excellent results Archives - Ludhiana Live

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ, ਲੁਧਿਆਣਾ ਦੇ ਪੀ.ਜੀ.ਡੀ.ਸੀ.ਏ. ਸਮੈਸਟਰ ਦੂਜੇ ਦੀਆਂ ਵਿਿਦਆਂਰਥਣਾਂ ਨੇ ਪੰਜਾਬ ਯੂਨੀਵਰਸਿਟੀ,ਚੰਡੀਗੜ੍ਹ ਵੱਲੋਂ ਕਰਵਾਈ ਗਈ ਮਈ 2022 ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾ ਰੋਸ਼ਨ ਕੀਤਾ। ਕਾਲਜ ਦੀ ਵਿਿਦਆਰਥਣ ਈਸ਼ੂ ਨੇ 92.7% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ 6ਵਾਂ ਸਥਾਨ ਪ੍ਰਾਪਤ ਕੀਤਾ । ਪਵਦੀਪ ਕੋਰ ਨੇ 90.7% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਦੂਜਾ ਤੇ ਵਿਸ਼ਾਖਾ ਨੇ 88.6% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਦਾ ਕੁੱਲ ਨਤੀਜਾ 100% ਰਿਹਾ। ਕਾਲਜ ਪਿੰ੍ਰਸੀਪਲ ਡਾ. ਕਿਰਨਦੀਪ ਕੋਰ ਜੀ ਅਤੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਸਵਰਨ ਸਿੰਘ ,ਸਕੱਤਰ ਸ. ਗਰੁਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਿਦਆਰਥਣਾਂ ਦੀ ਅਣਥੱਕ ਮਿਹਨਤ ਅਤੇ ਸਟਾਫ਼ ਮੈਂਬਰਾਂ ਦੀ ਯੋਗ ਅਗਵਾਈ ਦੀ ਸ਼ਲਾਘਾ ਕਰਦਿਆਂ ਉਹਨਾਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕੀਤੀ।

The post ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੇ ਫੈਸ਼ਨ ਡਿਜ਼ਾਈਨਿੰਗ ਦੀਆਂ ਵਿਦਿਆਰਥਣਾਂ ਨੇ ਤੀਜੇ ਸਮੈਸਟਰ ਵਿਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਮਾਨਸੀ ਕੌਸ਼ਲ ਨੇ 88.80% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ।

ਕਾਲਜ ਦੀ ਵਿਦਿਆਰਥਣ ਮੁਸਕਾਨ ਨੇ 87.60% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋਂ ਦੂਜਾ, ਪ੍ਰਿਆ ਸ਼ਰਮਾ ਨੇ 87.20% ਅੰਕ ਲੈ ਕੇ ਯੂਨੀਵਰਸਿਟੀ ਵਿਚ ਤੀਜਾ ਸਥਾਨ, ਨੇਹਾ ਰਾਣੀ ਨੇ 84.6% ਅੰਕਾਂ ਨਾਲ ਯੂਨੀਵਰਸਿਟੀ ਵਿਚ 7ਵਾਂ ਅਤੇ ਰਮਾ ਨੇ 82% ਅੰਕਾਂ ਨਾਲ ਯੂਨੀਵਰਸਿਟੀ ਵਿਚ 9ਵਾਂ ਸਥਾਨ ਪ੍ਰਾਪਤ ਕੀਤਾ ।

The post ਦੇਵਕੀ ਦੇਵੀ ਜੈਨ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਕਮਲਾ ਲੋਹਟੀਆ ਕਾਲਜ ਐਮਐਸਸੀ (ਆਈਟੀ) ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਐਮ.ਐਸ..ਸੀ (ਆਈ.ਟੀ.) ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਦਸੰਬਰ 2021 ਵਿੱਚ ਲਈ ਗਈ ਸਮੈਸਟਰ ਪ੍ਰੀਖਿਆ ਦੇ ਐਲਾਨੇ ਨਤੀਜਿਆਂ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ। ਐਮਐਸਸੀ (ਆਈਟੀ) ਪਹਿਲਾ ਸਮੈਸਟਰ ਵਿਕਾਸ ਰਿਸ਼ੀ ਜੈਨ ਨੇ 98.57 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਯੂਨੀਵਰਸਿਟੀ ਚੋ ਦੂਜਾ ਸਥਾਨ ਅਤੇ ਕਾਲਜ ਵਿੱਚ ਪਹਿਲੇ ਸਥਾਨ ‘ਤੇ ਰਿਹਾ।

ਸਟਾਰਿੰਗ ਰਾਏ ਨੇ 98.17% ਅੰਕਾਂ ਨਾਲ ਯੂਨੀਵਰਸਿਟੀ ਵਿੱਚ ਚੌਥਾ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਗੋਪਾਲ ਕਿ੍ਸ਼ਨ ਨੇ 96.17% ਅੰਕਾਂ ਨਾਲ ਯੂਨੀਵਰਸਿਟੀ ਵਿਚ ਦਸਵਾਂ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ।

ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਲਈ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ। ਕਾਲਜ ਮੈਨੇਜਮੈਂਟ ਕਮੇਟੀ ਦੇ ਕਾਰਜਕਾਰੀ ਮੁਖੀ ਸ੍ਰੀ ਸੁਨੀਲ ਅਗਰਵਾਲ ਅਤੇ ਉਨ੍ਹਾਂ ਦੇ ਨਾਲ ਸ੍ਰੀ ਸੰਦੀਪ ਅਗਰਵਾਲ, ਸ੍ਰੀ ਸੰਦੀਪ ਜੈਨ, ਸ੍ਰੀ ਬ੍ਰਿਜ ਮੋਹਨ ਰਲਹਨ, ਸ੍ਰੀ ਸ਼ਮਨ ਜਿੰਦਲ ਅਤੇ ਸ੍ਰੀ ਆਰਡੀ ਸਿੰਘਲ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

The post ਕਮਲਾ ਲੋਹਟੀਆ ਕਾਲਜ ਐਮਐਸਸੀ (ਆਈਟੀ) ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਬਜਾਜ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਜਮਾਤ ਬੀ .ਬੀ.ਏ ਦੇ ਨਤੀਜਿਆਂ ਵਿੱਚ ‘ਬਜਾਜ ਕਾਲਜ ਚੌਕੀਮਾਨ’ ਫਿਰੋਜ਼ਪੁਰ ਰੋਡ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਮੵੱਲਾ ਮਾਰੀਆਂ ਹਨ। ਇਸ ਮੌਕੇ ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਦੱਸਿਆ ਕਿ ਬੀ.ਬੀ.ਏ ਸਮੈਸਟਰ ਪਹਿਲਾਂ ਵਿੱਚ ਕਮਿਸ਼ਕਾ ਨੇ 88%ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ। ਕਨਿਕਾ ਨੇ 84%ਅੰਕ ਪ੍ਰਾਪਤ ਕਰਕੇ ਦੂਜਾ ਤੁਸ਼ਾਰ ਅਰੋੜਾ ਤੇ ਆਰਵ ਗੋਇਲ ਨੇ 82%ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਮਨਰਾਜ ਨੇ 90%ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਅਸ਼ਵੀਨ ਕੌਰ ਨੇ 88% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ। ਪਰਿਨਿਤਾ, ਰਾਤੁਲ ਅਤੇ ਧਰੁਵ ਨੇ 87% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਮੈਸਟਰ ਪੰਜਵਾ ਵਿੱਚ ਅਕਾਸ਼ਦੀਪ ਨੇ 87% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਤੇ ਇਸ਼ਾਨ ਨੇ 87% ਅੰਕ ਹਾਸਿਲ ਕਰਕੇ ਦੂਜਾ ਤੇ ਮਣਾਕ ਨੇ 85% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।

The post ਬਜਾਜ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ ‘ਚ ਮਾਰੀਆਂ ਮੱਲ੍ਹਾ appeared first on Ludhiana Live.

ਸ਼੍ਰੀ ਅਤਮ ਵੱਲਭ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸ਼੍ਰੀ ਅਤਮ ਵੱਲਭ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਬੀਬੀਏ ਪਹਿਲੇ ਸਮੈਸਟਰ ਦੇ ਹਾਲ ਹੀ ਵਿੱਚ ਐਲਾਨੇ ਗਏ ਨਤੀਜਿਆਂ ਵਿੱਚ ਯੂਨੀਵਰਸਿਟੀ ਦੀਆਂ ਪੁਜੀਸ਼ਨਾਂ ਹਾਸਲ ਕਰਕੇ ਇਹ ਸਨਮਾਨ ਜਿੱਤਿਆ ਹੈ। ਬੀਬੀਏ ਸਮੈਸਟਰ ਪਹਿਲਾ ਦੀ ਹੰਸਿਕਾ ਖੰਨਾ ਨੇ ਪੰਜਾਬ ਯੂਨੀਵਰਸਿਟੀ ਵਿੱਚ ਅਤੇ ਕਾਲਜ ਵਿੱਚ 97.63% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਪ੍ਰਾਂਜਲ ਜੈਨ ਨੇ 97.27 ਫੀਸਦੀ ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਚ ਤੀਜਾ ਅਤੇ ਕਾਲਜ ਚ ਦੂਜਾ ਸਥਾਨ ਹਾਸਲ ਕੀਤਾ। ਮਾਧਵ ਚੋਪੜਾ ਨੇ 86.36% ਅੰਕਾਂ ਨਾਲ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਦੁਆਰਾ ਪ੍ਰਦਾਨ ਕੀਤੇ ਮਾਰਗ ਦਰਸ਼ਨ ਅਤੇ ਆਪਣੇ ਮਾਪਿਆਂ ਦੀਆਂ ਕੋਸ਼ਿਸ਼ਾਂ ਨੂੰ ਦਿੱਤਾ। ਵਿਦਿਆਰਥੀਆਂ ਨੇ ਅਜਿਹੀ ਸਫਲਤਾ ਵੱਲ ਆਪਣਾ ਰਾਹ ਪੱਧਰਾ ਕਰਨ ਲਈ ਕਾਲਜ ਦਾ ਦਿਲੋਂ ਧੰਨਵਾਦ ਕੀਤਾ।

ਮੈਨੇਜਮੈਂਟ ਕਮੇਟੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਨੇ ਯੂਨੀਵਰਸਿਟੀ ਅਤੇ ਕਾਲਜ ਵਿਚ ਪੁਜ਼ੀਸ਼ਨਾਂ ਬਰਕਰਾਰ ਰੱਖਣ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਕਾਲਜ ਦੇ ਪ੍ਰਿੰਸੀਪਲ ਡਾ ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਵੱਖ-ਵੱਖ ਅਕਾਦਮਿਕ ਉੱਦਮਾਂ ਰਾਹੀਂ ਮਾਨਤਾ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ।

The post ਸ਼੍ਰੀ ਅਤਮ ਵੱਲਭ ਜੈਨ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ
ਲੁਧਿਆਣਾ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਜਮਾਤ ਬੀ .ਸੀ. ਏ ਦੇ ਨਤੀਜਿਆਂ ਵਿੱਚ ‘ਬਜਾਜ ਕਾਲਜ ਚੌਕੀਮਾਨ’ ਫਿਰੋਜ਼ਪੁਰ ਰੋਡ(ਲੁਧਿਆਣਾ) ਦੇ ਵਿਦਿਆਰਥੀਆਂ ਨੇ ਮੵੱਲਾ ਮਾਰੀਆਂ ਹਨ। ਇਸ ਮੌਕੇ ਕਾਲਜ ਦੇ ਡਾਇਰੈਕਟਰ ‘ਐਨੀ ਬਜਾਜ’ ਨੇ ਦੱਸਿਆ ਕਿ ਬੀ.ਸੀ.ਏ ਸਮੈਸਟਰ ਪਹਿਲਾਂ ਵਿੱਚ ਕਰਨਦੀਪ ਸਿੰਘ ਨੇ 89% ਅੰਕ ਲੈ ਕੇ ਕਾਲਜ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ।

ਉੱਜਵਲ ਨੇ 83.5% ਅੰਕ ਲੈ ਕੇ ਦੂਜਾ, ਜਸਕਰਨ ਸਿੰਘ ਨੇ 78.25% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਅਤੇ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਓਜਸ ਠਾਕੁਰ ਨੇ 91.2% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ, ਸਾਰਥਕ ਗੁਪਤਾ ਨੇ 90.4%ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤ, ਸਮੈਸਟਰ ਪੰਜਵਾ ਵਿੱਚ ਅੰਜੇਲ ਨੇ 90% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਤੇ ਰਾਜਵੀਰ ਕੌਰ ਨੇ 83.2%% ਅੰਕ ਹਾਸਿਲ ਕਰਕੇ ਦੂਜਾ ਤੇ ਸਨੀ ਕੁਮਾਰ ਨੇ 81% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।

ਕਾਲਜ ਦੇ ਡਾਇਰੈਕਟਰ ਐਨੀ ਬਜਾਜ ਨੇ ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ।

The post ਪੁਜ਼ੀਸਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ appeared first on Ludhiana Live.

ਵਿਦਿਆਰਥੀਆਂ ਨੇ ਬੀ ਬੀ ਏ ਤੀਜੇ ਸਮੈਸਟਰ ਦੇ ਨਤੀਜੇ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਆਰੀਆ ਕਾਲਜ ਦੇ ਪੀ ਜੀ ਡਿਪਾਰਟਮੈਂਟ ਕਾਮਰਸ ਐਂਡ ਬਿਜ਼ਨੈੱਸ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਐਲਾਨੇ ਬੀ ਬੀ ਏ ਤੀਜੇ ਸਮੈਸਟਰ ਦੇ ਨਤੀਜੇ ‘ਚ ਇਕ ਵਾਰ ਫਿਰ ਸ਼ਾਨਦਾਰ ਨਤੀਜੇ ਹਾਸਿਲ ਕੀਤੇ। ਸ਼ਗਨ ਠਾਕੁਰ ਨੇ 97.45% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਤੀਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।

ਏਕਜੋਤ ਸਿੰਘ ਨੇ 96.90% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਪੰਜਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਸੈਮ ਸ਼ਰਮਾ ਨੇ 96.72% ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ ਛੇਵਾਂ ਅਤੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਸਾਰੇ 41 ਵਿਦਿਆਰਥੀ ਵਿਲੱਖਣਤਾ ਨਾਲ ਭਾਵ 75% ਤੋਂ ਵੱਧ ਅੰਕਾਂ ਨਾਲ ਪਾਸ ਹੋਏ।

ਸ੍ਰੀਮਤੀ ਸਤੀਸ਼ਾ ਸ਼ਰਮਾ ਸਕੱਤਰ ਏਸੀਐਮਸੀ ਨੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਹਾਨ ਪ੍ਰਾਪਤੀ ‘ਤੇ ਅਸ਼ੀਰਵਾਦ ਦਿੱਤਾ। ਕਾਲਜ ਦੇ ਪਿ੍ੰਸੀਪਲ ਡਾ:ਸੁਖਸ਼ਮ ਆਹਲੂਵਾਲੀਆ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਮਿਹਨਤ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਵਿਭਾਗ ਦੀ ਮੁਖੀ ਸ੍ਰੀਮਤੀ ਸ਼ੈਲੇਜਾ ਆਨੰਦ ਨੇ ਆਪਣੇ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਵਾਅਦਾ ਕੀਤਾ ਕਿ ਉਹ ਭਵਿੱਖ ਵਿੱਚ ਵੀ ਕਾਲਜ ਦਾ ਹੋਰ ਨਾਮ ਰੌਸ਼ਨ ਕਰਦੇ ਰਹਿਣਗੇ।

The post ਵਿਦਿਆਰਥੀਆਂ ਨੇ ਬੀ ਬੀ ਏ ਤੀਜੇ ਸਮੈਸਟਰ ਦੇ ਨਤੀਜੇ ਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.

ਮਾਲਵਾ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਅੱਜ ਨਰਸਰੀ , ਪਹਿਲੀ, ਦੂਜੀ ,ਤੀਜੀ ,ਚੌਥੀ , ਛੇਵੀਂ , ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ ਜਮਾਤ (ਆਰਟਸ, ਸਾਇੰਸ &ਕਾਮਰਸ) ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ ।

ਇਸ ਸੰਬੰਧੀ ਵਧੇਰੇ ਜਾਣਕਾਰੀ ਸਾਂਝਾ ਕਰਦਿਆਂ ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਮਾਰਚ ਵਿੱਚ ਹੋਏ ਸਾਲਾਨਾ ਇਮਤਿਹਾਨਾਂ ,ਜੋ ਕਿ ਨੋਨ ਬੋਰਡ ਜਮਾਤਾਂ ਦੇ ਹੋਏ ਸਨ, ਦਾ ਨਤੀਜਾ ਅੱਜ ਮਿਤੀ31/03/22 ਨੂੰ ਸਵੇਰੇ ਨੌਂ ਵਜੇ ਘੋਸ਼ਿਤ ਕੀਤਾ ਗਿਆ ਹੈ l ਇਸ ਵਿਚ ਵਿਦਿਆਰਥੀ ਅਤੇ ਮਾਪਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆl

ਪਹਿਲਾ ,ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆl ਉਨ੍ਹਾਂ ਦੱਸਿਆ ਕੇ ਮਾਤਾ ਪਿਤਾ ਨੂੰ ਵਿਦਿਆਰਥੀਆਂ ਨੂੰ ਹੋਰ ਵਧੇਰੇ ਮਿਹਨਤ ਕਰਾਉਣ ਨੂੰ ਪ੍ਰੇਰਿਤ ਕੀਤਾ ਗਿਆ l ਸਮੂਹ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿੱਚ ਜਾਣ ਤੇ ਵਧਾਈ ਦਿੱਤੀ ਗਈl

The post ਮਾਲਵਾ ਖਾਲਸਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ appeared first on Ludhiana Live.

ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਬੀ.ਸੀ ਏ. ਦੇ ਵਿਦਿਆਰਥੀਆਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਸੰਬਰ 2021 ਵਿਚ ਲਈਆਂ ਸਮੈਸਟਰ ਪ੍ਰੀਖਿਆਵਾਂ ਵਿਚ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ।

ਹਨੀਸ਼ ਗੁਪਤਾ ਨੇ 99.5 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਦੂਜਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਚਿਰਾਗ, ਗੌਤਮ ਅਤੇ ਸਾਂਵਲ ਭੰਡਾਰੀ ਨੇ 96.75 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਕਰਨ ਸ਼ਰਮਾ 95.25 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜੇ ਸਥਾਨ ‘ਤੇ ਰਹੇ।

ਪਿ੍ਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਨੂੰ ਰੂਪ ਦੇਣ ਲਈ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।

The post ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ appeared first on Ludhiana Live.

ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਕਮਲਾ ਲੋਹਟੀਆ ਸਨਾਤਨ ਧਰਮ ਕਾਲਜ, ਲੁਧਿਆਣਾ ਦੇ ਬੀਸੀਏ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਦਸੰਬਰ 2021 ਵਿੱਚ ਹੋਈ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸਮੈਸਟਰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੀਸੀਏ ਤੀਜੇ ਸਮੈਸਟਰ ਦੇ ਵਿਦਿਆਰਥੀ ਇਸ਼ਪ੍ਰੀਤ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਅਤੇ ਕਾਲਜ ਵਿਚ ਵੀ 98. 9 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।

ਬੀਸੀਏ ਦੇ ਇਕ ਹੋਰ ਵਿਦਿਆਰਥੀ ਰੋਹਨ ਯੋਗਾ ਨੇ 96. 8 ਫੀਸਦੀ ਅੰਕਾਂ ਨਾਲ ਪੰਜਾਬ ਯੂਨੀਵਰਸਿਟੀ ਵਿਚ ਸੱਤਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਪੰਕਜ ਕੁਮਾਰ ਨੇ 95.4 ਫੀਸਦੀ ਅੰਕਾਂ ਨਾਲ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ।

ਪ੍ਰਿੰਸੀਪਲ ਡਾ ਰਾਜੇਸ਼ ਕੁਮਾਰ ਮਰਵਾਹਾ ਨੇ ਇਸ ਸ਼ਾਨਦਾਰ ਸਫਲਤਾ ਲਈ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਵਿੱਦਿਅਕ ਪ੍ਰਾਪਤੀਆਂ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਉਸਾਰੀ ਲਈ ਰਾਹ ਪੱਧਰਾ ਕਰਦੀਆਂ ਹਨ। ਉਨ੍ਹਾਂ ਨੇ ਪੀਜੀ ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਦੇ ਅਸਿਸਟੈਂਟ ਪ੍ਰੋਫੈਸਰ ਗੌਰਵ ਜੋਸ਼ੀ ਅਤੇ ਹੋਰ ਫੈਕਲਟੀ ਮੈਂਬਰਾਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ।

The post ਕਮਲਾ ਲੋਹਟੀਆ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.