ex dsp Archives - Ludhiana Live

ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ
ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਸੋਮਵਾਰ ਨੂੰ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਪੁਲਸ ਦੇ ਮੁਅੱਤਲ ਡੀ. ਐੱਸ. ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਅਦਾਲਤ ਨੇ 6 ਮਹੀਨਿਆਂ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦਾ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਹਾਈ ਕੋਰਟ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਵੀਡੀਓ ਲਈ ਡੀ. ਐੱਸ. ਪੀ. ਸੇਖੋਂ ‘ਤੇ ਖ਼ੁਦ ਨੋਟਿਸ ਲਿਆ ਹੈ, ਜਿਸ ਵਿੱਚ ਉਸ ਨੇ ਨਸ਼ਿਆਂ ਨਾਲ ਸਬੰਧਤ ਕੇਸਾਂ ਦੀ ਸੁਣਵਾਈ ਕਰ ਰਹੀ ਬੈਂਚ ਵਿਰੁੱਧ ਕਥਿਤ ਤੌਰ ‘ਤੇ “ਨਿੱਜੀ ਦੋਸ਼” ਲਗਾਏ ਸਨ।

ਦਰਅਸਲ ਸੇਖੋਂ ਨੇ ਹਾਈ ਕੋਰਟ ਦੇ ਜੱਜ ‘ਤੇ ਭ੍ਰਿਸ਼ਟਾਚਾਰ ਅਤੇ ਸਰਕਾਰਾਂ ਨਾਲ ਮਿਲੀਭੁਗਤ ਸਮੇਤ ਕਈ ਦੋਸ਼ ਲਗਾਏ ਸਨ, ਇਸ ਦੇ ਨਾਲ ਹੀ ਸੇਖੋਂ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਖ਼ਿਲਾਫ਼ ਭੱਦੀ ਟਿੱਪਣੀ ਅਤੇ ਸ਼ਬਦਾਵਲੀ ਵਰਤਣ ਦੇ ਵੀ ਦੋਸ਼ ਹਨ। ਬਲਵਿੰਦਰ ਸੇਖੋਂ ਨੇ ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੋਈ ਹੈ।

The post ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ appeared first on Ludhiana Live.

ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼.ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ : ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਸ ਦੇ ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸਾਬਕਾ ਡੀ.ਐੱਸ.ਪੀ. ਖ਼ਿਲਾਫ਼ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਉਂਦਿਆਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਸਨ। ਦੱਸ ਦੇਈਏ ਕਿ ਸੇਖੋਂ ਵੱਲੋਂ ਕੁਝ ਦਿਨ ਪਹਿਲਾਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਹਾਈਕੋਰਟ ਦੇ ਜੱਜਾਂ ਖ਼ਿਲਾਫ਼ ਗਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਸੀ, ਜਿਸ ਦਾ ਨੋਟਿਸ ਲੈਂਦਿਆਂ ਅਦਾਲਤ ਨੇ ਅੱਜ ਉਪਰੋਕਤ ਹੁਕਮ ਜਾਰੀ ਕੀਤੇ ਤੇ ਸੇਖੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਦਰਅਸਲ ਸੇਖੋਂ ਨੇ ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਉਨ੍ਹਾਂ ਪੰਜਾਬ ਦੇ ਦੋ ਸਾਬਕਾ ਡੀ.ਜੀ.ਪੀਜ਼ ਅਤੇ ਅਕਾਲੀ ਦਲ ਸਮੇਤ ਕਈ ਪਾਰਟੀਆਂ ਦੇ ਆਗੂਆਂ ‘ਤੇ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਪੰਜਾਬ ਦੀ ਜਵਾਨੀ ਬਰਬਾਦ ਕੀਤੀ ਜਾ ਰਹੀ ਹੈ। 12 ਫਰਵਰੀ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸੇਖੋਂ ਨੇ ਕਿਹਾ ਸੀ ਕਿ ਜੱਜ ਡੁੱਬ ਕੇ ਮਰ ਜਾਣਗੇ, ਜਿਸ ਕਾਰਨ ਅੱਜ ਸੇਖੋਂ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।

The post ਪੰਜਾਬ ਪੁਲਸ ਦਾ ਸਾਬਕਾ DSP ਗ੍ਰਿਫ਼.ਤਾਰ, ਜਾਣੋ ਕੀ ਹੈ ਪੂਰਾ ਮਾਮਲਾ appeared first on Ludhiana Live.