Excise act Archives - Ludhiana Live

ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ
ਲੁਧਿਆਣਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਾਸਮ-ਖ਼ਾਸ ਮੰਨੇ ਜਾਣ ਵਾਲੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਦਫ਼ਤਰ ਵਿਖੇ ਪੇਸ਼ ਹੋਏ। ਜਾਣਕਾਰੀ ਮੁਤਾਬਕ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ‘ਚ ਕੁਲਦੀਪ ਵੈਦ ਤੋਂ ਕਰੀਬ 2 ਤੋਂ 3 ਘੰਟੇ ਤੱਕ ਵਿਜੀਲੈਂਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ।

ਦੱਸਣਯੋਗ ਹੈ ਕਿ ਘਰ ‘ਚ ਵਿਜੀਲੈਂਸ ਵੱਲੋਂ ਛਾਪੇਮਾਰੀ ਦੌਰਾਨ ਕੁਲਦੀਪ ਸਿੰਘ ਵੈਦ ਦੇ ਘਰਾਂ ਜਾਇਦਾਦ ਦਾ ਬਿਓਰਾ, ਸੋਨਾ ਅਤੇ ਨਕਦੀ ਮਿਲੀ ਸੀ, ਉੱਥੇ ਹੀ ਭਾਰੀ ਮਾਤਰਾ ‘ਚ ਵਿਦੇਸ਼ੀ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਇਸ ਤੋਂ ਬਾਅਦ ਐਕਸਾਈਜ਼ ਵਿਭਾਗ ਅਤੇ ਪੁਲਸ ਨੇ ਮੌਕੇ ‘ਤੇ ਪਹੁੰਚੇ ਕੇ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਵੈਦ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਸੀ।

The post ਪੰਜਾਬ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਜੀਲੈਂਸ ਅੱਗੇ ਹੋਏ ਪੇਸ਼, ਕੀਤੀ ਗਈ ਪੁੱਛਗਿੱਛ appeared first on Ludhiana Live.

ਸਾਬਕਾ ਵਿਧਾਇਕ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ
ਲੁਧਿਆਣਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ 20 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ। ਐਸ. ਐਸ. ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਇਸ ਦੀ ਪੁਸ਼ਟੀ ਕੀਤੀ। ਵਿਜੀਲੈਂਸ ਵਲੋਂ ਪਿਛਲੇ ਦਿਨੀ ਵੈਦ ਦੇ ਵੱਖ ਵੱਖ ਟਿਕਾਣਿਆਂ ‘ਤੇ ਰੇਡ ਕੀਤੀ ਗਈ ਸੀ।

ਆਬਕਾਰੀ ਵਿਭਾਗ ਨੇ ਵਿਜੀਲੈਂਸ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੌਰਾਨ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ‘ਚ ਸਾਬਕਾ ਡਿਪਟੀ ਕਮਿਸ਼ਨਰ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਉਸ ਦੇ ਘਰ ਛਾਪਾ ਮਾਰਿਆ ਤਾਂ ਉਥੋਂ 73 ਬੋਤਲਾਂ ਵਿਦੇਸ਼ੀ ਅਤੇ ਚੰਡੀਗੜ੍ਹ ਸ਼ਰਾਬ ਬਰਾਮਦ ਹੋਈ

The post ਸਾਬਕਾ ਵਿਧਾਇਕ ਵੈਦ ਨੂੰ ਵਿਜੀਲੈਂਸ ਵਲੋਂ 20 ਮਾਰਚ ਨੂੰ ਪੇਸ਼ ਹੋਣ ਦੇੇ ਹੁਕਮ appeared first on Ludhiana Live.