ex-mp amrik singh aliwal Archives - Ludhiana Live

ਸਾਬਕਾ ਐੱਮਪੀ ਅਮਰੀਕ ਸਿੰਘ ਆਲੀਵਾਲ ਨੂੰ ਨਗਰ ਨਿਵਾਸੀਆਂ ਕੀਤਾ ਸਨਮਾਨਿਤ
ਲੁਧਿਆਣਾ : ਪਿੰਡ ਆਲੀਵਾਲ ਦੇ ਸਰਕਾਰੀ ਹਾਈ ਸਕੂਲ ਨੂੰ ਸੀਨੀਅਰ ਸੈਕੰਡਰੀ ਕੀਤੇ ਜਾਣ ‘ਤੇ ਪਿੰਡ ਵਾਸੀਆਂ ਤੇ ਪੰਚਾਇਤ ਨੇ ਗੁਰਦੁਆਰਾ ਸਾਹਿਬ ‘ਚ ਸੁਖਮਨੀ ਸਾਹਿਬ ਦੇ ਭੋਗ ਪਾਏ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਪਿੰਡ ਆਲੀਵਾਲ ਦੇ ਹਾਈ ਸਕੂਲ ਤੋਂ ਅਪਗੇ੍ਡ ਹੋਕੇ ਬਾਰਵੀਂ ਤਕ ਬਣਾਉਣ ‘ਚ ਅਹਿਮ ਯੋਗਦਾਨ ਪਾਉਣ ਲਈ ਸਾਬਕਾ ਐੱਮਪੀ ਅਮਰੀਕ ਸਿੰਘ ਆਲੀਵਾਲ ਨੂੰ ਹਾਊਸਫੈੱਡ ਦੇ ਡਾਇਰੈਕਟਰ ਤੇ ਸਰਪੰਚ ਯਾਦਵਿੰਦਰ ਸਿੰਘ ਤੇ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਪ੍ਰੀਤਮ ਸਿੰਘ ਤੇ ਨੰਬਰਦਾਰ ਹਰਦੇਵ ਸਿੰਘ ਦੇਬੀ ਨੇ ਕਿਹਾ ਸਾਬਕਾ ਐੱਮਪੀ ਤੇ ਚੇਅਰਮੈਨ ਅਮਰੀਕ ਸਿੰਘ ਆਲੀਵਾਲ ਦੇ ਯਤਨਾਂ ਸਦਕਾ ਪਹਿਲਾਂ ਪ੍ਰਰਾਇਮਰੀ ਤੋਂ ਮਿਡਲ, ਮਿਡਲ ਤੋਂ ਹਾਈ ਤੇ ਹੁਣ ਬਾਰਵੀਂ ਸਕੂਲ ਬਣਾਉਣ ‘ਚ ਆਲੀਵਾਲ ਦਾ ਵੱਡਾ ਯੋਗਦਾਨ ਹੈ, ਜਿੰਨ੍ਹਾਂ ਦੇ ਉਦਮਾਂ ਸਦਕਾ ਇਸ ਨੂੰ ਨੇਪਰੇ ਚਾੜਿ੍ਹਆ ਗਿਆ।

The post ਸਾਬਕਾ ਐੱਮਪੀ ਅਮਰੀਕ ਸਿੰਘ ਆਲੀਵਾਲ ਨੂੰ ਨਗਰ ਨਿਵਾਸੀਆਂ ਕੀਤਾ ਸਨਮਾਨਿਤ  appeared first on Ludhiana Live.