ex mla shocked Archives - Ludhiana Live

ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਜਬਰ-ਜ਼ਿਨਾਹ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ
ਲੁਧਿਆਣਾ : ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚਣ ਤੋਂ ਬਾਅਦ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਤਮ ਨਗਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ ਲੱਗਾ ਹੈ। ਬੈਂਸ ਨੇ ਰਾਹਤ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਰਜ ਕੀਤੀ ਸੀ। ਜਿਸ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਗਿਆ ਹੈ।

ਪੰਜਾਬ-ਹਰਿਆਣਾ ਹਾਈਕੋਰਟ ਨੇ 10 ਜੂਨ ਨੂੰ ਹੀ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਸਾਬਕਾ ਵਧੀਕ ਸੈਸ਼ਨ ਜੱਜ ਸ੍ਰੀਮਤੀ ਰਸ਼ਮੀ ਸ਼ਰਮਾ ਦੀ ਅਦਾਲਤ ਨੇ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਬੈਂਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਜਸਟਿਸ ਲੀਜ਼ਾ ਗਿੱਲ ਨੇ ਦਲੀਲਾਂ ਸੁਣਨ ਤੋਂ ਬਾਅਦ ਬੈਂਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਕਰਨ ਦਾ ਫੈਸਲਾ ਸੁਣਾਇਆ ਸੀ।

ਮਾਨਯੋਗ ਸੁਪਰੀਮ ਕੋਰਟ ਤੋਂ ਰਾਹਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਵੀ ਅੱਜ ਖਾਰਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਲਾਕਾ ਮੈਜਿਸਟਰੇਟ ਹਰਸਿਮਰਨਜੀਤ ਕੌਰ ਦੀ ਅਦਾਲਤ ਵੱਲੋਂ ਬੈਂਸ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ। ਅਤੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

The post ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਜਬਰ-ਜ਼ਿਨਾਹ ਮਾਮਲੇ ’ਚ ਸੁਪਰੀਮ ਕੋਰਟ ਨੇ ਪਟੀਸ਼ਨ ਕੀਤੀ ਖਾਰਜ appeared first on Ludhiana Live.