ex-mla bains Archives - Ludhiana Live

HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼
ਲੁਧਿਆਣਾ : ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਕੀਤੀ ਗਈ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਪੰਜਾਬ ਸਰਕਾਰ ਨੂੰ ਆਦੇਸ਼ ਦਿੱਤੇ ਹਨ। ਬੈਂਸ ਨੇ ਆਪਣੀ ਪਟੀਸ਼ਨ ’ਚ ਕਮਲਪ੍ਰੀਤ ਸਿੰਘ ਦੀ ਗਵਾਹੀ ਤੇ ਇਸ ਤੋਂ ਪਹਿਲਾਂ ਜਾਂਚ ਕਰ ਰਹੀ ਆਈਪੀਐੱਸ ਅਸ਼ਵਨੀ ਗੁਟਿਆਲ ਦੀ ਜਾਂਚ ਰਿਪੋਰਟ ਦੀ ਕਾਪੀ ਨੂੰ ਨਾ ਸੌਂਪਣ ਦਾ ਦੋਸ਼ ਲਾਇਆ ਸੀ।

ਪਟੀਸ਼ਨ ’ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਤੇ ਪੁੱਛਿਆ ਸੀ ਕਿ ਕਿਉਂ ਨਾ ਇਸ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਰੋਕ ਲਾ ਦਿੱਤੀ ਜਾਵੇ। ਇਕ ਔਰਤ ਦੀ ਸ਼ਿਕਾਇਤ ’ਤੇ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ 10 ਜੁਲਾਈ ਨੂੰ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਸੀ। ਆਦੇਸ਼ ਅਨੁਸਾਰ ਲੁਧਿਆਣਾ ਦੀ ਡਵੀਜ਼ਨ-6 ਦੇ ਪੁਲਿਸ ਥਾਣੇ ’ਚ ਸਿਮਰਜੀਤ ਬੈਂਸ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ।

The post HC ਨੇ ਸੂਬਾ ਸਰਕਾਰ ਨੂੰ ਜਾਂਚ ਰਿਪੋਰਟ ਤੇ ਗਵਾਹਾਂ ਦੇ ਬਿਆਨਾਂ ਦੀ ਕਾਪੀ ਬੈਂਸ ਨੂੰ ਦੇਣ ਦੇ ਦਿੱਤੇ ਆਦੇਸ਼ appeared first on Ludhiana Live.

SC ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ ‘ਤੇ ਦਖਲ ਦੇਣ ਤੋਂ ਕੀਤਾ ਇਨਕਾਰ
ਸੁਪਰੀਮ ਕੋਰਟ ਨੇ ਅੱਜ ਪੰਜਾਬ ਦੇ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ (LIP) ਦੇ ਆਗੂ ਸਿਮਰਜੀਤ ਸਿੰਘ ਬੈਂਸ ਨੂੰ ਕਥਿਤ ਜਬਰ ਜਨਾਹ ਅਤੇ ਜਿਣਸੀ ਸ਼ੋਸ਼ਣ ਮਾਮਲੇ ‘ਚ ਮਿਲੀ ਜ਼ਮਾਨਤ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਐੱਮਐੱਮ ਸੁੰਦਰੇਸ਼ ਦੀ ਬੈਂਚ ਨੇ ਕਥਿਤ ਪੀੜਤਾ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਆਲੋਂ 25 ਜਨਵਰੀ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਕਥਿਤ ਪੀੜਤਾ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੀਆਰਪੀਸੀ ਦੀ ਧਾਰਾ 161 ਤਹਿਤ ਦਰਜ ਕੀਤੇ ਗਏ ਬਿਆਨ ‘ਤੇ ਭਰੋਸਾ ਕੀਤਾ ਹੈ ਪਰ ਤੱਥ ਇਹ ਹੈ ਕਿ ਅਜਿਹਾ ਕੋਈ ਬਿਆਨ ਨਹੀਂ ਹੈ। ਉੁਨ੍ਹਾਂ ਕਿਹਾ ਕਿ ਮੁਲਜ਼ਮ ਇਕ ਪ੍ਰਭਾਵਸ਼ਾਲੀ ਵਿਅਕਤੀ ਹੈ ਤੇ ਜ਼ਮਾਨਤ ਦਿੱਤੇ ਜਾਣ ਤੋਂ ਕਥਿਤ ਪੀੜਤਾ ਦੀ ਆਜ਼ਾਦੀ ਪ੍ਰਭਾਵਿਤ ਹੋ ਰਹੀ ਹੈ। ਮਹਿਲਾ ਦੇ ਵਕੀਲ ਨੇ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਵਿੱਚ ਇਹ ਦੱਸਿਆ ਗਿਆ ਹੈ ਕਿ ਮੇਰੇ ਅਤੇ ਮੇਰੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਹਨ।

The post SC ਨੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ ‘ਤੇ ਦਖਲ ਦੇਣ ਤੋਂ ਕੀਤਾ ਇਨਕਾਰ appeared first on Ludhiana Live.

ਜਬਰ ਜਨਾਹ ਮਾਮਲੇ ‘ਚ ਫਸੇ ਸਾਬਕਾ MLA ਬੈਂਸ ਸਮੇਤ 7 ਮੁਲਜ਼ਮਾਂ ਦੀ ਜਾਇਦਾਦ ਅਟੈਚ, ਬੈਂਕ ਖਾਤੇ ਫਰੀਜ਼
ਲੁਧਿਆਣਾ : ਜਬਰ-ਜਨਾਹ ਮਾਮਲੇ ’ਚ ਨਾਮਜ਼ਦ ਕੀਤੇ ਗਏ ਸਿਮਰਜੀਤ ਸਿੰਘ ਬੈਂਸ ਤੇ ਬਾਕੀ ਮੁਲਜ਼ਮਾਂ ਦੀ ਜਾਇਦਾਦ ਨੂੰ ਮਾਮਲੇ ’ਚ ਅਟੈਚ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰਿਆਂ ਦੇ ਬੈਂਕ ਖਾਤਿਆਂ ਨੂੰ ਵੀ ਫਰੀਜ਼ ਕਰਵਾ ਦਿੱਤਾ ਗਿਆ ਹੈ। ਇਹ ਕਾਰਵਾਈ ਅਦਾਲਤੀ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ। ਪੁਲਿਸ ਹੁਣ ਜਾਇਦਾਦ ਨੂੰ ਸੀਜ਼ ਕਰਨ ਲਈ ਅਦਾਲਤ ’ਚ ਅਰਜ਼ੀ ਦੇ ਸਕਦੀ ਹੈ।

ਪੁਲਿਸ ਨੇ ਪਰਮਜੀਤ ਸਿੰਘ ਬੈਂਸ, ਸਿਮਰਜੀਤ ਸਿੰਘ ਬੈਂਸ, ਬਲਜਿੰਦਰ ਕੌਰ ਤੇ ਸੁਖਚੈਨ ਸਿੰਘ ਦੀ ਜਾਇਦਾਦ ਦੀ ਰਿਪੋਰਟ ਵੀ ਅਦਾਲਤ ’ਚ ਜਮ੍ਹਾਂ ਕਰਵਾ ਦਿੱਤੀ ਹੈ ਤੇ ਇਹ ਸਾਰੀ ਜਾਇਦਾਦ ਮਾਮਲੇ ਨਾਲ ਅਟੈਚ ਕਰ ਦਿੱਤੀ ਗਈ ਹੈ। ਇਸ ਲਈ ਸਬੰਧਤ ਤਹਿਸੀਲਦਾਰ ਨੂੰ ਅਦਾਲਤ ਦੇ ਆਰਡਰ ਦੀ ਕਾਪੀ ਦੇ ਕੇ ਹੁਕਮ ਦਿੱਤੇ ਗਏ ਹਨ ਕਿ ਇਸ ਜਾਇਦਾਦ ਨੂੰ ਹੁਣ ਅੱਗੇ ਖ਼ਰੀਦਿਆ ਜਾਂ ਵੇਚਿਆ ਨਹੀਂ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਮਲੇ ’ਚ ਨਾਮਜ਼ਦ ਬਾਕੀ ਮੁਲਜ਼ਮਾਂ ਦੀ ਚੱਲ ਤੇ ਅਚੱਲ ਜਾਇਦਾਦ ਨੂੰ ਅਟੈਚ ਕਰਨ ਲਈ ਪ੍ਰੋਸੈੱਸ ਚੱਲ ਰਹੀ ਹੈ।

ਜੇਸੀਪੀ ਰੂਰਲ ਰਵਚਰਨ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਦਾਲਤ ਦੇ ਹੁਕਮਾਂ ਤੋਂ ਬਾਅਦ ਮੁਲਜ਼ਮਾਂ ਦੀ ਜਾਇਦਾਦ ਅਟੈਚ ਕਰਵਾ ਦਿੱਤੀ ਗਈ ਹੈ। ਹਾਲੇ ਅਦਾਲਤ ਨੇ ਇਹ ਜਾਇਦਾਦਾਂ ਸੀਜ਼ ਕਰਨ ਦੇ ਹੁਕਮ ਨਹੀਂ ਦਿੱਤੇ ਹਨ, ਜੇਕਰ ਹੁਕਮ ਆਉਂਦੇ ਹਨ ਤਾਂ ਇਨ੍ਹਾਂ ’ਤੇ ਅਮਲ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਵਿਧਾਇਕ ਬੈਂਸ ’ਤੇ ਔਰਤ ਨਾਲ ਜਬਰ-ਜਨਾਹ ਦੇ ਦੋਸ਼ ਹਨ।

The post ਜਬਰ ਜਨਾਹ ਮਾਮਲੇ ‘ਚ ਫਸੇ ਸਾਬਕਾ MLA ਬੈਂਸ ਸਮੇਤ 7 ਮੁਲਜ਼ਮਾਂ ਦੀ ਜਾਇਦਾਦ ਅਟੈਚ, ਬੈਂਕ ਖਾਤੇ ਫਰੀਜ਼ appeared first on Ludhiana Live.

ਸਾਬਕਾ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਰਕੁੱਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਰੁਕਣ ਦਾ ਨਹੀਂ ਲੈ ਰਹੀਆਂ। ਕੋਰੋਨਾ ਕਾਲ ਦੌਰਾਨ ਜਨਤਾ ਨਗਰ ’ਚ ਇਕ ਸਡ਼ਕ ਦੇ ਉਦਘਾਟਨ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਦੋਂ ਦੇ ਨੇਤਾ ਗੁਰਦੀਪ ਗੋਸ਼ਾ ਤੇ ਸਿਮਰਜੀਤ ਬੈਂਸ ਨੇ ਦੇ ਸਮਰਥਕ ਆਹਮੋ ਸਾਹਮਣੇ ਹੋ ਗਏ ਸਨ।

ਇਸ ਦੌਰਾਨ ਬੈਂਸ ਨੇ ਸਮਰਥਕਾਂ ਨਾਲ ਗੁਰਦੀਪ ਗੋਸ਼ਾ ਨਾਲ ਕੁੱਟਮਾਰ ਕੀਤੀ ਸੀ। ਇਸ ਦੌਰਾਨ ਪੁਲਿਸ ਨੇ ਗੋਸ਼ਾ, ਸਿਮਰਜੀਤ ਬੈਂਸ, ਉਨ੍ਹਾਂ ਦੇ ਪੁੱਤਰ ਅਜੈਪ੍ਰੀਤ ਸਿੰਘ ਬੈਂਸ ਖ਼ਿਲਾਫ਼ ਸਰਕਾਰੀ ਆਦੇਸ਼ ਨਾ ਮੰਨਣ ’ਤੇ ਅਪਰਾਧਿਕ ਮਾਮਲਾ ਦਰਜ ਕੀਤਾ ਸੀ। ਜੁਡੀਸ਼ੀਅਲ ਮੈਜਿਸਟ੍ਰੇਟ ਦਰਜਾ-1 ਹਰਸਿਮਰਨਜੀਤ ਕੌਰ ਦੀ ਅਦਾਲਤ ਵਿਚ ਚੱਲ ਰਿਹਾ ਹੈ।

ਉਨ੍ਹਾਂ ਵੱਲੋਂ ਇਸ ਕੇਸ ਵਿਚ ਹਾਜ਼ਰ ਨਾ ਹੋਣ ’ਤੇ ਵਿਧਾਇਕ ਬੈਂਸ, ਉਨ੍ਹਾਂ ਦੇ ਪੁੱਤਰ ਅਜੇਪ੍ਰੀਤ ਸਿੰਘ ਬੈਂਸ ਸਮੇਤ ਉਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ ਜੋ ਅਦਾਲਤ ਦੀ ਕਾਰਵਾਈ ਵਿਚ ਸ਼ਾਮਲ ਨਹੀਂ ਹੋ ਰਹੇ।

The post ਸਾਬਕਾ ਵਿਧਾਇਕ ਸਿਮਰਜੀਤ ਬੈਂਸ ਖ਼ਿਲਾਫ਼ ਮਾਰਕੁੱਟ ਮਾਮਲੇ ‘ਚ ਗ੍ਰਿਫ਼ਤਾਰੀ ਵਾਰੰਟ ਜਾਰੀ appeared first on Ludhiana Live.