exam secheduled Archives - Ludhiana Live

‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਬਦਲਿਆ 6ਵੀਂ ਤੋਂ 12ਵੀਂ ਦੀ ਟਰਮ ਪ੍ਰੀਖਿਆ ਦਾ ਸ਼ਡਿਊਲ
ਲੁਧਿਆਣਾ : ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸ਼ਡਿਊਲ ਜਾਰੀ ਹੋਣ ਤੋਂ ਬਾਅਦ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ 6ਵੀਂ ਤੋਂ 12ਵੀਂ ਕਲਾਸ ਦੀ ਟਰਮ ਪ੍ਰੀਖਿਆ ਦੀ ਸੋਧੀ ਹੋਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਪ੍ਰੀਖਿਆ 11 ਸਤੰਬਰ ਤੋਂ ਸ਼ੁਰੂ ਹੋਵੇਗੀ ਅਤੇ 25 ਸਤੰਬਰ ਤੱਕ ਚੱਲੇਗੀ। ਵਿਭਾਗ ਵੱਲੋਂ ਡੇਟਸ਼ੀਟ ਦੇ ਨਾਲ ਜਾਰੀ ਨਿਰਦੇਸ਼ਾਂ ’ਚ ਕਿਹਾ ਗਿਆ ਹੈ ਕਿ ਇਸ ਪ੍ਰੀਖਿਆ ਲਈ 6ਵੀਂ ਤੋਂ 12ਵੀਂ ਕਲਾਸ ਤੱਕ ਦਾ ਸਿਲੇਬਸ ਅਗਸਤ ਮਹੀਨੇ ਤੱਕ ਦਾ ਹੋਵੇਗਾ।

ਪ੍ਰੀਖਿਆ ਦਾ ਸਮਾਂ 8.30 ਵਜੇ ਤੋਂ 11.30 ਵਜੇ ਤੱਕ ਦਾ ਹੋਵੇਗਾ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੇ ਵੱਖ-ਵੱਖ ਵਿਸ਼ਿਆਂ ਦੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਵੇਗਾ। ਇਸ ਪ੍ਰੀਖਿਆ ਲਈ ਪ੍ਰਸ਼ਨ-ਪੱਤਰ ਸਕੂਲ ਮੁਖੀ ਵੱਲੋਂ ਆਪਣੇ ਪੱਧਰ ’ਤੇ ਵਿਸ਼ਾ ਅਧਿਆਪਕ ਤੋਂ ਤਿਆਰ ਕਰਵਾਏ ਜਾਣਗੇ। ਪ੍ਰੀਖਿਆ ’ਚ ਵਿਦਿਆਰਥੀਆਂ ਦੀ ਸੌ ਫੀਸਦੀ ਹਾਜ਼ਰੀ ਯਕੀਨੀ ਬਣਾਈ ਜਾਵੇ।

The post ‘ਖੇਡਾਂ ਵਤਨ ਪੰਜਾਬ ਦੀਆਂ’ ਕਾਰਨ ਬਦਲਿਆ 6ਵੀਂ ਤੋਂ 12ਵੀਂ ਦੀ ਟਰਮ ਪ੍ਰੀਖਿਆ ਦਾ ਸ਼ਡਿਊਲ appeared first on Ludhiana Live.

PSEB ਨੇ ਜਾਰੀ ਕੀਤਾ ਸਾਲ ਭਰ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ
ਲੁਧਿਆਣਾ :  PSEB ਨੇ ਇਸ ਵਿੱਦਿਅਕ ਸੈਸ਼ਨ ’ਚ 6ਵੀਂ ਤੋਂ 12ਵੀਂ ਜਮਾਤ ਲਈ ਬਾਏਮੰਥਲੀ, ਟਰਮ ਅਤੇ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਵਿਭਾਗ ਵਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਸ਼ਡਿਊਲ ਮੁਤਾਬਕ ਬਾਏਮੰਥਲੀ ਟੈਸਟ-1 ਪ੍ਰੀਖਿਆ ਅਪ੍ਰੈਲ ਤੋਂ ਮਈ ਮਹੀਨੇ ਦੇ ਸਿਲੇਬਸ ’ਚੋਂ 15 ਜੁਲਾਈ ਤੱਕ ਸਕੂਲਾਂ ਨੂੰ ਲੈਣੀ ਹੋਵੇਗੀ, ਜੋ ਕਿ 20 ਅੰਕਾਂ ਦੀ ਹੋਵੇਗੀ। ਨਾਲ ਹੀ ਟਰਮ-1 ਦੀ ਪ੍ਰੀਖਿਆ ਸਤੰਬਰ ਮਹੀਨੇ ‘ਚ ਲਈ ਜਾਵੇਗੀ, ਇਸ ‘ਚ ਅਪ੍ਰੈਲ ਤੋਂ ਅਗਸਤ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ।

ਬਾਏਮੰਥਲੀ ਟੈਸਟ-2 ਨਵੰਬਰ ਦੇ ਆਖ਼ਰੀ ਹਫ਼ਤੇ ਤੋਂ ਦਸੰਬਰ ਤੱਕ ਲਏ ਜਾਣਗੇ। ਇਸ ’ਚ ਅਕਤੂਬਰ ਅਤੇ ਨਵੰਬਰ ਮਹੀਨੇ ਦਾ ਸਿਲੇਬਸ ਸ਼ਾਮਲ ਹੋਵੇਗਾ। ਬੋਰਡ ਕਲਾਸਾਂ ਦੀਆਂ ਪ੍ਰੀ-ਬੋਰਡ ਪ੍ਰੀਖਿਆਵਾਂ 31 ਜਨਵਰੀ ਤੱਕ ਲਈਆਂ ਜਾਣਗੀਆਂ, ਜਿਸ ‘ਚ ਪੂਰਾ ਸਿਲੇਬਸ ਸ਼ਾਮਲ ਹੋਵੇਗਾ। ਇਹ ਪ੍ਰੀਖਿਆ ਬੋਰਡ ਵਲੋਂ ਦਿੱਤੇ ਸੈਂਪਲ ਪੇਪਰਾਂ ’ਤੇ ਆਧਾਰਿਤ ਹੋਣਗੀਆਂ। ਨਾਨ-ਬੋਰਡ ਕਲਾਸਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਫਰਵਰੀ-ਮਾਰਚ ਮਹੀਨੇ ’ਚ ਲਈਆਂ ਜਾਣਗੀਆਂ।

The post PSEB ਨੇ ਜਾਰੀ ਕੀਤਾ ਸਾਲ ਭਰ ਦੀਆਂ ਪ੍ਰੀਖਿਆਵਾਂ ਦਾ ਸ਼ਡਿਊਲ appeared first on Ludhiana Live.