envirement in punjab Archives - Ludhiana Live

ਫਾਸਟਨਰ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ
ਲੁਧਿਆਣਾ : ਫਾਸਟਨਰ ਮੈਨੂੰਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਨੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ। ਪ੍ਰਧਾਨ ਨਰਿੰਦਰ ਭਮਰਾ ਨੇ ਮੈਂਬਰਾਂ ਨਾਲ ਆਪਣੀਆਂ ਭਾਵਨਾਵਾਂ ਸਾਂਝੀਆਂ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਗਲੋਬਲ ਵਾਰਮਿੰਗ ਤੋਂ ਬਚਾਉਣ ਲਈ ਵੱਧ ਤੋਂ ਵੱਧ ਦਰਖ਼ਤ ਲਗਾਉਣਾ ਤੇ ਆਉਣ ਵਾਲੇ ਸਮੇਂ ਵਿਚ ਰੁੱਖਾਂ ਦੇ ਵਧਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਦੇਖਿਆ ਹੈ ਜਦੋਂ ਕਰੋਨਾ ਮਹਾਂਮਾਰੀ ਆਪਣੇ ਸਿਖਰ ‘ਤੇ ਸੀ ਤੇ ਆਕਸੀਜਨ ਦੀ ਕਮੀ ਨੇ ਕਈ ਜਾਨਾਂ ਲਈਆਂ ਸਨ। ਇਹ ਕੇਵਲ ਕੁਦਰਤ (ਰੁੱਖ) ਹੈ, ਜੋ ਸਾਨੂੰ ਮੁਫ਼ਤ ਆਕਸੀਜਨ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਵਾਅਦਾ ਕਰਨਾ ਚਾਹੀਦਾ ਹੈ |.ਐਸੋਸੀਏਸ਼ਨ ਨੇ ਦਿਲਚਸਪੀ ਰੱਖਣ ਵਾਲੇ ਮੈਂਬਰਾਂ ਨੂੰ ਮੁਫ਼ਤ ਬੂਟੇ ਦੇਣ ਦਾ ਵਾਅਦਾ ਕੀਤਾ ਤੇ ਬੇਨਤੀ ਕੀਤੀ ਕਿ ਉਹ ਘੱਟੋ-ਘੱਟ 10 ਬੂਟੇ ਲਗਾਉਣ ਦੇ ਯੋਗ ਮੈਂਬਰਾਂ ਨੂੰ ਦੇਣ।

ਇਸ ਮੌਕੇ ਬਦੀਸ਼ ਜਿੰਦਲ ਪ੍ਰਧਾਨ ਫੋਪਸੀਆ ਨੇ ਵੀ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਮੌਕੇ ਕੁਲਦੀਪ ਸਿੰਘ ਜਨਰਲ ਸਕੱਤਰ, ਅਤੁਲ ਸੇਠੀ ਮੀਤ ਪ੍ਰਧਾਨ, ਜੁਗਲ ਕਿਸ਼ੋਰ, ਰਛਪਾਲ ਭਮਰਾ, ਕਰਨ ਲਾਂਬਾ, ਰੋਹਿਤ ਅਰੋੜਾ, ਅਰਵਿੰਦਰ ਸਿੰਘ, ਹਨੀ ਸੇਠੀ, ਅਮਨਦੀਪ ਭਮਰਾ, ਵਿਕਰਮਜੀਤ ਭਮਰਾ ਆਦਿ ਹਾਜ਼ਰ ਸਨ।

The post ਫਾਸਟਨਰ ਮੈਨੂਫੈਕਚਰਜ਼ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ appeared first on Ludhiana Live.

ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਗਮ ਸਫਲਤਾ ਨਾਲ ਨੇਪਰੇ ਚੜੇ
ਲੁਧਿਆਣਾ : ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਕਰਵਾਏ ਕਲਾਤਮਕ ਮੁਕਾਬਲੇ ਅਤੇ ਫੋਟੋ ਪ੍ਰਦਰਸ਼ਨੀ ਦੂਜੇ ਦਿਨ ਸਫਲਤਾ ਦੀ ਗਵਾਹੀ ਦੇ ਗਏ । ਇਹਨਾਂ ਸਮਾਗਮਾਂ ਦਾ ਸਮਾਪਤੀ ਸਮਾਰੋਹ ਸਟੂਡੈਂਟਸ ਹੋਮ ਵਿੱਚ ਕਰਵਾਇਆ ਗਿਆ । ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਸ਼ਾਮਿਲ ਹੋਏ । ਉਹਨਾਂ ਨਾਲ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਜੁਆਇੰਟ ਡਾਇਰੈਕਟਰ ਐਗਰੀਕਲਚਰ ਡਾ. ਬਲਵਿੰਦਰ ਸਿੰਘ ਬਰਾੜ ਮੌਜੂਦ ਸਨ ।

ਡਾ. ਬੁੱਟਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਮਨੁੱਖਤਾ ਦੀ ਸਭ ਤੋਂ ਕੀਮਤੀ ਚੀਜ਼ ਹੈ ਅਤੇ ਆਉਣ ਵਾਲੀਆਂ ਪੀੜੀਆਂ ਲਈ ਇਸ ਦੀ ਸੰਭਾਲ ਬੇਹੱਦ ਲਾਜ਼ਮੀ ਹੈ । ਉਹਨਾਂ ਕਿਹਾ ਕਿ ਤਰੱਕੀ ਦੇ ਨਾਲ-ਨਾਲ ਵਾਤਾਵਰਨ ਦੀ ਸਾਂਭ-ਸੰਭਾਲ ਸਾਡੇ ਸਭ ਦਾ ਮੁੱਖ ਫਰਜ਼ ਹੈ । ਇਸ ਸੰਬੰਧੀ ਕਰਾਏ ਕਲਾਤਮਕ ਮੁਕਾਬਲਿਆਂ ਦੇ ਜੇਤੂਆਂ ਨੂੰ ਉਹਨਾਂ ਨੇ ਆਪਣੇ ਕਰ-ਕਮਲਾਂ ਨਾਲ ਇਨਾਮ ਵੰਡੇ ।

ਇਸ ਸੰਬੰਧੀ ਇੱਕ ਵਿਸ਼ੇਸ਼ ਭਾਸ਼ਣ ਉੱਘੇ ਵਾਤਾਵਰਨ ਮਾਹਿਰ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵੱਲੋਂ ਦਿੱਤਾ ਗਿਆ ਸੀ । ਡਾ. ਲੱਖੇਵਾਲੀ ਨੇ ਆਪਣੇ ਭਾਸ਼ਣ ਵਿੱਚ ਕੁਦਰਤ ਅਤੇ ਮਨੁੱਖ ਦੇ ਡੂੰਘੇ ਸਦੀਵੀ ਸੰਬੰਧਾਂ ਦੀ ਗੱਲ ਕੀਤੀ । ਉਹਨਾਂ ਨੇ ਵਿਦਿਆਰਥੀਆਂ ਨੂੰ ਆਪਣੇ ਆਸ-ਪਾਸ ਦੀ ਸੰਭਾਲ ਲਈ ਜਾਗਰੂਕ ਹੋਣ ਦੀ ਪ੍ਰੇਰਨਾ ਵੀ ਦਿੱਤੀ । ਸਵਾਗਤੀ ਸ਼ਬਦ ਬੋਲਦਿਆਂ ਸੱਭਿਆਚਾਰਕ ਗਤੀਵਿਧੀਆਂ ਦੇ ਇੰਚਾਰਜ਼ ਡਾ. ਜਸਵਿੰਦਰ ਕੌਰ ਬਰਾੜ ਨੇ ਕਿਹਾ ਕਿ ਇਸ ਧਰਤੀ ਨੂੰ ਸੰਭਾਲਣ ਅਤੇ ਸ਼ਿੰਗਾਰਨ ਲਈ ਬਹੁਤ ਸਾਰੇ ਰੱੁਖ ਲਾਉਣ ਦੀ ਲੋੜ ਹੈ ।

The post ਪੀ.ਏ.ਯੂ. ਵਿੱਚ ਵਿਸ਼ਵ ਵਾਤਾਵਰਨ ਦਿਵਸ ਸੰਬੰਧੀ ਸਮਾਗਮ ਸਫਲਤਾ ਨਾਲ ਨੇਪਰੇ ਚੜੇ appeared first on Ludhiana Live.

ਜ਼ਿਲ੍ਹਾ ਵਾਸੀ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਲਈ ਆਉਣ ਅੱਗੇ – ਸੁਰਭੀ ਮਲਿਕ
ਲੁਧਿਆਣਾ :  ਵਿਸ਼ਵ ਵਾਤਾਵਰਣ ਦਿਵਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਸਿੱਧਵਾਂ ਕਨਾਲ ਦੇ ਕੰਢਿਆਂ ‘ਤੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਲੁਧਿਆਣਾ ਵਾਸੀਆਂ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ।

ਇਸ ਮੌਕੇ ਉਨ੍ਹਾਂ ‘ਲੈਟਸ ਕਲੀਨ ਲੁਧਿਆਣਾ ਫਾਊਂਡੇਸ਼ਨ (ਰਜਿ:)’ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਸਿੱਧਵਾਂ ਕਨਾਲ ਦੇ ਨੇੜੇ ਖਾਲੀ ਪਈ ਜ਼ਮੀਨ ਨੂੰ ਪੱਧਰ ਕਰਕੇ ਓਥੇ ਫੁੱਲਦਾਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਰੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਜੋ ਲੁਧਿਆਣਾ ਸ਼ਹਿਰ ਨੂੰ ਸਾਫ ਸੁੱਥਰਾ ਤੇ ਹਰਿਆ ਭਰਿਆ ਬਣਾਈ ਰੱਖਣ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਆਪਣੇ ਸੰਬੋਧਨ ਵਿੱਚ ਕਿਹਾ ਗਿਆ ਕਿ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਅਜਿਹੇ ਕਾਰਜ ਕਰਨੇ ਚਾਹੀਦੇ ਹਨ ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।

ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆਂ ਰਹੇ।

The post  ਜ਼ਿਲ੍ਹਾ ਵਾਸੀ  ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਤੇ ਸਾਂਭ ਸੰਭਾਲ ਲਈ ਆਉਣ ਅੱਗੇ – ਸੁਰਭੀ ਮਲਿਕ appeared first on Ludhiana Live.