envirement divas Archives - Ludhiana Live

ਫਿਕੋ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਉਂਦਿਆਂ ਗਰੀਨ ਪਾਰਕ ਵਿਕਸਿਤ ਕਰਨ ਦਾ ਕੀਤਾ ਪ੍ਰਣ
ਲੁਧਿਆਣਾ : ਵਿਸ਼ਵ ਵਾਤਾਵਰਣ ਦਿਵਸ ‘ਤੇ ਫੈਡਰੇਸ਼ਨ ਆਫ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਵਿਸ਼ਵਕਰਮਾ ਪਾਰਕ, ਲੁਧਿਆਣਾ ਤੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ 50 ਤੋਂ ਵੱਧ ਰੁੱਖ ਲਗਾਏ। ਕੇ ਕੇ ਸੇਠ ਚੇਅਰਮੈਨ ਦੀ ਪ੍ਰਧਾਨਗੀ ਵਿੱਚ ਫੋਕਲ ਪੁਆਇੰਟ ਵਿਖੇ 150 ਫੁੱਟ x 300 ਫੁੱਟ ਦੀ ਜ਼ਮੀਨ ਨੂੰ ਅਪਣਾਇਆ ਅਤੇ 2000 ਪੌਦਿਆਂ ਦਾ ਸੂਖਮ ਜੰਗਲ ਵਿਕਸਤ ਕਰਨ ਦਾ ਵਾਅਦਾ ਕੀਤਾ।

ਗੁਰਮੀਤ ਸਿੰਘ ਕੁਲਾਰ ਪ੍ਰਧਾਨ ਫਿਕੋ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਸਾਨੂੰ ਆਪਣੀਆਂ ਤਰਜੀਹਾਂ ਬਾਰੇ ਮੁੜ ਵਿਚਾਰ ਕਰਨ ਦੀ ਲੋੜ ਹੈ। ਵਿਸ਼ਵ ਵਾਤਾਵਰਣ ਦਿਵਸ ‘ਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਤੰਦਰੁਸਤ ਅਤੇ ਖੁਸ਼ਹਾਲ ਵਾਤਾਵਰਣ ਪ੍ਰਦਾਨ ਕਰਨ ਦੀ ਲੋੜ ਹੈ। ਰਾਜੀਵ ਜੈਨ ਜਨਰਲ ਸਕੱਤਰ ਨੇ ਪ੍ਰਦੂਸ਼ਣ ਸਰੋਤ ਨੂੰ ਰੋਕਣ ਲਈ ਫੋਕਲ ਪੁਆਇੰਟਾਂ ਵਿੱਚ ਵੱਧ ਤੋਂ ਵੱਧ ਰੁੱਖ ਲਾਉਣ ਲਈ ਪ੍ਰੇਰਿਤ ਕੀਤਾ। ਫਿਕੋ ਆਉਣ ਵਾਲੇ ਸਾਲ ਦੌਰਾਨ 10000 ਰੁੱਖ ਲੁਧਿਆਣਾ ਦੇ ਫੋਕਲ ਪੁਵਾਇਂਟ ਵਿਖੇ ਲਗਾਵੇਗਾ।

The post ਫਿਕੋ ਨੇ ਵਿਸ਼ਵ ਵਾਤਾਵਰਣ ਦਿਵਸ ਮਨਾਉਂਦਿਆਂ ਗਰੀਨ ਪਾਰਕ ਵਿਕਸਿਤ ਕਰਨ ਦਾ ਕੀਤਾ ਪ੍ਰਣ appeared first on Ludhiana Live.

ਖੋਜ ਤੇ ਵਿਕਾਸ ਕੇਂਦਰ ‘ਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
ਲੁਧਿਆਣਾ : ਖੋਜ ਤੇ ਵਿਕਾਸ ਕੇਂਦਰ, ਸਾਈਕਲ ਅਤੇ ਸਿਲਾਈ ਮਸ਼ੀਨ, ਫੋਕਲ ਪੁਆਇੰਟ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਆਰ ਐਂਡ ਡੀ ਸੈਂਟਰ ‘ਚ ਪੰਜ ਹਰਬਲ ਅਤੇ ਕਈ ਹੋਰ ਰੁੱਖਾਂ ਦੇ ਪੌਦੇ ਲਗਾਏ ਗਏ।

ਸੈਂਟਰ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋ ਧਰਤੀ ਮਾਂ ਨੂੰ ਬਚਾਉਣ ਲਈ ਭਵਿੱਖ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਬਚਾਉਣ ਦਾ ਪ੍ਰਣ ਲਿਆ। ਇਸ ਮੌਕੇ ਆਰ ਐਂਡ ਡੀ ਸੈਂਟਰ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਮੌਜੂਦ ਸਨ।

ਖੋਜ ਤੇ ਵਿਕਾਸ ਕੇਂਦਰ ਦੇ ਜਨਰਲ ਮੈਨੇਜਰ ਰਾਕੇਸ਼ ਪਾਠਕ ਵਲੋਂ ਖੁਦ ਵੀ ਪੌਦੇ ਲਗਾਏ ਅਤੇ ਵੱਖ-ਵੱਖ ਉਦਯੋਗਿਕ ਇਕਾਈਆਂ ਨੂੰ ਅੱਜ ਦੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਫੋਕਲ ਪੁਆਇੰਟ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਪੌਦੇ ਲਗਾਉਣ ਦੀ ਪਹਿਲਕਦਮੀ ਕਰਨ ਦੀ ਅਪੀਲ ਕੀਤੀ, ਜੋਕਿ ਉਦਯੋਗਿਕ ਇਕਾਈਆਂ ਦੀ ਸੰਘਣੀ ਆਬਾਦੀ ਸਦਕਾ ਬਹੁਤ ਜ਼ਿਆਦਾ ਪ੍ਰਦੂਸ਼ਿਤ ਇਲਾਕੇ ਵਜੋਂ ਜਾਣਿਆ ਜਾਂਦਾ ਹੈ।

The post ਖੋਜ ਤੇ ਵਿਕਾਸ ਕੇਂਦਰ ‘ਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ appeared first on Ludhiana Live.

ਹਲਕੇ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਰੱਖਣ ਲਈ ਚਲਾਇਆ ਸਫ਼ਾਈ ਅਭਿਆਨ
ਲੁਧਿਆਣਾ : ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਬੀਬੀ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਰੱਖਣ ਲਈ ਵੱਖ-ਵੱਖ ਸਫ਼ਾਈ ਅਭਿਆਨ ਚਲਾਏ ਜਾ ਰਹੇ ਹਨ। ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਰਡ ਨੰਬਰ 33 ਵਿਖੇ ਗਲੀਆਂ ਦੀ ਸਫ਼ਾਈ ਕਰਵਾਈ ਗਈ ਅਤੇ ਨਵੇਂ ਬੂਟੇ ਲਗਾਏ ਗਏ। ਉਹਨਾਂ ਕਿਹਾ ਕਿ ਵਾਤਾਵਰਣ ਸਾਨੂੰ ਪ੍ਰਮਾਤਮਾ ਵੱਲੋਂ ਦਿੱਤੀ ਇੱਕ ਵੱਡਮੁੱਲੀ ਦੇਣ ਹੈ ਜੋ ਕਿ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ ਕੇ ਵਾਤਾਵਰਨ ਦੀ ਸਾਂਭ-ਸੰਭਾਲ ਕੀਤੀ ਜਾਵੇ ।

ਉਨ੍ਹਾਂ ਵੱਲੋਂ ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਅਪੀਲ ਕੀਤੀ ਗਈ ਅਤੇ ਨਾਲ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਦਾ ਸੁਨੇਹਾ ਵੀ ਦਿੱਤਾ ਗਿਆ। ਬੀਬੀ ਛੀਨਾ ਵੱਲੋਂ ਦੱਸਿਆ ਗਿਆ ਕਿ ਉਨ੍ਹਾਂ ਦਾ ਮੁੱਖ ਉਦੇਸ਼ ਹਲਕਾ ਦੱਖਣੀ ਦੀ ਹਰ ਪੱਖੋਂ ਨੁਹਾਰ ਬਦਲਣਾ ਅਤੇ ਇਸੇ ਉਦੇਸ਼ ਨੂੰ ਮੁੱਖ ਰਖਦੇ ਹੋਏ ਹਲਕੇ ਵਿੱਚ ਸਫਾਈ ਮੁਹਿੰਮ ਜਾਰੀ ਹੈ। ਜਿਸ ਅਧੀਨ ਹਰ ਵਾਰਡ ਵਿੱਚ ਤਿੰਨ ਦਿਨ ਲਈ ਹਰ ਕੋਨੇ ਦੀ ਸਫਾਈ ਹੋਵੇਗੀ।

The post ਹਲਕੇ ਨੂੰ ਹਰਾ-ਭਰਾ ਅਤੇ ਸਾਫ ਸੁਥਰਾ ਰੱਖਣ ਲਈ ਚਲਾਇਆ ਸਫ਼ਾਈ ਅਭਿਆਨ appeared first on Ludhiana Live.

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਜਿਸਦੇ ਤਹਿਤ ਉਨ੍ਹਾਂ ਗਰੀਨ ਬੈਲਟ ਏਰੀਏ ਵਿੱਚ ਬੂਟੇ ਲਗਾਏ ਅਤੇ ਨੌਜਵਾਨਾਂ ਨੂੰ ਬੂਟੇ ਲਗਾਉਂਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ।

ਵਧੀਕ ਡਿਪਟੀ ਕਮਿਸ਼ਨਰ ਵਲੋਂ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਅਮਿਤ ਧਵਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਜਿਨ੍ਹਾਂ ਆਪਣੀ ਕਾਰਪੋਰੇਟ ਵਾਤਾਵਰਣ ਜਿੰਮੇਵਾਰੀ ਅਤੇ ਕਾਰਪੋਰੇਟ ਸਮਾਜਿਕ ਜਿੰਮੇਵਾਰੀ ਤਹਿਤ ਲੁਧਿਆਣਾ ਨੂੰ ਹਰਿਆ ਭਰਿਆ ਰੱਖਣ ਵਿੱਚ ਯੋਗਦਾਨ ਪਾਇਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਰਧਮਾਨ ਸਪੈਸ਼ਲ ਸਟੀਲ ਦੇ ਸਚਿਤ ਜੈਨ, ਮਨੁਜ ਮਹਿਤਾ, ਆਰ ਕੇ ਰੇਵਾੜੀ ਦੀ ਇਸ ਪਹਿਲਕਦਮੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਸਹਾਇਕ ਪ੍ਰੋਜੈਕਟ ਅਫਸਰ (ਨਿਗਰਾਨ) ਸ. ਅਵਤਾਰ ਸਿੰਘ, ਅਤੇ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤੋਂ ਸੰਨੀ ਦੇ ਨਾਲ ਕਰਨ ਸੋਨੀ, ਆਰੁਸ਼ ਮਾਸਕੀ, ਅਮਰਿੰਦਰ ਅਤੇ ਗ੍ਰੀਨ ਲੈਂਡਸਕੇਪਰ ਤੋਂ ਅਭੀ ਜੋਕਿ ਹਰਿਆਲੀ ਪਹਿਲ ਲਈ ਦਿਨ ਰਾਤ ਕੰਮ ਕਰ ਰਹੇ ਹਨ ਵੀ ਮੌਜੂਦ ਸਨ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵਲੋ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਬਚਣ ਲਈ 225 ਕੱਪੜੇ ਦੇ ਬੈਗ ਵੀ ਵੰਡੇ ਜੋ ਰਾਸ਼ਟਰੀ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਸੈਲਫ ਹੈਲਪ ਗਰੁੱਪਾਂ ਦੁਆਰਾ ਬਣਾਏ ਗਏ ਸਨ।

The post ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਵੱਲੋਂ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.

ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਇਆ ਜਨਤਕ ਸਮਾਗਮ
ਲੁਧਿਆਣਾ : ਭਾਰਤ ਜਨ ਗਿਆਨ ਵਿਗਿਆਨ ਜੱਥਾ, ਲੁਧਿਆਣਾ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਜਨਤਕ ਸਮਾਗਮ ਰੋਜ ਗਾਰਡਨ ਵਿਖੇ ਕੀਤਾ ਗਿਆ। ਸਮਾਗਮ ਵਿੱਚ ਬੋਲਦਿਆ ਜਥੇ ਦੇ ਅਹੁਦੇਦਾਰਾਂ ਨੇ ਕਿਹਾ ਕੇ ਜੇ ਹੁਣ ਵੀ ਵਾਤਾਵਰਣ ਨਾਂ ਸੰਭਾਲਿਆ ਤਾਂ ਬਹੁਤ ਦੇਰ ਹੋ ਜਾਵੇਗੀ । ਜਿਥੇ ਲੋਕਾਂ ਨੂੰ ਵਾਤਾਵਰਣ ਨੂੰ ਸੰਭਾਲਣ ਲਈ ਅਤੇ ਪ੍ਰਦੂਸ਼ਣ ਨੂੰ ਘਟਾਉਣ ਲਈ ਜਾਗਰੂਕਤਾ ਦੀ ਲੋੜ ਹੈ, ਉਥੇ ਹੀ ਪ੍ਰਸ਼ਾਸਨ ਨੂੰ ਉਹ ਸਾਰੀਆਂ ਨੀਤੀਆ ਅਤੇ ਕਨੂੰਨ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਹੈ।

ਪੀਣ ਵਾਲਾ ਪਾਣੀ ਪਲਾਸਟਿਕ ਦੀਆਂ ਬੋਤਲਾਂ ਵਿੱਚ ਵਿਕਣ ਲੱਗ ਪਿਆ ਹੈ। ਜੇ ਅਸੀਂ ਅਜੇ ਵੀ ਨਾ ਸੰਭਲੇ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਾਨੂੰ ਸਾਹ ਲੈਣ ਲਈ ਆਕਸੀਜਨ ਗੈਸ ਦੇ ਸਿਲੰਡਰ ਰੱਖਣੇ ਪੈਣਗੇ। ਸੜਕਾਂ ਨੂੰ ਚੌੜਾ ਕਰਨ ਅਤੇ ਫਲਾਈ ਓਵਰ ਬਣਾਉਣ ਲਈ ਦਰੱਖਤ ਕੱਟੇ ਜਾ ਰਹੇ ਹਨ। ਪਾਣੀ ਦੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਤ ਕਰ ਦਿੱਤਾ ਗਿਆ ਹੈ। ਲੁਧਿਆਣਾ ਦੇ ਵਿੱਚੋਂ ਵਿੱਚ ਵਗਦਾ ਬੁੱਢਾ ਦਰਿਆ ਇਸ ਦੀ ਉਦਾਹਰਣ ਹੈ ਜੋ ਹੁਣ ਗੰਦਾ ਨਾਲਾ ਬਣ ਗਿਆ ਹੈ।

ਇੰੰਡਸਟਰੀ ਵਾਲਿਆਂ ਵਲੋਂ ਖੁਲ੍ਹੇ ਆਕਾਸ਼ ਵਿਚ ਗੰਦਾ ਧੂੰਆਂ ਛੱਡਿਆ ਜਾ ਰਿਹਾ ਹੈ ਜਿਸ ਨਾਲ ਹਵਾ ਦਾ ਪ੍ਰਦੂਸ਼ਣ ਵੱਧ ਰਿਹਾ ਹੈ । ਪ੍ਰਦੂਸ਼ਣ ਰੋਕਥਾਮ ਬੋਰਡ ਦੇ ਨੱਕ ਦੇ ਥੱਲੇ ਵੱਡੀ ਗਿਣਤੀ ਵਿੱਚ ਇੰੰਡਸਟਰੀ ਵਾਲੇ ਤੇਜ਼ਾਬੀ ਪਾਣੀ ਬੁੱਢੇ ਦਰਿਆ ਵਿੱਚ ਸੁੱਟ ਰਹੇ ਹਨ। ਡਾਇੰਗ ਇੰਡਸਟਰੀ ਲਗਾਤਾਰ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੀ ਹੈ । ਪ੍ਰਸ਼ਾਸ਼ਨ ਵੱਲੋਂ ਵਾਤਾਵਰਨ ਦੀ ਸੰਭਾਲ ਕਰਨ ਵਿੱਚ ਲੱਗੀਆਂ ਹੋਈਆਂ ਸੰਸਥਾਵਾਂ ਨਾਲ ਮਿਲਕੇ ਸ਼ਹਿਰ ਦੇ ਵਾਤਾਵਰਣ ਨੂੰ ਸੰਭਾਲਣ ਲਈ ਕੋਈ ਠੋਸ ਪ੍ਰੋਗਰਾਮ ਬਣਾਇਆ ਜਾਣਾ ਚਾਹੀਦਾ ਹੈ।

The post ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਇਆ ਜਨਤਕ ਸਮਾਗਮ appeared first on Ludhiana Live.

ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ, ਲੁਧਿਆਣਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦੌਰਾਨ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਬੱਚਿਆਂ ਨੂੰ ਵਾਤਾਵਰਨ ਜੀਵਨ ਦਾ ਵਡਮੁੱਲਾ ਅੰਗ ਹੈ ਵਿਸ਼ੇ ਤੇ ਲੈਕਚਰ ਅਤੇ ਕਵਿਤਾਵਾਂ ਦੇ ਜ਼ਰੀਏ ਵਾਤਾਵਰਨ ਬਚਾਉਣ ਦੇ ਲਈ ਅਪੀਲ ਕੀਤੀ ਗਈ। ਸਕੂਲ ਦੇ ਬੱਚਿਆਂ ਨੇ ਇਕ ਰੈਲੀ ਦੇ ਮਾਧਿਅਮ ਰਾਹੀਂ ਸਮਾਜ ਦੇ ਲੋਕਾਂ ਨੂੰ ਆਪਣੇ ਵਾਤਾਵਰਨ ਨੂੰ ਸਾਫ਼- ਸੁਥਰਾ, ਸਵੱਛ ਅਤੇ ਸੁੰਦਰ ਬਣਾਉਣ ਲਈ ਪਹਿਲਕਦਮੀ ਕਰਨ ਲਈ ਪ੍ਰੇਰਿਆ।

ਇਸ ਦੌਰਾਨ ਬੱਚਿਆਂ ਨੇ ‘ਪਾਣੀ ਬਚਾਓ’, ‘ਧਰਤੀ ਬਚਾਓ’, ‘ਵੱਧ ਤੋਂ ਵੱਧ ਰੁੱਖ ਲਗਾਓ’, ‘ਪਲਾਸਟਿਕ ਦਾ ਪ੍ਰਯੋਗ ਬੰਦ ਕਰੋ’, ‘ਹਰਿਆਵਲ ਲਹਿਰ’, ‘ਰੁੱਖ ਸੁੰਦਰ ਆਸ਼ਿਆਨਾ’ ਅਤੇ ‘ਰੁੱਖਾਂ ਦੀ ਕਟਾਈ ਤੇ ਪਾਬੰਦੀ’ ਵਿਸ਼ਿਆਂ ‘ਤੇ ਸੁੰਦਰ ਸਲੋਗਨ ਵੀ ਬਣਾਏ। ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਵਾਤਾਵਰਨ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹੈ। ਸਾਫ਼-ਸੁਥਰਾ ਵਾਤਾਵਰਨ ਹੀ ਸਾਫ਼- ਸੁਥਰੀ ਜ਼ਿੰਦਗੀ ਦੇ ਸਕਦਾ ਹੈ, ਸੋ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਵੱਛ, ਸੁੰਦਰ ਤੇ ਸਾਫ਼ ਰੱਖੀਏ।

The post ਸਪਰਿੰਗ ਡੇਲ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਨ ਦਿਵਸ appeared first on Ludhiana Live.

ਸਿੱਖਿਆ ਵਿਭਾਗ ਵਲੋਂ ਇਕ ਦਿਨ ਲਈ ਸਕੂਲ ਖੋਲਣ ਦੀ ਹਿਦਾਇਤ, ਜਾਣੋ ਵਜ੍ਹਾ ?
ਲੁਧਿਆਣਾ : ਭਾਵੇਂਕਿ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਇੱਕ ਜੂਨ ਤੋਂ ਲੈ ਕੇ 30 ਜੂਨ 2023 ਲੈ ਕੇ ਹਨ, ਪਰ ਇਸ ਦੇ ਬਾਵਜੂਦ ਪੰਜਾਬ ਦੇ ਅੰਦਰ 5 ਜੂਨ ਨੂੰ ਇੱਕ ਦਿਨ ਵਾਸਤੇ ਸਕੂਲ ਖੋਲ੍ਹਣ ਦੀ ਹਦਾਇਤ ਸਿੱਖਿਆ ਵਿਭਾਗ ਵਲੋਂ ਦਿੱਤੀ ਗਈ ਹੈ।

ਇਸ ਦੀ ਵਜ੍ਹਾ ਇਹ ਹੈ ਕਿ 5 ਜੂਨ ਨੂੰ ਵਾਤਾਵਰਨ ਦਿਵਸ ਹੈ ਅਤੇ ਵਿਭਾਗ ਨੇ ਕਿਹਾ ਹੈ ਕਿ, ਸਮੂਹ ਅਧਿਕਾਰੀ, ਕਰਮਚਾਰੀ ਅਤੇ ਸਮੂਹ ਸਕੂਲ ਸਟਾਫ਼ ਸਕੂਲਾਂ ਵਿਚ ਮਨਾਇਆ ਜਾਵੇ।ਨਾਲ ਹੀ ਵਿਭਾਗ ਨੇ ਕਿਹਾ ਹੈ ਕਿ, ਇਸ ਦਿਨ ਮਿਸ਼ਨ ਲਾਈਫ਼ ਤਹਿਤ ਪੌਦੇ ਲਗਾਏ ਜਾਣ। ਸਕੂਲਾਂ ਵਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਵੈ-ਇੱਛਾ ਅਨੁਸਾਰ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਵੇ।

The post ਸਿੱਖਿਆ ਵਿਭਾਗ ਵਲੋਂ ਇਕ ਦਿਨ ਲਈ ਸਕੂਲ ਖੋਲਣ ਦੀ ਹਿਦਾਇਤ, ਜਾਣੋ ਵਜ੍ਹਾ ? appeared first on Ludhiana Live.

ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ
ਲੁਧਿਆਣਾ : ਲਾਇਫ਼ ਫ਼ਾਰ ਇੰਨਵਾਇਰਨਮੈਂਟ ਨਾਲ ਸੰਬੰਧਿਤ ਗਤੀਵਿਧਿਆਂ ਦੇ ਦੁਆਰਾ ਸਮਾਜ ਦੇ ਲੋਕਾਂ ਨੂੰ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਲਈ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਨਾ ਦੇਣ ਦੇ ਉਦੇਸ਼ ਦੇ ਤਹਿਤ ਪ੍ਰਤਾਪ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵੱਲੋਂ ਜਾਗਰੂਕਤਾ ਅਭਿਆਨ ਚਲਾਇਆ ਗਿਆ।

ਬੀਐਡ ਦੇ ਵਿਦਿਆਰਥੀਆਂ ਆਇਨਾ, ਰਾਮ ਲਖਨ ਤੇ ਖੁਸ਼ੀ ਜੈਨ ਨੇ ਪਾਣੀ ਬਚਾਉਣ, ਬਿਜਲੀ ਬਚਾਉਣ ਅਤੇ ਪਲਾਸਟਿਕ ਦਾ ਪ੍ਰਯੋਗ ਘੱਟ ਤੋਂ ਘੱਟ ਕਰਨ ਨਾਲ ਸੰਬੰਧਿਤ ਭਾਸ਼ਣ ਦਿੱਤਾ। ਵਾਤਾਵਰਨ ਰੱਖਿਆ ਲਈ ਪਿੰਡ ਵਾਲਿਆ ਨੂੰ ਜਿਆਦਾ ਤੋਂ ਜਿਆਦਾ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵੱਲੋਂ ਗੂਰਦੁਆਰਾ ਸਾਹਿਬ ਵਿੱਚ ਹਾਜ਼ਿਰ ਰਹਿ ਕੇ ਬੀਐਡ ਅਤੇ ਡੀਐਲਐਡ ਦੇ ਭਵਿੱਖ ਦੇ ਅਧਿਆਪਕ ਦੁਆਰਾ ਕੀਤੇ ਗਏ ਇਸ ਨੇਕ ਕੰਮ ਦੀ ਸਲਾਘਾ ਕੀਤੀ ਗਈ।

The post ਲਾਇਫ਼ ਮਿਸ਼ਨ ਤਹਿਤ ਵਿਸ਼ਵ ਵਾਤਾਵਰਨ ਦਿਵਸ ‘ਤੇ ਕਾਰਵਾਈਆਂ ਵੱਖ ਵੱਖ ਗਤੀਵਿਧੀਆਂ appeared first on Ludhiana Live.

ਮਾਲਵਾ ਸੈਂਟਰਲ ਕਾਲਜ ਦੀ ਸਾਇੰਸ ਸੁਸਾਇਟੀ ਵਲੋਂ ਮਨਾਇਆ ਵਿਸ਼ਵ ਵਾਤਾਵਰਣ ਦਿਵਸ
ਲੁਧਿਆਣਾ : ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਦੀ ਸਾਇੰਸ ਸੁਸਾਇਟੀ ਵਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਪ੍ਰੋਗਰਾਮ ਦਾ ਵਿਸ਼ਾ ਕੇਵਲ ਧਰਤੀ ਦੀ ਪ੍ਰਕਿਰਤੀ ਦੇ ਅਨੁਕੂਲ ਸਥਾਈ ਤੌਰ ‘ਤੇ ਰਹਿਣਾ ਸੀ। ਸਾਰੇ ਬੀਐਡ ਅਤੇ ਐਮਐਡ ਵਿਦਿਆਰਥੀ ਪ੍ਰੋਗਰਾਮ ਵਿਚ ਸ਼ਾਮਲ ਹੋਏ। ਵਿਦਿਆਰਥਣ ਯੋਗਿਮਾ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦਿਵਸ ਦੇ ਵਿਸ਼ੇ ਤੋਂ ਜਾਣੂ ਕਰਵਾਇਆ ।

ਸਿਮਰਨ ਨੇ ਗਰੀਨ ਲਿਵਿੰਗ ਬਾਰੇ ਬਹੁਤ ਹੀ ਪ੍ਰੇਰਣਾਦਾਇਕ ਭਾਸ਼ਣ ਦਿੱਤਾ। ਕਾਜਲ ਵੱਲੋਂ ਧਰਤੀ ਬਚਾਓ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ ਗਈ ਤਾਂ ਜੋ ਦਰਸ਼ਕਾਂ ਨੂੰ ਕੁਦਰਤੀ ਸਰੋਤਾਂ ਦੀ ਬਰਬਾਦੀ ਅਤੇ ਉਨ੍ਹਾਂ ਦੀ ਸੰਭਾਲ ਬਾਰੇ ਜਾਗਰੂਕ ਕੀਤਾ ਜਾ ਸਕੇ। ਰੁੱਖਾਂ ਅਤੇ ਹੋਰ ਕੁਦਰਤੀ ਸਰੋਤਾਂ ਦੀ ਮਹੱਤਤਾ ਅਤੇ ਉਨ੍ਹਾਂ ਦੀ ਘਾਟ ਮਨੁੱਖੀ ਜੀਵਨ ਨੂੰ ਕਿਵੇਂ ਪ੍ਰਭਾਵਿਤ ਕਰ ਰਹੀ ਹੈ, ਨੂੰ ਵਿਗਿਆਨ ਦੇ ਵਿਦਿਆਰਥੀਆਂ ਨੇ ਸਟ੍ਰੀਟ ਪਲੇਅ ਰਾਹੀਂ ਸੁੰਦਰਤਾ ਨਾਲ ਦਰਸਾਇਆ।

ਵਾਤਾਵਰਣ ਦੇ ਨਿਘਾਰ ਨੂੰ ਦਰਸਾਉਂਦੀ ਕਵਿਤਾ ਅਤੇ ਗੀਤ ਕ੍ਰਮਵਾਰ ਪ੍ਰਭਜੋਤ ਅਤੇ ਅਮਨਪ੍ਰੀਤ ਵੱਲੋਂ ਪੇਸ਼ ਕੀਤਾ ਗਿਆ। ਇਸ ਮੌਕੇ ਵਾਤਾਵਰਣ ਜਾਗਰੂਕਤਾ ਸਬੰਧੀ ਕੁਇਜ਼ ਵੀ ਆਯੋਜਿਤ ਕੀਤਾ ਗਿਆ ਅਤੇ ਜੇਤੂਆਂ ਨੂੰ ਇਨਾਮ ਵਜੋਂ ਬੂਟੇ ਦਿੱਤੇ ਗਏ। ਡਾ ਮਨਦੀਪ ਕੌਰ, ਇੰਚਾਰਜ ਸਾਇੰਸ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਵਾਤਾਵਰਣ ਨੂੰ ਬਚਾਉਣ ਅਤੇ ਧਰਤੀ ਨੂੰ ਵਧੀਆ ਸਥਾਨ ਬਣਾਉਣ ਲਈ ਆਪਣੇ ਰੋਜ਼ਾਨਾ ਜੀਵਨ ਵਿੱਚ ਚੰਗੀਆਂ ਪਿਰਤਾਂ ਨੂੰ ਅਪਣਾਉਣ ਦੀ ਦਲੀਲ ਦਿੱਤੀ।

ਕਾਲਜ ਦੇ ਪ੍ਰਿੰਸੀਪਲ ਡਾ ਨਗਿੰਦਰ ਕੌਰ ਨੇ ਸਾਇੰਸ ਸੁਸਾਇਟੀ ਵੱਲੋਂ ਇਸ ਸਮਾਗਮ ਦੇ ਆਯੋਜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਵਿਸ਼ਵ ਵਾਤਾਵਰਨ ਦਿਵਸ ਮੌਕੇ ਕਾਲਜ ਦੀ ਸਾਇੰਸ ਸੁਸਾਇਟੀ ਵਲੋਂ ਈਕੋ ਕਲੱਬ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸੁਨੇਤ (ਲੁਧਿਆਣਾ) ਵਿਖੇ ਬੂਟੇ ਲਗਾਏ ਗਏ।

The post ਮਾਲਵਾ ਸੈਂਟਰਲ ਕਾਲਜ ਦੀ ਸਾਇੰਸ ਸੁਸਾਇਟੀ ਵਲੋਂ ਮਨਾਇਆ ਵਿਸ਼ਵ ਵਾਤਾਵਰਣ ਦਿਵਸ appeared first on Ludhiana Live.