ex-president joined aap Archives - Ludhiana Live

ਕਾਂਗਰਸੀ ਆਗੂ ਤੇ ਚੇਅਰਮੈਨ ਗੋਗੀ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
ਲੁਧਿਆਣਾ : ਕਾਂਗਰਸੀ ਆਗੂ ਤੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਗੋਗੀ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ।

ਚਾਰ ਵਾਰ ਕੌਂਸਲਰ, ਲੁਧਿਆਣਾ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਇੰਡਸਟਰੀ ਮਹਿਕਮੇ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ ਪਿਛਲੇ ਕਾਫੀ ਸਮੇਂ ਤੋਂ ਕਾਂਗਰਸੀ ਆਗੂਆਂ ਤੋਂ ਨਾਰਾਜ਼ ਚੱਲੇ ਆ ਰਹੇ ਸਨ।

The post ਕਾਂਗਰਸੀ ਆਗੂ ਤੇ ਚੇਅਰਮੈਨ ਗੋਗੀ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ appeared first on Ludhiana Live.