ex deputy speaker Archives - Ludhiana Live

ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ.ਹਾਂ.ਤ
ਬੈਸਟ ਪਾਰਲੀਮੈਂਟਰੀ ਐਵਾਰਡ ਨਾਲ ਸਨਮਾਨਿਤ 74 ਵਰ੍ਹਿਆਂ ਦੇ ਬੀਰਦਵਿੰਦਰ ਸਿੰਘ ਦਾ ਦਿ.ਹਾਂ.ਤ ਹੋ ਗਿਆ ਹੈ। ਬੀਰ ਦਵਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਪੀ. ਜੀ. ਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਜਾਣਕਾਰੀ ਅਨੁਸਾਰ ਅੱਜ ਸਵੇਰੇ 11 ਵਜੇ ਉਨ੍ਹਾਂ ਅੰਤਿਮ ਸਾਹ ਲਿਆ। ਬੀਰ ਦਵਿੰਦਰ ਸਿੰਘ ਦੇ ਫੂਡ ਪਾਈਪ ਵਿਚ ਕੈਂਸਰ ਡਿਟੈਕਟ ਹੋਇਆ ਸੀ, ਲੰਘੀ 16 ਜੂਨ ਨੂੰ ਉਨ੍ਹਾਂ ਦੀ ਸਿਹਤ ਵਿਚ ਕਾਫੀ ਕਮਜ਼ੋਰੀ ਆ ਗਈ ਸੀ।

ਪੀ .ਜੀ .ਆਈ ਵਿਖੇ ਬੀਰ ਦਵਿੰਦਰ ਸਿੰਘ ਦਾ ਬੇਟਾ ਅਨੰਤਵੀਰ ਸਿੰਘ ਸਰਾਓ, ਬੇਟੀ ਵਿੰਕੂ ਸਰਾਓ ਮੌਜੂਦ ਸਨ। ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਪਟਿਆਲਾ ਵਿਖੇ ਹੀ ਹੋਵੇਗਾ। ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਰਹਿ ਚੁੱਕੇ ਹਨ। 1980 ਵਿਚ ਉਨ੍ਹਾਂ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ। 2002 ਵਿਚ ਉਹ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਰਹੇ।

The post ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ.ਹਾਂ.ਤ appeared first on Ludhiana Live.