ex minister bb ashu Archives - Ludhiana Live

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ
ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਘਪਲੇ ‘ਚ ਨਾਮਜ਼ਦ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਇੰਦਰਜੀਤ ਸਿੰਘ ਉਰਫ ਇੰਦੀ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਅਦਾਲਤ ਨੇ 4 ਜਨਵਰੀ ਨੂੰ ਇੰਦੀ ਨੂੰ ਭਗੌੜਾ ਕਰਾਰ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਅੱਜ ਉਸ ਨੇ ਆਤਮ-ਸਮਰਪਣ ਕਰ ਦਿੱਤਾ।

ਦੱਸਣਯੋਗ ਹੈ ਕਿ ਖ਼ੁਰਾਕ ਅਤੇ ਸਪਲਾਈ ਵਿਭਾਗ ‘ਚ ਹੋਏ ਟੈਂਡਰ ਘਪਲੇ ‘ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜੇਲ੍ਹ ‘ਚ ਬੰਦ ਹਨ। ਇਸ ਮਾਮਲੇ ‘ਚ ਆਰ. ਕੇ. ਸਿੰਗਲਾ ਦਾ ਨਾਂ ਵੀ ਸਾਹਮਣੇ ਆਇਆ ਸੀ। ਦੱਸ ਦੇਈਏ ਕਿ ਆਸ਼ੂ ‘ਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਜ਼ਰੀਏ ਮੰਡੀਆਂ ਤੋਂ ਅਨਾਜ ਚੁੱਕਣ ‘ਚ ਟੈਂਡਰ ਘਪਲੇ ਦਾ ਦੋਸ਼ ਹੈ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਨੇ ਕੀਤਾ ਆਤਮ-ਸਮਰਪਣ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਘੁਟਾਲਿਆਂ ਦੀਆਂ 3 ਫਾਈਲਾਂ ਗ਼ਾਇਬ, FIR ਦਰਜ ਕਰਵਾਏਗਾ ਵਿਭਾਗ
ਲੁਧਿਆਣਾ : ਸਾਬਕਾ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਬਹੁ ਕਰੋੜੀ ਟੈਂਡਰ ਅਲਾਟਮੈਂਟ ਮਾਮਲੇ ’ਚ ਚੱਲ ਰਹੀ ਜਾਂਚ ਦੌਰਾਨ ਵਿਭਾਗ ਦੀਆਂ ਤਿੰਨ ਅਹਿਮ ਫਾਈਲਾਂ ਗੁੰਮ ਹੋ ਗਈਆਂ ਹਨ। ਵਿਭਾਗ ਦੇ ਖ਼ੁਰਾਕ ਭਵਨ ’ਚੋ ਗੁੰਮ ਹੋਈਆਂ ਇਹ ਫਾਈਲਾਂ ਪਿਛਲੇ ਦਿਨੀਂ ਬਰਖ਼ਾਸਤ ਕੀਤੇ ਗਏ ਡਿਪਟੀ ਡਾਇਰੈਕਟਰ ਰਾਕੇਸ਼ ਸਿੰਗਲਾ ਨਾਲ ਸਬੰਧਤ ਹਨ ਇਨ੍ਹਾਂ ਦੀਆਂ ਤਾਰਾਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਜੁੜੀਆਂ ਦੱਸੀਆਂ ਜਾਂਦੀਆਂ ਹਨ।

ਸੂਤਰਾਂ ਮੁਤਾਬਕ ਰਾਕੇਸ਼ ਸਿੰਗਲਾ ਖ਼ਿਲਾਫ਼ ਛੇ ਚਾਰਜਸ਼ੀਟਾਂ ਦਾਖ਼ਲ ਹੋਈਆਂ ਸਨ। ਇਸ ਦੇ ਬਾਵਜੂਦ ਉਸ ਨੂੰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਤੋਂ ਪਦਉਨਤ ਕਰ ਕੇ ਡਿਪਟੀ ਡਾਇਰੈਕਟਰ ਬਣਾਇਆ ਗਿਆ। ਹੋਰ ਤਾਂ ਹੋਰ ਵਿਭਾਗ ਦੀ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਵੀ ਲਗਾਇਆ ਗਿਆ ਸੀ। ਦਿਲਚਸਪ ਗੱਲ ਹੈ ਕਿ ਰਾਕੇਸ਼ ਸਿੰਗਲਾ ਨੇ ਕਨੈਡਾ ਦੀ ਪੀਆਰ ਲੈ ਰੱਖੀ ਹੈ, ਇਸਦੇ ਬਾਵਜੂਦ ਉਸ ਨੂੰ ਇਹ ਸਾਰੇ ਅਹਿਮ ਅਹੁਦੇ ਦਿੱਤੇ ਗਏ।

ਵਿਜੀਲੈਂਸ ਨੇ ਜਦੋਂ ਉਸ ਦੀ ਨਿਯੁਕਤੀ ਸਬੰਧੀ ਵਿਭਾਗ ਤੋਂ ਫਾਈਲਾਂ ਮੰਗੀਆਂ ਤਾਂ ਵਿਭਾਗ ਦੀ ਇਸਟੈਬਲਿਸ਼ਮੈਂਟ ਸ਼ਾਖਾ ਤੋਂ ਇਹ ਫਾਈਲਾਂ ਗਾਇਬ ਹੋ ਗਈਆਂ। ਇਨ੍ਹਾਂ ਫਾਈਲਾਂ ’ਚ ਹੀ ਰਾਕੇਸ਼ ਸਿੰਗਲਾ ਨੂੰ ਚਾਰਜਸ਼ੀਟ ਕਰਨ, ਵਿਭਾਗੀ ਵਿਜੀਲੈਂਸ ਕਮੇਟੀ ਦਾ ਚੇਅਰਮੈਨ ਲਗਾਉਣ ਤੇ ਟੈਂਡਰ ਅਲਾਟਮੈਂਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਸਬੰਧੀ ਨਿਰਦੇਸ਼ ਸ਼ਾਮਲ ਹਨ।

ਸੂਤਰ ਦੱਸਦੇ ਹਨ ਕਿ ਵਿਜੀਲੈਂਸ ਇਹ ਸੁਰਾਗ ਲਗਾਉਣਾ ਚਾਹੁੰਦੀ ਹੈ ਕਿ ਤੱਤਕਾਲੀ ਮੰਤਰੀ ਤੋਂ ਇਲਾਵਾ ਕਿਹੜੇ -ਕਿਹੜੇ ਅਧਿਕਾਰੀਆਂ ਨੇ ਬਰਖ਼ਾਸਤ ਅਧਿਕਾਰੀ ਰਾਕੇਸ਼ ਸਿੰਗਲਾ ’ਤੇ ਮੇਹਰਬਾਨੀ ਕੀਤੀ ਹੈ ਤੇ ਕਿਹੜੇ ਅਧਿਕਾਰੀਆਂ ਨੇ ਸਿੰਗਲਾ ਦਾ ਨਾਮ ਤਸਦੀਕ ਕੀਤਾ ਸੀ, ਜਦਕਿ ਉਸ ਖ਼ਿਲਾਫ਼ ਛੇ ਚਾਰਜਸ਼ੀਟਾਂ ਜਾਰੀ ਹੋਈਆਂ ਸਨ। ਦੱਸਿਆ ਜਾਂਦਾ ਹੈ ਕਿ ਕਰੋਡ਼ਾਂ ਰੁਪਏ ਦੇ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮਾਂ ’ਚੋਂ ਸਿੰਗਲਾ ਇੱਕ ਹੈ। ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ’ਚ ਕਈ ਅਧਿਕਾਰੀਆਂ ’ਤੇ ਵੀ ਗਾਜ ਡਿੱਗ ਸਕਦੀ ਹੈ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਘੁਟਾਲਿਆਂ ਦੀਆਂ 3 ਫਾਈਲਾਂ ਗ਼ਾਇਬ, FIR ਦਰਜ ਕਰਵਾਏਗਾ ਵਿਭਾਗ appeared first on Ludhiana Live.

ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਮਗਰੋਂ ਹੁਣ ED ਵੱਲੋਂ ਸ਼ਿਕੰਜਾ ਕੱਸਣ ਦੀ ਤਿਆਰੀ
ਲੁਧਿਆਣਾ : ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਭਾਰਤ ਭੂਸ਼ਣ ਆਸ਼ੂ ਵਿਜੀਲੈਂਸ ਮਗਰੋਂ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਰਾਡਾਰ ‘ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਨੇ ਲੁਧਿਆਣਾ ਵਿਜੀਲੈਂਸ ਬਿਓਰੋ ਤੋਂ ਪੂਰੇ ਮਾਮਲੇ ਦੀ ਫਾਈਲ ਤਲਬ ਕਰ ਲਈ ਹੈ।

ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਜਲਦੀ ਹੀ ਨਵੀਂ ਐੱਫ. ਆਈ. ਆਰ. ਦਰਜ ਹੋ ਸਕਦੀ ਹੈ। ਈ. ਡੀ. ਇਸ ਗੱਲ ਦੀ ਜਾਂਚ ਵੀ ਕਰੇਗੀ ਕਿ ਸਾਬਕਾ ਮੰਤਰੀ ਨੇ ਵਿਦੇਸ਼ ‘ਚ ਕਿੱਥੇ ਅਤੇ ਕਿੰਨਾ ਪੈਸਾ ਨਿਵੇਸ਼ ਕੀਤਾ ਹੈ। ਸੂਤਰਾਂ ਮੁਤਾਬਕ ਈ. ਡੀ. ਸਿੱਧੇ ਤੌਰ ‘ਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਜਾਂਚ ਦੀ ਤਿਆਰੀ ‘ਚ ਹੈ। ਈ. ਡੀ. ਨੇ ਹੁਣ ਤੱਕ ਵਿਜੀਲੈਂਸ ਵੱਲੋਂ ਕੀਤੀ ਗਈ ਪੂਰੀ ਪੜਤਾਲ ਦੇ ਸਬੂਤਾਂ ਸਮੇਤ ਫਾਈਲ ਮੰਗੀ ਹੈ।

The post ਭਾਰਤ ਭੂਸ਼ਣ ਆਸ਼ੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਮਗਰੋਂ ਹੁਣ ED ਵੱਲੋਂ ਸ਼ਿਕੰਜਾ ਕੱਸਣ ਦੀ ਤਿਆਰੀ appeared first on Ludhiana Live.

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਦਿਨ ਦੇ ਰਿਮਾਂਡ ‘ਚ ਵਾਧਾ, 7ਵੇਂ ਦਿਨ ਵੀ ਜਾਰੀ ਰਹੀ ਪੁੱਛਗਿੱਛ
ਲੁਧਿਆਣਾ : ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਵਿਜੀਲੈਂਸ ਨੇ ਪੰਜ ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਕਿਹਾ ਹੈ ਕਿ ਉਸ ਦੀ ਮੌਜੂਦਗੀ ਵਿੱਚ ਕਈ ਤੱਥਾਂ ਦੀ ਜਾਂਚ ਕੀਤੀ ਜਾਣੀ ਹੈ। ਅਦਾਲਤ ਵਿੱਚ ਬਹਿਸ ਲਗਭਗ 45 ਮਿੰਟ ਤੱਕ ਚੱਲੀ। ਆਸ਼ੂ ਦੇ ਵਕੀਲ ਅਦਾਲਤ ਨੂੰ ਅਪੀਲ ਕਰਦੇ ਰਹੇ ਕਿ ਉਨ੍ਹਾਂ ਕੋਲ ਹੁਣ ਮੰਗਣ ਲਈ ਕੁਝ ਵੀ ਨਹੀਂ ਹੈ ਅਤੇ ਆਸ਼ੂ ਨੂੰ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਉਨ੍ਹਾਂ ਦਾ ਰਿਮਾਂਡ ਮੰਗਿਆ ਜਾ ਰਿਹਾ ਹੈ।

ਇਸ ਦੌਰਾਨ ਅਨਾਜ ਦੀ ਢੋਆ-ਢੁਆਈ ਦੇ ਘਪਲੇ ਚ ਫਸੇ ਪੰਜਾਬ ਦੇ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਵਿਜੀਲੈਂਸ ਦੀ ਪੁੱਛਗਿੱਛ 7ਵੇਂ ਦਿਨ ਵੀ ਜਾਰੀ ਰਹੀ। ਹਾਲਾਂਕਿ, ਪਿਛਲੇ ਦਿਨਾਂ ਦੀ ਤਰ੍ਹਾਂ, ਸੋਮਵਾਰ ਨੂੰ ਵਿਜੀਲੈਂਸ ਦਫ਼ਤਰ ਦੇ ਬਾਹਰ ਚੁੱਪੀ ਛਾਈ ਰਹੀ। ਵਿਜੀਲੈਂਸ ਦਫ਼ਤਰ ਨੇੜੇ ਕਾਂਗਰਸੀਆਂ ਨੂੰ ਫਟਕਣ ਵੀ ਨਹੀਂ ਦਿੱਤਾ ਗਿਆ।

The post ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ 2 ਦਿਨ ਦੇ ਰਿਮਾਂਡ ‘ਚ ਵਾਧਾ, 7ਵੇਂ ਦਿਨ ਵੀ ਜਾਰੀ ਰਹੀ ਪੁੱਛਗਿੱਛ appeared first on Ludhiana Live.

ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
ਲੁਧਿਆਣਾ : ਸਾਬਕਾ ਮੰਤਰੀ ਭਾਰਤ ਭੂਸ਼ਣ ਦੀ ਗ੍ਰਿਫਤਾਰੀ ਤੋਂ ਬਾਅਦ ਲੁਧਿਆਣਾ ਵਿਚ ਵਿਜੀਲੈਂਸ ਬਿਊਰੋ ਦੇ ਦਫਤਰ ਦੇ ਬਾਹਰ ਕਾਂਗਰਸ ਵਰਕਰਾਂ ਨੇ ਧਰਨਾ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਾਸ ਤੌਰ ‘ਤੇ ਧਰਨੇ ਵਿਚ ਸ਼ਾਮਲ ਹੋਣ ਲਈ ਲੁਧਿਆਣਾ ਪਹੁੰਚੇ। ਵੜਿੰਗ ਨੇ ਕਿਹਾ ਕਿ ਕਾਂਗਰਸ ਨੇਤਾਵਾਂ ਨਾਲ ਸੂਬਾ ਸਰਕਾਰ ਦੀ ਧੱਕੇਸ਼ਾਹੀ ਦਾ ਕਾਂਗਰਸੀ ਵਰਕਰ ਡਟ ਕੇ ਮੁਕਾਬਲਾ ਕਰਨਗੇ।

ਹਾਲਾਂਕਿ ਵੜਿੰਗ ਨੇ ਕਾਂਗਰਸੀ ਵਰਕਰਾਂ ਤੋਂ ਧਰਨਾ ਖਤਮ ਕਰਨ ਨੂੰ ਕਿਹਾ। ਉਨ੍ਹਾਂ ਦਾ ਕਹਿਣਾ ਸੀ ਕਿ ਕਾਂਗਰਸ ਪਾਰਟੀ ਕਾਨੂੰਨ ਦਾ ਸਨਮਾਨ ਕਰਦੀ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਾਂਗਰਸੀ ਵਰਕਰਾਂ ‘ਤੇ ਕਿਸੇ ਤਰ੍ਹਾਂ ਦੀ ਉਂਗਲੀ ਚੁੱਕਣ ਦਾ ਮੌਕਾ ਮਿਲੇ। ਵਿਜੀਲੈਂਸ ਅਧਿਕਾਰੀ ਕਾਨੂੰਨ ਮੁਤਾਬਕ ਕਾਰਵਾਈ ਕਰਦੇ ਹੋਏ ਆਸ਼ੂ ਨੂੰ ਗ੍ਰਿਫਤਾਰ ਕਰਦੇ ਤਾਂ ਜ਼ਿਆਦਾ ਬੇਹਤਰ ਹੁੰਦਾ।

ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਮੰਗਲਵਾਰ ਨੂੰ ਇਸ ਮੁੱਦੇ ‘ਤੇ ਨਵੇਂ ਸਿਰੇ ਤੋਂ ਰਣਨੀਤੀ ਬਣਾਏਗੀ। ਵਿਜੀਲੈਂਸ ਨੇ ਸਾਬਕਾ ਫੂਡ ਸਪਲਾਈ ਮੰਤਰੀ ਆਸ਼ੂ ਨੂੰ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਵਿਚ ਗ੍ਰਿਫਤਾਰ ਕੀਤਾ। ਵੱਡੀ ਗਿਣਤੀ ਵਿਚ ਮਹਿਲਾ ਵਰਕਰ ਵੀ ਸ਼ਾਮਲ ਹਨ।

The post ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ appeared first on Ludhiana Live.