excellent performance Archives - Ludhiana Live

NSPS ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਨਨਕਾਣਾ ਸਾਹਿਬ ਪਬਲਿਕ ਸਕੂਲ, ਗਿੱਲ ਪਾਰਕ, ​​ਲੁਧਿਆਣਾ ਦੇ ਉਭਰਦੇ ਖਿਡਾਰੀਆਂ ਨੇ ਪੰਜਾਬ ਸਕੂਲ ਜ਼ੋਨਲ ਪੱਧਰੀ ਟੂਰਨਾਮੈਂਟ ਅਤੇ ਖੇਡ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਅੱਧੀ ਦਰਜਨ ਤੋਂ ਵੱਧ ਮੁਕਾਬਲਿਆਂ ਵਿੱਚ ਜਿੱਤ ਦਰਜ ਕਰਕੇ ਇਤਿਹਾਸ ਰਚਿਆ ਹੈ।

ਬਾਸਕਟਬਾਲ-ਅੰਡਰ-19 (ਲੜਕੇ) ਵਿੱਚ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਦੀ ਟੀਮ ਨੇ ਡੀਏਵੀ ਪੱਖੋਵਾਲ ਬ੍ਰਾਂਚ ਲੁਧਿਆਣਾ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇੱਥੇ ਦੱਸਣਾ ਬਣਦਾ ਹੈ ਕਿ ਇਹ ਐਨਐਸਪੀਐਸ ਲਈ ਇੱਕ ਬਹੁਤ ਹੀ ਵੱਕਾਰੀ ਜਿੱਤ ਸੀ ਕਿਉਂਕਿ ਇਸ ਟੀਮ ਨੇ ਬਾਸਕਟਬਾਲ ਦੇ ਸੀਬੀਐਸਈ ਕਲੱਸਟਰ ਟੂਰਨਾਮੈਂਟ ਵਿੱਚ ਪਿਛਲੇ ਸਾਲ ਸੀਬੀਐਸਈ ਕਲੱਸਟਰ ਟੂਰਨਾਮੈਂਟ ਦੀ ਜੇਤੂ ਟੀਮ ਭਾਵ ਡੀਏਵੀ ਪੱਖੋਵਾਲ ਦੀ ਟੀਮ ਨੂੰ ਹਰਾਇਆ ਸੀ।

ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜੂਡੋ ਅੰਡਰ-19 (ਲੜਕੀਆਂ) ਮੁਕਾਬਲੇ ਵਿੱਚ ਲਵਜੋਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਫੁੱਟਬਾਲ ਅੰਡਰ-19 (ਲੜਕੀਆਂ) ਦੇ ਮੁਕਾਬਲੇ ਵਿੱਚ ਐਨਐਸਪੀਐਸ ਦੀ ਟੀਮ ਦੂਜੇ ਸਥਾਨ ’ਤੇ ਰਹੀ। ਟੀਮ ਦੀਆਂ ਸੱਤ ਖਿਡਾਰਨਾਂ ਮਨਕੀਰਤ ਕੌਰ, ਦਰਲੀਨ ਕੌਰ, ਜਸਪ੍ਰੀਤ ਕੌਰ, ਹਰਲੀਨ ਕੌਰ, ਪ੍ਰਨੀਤ ਕੌਰ, ਸੁਖਮਨਪ੍ਰੀਤ ਕੌਰ ਅਤੇ ਹਰਗੁਣਵੀਰ ਕੌਰ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੁਣੀਆਂ ਗਈਆਂ ਹਨ। ਫੁੱਟਬਾਲ ਅੰਡਰ-19 (ਲੜਕੇ) ਦੇ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਅੰਡਰ-17 (ਲੜਕੇ) ਵਿੱਚ ਕਰਨਵੀਰ ਸਿੰਘ ਸਿੱਧੂ ਨੇ 400 ਮੀਟਰ ਵਿੱਚ ਪਹਿਲਾ, 800 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ। ਜਸਨੂਰ ਸਿੰਘ ਦੋ ਈਵੈਂਟਸ 100 ਮੀਟਰ ਅਤੇ 200 ਮੀਟਰ ਵਿੱਚ ਦੂਜੇ ਸਥਾਨ ‘ਤੇ ਰਿਹਾ। ਇੱਕ ਹੋਰ ਅਥਲੀਟ ਦਯਾਵੀਰ ਸਿੰਘ ਲੰਬੀ ਛਾਲ ਵਿੱਚ ਤੀਜੇ ਸਥਾਨ ’ਤੇ ਰਿਹਾ। ਅੰਡਰ-19 (ਲੜਕੇ) ਵਿੱਚ ਪਵਨ ਖੇਪਲ ਨੇ 200 ਮੀਟਰ ਵਿੱਚ ਦੂਜਾ ਸਥਾਨ, ਅੰਡਰ-21 (ਲੜਕੇ) ਵਿੱਚ ਅਰਸ਼ਦੀਪ ਸਿੰਘ ਨੇ ਸ਼ਾਟਪੁੱਟ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

ਅੰਡਰ-17 (ਲੜਕੇ) ਦੇ ਇੱਕ ਹੋਰ ਈਵੈਂਟ ਵਿੱਚ ਰਾਜਵੀਰ ਸਿੰਘ ਨੇ ਲੰਬੀ ਛਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਅੰਡਰ-17 (ਲੜਕੀਆਂ) ਵਿੱਚ ਜਪਨੀਤ ਕੌਰ ਨੇ ਦੋ ਈਵੈਂਟ ਅਰਥਾਤ 100 ਮੀਟਰ ਅਤੇ 200 ਮੀਟਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਹਾਲਾਂਕਿ ਵੰਸ਼ਿਕਾ 200 ਮੀਟਰ ‘ਚ ਦੂਜੇ ਸਥਾਨ ‘ਤੇ ਰਹੀ। ਇਨ੍ਹਾਂ ਸਾਰਿਆਂ ਦੀ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਲਈ ਚੋਣ ਹੋਈ ਹੈ। ਸਕੂਲ ਪ੍ਰਿੰਸੀਪਲ ਹਰਮੀਤ ਵੜੇਚ ਨੇ ਜੇਤੂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।

The post NSPS ਦੇ ਖਿਡਾਰੀਆਂ ਨੇ ਖੇਡ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਵਿਦਿਆਰਥੀਆਂ ਨੇ ਰਾਸਟਰੀ ਪੱਧਰ ਦੇ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਸਿਖਰਲਾ ਸਥਾਨ
ਲੁਧਿਆਣਾ : ਪੀ.ਏ.ਯੂ. ਦੇ ਖੇਤੀ ਇੰਜਨੀਅਰਿੰਗ ਕਾਲਜ ਦੇ 25 ਮੈਂਬਰਾਂ ਦੀ ਟੀਮ  ਇਨੋਵੇਟਰਜ ਨੇ ਰਾਸਟਰੀ ਪੱਧਰ ਦੇ ਮੁਕਾਬਲੇ-ਤਿਫਾਨ 2023 ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ| ਇਹ ਮੁਕਾਬਲਾ ਇੱਕ ਰਾਸਟਰੀ ਪੱਧਰ ਦੀ ਵਿਦਿਆਰਥੀ ਗਤੀਵਿਧੀ ਹੈ ਜਿਸ ਵਿੱਚ ਖੇਤੀ ਨਾਲ ਜੁੜੀਆਂ ਵਿਦਿਆਰਥੀ ਖੋਜਾਂ ਦਾ ਮੁਲਾਂਕਣ ਕੀਤਾ ਜਾਂਦਾ ਹੈ | ਇਸ ਸਾਲ ਇਹਨਾਂ ਮੁਕਾਬਲਿਆਂ ਦਾ ਥੀਮ ’ਆਟੋਮੇਟਿਡ ਮਲਟੀ-ਵੈਜੀਟੇਬਲ ਟ੍ਰਾਂਸਪਲਾਂਟਰ’ ਦਾ ਵਿਕਾਸ ਸੀ|

ਇਸ ਮੁਕਾਬਲੇ ਦਾ ਆਯੋਜਨ ਐੱਸ ਏ ਈ ਇੰਡੀਆ ਅਤੇ ਜੌਨ ਡੀਅਰ ਲਿਮਿਟੇਡ, ਪੁਣੇ ਦੁਆਰਾ ਕੀਤਾ ਗਿਆ ਸੀ| ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਲਈ ਆਟੋਮੇਟਿਡ ਮਲਟੀ-ਵੈਜੀਟੇਬਲ ਟ੍ਰਾਂਸਪਲਾਂਟਰ ਦਾ ਡਿਜਾਈਨ ਵਿਕਸਤ ਕੀਤਾ ਅਤੇ ਮਹਾਤਮਾ ਫੂਲੇ ਕ੍ਰਿਸੀ ਵਿਦਿਆਪੀਠ  ਰਾਹੂਰੀ, ਮਹਾਰਾਸਟਰ ਵਿਖੇ ਆਯੋਜਿਤ ਮੁਕਾਬਲੇ ਦੇ ਆਖਰੀ ਗੇੜ ਵਿੱਚ ਹਿੱਸਾ ਲਿਆ|

ਜੌਨ ਡੀਅਰ, ਐੱਸ ਏ ਈ ਇੰਡੀਆ, ਮਹਿੰਦਰਾ ਅਤੇ ਮਹਿੰਦਰਾ, ਕਮਿੰਸ ਅਤੇ  ਇਹ ਏ ਆਰ ਏ ਆਈ ਦੇ ਜੱਜਾਂ ਦੀ ਇੱਕ ਟੀਮ ਨੇ ਵੱਖ-ਵੱਖ ਸਥਿਤੀਆਂ ਵਿੱਚ ਇਸ ਮਸੀਨ ਦਾ ਚੰਗੀ ਤਰ•ਾਂ ਮੁਲਾਂਕਣ ਕੀਤਾ| ਜੱਜਾਂ ਨੇ ਆਟੋਮੇਟਿਡ ਮਲਟੀ ਵੈਜੀਟੇਬਲ ਟਰਾਂਸਪਲਾਂਟਰ ਦੇ ਡਿਜਾਈਨ ਅਤੇ ਪ੍ਰਦਰਸਨ ਦੀ ਬਹੁਤ ਸਲਾਘਾ ਕੀਤੀ| ਅਰਸਦੀਪ ਸਿੰਘ, ਨਿਹਾਲ ਅਸਤੀ ਅਤੇ ਹਰਸ਼ਿਤ ਪਰਾਸਰ ਦੇ ਨਾਲ  ਇਨੋਵੇਟਰਜ ਟੀਮ ਦੇ ਕਪਤਾਨ ਮਿਸਟਰ ਕਰਨ ਨੇ ਵਿਕਸਤ ਮਸੀਨ ਦੇ ਡਿਜਾਈਨ, ਕੰਮ ਕਰਨ, ਲਾਗਤ ਵਿਸਲੇਸਣ ਬਾਰੇ ਦੱਸਿਆ|

The post  ਵਿਦਿਆਰਥੀਆਂ ਨੇ ਰਾਸਟਰੀ ਪੱਧਰ ਦੇ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਸਿਖਰਲਾ ਸਥਾਨ appeared first on Ludhiana Live.

ਚੇਅਰਮੈਨ ਮੱਕੜ ਨੇ ਵਧੀਆ ਕਾਰਗੁਜਾਰੀ ਕਰਨ ਵਾਲੀ ਵਿਦਿਆਰਥਣ ਨੂੰ ਦਿੱਤੀ ਮੁਬਾਰਕਬਾਦ
ਲੁਧਿਆਣਾ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਆਏ ਆਈ ਸੀ ਐਸ ਈ ਬੋਰਡ ਦੇ ਨਤੀਜ਼ੇ ਵਿੱਚ 92.80% ਲੈ ਕੇ ਗੁਰੂ ਨਾਨਕ ਪਬਲਿਕ ਸਕੂਲ ਮਾਡਲ ਟਾਊਨ ਐਕਸਟੇਂਸ਼ਨ ਵਿੱਚੋ ਦੂਸਰਾ ਸਥਾਨ ਹਾਸਿਲ ਕਰਨ ਵਾਲੀ ਅਰਸ਼ਪ੍ਰੀਤ ਕੌਰ ਦੇ ਘਰ ਆਉਣ ਤੇ ਮੁਬਾਰਕਬਾਦ ਦਿੱਤੀ ਅਤੇ ਉਸਨੂੰ ਭਵਿੱਖ ਲਈ ਵੀ ਸ਼ੁਭਕਾਮਨਾਵਾ ਦਿੱਤੀਆਂ|

ਇਸ ਦੌਰਾਨ ਬੱਚੀ ਦੇ ਪਿਤਾ ਮਨਪ੍ਰੀਤ ਸਿੰਘ ਚਾਵਲਾ,  ਮਾਤਾ ਪ੍ਰਭਜੋਤ ਕੌਰ  ਅਤੇ ਹੋਰ ਪਰਿਵਾਰਿਕ ਮੈਂਬਰ ਹਾਜਿਰ ਰਹੇ| ਇਸ ਦੌਰਾਨ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਨੇ ਹੋਰ ਵਿੱਦਿਆਰਥੀਆਂ ਨੂੰ ਵੀ ਵਧੀਆ ਨੰਬਰ ਲੈ ਕੇ ਪਾਸ ਹੋਣ ਤਦ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਆਪਣੀ ਅੱਗੇ ਦੀ ਪੜਾਈ ਵੀ ਮਿਹਨਤ ਤਦ ਲਗਨ ਨਾਲ ਜਾਰੀ ਰੱਖਣ ਅਤੇ ਆਪਣੇ ਮਾਤਾ ਪਿਤਾ, ਸਕੂਲ, ਸ਼ਹਿਰ ਅਤੇ ਪੰਜਾਬ ਦਾ ਨਾਮ ਚਮਕਾਉਣ|

The post ਚੇਅਰਮੈਨ ਮੱਕੜ ਨੇ ਵਧੀਆ ਕਾਰਗੁਜਾਰੀ ਕਰਨ ਵਾਲੀ ਵਿਦਿਆਰਥਣ ਨੂੰ ਦਿੱਤੀ ਮੁਬਾਰਕਬਾਦ appeared first on Ludhiana Live.

ਵਿਦਿਆਰਥਣਾਂ ਨੇ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਐਸੋਸੀਏਸ਼ਨ ਆਫ ਪੰਜਾਬ ਜਾਗਰਫਜ਼ ਦੇ ਸਹਿਯੋਗ ਨਾਲ ਕੇ. ਐਸ .ਐਸ- ਆਈ. ਐਸ .ਪੀ .ਈ.ਆਰ ਪੰਚਕੂਲਾ ਵੱਲੋਂ ਆਯੋਜਿਤ ਕੀਤੇ ਅੰਤਰ ਰਾਜ ਪੱਧਰੀ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ‘ਚ ਖ਼ਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ । ਜਿਸ ਵਿਚ ਵਿਦਿਆਰਥਣਾਂ ਨੂੰ ਓਵਰਆਲ ਟਰਾਫੀ, ਨਕਦ ਰਾਸ਼ੀ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ।

ਇਸ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ ਇਕਬਾਲ ਕੌਰ ਅਤੇ ਡਾਇਰੈਕਟਰ ਡਾ ਮੁਕਤੀ ਗਿੱਲ ਨੇ ਭੂਗੋਲ ਵਿਭਾਗ ਦੇ ਮੁਖੀ ਮਿਸ ਕੁਲਵਿੰਦਰ ਕੌਰ ਅਤੇ ਸਟਾਫ ਮੈਂਬਰ ਸੁਖਜਿੰਦਰ ਕੌਰ ਨੂੰ ਉਨ੍ਹਾਂ ਦੇ ਸ਼ਲਾਘਾਯੋਗ ਯਤਨਾਂ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਅਜਿਹੇ ਹੋਰ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਸ਼ੁਭ ਇੱਛਾਵਾਂ ਅਤੇ ਹੱਲਾਸ਼ੇਰੀ ਦਿੱਤੀ।

The post ਵਿਦਿਆਰਥਣਾਂ ਨੇ ਭੂਗੋਲ ਪ੍ਰਸ਼ਨੋਤਰੀ ਮੁਕਾਬਲੇ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ਲੁਧਿਆਣਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਵੱਲੋਂ ਸਲਾਨਾ ਧਾਰਮਿਕ ਪ੍ਰੀਖਿਆ 2022 ਦਾ ਪ੍ਰਬੰਧ ਕੀਤਾ ਗਿਆ ਸੀ । ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਨਤੀਜੇ 2023 ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ,ਲੁਧਿਆਣਾ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਬਹੁਤ ਹੀ ਵਧੀਆ ਪ੍ਰਦਰਸ਼ਨ ਕੀਤਾ।

ਨੌਵੀਂ ਸ਼੍ਰੇਣੀ ਦੀ ਗੁਰਜੋਤ ਕੌਰ ਨੇ ਪ੍ਰਥਮ ਸਥਾਨ ਹਾਸਲ ਕੀਤਾ। ਦੂਜਾ ਸਥਾਨ ਅੱਠਵੀਂ ਜਮਾਤ ਦੀ ਮਨਰੂਪ ਕੌਰ ਨੇ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਹੀ ਬਿਪਨਪ੍ਰੀਤ ਕੌਰ ਨੇ ਹਾਸਲ ਕੀਤਾ। ਇਸ ਸਲਾਨਾ ਪ੍ਰੀਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਨ ਤੇ ਵਿਦਿਆਰਥੀਆਂ ਨੇ ਸਕਾਲਰਸ਼ਿਪ ਪ੍ਰਾਪਤ ਕੀਤੀ। ਸਕਾਲਰਸ਼ਿਪ ਪ੍ਰਾਪਤ ਕਰਨ ਅਤੇ ਸਾਲਾਨਾ ਪ੍ਰੀਖਿਆ ਵਿੱਚ ਵਧੀਆ ਨਤੀਜੇ ਹਾਸਲ ਕਰਨ ਵਾਲੇ ਸਕੂਲ ਦੇ ਪ੍ਰਿੰਸੀਪਲ ਅਰਚਨਾ ਸ਼੍ਰੀਵਾਸਤਵ ਨੇ ਬੱਚਿਆਂ ਨੂੰ ਸ਼ਾਬਾਸ਼ੀ ਦਿੱਤੀ।

The post ਸਲਾਨਾ ਧਾਰਮਿਕ ਪ੍ਰੀਖਿਆ ਵਿੱਚੋਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ appeared first on Ludhiana Live.

ਪੀ.ਏ.ਯੂ. ਨੇ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਜਿੱਤੇ 12 ਇਨਾਮ
ਲੁਧਿਆਣਾ : ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ 2022-23 ਬੀਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਕਰਵਾਇਆ ਗਿਆ| ਇਸ ਵਿੱਚ ਪੰਜਾਬ ਰਾਜ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਨੇ ਭਾਗ ਲਿਆ| ਇਹ ਤਿੰਨ ਰੋਜ਼ਾ ਯੁਵਕ ਮੇਲਾ ਨਿਰਦੇਸ਼ਕ ਵਿਦਿਆਰਥੀ ਭਲਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਵਿੱਚ ਨੇਪਰੇ ਚੜਿਆ |

ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਇਸ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਪੀਏਯੂ ਦੇ ਵਿਦਿਆਰਥੀਆਂ ਨੇ ਨਾਚ, ਸੰਗੀਤ, ਥੀਏਟਰ, ਸਾਹਿਤਕ, ਲਲਿਤ ਕਲਾ ਅਤੇ ਵਿਰਾਸਤੀ ਸ੍ਰੇਣੀਆਂ ਨਾਲ ਸਬੰਧਤ ਕੁੱਲ 34 ਈਵੈਂਟਾਂ ਵਿੱਚ ਭਾਗ ਲਿਆ| ਉਹਨਾਂ ਦੱਸਿਆ ਕਿ ਪੀਏਯੂ ਦੇ ਵਿਦਿਆਰਥੀਆਂ ਨੇ ਪੀਹੜੀ ਬੁਣਨ ਅਤੇ ਨਾਲਾ ਬੁਣਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ | ਲੰਮੀ ਹੇਕ ਵਾਲੇ ਗੀਤ, ਛਿੱਕੂ ਬੁਣਨ, ਮਿੱਟੀ ਦੇ ਖਿਡੌਣੇ ਬਨਾਉਣ ਵਿੱਚ ਪੀ.ਏ.ਯੂ. ਦੇ ਵਿਦਿਆਰਥੀ ਦੂਜੇ ਸਥਾਨ ਤੇ ਰਹੇ |

ਗਿੱਧਾ, ਪੱਖੀ ਬੁਣਨ, ਫੁਲਕਾਰੀ ਕੱਢਣ, ਈਨੂੰ ਬੁਣਨ ਅਤੇ ਗਰੁੱਪ ਲੋਕ ਗੀਤ ਤੋਂ ਇਲਾਵਾ ਭੰਡ ਅਤੇ ਇੰਸਟਾਲੇਸਨ ਇਵੈਂਟਸ ਵਿੱਚ ਤੀਸਰੇ ਸਥਾਨ ਯੂਨੀਵਰਸਿਟੀ ਦੀ ਝੋਲੀ ਪਏ |ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੀ.ਏ.ਯੂ. ਦੇ ਵਿਦਿਆਰਥੀਆਂ ਅਤੇ ਉਹਨਾਂ ਨੂੰ ਮਿਹਨਤ ਕਰਾਉਣ ਵਾਲੇ ਵੱਖ-ਵੱਖ ਟੀਮ ਇੰਚਾਰਜ਼ਾਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਇਸ ਪ੍ਰਦਰਸ਼ਨ ਲਈ ਵਧਾਈ ਦਿੱਤੀ |

The post ਪੀ.ਏ.ਯੂ. ਨੇ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਜਿੱਤੇ 12 ਇਨਾਮ appeared first on Ludhiana Live.

ਖ਼ਾਲਸਾ ਕਾਲਜ ਫਾਰ ਵਿਮੈਨ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਖ਼ਾਲਸਾ ਕਾਲਜ ਫ਼ਾਰ ਵਿਮਨ, ਸਿਵਲ ਲਾਈਨਜ਼, ਲੁਧਿਆਣਾ ਦੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਨੇ ਯੁਵਕ ਸੇਵਾਵਾਂ, ਲੁਧਿਆਣਾ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਵੱਲੋਂ ਬੀਸੀਐਮ ਕਾਲਜ ਆਫ਼ ਐਜੂਕੇਸ਼ਨ, ਲੁਧਿਆਣਾ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਇਸ ਮੁਕਾਬਲੇ ਵਿੱਚ ਰੈੱਡ ਰਿਬਨ ਕਲੱਬ ਦੇ ਕੁੱਲ ਚਾਰ ਵਾਲੰਟੀਅਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚੋਂ ਦੋ ਵਿਦਿਆਰਥੀਆਂ ਨੇ ਵੱਖ-ਵੱਖ ਵਰਗਾਂ ਵਿੱਚ ਇਨਾਮ ਜਿੱਤੇ ਹਨ। ਸਲੋਗਨ ਲਿਖਣ ਮੁਕਾਬਲੇ ਵਿਚ ਸੁਖਮਪ੍ਰੀਤ ਕੌਰ ਨੇ  ‘ਨਸ਼ਿਆਂ ਵਿੱਚ ਨਾ ਹੋਣਾ  ਗਲਤਾਨ  ਪੰਜਾਬ ਦੀ ਜੇ ਬਚਾਉਣੀ ਏ ਸ਼ਾਨ ‘ ਵਿਸ਼ੇ ਉਪਰ ਸਲੋਗਨ ਲਿਖ ਕੇ ਪਹਿਲਾ ਸਥਾਨ ਹਾਸਲ ਕੀਤਾ

ਪੋਸਟਰ ਮੇਕਿੰਗ ਮੁਕਾਬਲੇ ਵਿਚ ਭਾਗ ਲੈਣ ਵਾਲੀ ਆਰਜ਼ੂ ਖੁਰਾਣਾ ਨੇ ‘ਅਜ਼ਗਰ ਰੂਪੀ ਨਸ਼ਾ ਜੁਆਨੀ ਨੂੰ ਨਿਗਲ ਰਿਹਾ’ ਵਿਸ਼ੇ  ਅਧੀਨ ਦੂਜਾ ਇਨਾਮ ਹਾਸਲ ਕੀਤਾ। ਪ੍ਰਿੰਸੀਪਲ ਮੁਕਤੀ ਗਿੱਲ ਨੇ ਨੋਡਲ ਅਫਸਰ ਸ੍ਰੀਮਤੀ ਸ਼ੀਤਲ ਸੋਈ ਅਤੇ ਰੈੱਡ ਰਿਬਨ ਕਲੱਬ ਦੇ ਵਲੰਟੀਅਰਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

The post ਖ਼ਾਲਸਾ ਕਾਲਜ ਫਾਰ ਵਿਮੈਨ ਦਾ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਕੀਤਾ ਸੁੰਦਰ ਪ੍ਰਦਰਸ਼ਣ
ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਲੁਧਿਆਣਾ ਦੇ ਵਿਦਿਆਰਥੀਆਂ ਨੇ ਸਹੋਦਯ ਲੁਧਿਆਣਾ ਸੈਂਟਰਲ ਜੋਨ ਵਿੱਚ ਹੋਈ ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਬਹੁਤ ਸੁੰਦਰ ਪ੍ਰਦਰਸ਼ਣ ਦਿਖਾਕੇ A ਕੈਟੇਗਰੀ ਵਿੱਚ ਜਮਾਤ ਛੇਵੀਂ ਤੋਂ ਅੱਠਵੀਂ ਤਕ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ । ਇਸ ਪ੍ਰਤੀਯੋਗਤਾ ਵਿੱਚ 18 ਸਕੂਲਾਂ ਨੇ ਹਿੱਸਾ ਲਿਆ।

ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਉਹਨਾਂ ਦਾ ਹੋਰ ਜਿਆਦਾ ਉਤਸ਼ਾਹ ਵਧਾਉਂਦੇ ਹੋਏ ਕਿਹਾ ਕਿ ਸਾਰੇ ਬੱਚਿਆਂ ਨੂੰ ਪੜਾਈ ਦੇ ਨਾਲ ਨਾਲ ਗਤੀਵਿਧੀਆਂ ਵਿੱਚ ਇਸੀ ਤਰ੍ਹਾਂ ਹਿੱਸਾ ਲੈ ਕੇ ਆਪਣੇ ਮਾਤਾ –ਪਿਤਾ ਅਤੇ ਸਕੂਲ ਦਾ ਨਾਮ ਰੋਸ਼ਣ ਕਰਨ ਲਈ ਅੱਗੇ ਆਣਾ ਚਾਹੀਦਾ ਹੈ ।

The post ਡਾਂਸ ਪ੍ਰਤੀਯੋਗਤਾ ਵਿੱਚ ‘ ਘੂੰਮਰ ਡਾਂਸ ’ ਦਾ ਕੀਤਾ ਸੁੰਦਰ ਪ੍ਰਦਰਸ਼ਣ appeared first on Ludhiana Live.

ਆਰੀਆ ਕਾਲਜ ਦਾ ਇੰਟਰ ਜੋਨਲ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਆਰੀਆ ਕਾਲਜ ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਇੰਟਰ ਜ਼ੋਨਲ ਯੂਥ ਫੈਸਟੀਵਲ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਫੈਸਟੀਵਲ ਵਿੱਚ ਹੋਏ ਮੁਕਾਬਲਿਆਂ ਨਕਲ , ਪੱਖੀ ਡਿਜ਼ਾਇਨਿੰਗ ਅਤੇ ਹੱਥ ਲਿਖਤ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਸ਼ਬਦ ਮੁਕਾਬਲੇ ਵਿਚ ਵਿਦਿਆਰਥੀ ਪੀਟਰਸਨ ਨੇ ਵਿਅਕਤੀਗਤ ਤੌਰ ਤੇ ਦੂਜਾ ਸਥਾਨ ਹਾਸਲ ਕੀਤਾ।ਮੁਹਾਵਰੇਦਾਰ ਵਾਰਤਾਲਾਪ ਅਤੇ ਕਰਾਸ ਸਟਿਚ ਵਿਚ ਤੀਜਾ ਸਥਾਨ ਹਾਸਲ ਕੀਤਾ।

ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਡਾਕਟਰ ਐਸ ਐਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਕਾਲਜ ਪ੍ਰਿੰਸੀਪਲ ਡਾ ਸੂਕਸ਼ਮ ਆਹਲੂਵਾਲੀਆ ਜੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਉਚੀਆਂ ਬੁਲੰਦੀਆਂ ਨੂੰ ਛੂਹਣ ਲਈ ਪ੍ਰੇਰਿਆ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।

The post ਆਰੀਆ ਕਾਲਜ ਦਾ ਇੰਟਰ ਜੋਨਲ ਯੂਥ ਫੈਸਟੀਵਲ ਵਿੱਚ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਐਸ ਸੀ ਡੀ ਸਰਕਾਰੀ ਕਾਲਜ ਦੀ ਅਨੂ ਗੰਭੀਰ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਕਾਲਜ ਨੂੰ ਮਾਣ
ਲੁਧਿਆਣਾ : ਐਸ ਸੀ ਡੀ ਸਰਕਾਰੀ ਕਾਲਜ, ਲੁਧਿਆਣਾ ਦੇ ਪੋਸਟ ਗਰੈਜੂਏਟ ਭੌਤਿਕ ਵਿਗਿਆਨ ਵਿਭਾਗ ਦੀ ਅਨੂ ਗੰਭੀਰ ਨੇ 1790 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪੰਜਵਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ ਤਨਵੀਰ ਲਿਖਾਰੀ ਨੇ ਇਸ ਵਿਦਿਆਰਥੀ ਨੂੰ ਉਸਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਆਉਣ ਵਾਲੇ ਸਮੇਂ ਲਈ ਬਹੁਤ ਸ਼ੁਭਕਾਮਨਾਵਾਂ ਦਿਤੀਆ ਅਤੇ ਅਗੇ ਵਧਣ ਲਈ ਪ੍ਰੇਰਿਤ ਕੀਤਾ। ਉਨਾ ਕਿਹਾ ਕਿ ਕਾਲਜ ਨੂੰ ਅਜਿਹੇ ਵਿਦਿਆਰਥੀਆਂ ‘ਤੇ ਹਮੇਸ਼ਾਂ ਮਾਣ ਹੈ ਜਿਨ੍ਹਾਂ ਸਦਕਾ ਕਾਲਜ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ।

ਇਸ ਮੌਕੇ ‘ਤੇ ਵਿਭਾਗ ਦੇ ਮੁਖੀ ਡਾ ਭਾਗਵੰਤੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਸ਼ੇਸ਼ ਯਤਨਾਂ ਸਦਕਾ ਯੂਨੀਵਰਸਿਟੀ ਵਿੱਚ ਸਬਾਨ ਹਾਸਲ ਕਰਨ ਲਈ ਮੁਬਾਰਕਬਾਦ ਦਿੱਤੀ ਉਨ੍ਹਾਂ ਦੇ ਮਾਪਿਆਂ ਨੂੰ ਵੀ ਇਸ ਖੁਸ਼ੀ ਦੇ ਮੌਕੇ ਤੇ ਮੁਬਾਰਕਬਾਦ ਦਿੱਤੀ। ਕਾਲਜ ਪ੍ਰਿੰਸੀਪਲ ਡਾ ਤਨਵੀਰ ਲਿਖਾਰੀ ਨੇ ਵਿਭਾਗ ਦੇ ਮੁਖੀ ਡਾ ਭਾਗਵੰਤੀ ਅਤੇ ਵਿਭਾਗ ਦੇ ਅਧਿਆਪਕ ਡਾ ਨਰਿੰਦਰ ਪ੍ਰੋ ਸਮਰਿਤੀ ਪ੍ਰੋ ਅਲਕਾ ਨੂੰ ਇਸ ਮੌਕੇ ਤੇ ਮੁਬਾਰਕਬਾਦ ਦਿੱਤੀ ।

The post ਐਸ ਸੀ ਡੀ ਸਰਕਾਰੀ ਕਾਲਜ ਦੀ ਅਨੂ ਗੰਭੀਰ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਕਾਲਜ ਨੂੰ ਮਾਣ appeared first on Ludhiana Live.