ex mla in pandey house Archives - Ludhiana Live

ਲੁਧਿਆਣਾ ‘ਚ ‘ਨਵਜੋਤ ਸਿੱਧੂ’ ਦਾ ਸ਼ਕਤੀ ਪ੍ਰਦਰਸ਼ਨ, ਸਾਬਕਾ ਵਿਧਾਇਕ ਦੇ ਘਰ ਕਰ ਰਹੇ ਮੀਟਿੰਗ
ਲੁਧਿਆਣਾ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ ਪਾਰਟੀ ਦੇ ਸਬੰਧ ‘ਚ ਅਜੇ ਤੱਕ ਕੁੱਝ ਵੀ ਨਹੀਂ ਬੋਲੇ ਹਨ ਪਰ ਉਹ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗਾਂ ਜ਼ਰੂਰ ਕਰ ਰਹੇ ਹਨ।

ਪਹਿਲਾਂ ਨਵਜੋਤ ਸਿੱਧੂ ਨੇ ਇਸ ਸਬੰਧੀ ਆਪਣੇ ਘਰ ‘ਚ ਮੀਟਿੰਗ ਕੀਤੀ ਅਤੇ ਫਿਰ ਕਪੂਰਥਲਾ, ਸੁਲਤਾਨਪੁਰ ਲੋਧੀ ਜਾ ਕੇ ਮੀਟਿੰਗਾਂ ਕੀਤੀਆਂ, ਜਿਨ੍ਹਾਂ ‘ਚ ਸਾਬਕਾ ਅਤੇ ਮੌਜੂਦਾ ਵਿਧਾਇਕ ਅਤੇ ਕਾਂਗਰਸ ਦੇ ਉਮੀਦਵਾਰ ਮੌਜੂਦ ਰਹੇ।

ਹੁਣ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਮੀਟਿੰਗ ਕਰਨ ਲਈ ਲੁਧਿਆਣਾ ਪੁੱਜੇ ਹਨ। ਇਸ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਸਾਬਕਾ ਅਤੇ ਮੌਜੂਦਾ ਵਿਧਾਇਕ ਪਹੁੰਚੇ ਹਨ। ਇਸ ਮੀਟਿੰਗ ਨੂੰ ਗੁਪਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੀਡੀਆ ਨੂੰ ਵੀ ਜਾਣ ਨਹੀਂ ਦਿੱਤਾ ਜਾ ਰਿਹਾ।

The post ਲੁਧਿਆਣਾ ‘ਚ ‘ਨਵਜੋਤ ਸਿੱਧੂ’ ਦਾ ਸ਼ਕਤੀ ਪ੍ਰਦਰਸ਼ਨ, ਸਾਬਕਾ ਵਿਧਾਇਕ ਦੇ ਘਰ ਕਰ ਰਹੇ ਮੀਟਿੰਗ appeared first on Ludhiana Live.