ex minister vijay singla Archives - Ludhiana Live

ਜੇਲ ‘ਚ ਬੰਦ ਬਰਖ਼ਾਸਤ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਕੇਸ ‘ਚ ਹੋਈ ਸੀ ਗ੍ਰਿਫ਼ਤਾਰੀ
ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਕੇਸ ‘ਚ ਬਰਖ਼ਾਸਤ ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ‘ਚ ਸਿੰਗਲਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਉਨ੍ਹਾਂ ਤੋਂ ਕੋਈ ਰਿਕਵਰੀ ਨਹੀਂ ਹੋਈ ਹੈ। ਉੱਥੇ ਹੀ ਜਿਸ ਕਾਲ ਰਿਕਾਰਡਿੰਗ ‘ਚ ਉਨ੍ਹਾਂ ਦੀ ਆਵਾਜ਼ ਦੱਸੀ ਜਾ ਰਹੀ ਹੈ, ਉਸ ਦੇ ਲਈ ਸਿੰਗਲਾ ਨੇ ਵੁਆਇਸ ਸੈਂਪਲ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ। ਜਦੋਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਤਾਂ ਸਰਕਾਰ ਨੇ ਇਸ ਮਾਮਲੇ ‘ਚ ਸਮਾਂ ਦੇਣ ਦੀ ਮੰਗ ਕੀਤੀ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਵੀ ਪਾਈ। ਹਾਈਕੋਰਟ ‘ਚ ਸਿੰਗਲਾ ‘ਤੇ ਲੱਗੇ ਦੋਸ਼ਾਂ ਬਾਰੇ ਸਰਕਾਰ ਕੋਈ ਠੋਸ ਜਾਣਕਾਰੀ ਨਹੀਂ ਦੇ ਸਕੀ।

The post ਜੇਲ ‘ਚ ਬੰਦ ਬਰਖ਼ਾਸਤ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਮਿਲੀ ਜ਼ਮਾਨਤ, ਭ੍ਰਿਸ਼ਟਾਚਾਰ ਦੇ ਕੇਸ ‘ਚ ਹੋਈ ਸੀ ਗ੍ਰਿਫ਼ਤਾਰੀ appeared first on Ludhiana Live.

ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ
ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਰੈਗੂਲਰ ਬੈਂਚ ਹੀ ਕਰੇਗੀ। ਇਸ ਦੇ ਨਾਲ ਹੀ ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਰਕਾਰ ‘ਚ ਸਿਹਤ ਮੰਤਰੀ ਰਹਿ ਚੁੱਕੇ ਵਿਜੇ ਸਿੰਗਲਾ ਦੇ ਖ਼ਿਲਾਫ਼ ਕਰੋੜਾਂ ਦੇ ਟੈਂਡਰ ‘ਚ ਇਕ ਫ਼ੀਸਦੀ ਕਮਿਸ਼ਨ ਲੈਣ ਦੇ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

The post ਪੰਜਾਬ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਜ਼ਮਾਨਤ appeared first on Ludhiana Live.