ex-minister bharat bhushan ashu Archives - Ludhiana Live

ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ/ ਲੁਧਿਆਣਾ : ਪੰਜਾਬ ਦੇ ਸਾਬਕਾ ਫੂਡ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਭਾਰਤ ਭੂਸ਼ਣ ਆਸ਼ੂ ਨੇ ਆਪਣੇ ਖ਼ਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਵੀ ਮਾਮਲੇ ‘ਚ ਕਾਰਵਾਈ ਕੀਤੇ ਜਾਣ ਤੋਂ 7 ਦਿਨ ਪਹਿਲਾਂ ਨੋਟਿਸ ਦਿੱਤੇ ਜਾਣ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।

ਇਸ ‘ਤੇ ਹਾਈਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਫਿਲਹਾਲ ਬਿਨਾ ਕੋਈ ਰਾਹਤ ਦਿੱਤੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘਪਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।

ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫ਼ਾਇਦਾ ਪਹੁੰਚਾਇਆ ਗਿਆ। ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀ. ਸੀ. ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ। ਉਨ੍ਹਾਂ ਖ਼ਿਲਾਫ਼ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ। ਇਸ ਦੀ ਸਹੀ ਢੰਗ ਨਾਲ ਨਿਰਪੱਖਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ।

The post ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ appeared first on Ludhiana Live.

ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ : ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਉਨ੍ਹਾਂ ਨੇ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਆਸ਼ੂ ’ਤੇ ਫੂਡ ਅਤੇ ਸਪਲਾਈ ਵਿਭਾਗ ਵਿਚ 2 ਹਜ਼ਾਰ ਕਰੋੜ ਦੇ ਟੈਂਡਰ ਵਿਚ ਘੁਟਾਲੇ ਦਾ ਦੋਸ਼ ਹੈ।

ਇਸ ਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਆਸ਼ੂ ਨੂੰ ਵਿਜੀਲੈਂਸ ਵਿਭਾਗ ਕਿਸੇ ਵੇਲੇ ਵੀ ਗ੍ਰਿਫ਼ਤਾਰ ਕਰ ਸਕਦਾ ਹੈ। ਇਸ ਦੇ ਚਾਲਦੇ ਆਸ਼ੂ ਨੇ ਹਾਈਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਪੰਜਾਬ ਦੀ ‘ਆਪ’ ਸਰਕਾਰ ਕਾਰਵਾਈ ਨਾ ਕਰੇ।

ਸਾਬਕਾ ਮੰਤਰੀ ਆਸ਼ੂ ’ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਿਜੀਲੈਂਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ਼ੂ ’ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਹਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੰਬਰ ਅਤੇ ਟ੍ਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ। ਛੋਟੇ ਠੇਕੇਦਾਰਾਂ ਨੂੰ ਨਜ਼ਰ-ਅੰਦਾਜ਼ ਕਰਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ।

The post ਗ੍ਰਿਫ਼ਤਾਰੀ ਦੇ ਡਰੋਂ ਹਾਈਕੋਰਟ ਪਹੁੰਚੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਾਣੋ ਕੀ ਹੈ ਪੂਰਾ ਮਾਮਲਾ appeared first on Ludhiana Live.

ਧਰਮਸੋਤ ਤੋਂ ਬਾਅਦ ਇਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਕਰੇਗਾ ਜਾਂਚ, 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼
ਲੁਧਿਆਣਾ : ਕਾਂਗਰਸ ਦੇ ਇਕ ਹੋਰ ਸਾਬਕਾ ਮੰਤਰੀ ਖ਼ਿਲਾਫ਼ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ। ਸਾਬਕਾ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ ਦੋ ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦੇ ਦੋਸ਼ ਲੱਗੇ ਹਨ। ਕੁਝ ਠੇਕੇਦਾਰਾਂ ਨੇ ਦੋਸ਼ ਲਗਾਏ ਸਨ ਕਿ ਪੰਜਾਬ ਦੀਆਂ ਮੰਡੀਆਂ ਵਿਚ ਲੇਬਰ ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਵਿਚ ਗੜਬੜੀ ਕੀਤੀ ਗਈ ਹੈ।

ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰ ਕੇ 20-25 ਲੋਕਾਂ ਨੂੰ ਫਾਇਦਾ ਪਹੁੰਚਾਇਆ ਗਿਆ। ਠੇਕੇਦਾਰਾਂ ਨੇ ਵਿਜੀਲੈਂਸ ਨੂੰ ਇਸ ਦੀ ਸ਼ਿਕਾਇਤ ਕੀਤੀ ਹੈ। ਹੁਣ ਵਿਜੀਲੈਂਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਆਸ਼ੂ ਤੀਜੇ ਅਜਿਹੇ ਮੰਤਰੀ ਹਨ, ਜਿਨ੍ਹਾਂ ਖ਼ਿਲਾਫ਼ ਵਿਜੀਲੈਂਸ ਨੇ ਜਾਂਚ ਸ਼ੁਰੂ ਕੀਤੀ ਹੈ।

ਸ਼ਿਕਾਇਤਕਰਤਾ ਲੇਬਰ ਤੇ ਟਰਾਂਸਪੋਰਟ ਦੇ ਛੋਟੇ ਠੇਕੇਦਾਰਾਂ ਦੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਨੇ ਕਿਹਾ ਹੈ ਕਿ ਮੰਤਰੀ ਰਹਿੰਦੇ ਹੋਏ ਆਸ਼ੂ ਨੇ 5000 ਠੇਕੇਦਾਰਾਂ ਨੂੰ ਦਰਕਿਨਾਰ ਕਰਦੇ ਹੋਏ ਆਪਣੇ ਚਹੇਤੇ ਠੇਕੇਦਾਰਾਂ ਨੂੰ ਮਨਮਰਜ਼ੀ ਦੇ ਰੇਟ ’ਤੇ ਠੇਕੇ ਅਲਾਟ ਕੀਤੇ। ਇਹ ਠੇਕੇ 2000 ਕਰੋਡ਼ ਰੁਪਏ ਦੇ ਦੱਸੇ ਜਾ ਰਹੇ ਹਨ। ਵਿਜੀਲੈਂਸ ਦੇ ਇਕ ਉੱਚ ਅਧਿਕਾਰੀ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਹੈ। ਮਾਮਲਾ ਲੁਧਿਆਣਾ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਨੂੰ ਸੌਂਪਿਆ ਗਿਆ ਹੈ।

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਐਕਸਾਈਜ਼ ਪਾਲਸੀ ਬਦਲੀ ਹੈ। 900 ਕਲਸਟਰਾਂ ਤੋਂ 177 ਕਲਸਟਰ ਬਣਾਏ ਗਏ ਹਨ। ਕੀ ਇਸ ਵਿਚ ਵੀ ਘਪਲਾ ਹੈ। ਕੀ ਵਿਜੀਲੈਂਸ ਇਸ ਦੀ ਵੀ ਜਾਂਚ ਕਰੇਗੀ।

ਆਸ਼ੂ ਨੇ ਹੈਰਾਨੀ ਪ੍ਰਗਟਾਈ ਕਿ ਦੋ ਹਜ਼ਾਰ ਕਰੋਡ਼ ਰੁਪਏ ਦੇ ਘਪਲੇ ਦੀ ਗੱਲ ਕਹੀ ਜਾ ਰਹੀ ਹੈ, ਇਕ ਸਾਲ ਵਿਚ ਟਰਾਂਸਪੋਰਟੇਸ਼ਨ ਦਾ ਬਿੱਲ ਹੀ 240 ਕਰੋਡ਼ ਰੁਪਏ ਦਾ ਹੈ। ਇਸ ਲਿਹਾਜ਼ ਨਾਲ ਪੰਜ ਸਾਲ ਵਿਚ 1200 ਕਰੋਡ਼ ਰੁਪਏ ਹੀ ਬਣਦੇ ਹਨ। ਤਾਂ 2000 ਕਰੋਡ਼ ਰੁਪਏ ਦਾ ਘਪਲਾ ਕਿਵੇਂ ਹੋ ਗਿਆ? ਉਨ੍ਹਾਂ ਕਿਹਾ ਕਿ ਝੋਨੇ ਤੇ ਕਣਕ ਦੀ ਢੁਆਈ ਲਈ ਡਿਪਟੀ ਕਮਿਸ਼ਨਰ ਪੱਧਰ ਦੀ ਕਮੇਟੀ ਬਣਦੀ ਹੈ।

The post ਧਰਮਸੋਤ ਤੋਂ ਬਾਅਦ ਇਕ ਹੋਰ ਸਾਬਕਾ ਮੰਤਰੀ ਖਿਲਾਫ਼ ਵਿਜੀਲੈਂਸ ਕਰੇਗਾ ਜਾਂਚ, 2000 ਕਰੋੜ ਰੁਪਏ ਦੇ ਟੈਂਡਰ ਘੁਟਾਲੇ ਦਾ ਦੋਸ਼ appeared first on Ludhiana Live.