envirement divas celebrated Archives - Ludhiana Live

ਪੀ.ਏ.ਯੂ. ਦੇ ਹੋਸਟਲਾਂ ਵਿੱਚ ਵਿਸਵ ਵਾਤਾਵਰਣ ਦਿਵਸ ਮਨਾਇਆ
ਲੁਧਿਆਣਾ : ਵਿਸਵ ਵਾਤਾਵਰਣ ਦਿਵਸ ਮੌਕੇ ਪੀ.ਏ.ਯੂ. ਦੇ ਹੋਸਟਲਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਮੌਕੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਨਿਰਮਲ ਜੌੜਾ, ਮਿਲਖ ਅਧਿਕਾਰੀ ਡਾ. ਰਿਸ਼ੀਇੰਦਰਾ ਗਿੱਲ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ਼ ਡਾ. ਜਸਵਿੰਦਰ ਕੌਰ ਤੋਂ ਇਲਾਵਾ ਸਹਾਇਕ ਵਾਰਡਨ ਡਾ. ਊਸਾ ਨਾਰਾ, ਡਾ.ਕਮਲਪ੍ਰੀਤ ਕੌਰ, ਡਾ. ਅੰਬਿਕਾ ਰੌਟੇਲਾ ਅਤੇ ਡਾ. ਪ੍ਰਾਚੀ ਬਿਸਟ ਦੇ ਨਾਲ ਹੋਸਟਲ ਦੇ ਵਿਦਿਆਰਥੀ ਅਤੇ ਸਟਾਫ਼ ਮੌਜੂਦ ਰਹੇ |

ਸਮਾਗਮ ਦੀ ਸੁਰੂਆਤ ਡਾ. ਜੌੜਾ, ਡਾ. ਗਿੱਲ ਅਤੇ ਡਾ. ਜਸਵਿੰਦਰ ਕੌਰ ਵੱਲੋਂ ਬੂਟੇ ਲਗਾ ਕੇ ਕੀਤੀ ਗਈ . ਡਾ: ਜੌੜਾ ਨੇ ਇਸ ਦਿਨ ਦੀ ਮਹੱਤਤਾ ਅਤੇ ਕੁਦਰਤ ਦੀ ਸਾਂਭ ਸੰਭਾਲ ’ਤੇ ਜੋਰ ਦਿੱਤਾ| ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਾਤਾਵਰਨ ਪੱਖੀ ਤਰੀਕੇ ਅਪਣਾ ਕੇ ਨਿੱਜੀ ਅਤੇ ਸਮਾਜਿਕ ਪੱਧਰ ’ਤੇ ਵਾਤਾਵਰਣ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ| ਹੋਸਟਲ ਨੰ. 11, 12 ਅਤੇ 14 ਵਿੱਚ ਨਿੰਬੂ, ਅਮਰੂਦ, ਚੀਕੂ ਅਤੇ ਜਾਮੁਨ ਦੇ 30 ਫਲਦਾਰ ਪੌਦੇ ਲਗਾਏ ਗਏ|

The post ਪੀ.ਏ.ਯੂ. ਦੇ ਹੋਸਟਲਾਂ ਵਿੱਚ ਵਿਸਵ ਵਾਤਾਵਰਣ ਦਿਵਸ ਮਨਾਇਆ appeared first on Ludhiana Live.

SGHP ਸਕੂਲ ਦੇ NCC ਵਿੰਗ ਵੱਲੋਂ ਕੱਢੀ ਗਈ ਸਾਈਕਲ ਰੈਲੀ
ਲੁਧਿਆਣਾ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ, ਲੁਧਿਆਣਾ ਦੇ ਐੱਨ. ਸੀ. ਸੀ. ਵਿੰਗ ਵੱਲੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ਵਿੱਚ ਆਯੋਜਿਤ ਕੀਤੀ ਗਈ । ਵਾਤਾਵਰਨ ਨੂੰ ਬਚਾਉਣ ਦਾ ਸੁਨੇਹਾ ਦੇਣ ਲਈ ‘ਸਾਇਕਲ ਚਲਾਓ ਵਾਤਾਵਰਨ ਬਚਾਓ’ ਦੇ ਨਾਅਰੇ ਨਾਲ ਇਹ ਰੈਲੀ ਕੱਢੀ ਗਈ।

ਇਸ ਰੈਲੀ ਵਿੱਚ ਕਮਾਂਡਿੰਗ ਅਫ਼ਸਰ (19 ਪੰਜਾਬ ਬਟਾਲੀਅਨ) ਕਰਨਲ ਪਰਵੀਨ ਧੀਮਾਨ ਨੇ ਵੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੀ ਪਤਨੀ ਸ੍ਰੀਮਤੀ ਮਧੂ ਨੇ ਵੀ ਸਾਈਕਲ ਚਲਾਇਆ ਅਤੇ ਸਕੂਲ ਦੇ ਵਿਦਿਆਰਥੀ ਕੈਡਿਟਾਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰਬੰਧਕ ਸੀ.ਟੀ.ਓ ਸ਼੍ਰੀਮਤੀ ਸੁਖਦੀਪ ਕੌਰ ਦੇ ਨਾਲ ਸਾਰੇ ਕੈਡਿਟਾਂ ਨੇ ਇਸ ਵਿੱਚ ਭਾਗ ਲੈਣ ਲਈ ਬਹੁਤ ਉਤਸੁਕਤਾ ਪ੍ਰਗਟਾਈ।

ਸਕੂਲ ਪ੍ਰਬੰਧਕ ਸ਼੍ਰੀਮਤੀ ਜਸਲੀਨ ਕੌਰ ਨੇ ਸਕੂਲ ਦੇ ਕੈਡਿਟਾਂ ਨੂੰ ਸੜਕੀ ਸਾਵਧਾਨੀਆਂ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਰੈਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਰੈਲੀ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਸ.ਕੁਲਵਿੰਦਰ ਸਿੰਘ ਆਹਲੂਵਾਲੀਆ ਨੇ ਝੰਡੀ ਦਿਖਾ ਕੇ ਕੀਤੀ। ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਪ੍ਰਿੰਸੀਪਲ ਕਿਰਨਜੀਤ ਕੌਰ ਵੀ ਮੌਜੂਦ ਸਨ।

ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਨੇ ਸਮਾਜ ਨੂੰ ਵਾਤਾਵਰਨ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਸਾਈਕਲ ਚਲਾਉਣ ਦੇ ਫ਼ਾਇਦਿਆਂ ਬਾਰੇ ਵੀ ਦੱਸਿਆ। ਇਸ ਰੈਲੀ ਵਿੱਚ ਜਸਵੀਰ ਸਿੰਘ, 19 ਪੰਜਾਬ ਬਟਾਲੀਅਨ ਐਨ.ਸੀ.ਸੀ. ਦੇ ਸਟਾਫ਼ ਮੈਂਬਰ ਅਤੇ ਰਮਨਦੀਪ ਸਿੰਘ ਕੋਆਰਡੀਨੇਟਰ ਐਸ.ਜੀ.ਐਚ.ਪੀ. ਸਕੂਲ ਵੀ ਸ਼ਾਮਲ ਹੋਏ।

The post SGHP ਸਕੂਲ ਦੇ NCC ਵਿੰਗ ਵੱਲੋਂ ਕੱਢੀ ਗਈ ਸਾਈਕਲ ਰੈਲੀ appeared first on Ludhiana Live.

ਐਨਐਸਪੀਐਸ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਦੇ ਵਿਦਿਆਰਥੀਆਂ ਨੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ। ਸਵੇਰ ਦੀ ਸਭਾ ਵਿੱਚ ਨੁੱਕੜ ਨਾਟਕ ਦੇ ਪ੍ਰਦਰਸ਼ਨ ਦੁਆਰਾ ਵਿਦਿਆਰਥੀਆਂ ਨੂੰ ਇੱਕ ਬਹੁਤ ਹੀ ਮਜ਼ਬੂਤ ​​ਸੰਦੇਸ਼ ਦਿੱਤਾ ਗਿਆ। ਅੱਠਵੀਂ ਅਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਪੇਸ਼ ਕਰਕੇ ਇਹ ਸੰਦੇਸ਼ ਦਿੱਤਾ ਕਿ ਸਾਨੂੰ ਸਾਰਿਆਂ ਨੂੰ ਸਾਫ਼ ਸੁਥਰੇ ਅਤੇ ਹਰਿਆ ਭਰੇ ਵਾਤਾਵਰਨ ਦੀ ਸੰਭਾਲ ਲਈ ਟੀਮ ਨਾਲ ਕੰਮ ਕਰਨ ਦੀ ਲੋੜ ਹੈ।

ਸਮਕਾਲੀ ਤਰੀਕੇ ਨਾਲ ਬੋਲੇ ​​ਗਏ ਸਾਰਥਕ ਅਤੇ ਪ੍ਰਭਾਵਸ਼ਾਲੀ ਸੰਵਾਦਾਂ ਰਾਹੀਂ, ਵਿਦਿਆਰਥੀਆਂ ਨੇ ਗਲੋਬਲ ਵਾਰਮਿੰਗ ਅਤੇ ਵਾਤਾਵਰਨ ਨੂੰ ਬਚਾਉਣ ਲਈ ਸਮੇਂ ਦੀ ਲੋੜ ਬਾਰੇ ਇੱਕ ਜਾਦੂ ਨਾਲ ਪੇਸ਼ਕਾਰੀ ਦਿੱਤੀ। ਸਕੂਲ ਦੀ ਪ੍ਰਾਇਮਰੀ ਇੰਚਾਰਜ ਸ੍ਰੀਮਤੀ ਜਸਮੀਨ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਸ਼ਵ ਵਾਤਾਵਰਨ ਦਿਵਸ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਰੱਖਣ ਲਈ ਪ੍ਰੇਰਿਤ ਕੀਤਾ।

The post ਐਨਐਸਪੀਐਸ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.

ਪੀ.ਏ.ਯੂ. ਮਾਹਿਰਾਂ ਨੇ ਪਿੰਡਾਂ ਵਿੱਚ ਜਾ ਕੇ ਵਾਤਾਵਰਨ ਸੰਬੰਧੀ ਜਾਗਰੂਕਤਾ ਫੈਲਾਈ
ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵੱਲੋਂ ਆਲ ਇੰਡੀਆ ਕੋਆਰਡੀਨੇਟਿਡ ਰਿਸਰਚ ਪ੍ਰੋਜੈਕਟ ਵੂਮੈਨ ਇਨ ਐਗਰੀਕਲਚਰ ਅਧੀਨ ਪਿੰਡ ਜੰਡਿਆਲੀ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ| ਪ੍ਰੋਜੈਕਟ ਅਧੀਨ ਕੰਮ ਕਰ ਰਹੀ ਟੀਮ ਨੇ ਨਿਊਟਰੀ-ਸਮਾਰਟ ਪਿੰਡ ਪ੍ਰੋਗਰਾਮ ਤਹਿਤ ਗੋਦ ਲਏ ਪਰਿਵਾਰਾਂ ਦਾ ਦੌਰਾ ਕਰਕੇ ਪਰਿਵਾਰਾਂ ਵੱਲੋਂ ਉਗਾਏ ਪੌਸਟਿਕ ਬਾਗਾਂ ਦੀ ਨਿਗਰਾਨੀ ਕੀਤੀ|

ਇਸ ਮੌਕੇ ਪਰਿਵਾਰਾਂ ਨੂੰ ਸਬਜੀਆਂ ਦੇ ਬੀਜ ਅਤੇ ਪੌਦੇ ਵੀ ਦਿੱਤੇ ਗਏ| ਇਸ ਤੋਂ ਇਲਾਵਾ ਡਾ. ਰਿਤੂ ਮਿੱਤਲ ਗੁਪਤਾ ਨੇ ਘਰੇਲੂ ਪੌਸ਼ਟਿਕ ਬਗੀਚੀ ਦੇ ਵਧੀਆ ਪ੍ਰਬੰਧਨ ਲਈ ਨੁਕਤੇ ਸਾਂਝੇ ਕੀਤੇ| ਉਨ੍ਹਾਂ ਕਿਹਾ ਕਿ ਕਿਉਂਕਿ ਵਿਸਵ ਵਾਤਾਵਰਣ ਦਿਵਸ ਲਈ ਹਰੇਕ ਪਰਿਵਾਰ ਨੂੰ ਬਿਹਤਰ ਸਿਹਤ ਅਤੇ ਵਾਤਾਵਰਣ ਲਈ ਫਲਾਂ ਦੇ ਪੌਦੇ ਉਗਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ| ਮਾਹਿਰਾਂ ਵੱਲੋਂ ਗੋਦ ਲਏ ਸਾਰੇ ਘਰਾਂ ਦੇ ਪੀਣ ਯੋਗ ਪਾਣੀ ਦੀ ਜਾਂਚ ਕੀਤੀ ਗਈ |ਇਸ ਮੌਕੇ ਤੀਹ ਕਿਸਾਨ ਪਰਿਵਾਰਾਂ ਦਾ ਦੌਰਾ ਕੀਤਾ ਗਿਆ|

The post ਪੀ.ਏ.ਯੂ. ਮਾਹਿਰਾਂ ਨੇ ਪਿੰਡਾਂ ਵਿੱਚ ਜਾ ਕੇ ਵਾਤਾਵਰਨ ਸੰਬੰਧੀ ਜਾਗਰੂਕਤਾ ਫੈਲਾਈ appeared first on Ludhiana Live.

ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕਰਵਾਇਆ ਵਿਸ਼ੇਸ਼ ਸਮਾਗਮ
ਲੁਧਿਆਣਾ : ਪੀ.ਏ.ਯੂ. ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਪਿੰਡ ਕੋਟਲੀ ਥਾਨ ਸਿੰਘ ਦੇ ਆਂਗਣਵਾੜੀ ਕੇਂਦਰ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ | ਇਸ ਸਮਾਗਮ ਆਲ ਇੰਡੀਆ ਕੋਆਰਡੀਨੇਟਿਡ ਖੋਜ ਪ੍ਰੋਜੈਕਟ-ਵੂਮੈਨ ਇਨ ਐਗਰੀਕਲਚਰ ਦੇ ਤਹਿਤ ਕੀਤੇ ਗਏ |ਇਸ ਸਮਾਗਮ ਵਿੱਚ 35 ਔਰਤਾਂ ਅਤੇ ਮਰਦਾਂ ਨੇ ਭਾਗ ਲਿਆ|

ਵਿਗਿਆਨੀ ਡਾ. ਸ਼ਿਵਾਨੀ ਰਾਣਾ ਨੇ ਦੱਸਿਆ ਕਿ ਵਾਤਾਵਰਣ ਦੀ ਸੰਭਾਲ ਅਤੇ ਸੁਰੱਖਿਆ ਲਈ ਜਾਗਰੂਕਤਾ ਦਾ ਪਸਾਰ ਕਰਨਾ ਮੌਜੂਦਾ ਸਮੇਂ ਦੀ ਅਹਿਮ ਜ਼ਰੂਰਤ ਹੈ | ਉਹਨਾਂ ਕਿਹਾ ਕਿ ਸਾਨੂੰ ਆਉਂਦੀਆਂ ਪੀੜ•ੀਆਂ ਲਈ ਆਪਣੇ ਵਾਤਾਵਰਣ ਨੂੰ ਸਾਂਭ ਕੇ ਪਲਾਸਟਿਕ ਮੁਕਤ ਕਰਨਾ ਚਾਹੀਦਾ ਹੈ  ਕਿਸਾਨ ਪਰਿਵਾਰਾਂ ਵਿੱਚ ਹਰਬਲ ਬਾਗ ਨੂੰ ਉਤਸਾਹਿਤ ਕਰਨ ਲਈ ਸੁਹਾਂਜਣਾ ਦੇ ਪੌਦੇ ਲਾਏ ਗਏ| ਸਰਕਾਰੀ ਸਕੂਲਾਂ ਵਿੱਚ ਪੌਦੇ ਲਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ |

The post  ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਕਰਵਾਇਆ ਵਿਸ਼ੇਸ਼ ਸਮਾਗਮ appeared first on Ludhiana Live.