excellenr result Archives - Ludhiana Live

ਸ਼੍ਰੀ ਆਤਮ ਵੱਲਭ ਜੈਨ ਕਾਲਜ ਦਾ ਐਮ ਕਾਮ ਦਾ ਨਤੀਜਾ ਰਿਹਾ ਸ਼ਾਨਦਾਰ
ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਉਪਲਬਧੀਆਂ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਐਮ. ਕਾਮ.ਸਮੈਸਟਰ-ਦੂਜਾ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ । ਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੀ ਵਿਦਿਆਰਥਣ ਸਾਕਸ਼ੀ ਨੇ 81.64 % ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਦੀਕਸ਼ਾ ਪੁਰੀ ਨੇ 81.42% ਅੰਕ ਲੈ ਕੇ ਦੂਜਾ ਅਤੇ ਪ੍ਰੋਸ਼ਤਮ ਕੁਮਾਰ ਮਿਸ਼ਰਾ ਨੇ 81.14% ਅੰਕ ਲੈ ਕੇ ਕਾਲਜ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਦਾ ਨਤੀਜਾ 100% ਰਿਹਾ । ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਕੋਮਲ ਕੁਮਾਰ ਜੈਨ ਅਤੇ ਪ੍ਰਿੰਸੀਪਲ ਡਾ. ਸੰਦੀਪ ਕੁਮਾਰ ਨੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ। ਕਾਲਜ ਪ੍ਰਬੰਧਕ ਕਮੇਟੀ ਵੱਲੋਂ ਪ੍ਰਿੰਸੀਪਲ ਦੀ ਯੋਗ ਅਗਵਾਈ ਅਤੇ ਪ੍ਰੋਫ਼ੈਸਰ ਸਾਹਿਬਾਨਾਂ ਦੀ ਸਿਰੜੀ ਅਤੇ ਮਿਹਨਤੀ ਬਿਰਤੀ ਦੀ ਸ਼ਲਾਘਾ ਕੀਤੀ ਗਈ।

The post ਸ਼੍ਰੀ ਆਤਮ ਵੱਲਭ ਜੈਨ ਕਾਲਜ ਦਾ ਐਮ ਕਾਮ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.