examination fee Archives - Ludhiana Live

ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ
ਲੁਧਿਆਣਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾਈ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ ਸਕੱਤਰ ਟਹਿਲ ਸਿੰਘ ਸਰਾਭਾ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਿਛਲੇ ਦੋ ਸਾਲਾਂ ਦੌਰਾਨ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਰਕਮ ਲਗਭਗ 180 ਕਰੋੜ ਰੁਪਏ ਇਕੱਠੀ ਕੀਤੀ ਗਈ ਸੀ ।

ਆਗੂਆਂ ਨੇ ਅੱਗੇ ਦੱਸਿਆ ਕਿ ਜੱਥੇਬੰਦੀ ਪਿਛਲੇ ਦੋ ਸਾਲ ਤੋਂ ਲਗਾਤਾਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗ ਰਾਜ ਸ਼ਰਮਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੂੰ ਲਿਖਤੀ ਪੱਤਰ ਭੇਜ ਕੇ ਮੰਗ ਕਰਦੀ ਰਹੀ ਹੈ ਕਿ ਇਹ ਕਰੋੜਾਂ ਰੁਪਏ ਦੀ ਰਕਮਾਂ ਤੁਰੰਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕੀਤੀਆਂ ਜਾਣ।

ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ਤੇ ਇਕੱਠੇ ਕੀਤੇ ਪੈਸੇ ਤੁਰੰਤ ਸਕੂਲ ਮੁਖੀਆਂ ਰਾਹੀਂ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਾਪਸ ਕਰਨੇ ਯਕੀਨੀ ਬਣਾਏ ਜਾਣ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਇਹ ਮੰਗ ਵੀ ਕੀਤੀ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਐਸਸੀ .ਅਤੇ ਬੀਸੀ.ਵਿਦਿਆਰਥੀਆਂ ਲਈ ਮੈਟ੍ਰਿਕ ਪ੍ਰੀਖਿਆ ਫ਼ੀਸ ਪ੍ਰਤੀਪੂਰਤੀ ਸਕੀਮ ਮੁੜ ਤੋਂ ਚਾਲੂ ਕੀਤੀ ਜਾਵੇ ਅਤੇ ਸਤੰਬਰ 2022 ਅਤੇ ਮਾਰਚ 2023 ਵਿੱਚ ਮੈਟ੍ਰਿਕ ਪ੍ਰੀਖਿਆ ਦੇਣ ਵਾਲੇ ਸਾਰੇ ਐਸਸੀ. ਅਤੇ ਬੀਸੀ ਵਿਦਿਆਰਥੀਆਂ ਤੋਂ ਪ੍ਰੀਖਿਆ ਫੀਸਾਂ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਨਾ ਲਈਆਂ ਜਾਣ ਕਦੇ ਪਹਿਲਾਂ ਵਾਂਗ ਪੰਜਾਬ ਸਰਕਾਰ ਦੇ ਭਲਾਈ ਵਿਭਾਗ ਰਾਹੀਂ ਬਣਦੀ ਰਕਮ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਜਾਵੇ।

The post ਵਿਦਿਆਰਥੀਆਂ ਤੋਂ ਇਕੱਠੇ ਕੀਤੇ ਕਰੋੜਾਂ ਰੁਪਏ ਵਾਪਸ ਕੀਤੇ ਜਾਣ- ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ appeared first on Ludhiana Live.

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ
ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਦੇਣ ਲਈ ਵਸੂਲ ਕੀਤੀ ਜਾਂਦੀ ਫੀਸ ਨੂੰ ਬਿਨਾਂ ਪ੍ਰੀਖਿਆ ਲਏ ਹੀ ਵਸੂਲ ਕਰ ਲਿਆ। 2020-21 ਦੇ ਸਰਟੀਫ਼ਿਕੇਟ ਜਾਰੀ ਕਰਨ ਲਈ ਬੋਰਡ ਨੇ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲ ਕੀਤੇ ਗਏ ਅਤੇ ਫਿਰ ਅਚਾਨਕ ਇਹ ਫ਼ੀਸ ਵਧਾ ਕੇ 800 ਰੁਪਏ ਕਰ ਦਿੱਤੀ। ਬੱਚਿਆਂ ਦੇ ਮਾਪਿਆਂ ਵੱਲੋਂ ਬੋਰਡ ਵੱਲੋਂ ਵਧਾਈ ਫ਼ੀਸ ਦਾ ਡਟ ਕੇ ਵਿਰੋਧ ਕੀਤਾ ਗਿਆ।

ਇਸ ਮਾਮਲੇ ਨੂੰ ਲੈ ਕੇ ਜਦੋਂ ਵਿਰੋਧੀ ਪਾਰਟੀਆਂ ਵੱਲੋਂ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆਂਦਾ ਗਿਆ, ਜਿਨ੍ਹਾਂ ਤੁਰੰਤ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕਰ ਕੇ ਵਿਦਿਆਰਥੀਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਦਿਆਂ ਬੋਰਡ ਵੱਲੋਂ ਕੀਤੀ ਜਾ ਰਹੀ ਲੁੱਟ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਕਾਂਗਰਸ ਸਰਕਾਰ ਸਮੇਂ ਸ਼ੁਰੂ ਹੋਈ 800 ਰੁਪਏ ਦੀ ਥਾਂ ਸਿਰਫ਼ 100 ਰੁਪਏ ਫ਼ੀਸ ਜਮ੍ਹਾ ਕਰਵਾਉਣ ਦਾ ਐਲਾਨ ਕਰ ਦਿੱਤਾ।

ਇਸ ਨੂੰ ਤੁਰੰਤ ਪ੍ਰਭਾਵ ਨਾਲ ਮੰਨਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੱਤਰ ਜਾਰੀ ਕਰ ਦਿੱਤਾ, ਜਿਸ ਨਾਲ ਸਮੁੱਚੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਗਵੰਤ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਰਾਹਤ ਦਿੰਦਿਆਂ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਭਰ ਦੇ ਪ੍ਰਾਈਵੇਟ ਸਕੂਲਾਂ ’ਤੇ ਫੀਸ ਵਧਾਉਣ ਦੀ ਪਾਬੰਦੀ ਲਗਾ ਦਿੱਤੀ ਸੀ

The post ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਦਿੱਤੀ ਇੱਕ ਹੋਰ ਵੱਡੀ ਰਾਹਤ appeared first on Ludhiana Live.