exam canceled Archives - Ludhiana Live

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤੀ ਇਹ ਪ੍ਰੀਖਿਆ, ਜਾਣੋ ਕਦੋਂ ਹੋਵੇਗੀ ਪ੍ਰੀਖਿਆ!
ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12-03-25 ਨੂੰ ਲਈ ਗਈ 10ਵੀਂ ਜਮਾਤ ਦੀ ਸੰਗੀਤ ਵੋਕਲ (ਵਿਸ਼ਾ ਕੋਡ 30) ਦੀ ਪ੍ਰੀਖਿਆ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।ਇਸ ਸਬੰਧੀ ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ ਕੋਡ 30) ਡੀ.ਏ. ਪ੍ਰੀਖਿਆ ਰੱਦ ਨਹੀਂ ਕੀਤੀ ਗਈ ਹੈ।12-03-2025 ਨੂੰ ਲਈ ਗਈ ਆਮ ਉਮੀਦਵਾਰਾਂ ਦੀ ਸੰਗੀਤ ਗਾਇਨ (ਵਿਸ਼ਾ ਕੋਡ 30) ਦੀ ਰੱਦ ਕੀਤੀ ਪ੍ਰੀਖਿਆ ਪਹਿਲਾਂ ਤੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ‘ਤੇ 05-04-25 ਨੂੰ ਦੁਬਾਰਾ ਲਈ ਜਾਵੇਗੀ।

ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਦਿੰਦਿਆਂ ਬੋਰਡ ਅਧਿਕਾਰੀਆਂ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਸੰਗੀਤਵਾਦਨ (ਸੰਗੀਤ ਵਾਦਨ), (ਵਿਸ਼ਾ ਕੋਡ 31) ਦੀ ਪ੍ਰੀਖਿਆ ਪਹਿਲਾਂ ਤੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 28-03-25 ਨੂੰ ਹੋਵੇਗੀ।

ਇਨ੍ਹਾਂ ਪ੍ਰੀਖਿਆਵਾਂ ਨਾਲ ਸਬੰਧਤ ਉਮੀਦਵਾਰ ਅਤੇ ਸਟਾਫ਼ ਨੂੰ ਇਹ ਜਾਣਕਾਰੀ ਧਿਆਨ ਵਿੱਚ ਰੱਖਣੀ ਚਾਹੀਦੀ ਹੈ ਅਤੇ ਕਿਸੇ ਵੀ ਮਹੱਤਵਪੂਰਨ ਜਾਣਕਾਰੀ ਲਈ ਉਹ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ਜਾਂ ਕੰਟਰੋਲ ਰੂਮ ਦੇ ਲੈਂਡਲਾਈਨ ਨੰਬਰ 0172-5227136,37,38 ‘ਤੇ ਸੰਪਰਕ ਕਰ ਸਕਦੇ ਹਨ।

The post ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤੀ ਇਹ ਪ੍ਰੀਖਿਆ, ਜਾਣੋ ਕਦੋਂ ਹੋਵੇਗੀ ਪ੍ਰੀਖਿਆ! appeared first on Ludhiana Live.