excellent performance in games Archives - Ludhiana Live

ਮਾਸਟਰ ਤਾਰਾ ਸਿੰਘ ਕਾਲਜ ਦੀਆ ਖਿਡਾਰਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਆਯੋਜਿਤ ਅੰਤਰ ਕਾਲਜ ਵੇਟ ਲਿਫਟਿੰਗ ਮੁਕਾਬਲੇ ਵਿੱਚ ਮਾਸਟਰ ਤਾਰਾ ਸਿੰਘ ਮੈਮੋਰੀਅਲ਼ ਕਾਲਜ ਫਾਰ ਵਿਮੈਨ ਲੁਧਿਆਣਾ ਦੀ ਟੀਮ ਨੇ ਕੱਲ 7 ਇਨਾਮ ਜਿੱਤੇ। 45 ਕਿਲੋਗ੍ਰਾਮ ਵੇਟ ਲਿਫਟਿੰਗ ਦੀ ਸ਼੍ਰੇਣੀ ਵਿੱਚ ਚੰਚਲ ਨੇ ਗੋਲਡ ਮੈਡਲ ਜਿੱਤਿਆ। 49 ਕਿਲੋਗ੍ਰਾਮ ਵੇਟ ਲਿਫਟਿੰਗ ਮੁਕਾਬਲਿਆ ਵਿੱਚ ਸਿੰਪਲ ਨੇ ਸਿਲਵਰ ਮੈਡਲ ਹਾਸਲ ਕੀਤਾ। ਵੱਖ ਵੱਖ ਸ਼੍ਰੇਣੀਆ ਵਿੱਚ ਮਹਿਕ,ਸਾਕਸ਼ੀ,ਸਿਮਰਨ,ਸਾਕਸ਼ੀ ਨੇ ਭਰੋਨਜ਼ੲ ਮੈਡਲ ਹਾਸਲ ਕੀਤਾ ਅਤੇ ਡੌਲੀ ਨੇ ਪੁਜੀਸ਼ਨ ਹਾਸਿਲ ਕੀਤੀ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ ਨੇ ਇਸ ਉਪਲਬੱਧੀ ਲਈ ਵਿਭਾਗ ਦੇ ਮੁੱਖੀ ਡਾ. ਕਵਲਜੀਤ ਕੌਰ ਅਤੇ ਖਿਡਾਰਨਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਹੋਰ ਮੱਲਾਂ ਮਾਰਨ ਲਈ ਪ੍ਰੇਰਨਾ ਦਿੱਤੀ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ,ਸਕੱਤਰ ਸ. ਗੁਰਬਚਨ ਸਿੰਘ ਪਾਹਵਾ,ਮੈਂਬਰ ਜੱਥੇਦਾਰ ਹੀਰਾ ਸਿੰਘ ਗਾਬੜੀਆ,ਬਾਬਾ ਅਜੀਤ ਸਿੰਘ ਤੇ ਸ. ਜਗਜੀਤ ਸਿੰਘ ਅਹੁਜਾ ਨੇ ਵਿਿਦਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

The post ਮਾਸਟਰ ਤਾਰਾ ਸਿੰਘ ਕਾਲਜ ਦੀਆ ਖਿਡਾਰਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.