excellence award Archives - Ludhiana Live

ਕੁਲਾਰ ਨੂੰ ਐਮਐਸਐਮਈ ਦੇ ਸਮੂਹਿਕ ਵਿਕਾਸ ਲਈ ਉੱਤਮਤਾ ਪੁਰਸਕਾਰ ਨਾਲ ਕੀਤਾ ਸਨਮਾਨਿਤ
ਲੁਧਿਆਣਾ : ਸ਼੍ਰੀ ਗੁਰਮੀਤ ਸਿੰਘ ਕੁਲਾਰ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਕੁਲਾਰ ਸੰਨਜ਼, ਅਤੇ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫੀਕੋ) ਦੇ ਪ੍ਰਧਾਨ ਨੂੰ ਪੰਜਾਬ ਵਿੱਚ ਐਮਐਸਐਮਈ ਉਦਯੋਗ ਦੇ ਸਮੂਹਿਕ ਵਿਕਾਸ ਲਈ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਅਵਾਰਡ ਆਫ਼ ਐਕਸੀਲੈਂਸ ਨਾਲ ਸਨਮਾਨਿਤ ਕੀਤਾ ਗਿਆ।

ਆਈ.ਐਮ.ਐਸ.ਐਮ.ਈ.ਓਫ.ਇੰਡੀਆ ਦੀ 13ਵੀਂ ਸਲਾਨਾ ਮੀਟਿੰਗ ਵਿੱਚ ਭਾਰਤ ਸਰਕਾਰ ਦੇ ਐਮਐਸਐਮਈ ਮੰਤਰਾਲੇ ਦੇ ਸਕੱਤਰ ਸ਼੍ਰੀ ਬੀ.ਬੀ. ਸਵੈਨ ਦੁਆਰਾ ਕੁਲਾਰ ਨੂੰ ਅਵਾਰਡ ਦੇ ਕੇ ਦਿੱਲੀ ਵਿਖੇ ਸਨਮਾਨਿਤ ਕੀਤਾ ਗਿਆ । ਆਈ.ਐਮ.ਐਸ.ਐਮ.ਈ.ਓਫ.ਇੰਡੀਆ ਦੇ ਚੇਅਰਮੈਨ ਸ਼੍ਰੀ ਰਾਜੀਵ ਚਾਵਲਾ ਨੇ ਸ.ਗੁਰਮੀਤ ਸਿੰਘ ਕੁਲਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਡੇ ਪ੍ਰਧਾਨ ਨੂੰ ਅਜਿਹਾ ਵੱਕਾਰੀ ਪੁਰਸਕਾਰ ਮਿਲਿਆ ਹੈ।

The post ਕੁਲਾਰ ਨੂੰ ਐਮਐਸਐਮਈ ਦੇ ਸਮੂਹਿਕ ਵਿਕਾਸ ਲਈ ਉੱਤਮਤਾ ਪੁਰਸਕਾਰ ਨਾਲ ਕੀਤਾ ਸਨਮਾਨਿਤ appeared first on Ludhiana Live.