Exam Result Archives - Ludhiana Live

JEE ਦੀ ਪ੍ਰੀਖਿਆ ਦੇਣ ਵਾਲੇ ਲੜਕੇ ਨੇ ਚੁੱਕਿਆ ਖੌਫਨਾਕ ਕਦਮ, ਅੱਜ ਆਉਣਾ ਸੀ ਪ੍ਰੀਖਿਆ ਦਾ ਨਤੀਜਾ
ਖਰੜ : ਦੁਸਹਿਰਾ ਗਰਾਊਂਡ ਨੇੜੇ ਸਥਿਤ ਆਸਥਾ ਇਨਕਲੇਵ-2 ਦੇ ਫਲੈਟ ਵਿੱਚ ਇੱਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਫਲੈਟ ਦੀ ਦੂਸਰੀ ਮੰਜ਼ਿਲ ‘ਤੇ ਰਹਿੰਦੇ ਕੈਥਲ ਨਾਲ ਸਬੰਧਤ ਅਤੇ ਮੁਹਾਲੀ ਦੀ ਇੱਕ ਪ੍ਰਾਈਵੇਟ ਟੈਲੀਕਮਿਊਨੀਕੇਸ਼ਨ ਕੰਪਨੀ ਵਿੱਚ ਕੰਮ ਕਰਦੇ ਚੰਦਰਹਾਸ ਨਾਮਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਅਤੇ 17 ਸਾਲਾ ਲੜਕੇ ਸਮੇਤ ਇਸ ਫਲੈਟ ਵਿੱਚ ਰਹਿ ਰਿਹਾ ਸੀ। ਸਮਰਥ, ਜੋ 12ਵੀਂ ਪਾਸ ਸੀ ਅਤੇ ਜੇ.ਈ.ਈ. ਪੇਪਰ ਦਿੱਤਾ ਗਿਆ।

ਸਮਰਥ ਦਾ ਨਤੀਜਾ ਅੱਜ 25 ਅਪ੍ਰੈਲ ਨੂੰ ਆਉਣਾ ਸੀ। ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਉਹ ਉਪਰਲੇ ਕਮਰੇ ਵਿੱਚ ਜਾ ਕੇ ਪੜ੍ਹਾਈ ਕਰਨ ਲੱਗਾ। ਬੁੱਧਵਾਰ ਸ਼ਾਮ ਕਰੀਬ 6 ਵਜੇ ਜਦੋਂ ਮੈਂ ਉਸ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਦਰਵਾਜ਼ਾ ਅੰਦਰੋਂ ਬੰਦ ਸੀ ਅਤੇ ਮੇਰੇ ਫੋਨ ਕਰਨ ‘ਤੇ ਵੀ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਦਰਵਾਜ਼ਾ ਤੋੜ ਕੇ ਅੰਦਰ ਜਾ ਕੇ ਦੇਖਿਆ ਤਾਂ ਉਸ ਨੇ ਫਾਹਾ ਲੈ ਲਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦੀ ਮੌਤ ਕੁਦਰਤੀ ਸੀ ਅਤੇ ਪੜ੍ਹਾਈ ਦੇ ਤਣਾਅ ਕਾਰਨ ਮਾਨਸਿਕ ਪ੍ਰੇਸ਼ਾਨੀ ਕਾਰਨ ਉਸ ਨੇ ਅਚਾਨਕ ਅਜਿਹਾ ਕਦਮ ਚੁੱਕਿਆ।

The post JEE ਦੀ ਪ੍ਰੀਖਿਆ ਦੇਣ ਵਾਲੇ ਲੜਕੇ ਨੇ ਚੁੱਕਿਆ ਖੌਫਨਾਕ ਕਦਮ, ਅੱਜ ਆਉਣਾ ਸੀ ਪ੍ਰੀਖਿਆ ਦਾ ਨਤੀਜਾ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ, ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਬੀਸੀਏ-ਦੂਜੇ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕੁਮਕੁਮ ਨੇ 84.25% ਅੰਕਾਂ ਨਾਲ ਕਾਲਜ ਵਿੱਚ ਪਹਿਲਾ, ਸਨੇਹਾ ਸਿੰਗਲਾ ਨੇ 83.25% ਅੰਕਾਂ ਨਾਲ ਕਾਲਜ ਵਿੱਚ ਦੂਜਾ ਅਤੇ ਪਾਰੁਲ ਅਤੇ ਗੌਰੀ ਨੇ 82.5% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ, ਸ੍ਰੀ ਵਿਪਨ ਕੁਮਾਰ ਜੈਨ ਸੀਨੀਅਰ ਮੀਤ ਪ੍ਰਧਾਨ, ਸ੍ਰੀ ਬਾਂਕਾ ਬਿਹਾਰੀ ਲਾਲ ਜੈਨ(ਵਾਈਸ ਪ੍ਰਧਾਨ, ਸ੍ਰੀ ਸ਼ਾਂਤੀ ਸਰੂਪ ਜੈਨ ਮੀਤ ਪ੍ਰਧਾਨ, ਸ੍ਰੀ ਰਾਜੀਵ ਜੈਨ ਸਕੱਤਰ, ਸ੍ਰੀ ਰਾਕੇਸ਼ ਕੁਮਾਰ ਜੈਨ ਸੰਯੁਕਤ ਸਕੱਤਰ ਅਤੇ ਪ੍ਰਿੰਸੀਪਲ ਡਾ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ।

The post ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸਧਾਰ, ਲੁਧਿਆਣਾ ਦੇ ਵਿਦਿਆਰਥੀਆਂ ਨੇ ਖੇਡ ਅਤੇ ਸਭਿਆਚਾਰਕ ਗਤੀਵਿਧੀਆਂ ਦੀਆ ਸ਼ਾਨਦਾਰ ਪ੍ਰਾਪਤੀਆਂ ਵਾਂਗ ਅਕਦਾਮਿਕ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ। ਹਾਲ ਹੀ ਵਿਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚੋਂ ਐੱਮਪੀਐੱਡ ਸਮੈਸਟਰ ਚੌਥਾ ਦੀ ਵਿਦਿਆਰਥਣ ਕਾਜਲ ਦੇਵੀ ਨੇ 80. 4 ਪ੍ਰਤੀਸ਼ਤ ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਲ ਕੀਤਾ।

ਮਨਪ੍ਰੀਤ ਕੌਰ ਨੇ 80. 25 ਪ੍ਰਤੀਸ਼ਤ ਅੰਕਾਂ ਨਾਲ ਚੌਥਾ, ਪੂਜਾ ਕੁਮਾਰੀ ਨੇ 79.97 ਪ੍ਰਤੀਸ਼ਤ ਅੰਕਾਂ ਨਾਲ ਅੱਠਵਾਂ ਅਤੇ ਸੁਨਾਲੀ ਸ਼ਰਮਾਂ ਨੇ 79. 59 ਅੰਕਾਂ ਸਹਿਤ ਯੂਨੀਵਰਸਿਟੀ ਵਿਚੋਂ ਦਸਵਾਂ ਸਥਾਨ ਹਾਸਲ ਕੀਤਾ। ਇਸੇ ਪ੍ਰਕਾਰ ਮੈਡੀਕਲ ਲੈਬ ਟੈਕਨਾਲੋਜੀ ਸਮੈਸਟਰ ਪਹਿਲਾ ਦੀ ਵਿਿਦਆਰਥਣ ਨਵਜੋਤ ਕੌਰ ਨੇ 81.6 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚੋਂ ਪਹਿਲਾ ਅਤੇ ਰਾਜਪ੍ਰੀਤ ਕੌਰ ਨੇ 79 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।

ਮੈਡੀਕਲ ਲੈਬ ਟੈਕਨਾਲੋਜੀ ਸਮੈਸਟਰ ਤੀਜਾ ਦੀ ਵਿਿਦਆਰਥਣ ਅਮਨਦੀਪ ਕੌਰ ਨੇ 80.6 ਪ੍ਰਤੀਸ਼ਤ ਅੰਕਾਂ ਨਾਲ ਯੂਨੀਵਰਸਿਟੀ ਵਿਚ ਦੂਜਾ ਅਤੇ ਮਹਿਕ ਸ਼ਰਮਾਂ ਨੇ 79.4 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਫੂਡ ਪੋ੍ਰਸੈਸਿੰਗ ਅਤੇ ਕੁਆਲਿਟੀ ਮੈਨੇਜਮੈਂਟ ਵਿਭਾਗ ਦੇ ਪੰਜਵੇਂ ਸਮੈਸਟਰ ਵਿਚੋਂ ਅਮਨਦੀਪ ਕੌਰ, ਅਮਨਦੀਪ ਕੌਰ ਗਿੱਲ ਤੇ ਅੰਮ੍ਰਿਤ ਕੁਮਾਰ ਨੇ ਕ੍ਰਮਵਾਰ 85.4, 80 ਤੇ 76.8 ਪ੍ਰਤੀਸ਼ਤ ਨਾਲ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ।

The post ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

PSEB ਇਸ ਤਾਰੀਖ਼ ਨੂੰ ਐਲਾਨੇਗਾ 12ਵੀਂ ਅਤੇ 10ਵੀਂ ਦਾ Result
ਲੁਧਿਆਣਾ : CBSE ਅਤੇ ICSE. ਵਲੋਂ ਪਿਛਲੇ ਹਫ਼ਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਵਿਦਿਆਰਥੀ ਆਪਣੇ ਨਤੀਜੇ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

ਪੰਜਾਬ ਬੋਰਡ ਦੇ ਨਤੀਜੇ ਨੂੰ ਲੈ ਕੇ ਬੋਰਡ ਦੇ ਐਗਜ਼ਾਮੀਨੇਸ਼ਨ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਅਹਿਮ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਬੋਰਡ ਵਲੋਂ 12ਵੀਂ ਦਾ ਨਤੀਜਾ ਸ਼ੁੱਕਰਵਾਰ ਮਤਲਬ 26 ਮਈ ਤੱਕ ਐਲਾਨ ਦਿੱਤਾ ਜਾਵੇਗਾ। ਮਹਿਰੋਕ ਨੇ ਦੱਸਿਆ ਕਿ ਨਤੀਜੇ ਦੀ ਤਿਆਰੀ ਲਈ ਬੋਰਡ ਦੀਆਂ ਟੀਮਾਂ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 12ਵੀਂ ਤੋਂ 2 ਦਿਨ ਬਾਅਦ 10ਵੀਂ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ।

The post PSEB ਇਸ ਤਾਰੀਖ਼ ਨੂੰ ਐਲਾਨੇਗਾ 12ਵੀਂ ਅਤੇ 10ਵੀਂ ਦਾ Result appeared first on Ludhiana Live.