ ਵਾਤਾਵਰਨ ਦਿਹਾੜਾ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪਰਮਬੀਰ ਸਿੰਘ ਨੇ ਦੱਸਿਆ ਕਿ ਸਕੂਲ ਮੈਨੇਜਰ ਕੰਵਲਪ੍ਰੀਤ ਕੌਰ ਦੇ ਮਾਰਗ ਦਰਸ਼ਨ ਹੇਠ ਕੌਮੀ ਸੇਵਾ ਯੋਜਨਾ ਇਕਾਈ ਅਤੇ ਐੱਨਸੀਸੀ ਦੇ ਕੈਡਿਟਾਂ ਵੱਲੋਂ ਵਿਸ਼ਵ ਵਾਤਾਵਰਨ ਦਿਹਾੜਾ ਛੁੱਟੀਆਂ ਹੋਣ ਦੇ ਬਾਵਜੂਦ ਵੀ ਬੜੇ ਉਤਸ਼ਾਹ ਨਾਲ ਮਨਾਇਆ ਗਿਆ ।

ਵਿਦਿਆਰਥੀਆਂ ਨੇ ਬਡ਼ੇ ਹੀ ਉਤਸ਼ਾਹ ਨਾਲ ਐਤਵਾਰ ਵਾਲੇ ਦਿਨ ਸਕੂਲ ਪਹੁੰਚ ਕੇ ਵਾਤਾਵਰਣ ਨੂੰ ਬਚਾਉਣ ਸਬੰਧੀ ਸਹੁੰ ਚੁੱਕੀ ਅਤੇ ਸਕੂਲ ਤੋਂ ਮਾਡਲ ਗਰਾਮ ਗੁਰਦੁਆਰਾ ਸਾਹਿਬ ਅਤੇ ਆਸ ਪਾਸ ਦੇ ਇਲਾਕੇ ਦੇ ਵਿੱਚ ਇੱਕ ਸਾਈਕਲ ਰੈਲੀ ਕੱਢੀ ।

ਸ੍ਰੀ ਮਨੋਜ ਕੁਮਾਰ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਬਚਾਉਣ ਦੇ ਲਈ ਵੱਧ ਤੋਂ ਵੱਧ ਸਾਈਕਲ ਦਾ ਉਪਯੋਗ ਕਰਨ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸਕੂਟਰਾਂ ,ਕਾਰਾਂ ,ਮੋਟਰ ਗੱਡੀਆਂ, ਆਟੋ ਅਤੇ ਟਰੱਕਾਂ ਆਦਿ ਚੋਂ ਨਿਕਲਣ ਵਾਲੇ ਧੂੰਏਂ ਨਾਲ ਵਾਤਾਵਰਨ ਦੇ ਵਿਚ ਬਹੁਤ ਹੀ ਮਾੜਾ ਪ੍ਰਭਾਵ ਪੈ ਰਿਹਾ ਹੈ । ਇਸ ਨਾਲ ਵਿਅਕਤੀਆਂ ਵਿੱਚ ਸਾਹ ਦੀਆਂ ਬੀਮਾਰੀਆਂ ਆਮ ਹੋ ਰਹੀਆਂ ਹਨ ।

ਵਿਦਿਆਰਥੀ ਜੀਵਨ ਵਿੱਚ ਅਸੀਂ ਜਿੱਥੇ ਹੋਰ ਕੰਮ ਕਰਦੇ ਹਾਂ ,ਉਥੇ ਵਾਤਾਵਰਣ ਨੂੰ ਬਚਾਉਣ ਦੇ ਵਿੱਚ ਵੀ ਯੋਗਦਾਨ ਪਾਉਣਾ ਸਾਡਾ ਫ਼ਰਜ਼ ਹੈ। ਇਸ ਲਈ ਜਿੱਥੋਂ ਤਕ ਹੋ ਸਕੇ ਸਾਨੂੰ ਸਾਈਕਲ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ ।ਇਸ ਨਾਲ ਸਰੀਰ ਤੇ ਹਵਾ ਦੋਨੋਂ ਹੀ ਸਿਹਤਮੰਦ ਰਹਿੰਦੇ ਹਨ। ਇਸ ਮੌਕੇ ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਸਿੰਘ ਆਦਿ ਸਟਾਫ ਮੈਂਬਰ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ ।

The post ਵਿਦਿਆਰਥੀਆਂ ਨੇ ਸਾਈਕਲ ਰੈਲੀ ਕੱਢ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਹਾੜਾ appeared first on Ludhiana Live.

ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼
ਲੁਧਿਆਣਾ : ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਵਿਧਾਇਕ ਸ. ਦਲਜੀਤ ਸਿੰਘ ਗਰੇਵਾਲ (ਭੋਲਾ) ਵੱਲੋਂ ਹਲਕਾ ਲੁਧਿਆਣਾ ਪੂਰਬੀ ਵਿੱਚ ਪੈਂਦੇ ਐਮ.ਆਈ.ਜੀ. ਫਲੈਟ ਪਾਰਕ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਭੋਲਾ ਨੇ ਜ਼ਿਲ੍ਹੇ ਵਿਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੇਸ਼ੱਕ 100 ਪੌਦਿਆਂ ਦੀ ਥਾਂ 10 ਬੂਟੇ ਹੀ ਲਗਾਏ ਜਾਣ ਪਰ ਉਨ੍ਹਾਂ ਦੀ ਸਾਂਭ-ਸੰਭਾਲ ਸੁਚੱਜੇ ਢੰਗ ਨਾਲ ਕੀਤੀ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ ਸਭ ਤੋਂ ਉੱਤਮ ਤੋਹਫ਼ਾ ਹੈ ਜੋ ਅਸੀਂ ਕੁਦਰਤ ਨੂੰ ਦੇ ਸਕਦੇ ਹਾਂ ਅਤੇ ਸਾਡੇ ਮਹਾਨ ਗੁਰੂਆਂ ਪ੍ਰਤੀ ਵੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਲੋਕਾਂ ਨੂੰ ਆਉਣ ਵਾਲੀ ਪੀੜ੍ਹੀ ਦੇ ਹਿੱਤ ਲਈ ਰੁੱਖ ਲਗਾਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਜ਼ਿਲ੍ਹੇ ਵਿਚ ਹਰੇ ਭਰੇ ਕਵਰ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਸੰਭਾਲ ਕਰਨ ਲਈ ਅੱਗੇ ਆਉਣ।

ਉਨ੍ਹਾਂ ਅੱਗੇ ਕਿਹਾ ਕਿ ਹਰ ਇੱਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਅਗਲੀਆਂ ਪੀੜ੍ਹੀਆਂ ਨੂੰ ਬੂਟੇ ਲਗਾ ਕੇ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸਾਂਭ ਸੰਭਾਲ ਅਤੇ ਵਾਤਾਵਰਣ ਵਿੱਚ ਸੁਧਾਰ ਲਿਆ ਕੇ ਅਹਿਮ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਵਧੇਰੇ ਮਹੱਤਵਪੂਰਣ ਹਨ ਕਿਉਂਕਿ ਹਰਿਆਵਲ ਦਾ ਘਟਣਾਂ ਹਰ ਵਿਅਕਤੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਵਾਤਾਵਰਣ ਅਤੇ ਮਨੁੱਖੀ ਸਿਹਤ ਲਈ ਗੰਭੀਰ ਖ਼ਤਰਾ ਵੀ ਹੈ।

The post ਵਿਧਾਇਕ ਭੋਲਾ ਵੱਲੋਂ ਹਲਕਾ ਪੂਰਬੀ ‘ਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ appeared first on Ludhiana Live.