excellent resut Archives - Ludhiana Live

ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸ਼੍ਰੀ ਆਤਮ ਵੱਲਭ ਜੈਨ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਉਪਲਬਧੀਆਂ ਦਾ ਸਿਲਸਿਲਾ ਜਾਰੀ ਰੱਖਦੇ ਹੋਏ ਐੱਮ. ਕਾਮ.(ਸਮੈਸਟਰ-ਤੀਜਾ) ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਕਾਲਜ ਦੀ ਹੋਣਹਾਰ ਵਿਦਿਆਰਥਣ ਮੁਸਕਾਨ ਨਹਿਰਾ ਨੇ 87.57% ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ 5ਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਬੀ .ਕਾਮ.( ਸਮੈਸਟਰ ਪਹਿਲਾ) ਦੇ ਨਤੀਜੇ ਵਿੱਚ ਮਹਿਕ ਮੁਤਨੇਜਾ 82.03% ਅੰਕ ਲੈ ਕੇ ਯੂਨੀਵਰਸਿਟੀ ਵਿੱਚੋਂ 14ਵਾਂ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀ. ਬੀ. ਏ .(ਸਮੈਸਟਰ ਪੰਜਵਾਂ) ਦੇ ਨਤੀਜੇ ਵਿੱਚ ਯੁਵਰਾਜ ਅਗਰਵਾਲ 77.3% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀ.ਬੀ.ਏ.(ਸਮੈਸਟਰ ਤੀਜਾ) ਦੇ ਨਤੀਜੇ ਵਿੱਚ ਹੰਸਿਕਾ ਖੰਨਾ ਨੇ 77.63% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।

The post ਵਿਦਿਆਰਥੀਆਂ ਵੱਲੋਂ ਪੰਜਾਬ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.