excise deptt. Archives - Ludhiana Live

ਬਿਨਾਂ ਲਾਇਸੈਂਸ ਸ਼.ਰਾ.ਬ ਪਰੋਸਣ ‘ਤੇ ਰੈਸਟੋਰੈਂਟ ਮਾਲਕ ਖਿਲਾਫ ਮਾਮਲਾ ਦਰਜ਼
ਲੁਧਿਆਣਾ :  ਬਿਨਾਂ ਲਾਇਸੈਂਸ ਤੋਂ ਸ਼ਰਾਬ ਪਰੋਸਣ ਅਤੇ ਨਿਰਧਾਰਿਤ ਸਮੇਂ ਤੋਂ ਬਾਅਦ ਦੇਰ ਰਾਤ ਤੱਕ ਖੁੱਲੇ ਰਹਿਣ ਵਾਲੇ ਰੈਸਟੋਰੈਂਟਾਂ/ਬਾਰਾਂ ‘ਤੇ ਨਕੇਲ ਕੱਸਿਦਆਂ, ਆਬਕਾਰੀ ਵਿਭਾਗ ਵਲੋਂ ਸਥਾਨਕ  ਪੱਖੋਵਾਲ ਰੋਡ ਵਿਖੇ ਸਥਿਤ ਅਮਨ ਚਿਕਨ ਨਾਮਕ ਇੱਕ ਰੈਸਟੋਰੈਂਟ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਈ.ਟੀ.ਓ ਹਰਜੋਤ ਬੇਦੀ ਨੇ ਦੱਸਿਆ ਕਿ ਸੂਬੇ ਭਰ ਵਿੱਚ ਅਜਿਹੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਸ੍ਰੀ ਬੇਦੀ ਨੇ ਇਹ ਵੀ ਦੱਸਿਆ ਕਿ ਲੁਧਿਆਣਾ ਡਵੀਜ਼ਨ ਵਿੱਚ ਇੱਕ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਜਿਸ ਤਹਿਤ ਸਾਰੇ ਰੈਸਟੋਰੈਂਟਾਂ/ਬਾਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਸਰਕਾਰੀ ਨਿਯਮਾਂ ਦੀ ਉਲੰਘਣਾ ਤਾਂ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਬਾਰ ਰਾਤ 01 ਵਜੇ ਤੋਂ ਬਾਅਦ ਚੱਲਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਬਿਨਾਂ ਲਾਇਸੈਂਸ ਤੋਂ ਸ਼ਰਾਬ ਪੀਣਾ ਵੀ ਇੱਕ ਫੌਜਦਾਰੀ ਜੁਰਮ ਹੈ ਜਿਸ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਐਫ.ਆਈ.ਆਰ. ਦਰਜ਼ ਕੀਤੀ ਜਾਵੇਗੀ। ਚੈਕਿੰਗ ਦੌਰਾਨ ਬਾਰ ਮਾਲਕਾਂ ਨੂੰ ਦੇਰ ਰਾਤ ਤੱਕ ਕੰਮ ਕਰਨ ਤੋਂ ਵਰਜਿਆ ਗਿਆ ਸੀ ਕਿਉਂਕਿ ਕੁਝ ਦਿਨ ਪਹਿਲਾਂ ਕੁਝ ਰੈਸਟੋਰੈਂਟ/ਬਾਰ ਰਾਤ 1 ਵਜੇ ਤੋਂ ਬਾਅਦ ਖੁੱਲ੍ਹੇ ਪਾਏ ਗਏ ਸਨ। ਉਨ੍ਹਾਂ ਦੱਸਿਆ ਕਿ ਅਣ-ਅਧਿਕਾਰਤ ਸਥਾਨਾਂ ਅਤੇ ਦੇਰ ਰਾਤ ਚੱਲਣ ਵਾਲੇ ਰੈਸਟੋਰੈਂਟਾਂ/ਬਾਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ।

The post ਬਿਨਾਂ ਲਾਇਸੈਂਸ ਸ਼.ਰਾ.ਬ ਪਰੋਸਣ ‘ਤੇ ਰੈਸਟੋਰੈਂਟ ਮਾਲਕ ਖਿਲਾਫ ਮਾਮਲਾ ਦਰਜ਼ appeared first on Ludhiana Live.

ਵਿਰੋਧ ਮਗਰੋਂ ਬੰਦ ਹੋਇਆ ਵੂਮੈਨ ਫਰੈਂਡਲੀ ਸ਼.ਰਾ.ਬ ਠੇ/ਕਾ, ਤਾਲਾ ਲਾਉਣ ਦੇ ਦਿੱਤੇ ਹੁਕਮ
ਪੰਜਾਬ ਦੇ ਜਲੰਧਰ ਦੇ ਲੰਮਾ ਪਿੰਡ ਚੌਕ ‘ਚ ਖੋਲ੍ਹੀ ਗਈ ਪੰਜਾਬ ਦੀ ਪਹਿਲੀ ਮਹਿਲਾ ਵਾਈਨ ਸ਼ਾਪ ਨੂੰ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ। ਇਸ ਵਾਈਨ ਸ਼ਾਪ ਨੂੰ ਲੈ ਕੇ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਤੁਰੰਤ ਇਸ ਨੂੰ ਤਾਲਾ ਲਾਉਣ ਦੇ ਹੁਕਮ ਦਿੱਤੇ ਹਨ। ਵੂਮੈਨ ਫਰੈਂਡਲੀ ਸ਼ਰਾਬ ਦਾ ਠੇਕਾ ਖੁੱਲ੍ਹਣ ਤੋਂ ਬਾਅਦ ਜਿੱਥੇ ਸਿਆਸੀ ਪਾਰਟੀਆਂ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ, ਉੱਥੇ ਹੀ ਸਮਾਜਿਕ ਜਥੇਬੰਦੀਆਂ ਨੇ ਵੀ ਇਸ ਵਿਰੁੱਧ ਆਵਾਜ਼ ਬੁਲੰਦ ਕੀਤੀ।

ਵੂਮੈਨ ਫਰੈਂਡਲੀ ਸ਼ਰਾਬ ਦੇ ਠੇਕੇ ਦੀ ਚੌਤਰਫਾ ਨਿੰਦਾ ਅਤੇ ਵਿਰੋਧ ਤੋਂ ਬਾਅਦ ਰਾਜ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਅਧਿਕਾਰੀਆਂ ਨੇ ਵਾਈਨ ਸ਼ਾਪ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਸ਼ਰਾਬ ਦੀ ਦੁਕਾਨ ਅਜੇ ਵੀ ਖੁੱਲ੍ਹੇਗੀ ਪਰ ਹੁਣ ਇਹ ਵੱਖਰੇ ਨਾਂ ਅਤੇ ਬੈਨਰ ਨਾਲ ਖੁੱਲ੍ਹੇਗੀ। ਇਸ ਦੇ ਪਿੱਛੇ ਮੁੱਖ ਕਾਰਨ ਆਬਕਾਰੀ ਵਿਭਾਗ ਕੋਲ ਜਮ੍ਹਾਂ ਕਰਾਈ ਗਈ ਐਕਸਾਈਜ਼ ਡਿਊਟੀ ਹੈ।

ਬੀਤੇ ਦਿਨ ਠੇਕੇ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਦਿਨ ਭਰ ਚੱਲੀ ਚਰਚਾ ਅਤੇ ਵਿਰੋਧ ਤੋਂ ਬਾਅਦ ਦੇਰ ਸ਼ਾਮ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਵੀ ਲੰਮਾ ਪਿੰਡ ਵੱਲ ਰੁਖ਼ ਕਰ ਲਿਆ। ਸਿੱਖ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਨੇ ਲੰਮਾ ਪਿੰਡ ਵਿੱਚ ਠੇਕੇ ਦੇ ਬਾਹਰ ਖੜ੍ਹੇ ਹੋ ਕੇ ਨਾਅਰੇਬਾਜ਼ੀ ਕੀਤੀ। ਹਾਲਾਂਕਿ ਸਿੱਖ ਜਥੇਬੰਦੀਆਂ ਦੇ ਆਉਣ ਤੋਂ ਪਹਿਲਾਂ ਹੀ ਠੇਕਾ ਲੈਣ ਵਾਲਿਆਂ ਨੇ ਹੁਕਮ ਮਿਲਦੇ ਹੀ ਠੇਕਾ ਬੰਦ ਕਰ ਦਿੱਤਾ ਸੀ।

The post ਵਿਰੋਧ ਮਗਰੋਂ ਬੰਦ ਹੋਇਆ ਵੂਮੈਨ ਫਰੈਂਡਲੀ ਸ਼.ਰਾ.ਬ ਠੇ/ਕਾ, ਤਾਲਾ ਲਾਉਣ ਦੇ ਦਿੱਤੇ ਹੁਕਮ appeared first on Ludhiana Live.

ਲੁਧਿਆਣਾ ਪੂਰਬੀ ਅਤੇ ਪੱਛਮੀ ਦੀਆਂ ਆਬਕਾਰੀ ਰੇਂਜਾਂ ਦੇ ਨਿਲਾਮੀ ਦਾ ਕੰਮ 70 ਪ੍ਰਤੀਸ਼ਤ ਦਾ ਹੋਇਆਂ ਨਿਪਟਾਰਾ
ਲੁਧਿਆਣਾ : ਲੁਧਿਆਣਾ ਦੇ ਕੁੱਲ 36 ਸਮੂਹਾਂ ‘ਚ ਸ਼ਰਾਬ ਦੇ ਠੇਕਿਆਂ ਦੀ ਆਨਲਾਈਨ ਨਿਲਾਮੀ ਦੀ ਪ੍ਰਕਿਰਿਆ ਮੰਗਲਵਾਰ ਨੂੰ ਹੋ ਗਈ। 36 ਸਮੂਹਾਂ ‘ਚੋਂ 25 ਸਮੂਹਾਂ ਨੂੰ ਨਵਿਆਉਣ ਲਈ ਠੇਕੇਦਾਰਾਂ ਨੇ ਅਰਜ਼ੀਆਂ ਦਿੱਤੀਆਂ ਹਨ ਜਦਕਿ ਬਾਕੀ ਰਹਿੰਦੇ ਠੇਕਿਆਂ ਦੇ 11 ਸਮੂਹਾਂ ਦੀ ਈ. ਨਿਲਾਮੀ ਕੀਤੀ ਜਾਵੇਗੀ। ਸਾਲ 2023-24 ਲਈ ਸ਼/ਰਾ/ਬ ਦੇ ਠੇਕਿਆਂ ਦੀ ਨਿਲਾਮੀ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦਾ ਮੰਗਲਵਾਰ ਨੂੰ ਆਖਰੀ ਦਿਨ ਹੋਣ ਕਾਰਨ ਆਬਕਾਰੀ ਵਿਭਾਗ ਦੇ ਦਫ਼ਤਰ ਵਿਚ ਸਰਗਰਮੀ ਰਹੀ।

ਹਾਲਾਂਕਿ ਅਰਜ਼ੀ ਦੀ ਪ੍ਰਕਿਰਿਆ ਆਨਲਾਈਨ ਸੀ ਪਰ ਫਿਰ ਵੀ ਸ਼ਰਾਬ ਦੇ ਠੇਕੇਦਾਰਾਂ ਅਤੇ ਉਨ੍ਹਾਂ ਦੇ ਸਟਾਫ ਨੇ ਰਸਮੀ ਕਾਰਵਾਈਆਂ ਤੇ ਆਖਰੀ ਮਿੰਟ ਦੇ ਸਵਾਲ ਪੁੱਛਣ ਲਈ ਦਫਤਰ ਦਾ ਰੁਖ ਕੀਤਾ, ਜਿਨ੍ਹਾਂ ਦਾ ਆਬਕਾਰੀ ਅਧਿਕਾਰੀਆਂ ਦੁਆਰਾ ਹੱਲ ਕੀਤਾ ਗਿਆ। ਡਿਪਟੀ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਸ਼/ਰਾ/ਬ ਦੇ ਠੇਕਿਆਂ ਦੀ ਆਨਲਾਈਨ ਨਿਲਾਮੀ ਦੀ ਪ੍ਰਕਿਰਿਆ ਸਫਲਤਾਪੂਰਵਕ ਸਮਾਪਤ ਹੋ ਗਈ।

ਜਿੱਥੋਂ ਤੱਕ ਲੁਧਿਆਣਾ ਪੂਰਬੀ ਅਤੇ ਲੁਧਿਆਣਾ ਪੱਛਮੀ ਦੀਆਂ ਆਬਕਾਰੀ ਰੇਂਜਾਂ ਦਾ ਸੰਬੰਧ ਹੈ, ਨਿਲਾਮੀ ਵਿਚ ਕੁੱਲ 70 ਪ੍ਰਤੀਸ਼ਤ ਸ਼/ਰਾ/ਬ ਸਮੂਹਾਂ ਦਾ ਨਿਪਟਾਰਾ ਸਫਲਤਾਪੂਰਵਕ ਕੀਤਾ ਗਿਆ ਹੈ। ਕੁੱਲ 36 ਗਰੁੱਪਾਂ ਵਿਚੋਂ 25 ਦਾ ਨਵੀਨੀਕਰਨ ਅਤੇ ਕਲੀਅਰੈਂਸ ਹੋ ਗਿਆ ਹੈ ਜਦਕਿ 11 ਗਰੁੱਪ ਬਾਕੀ ਹਨ ਜਿਨ੍ਹਾਂ ਦਾ ਨਿਪਟਾਰਾ ਈ-ਟੈਂਡਰਿੰਗ ਰਾਹੀਂ ਕੀਤਾ ਜਾਵੇਗਾ ਜੋ ਅੱਜ ਸ਼ੁਰੂ ਹੋਵੇਗਾ।

The post ਲੁਧਿਆਣਾ ਪੂਰਬੀ ਅਤੇ ਪੱਛਮੀ ਦੀਆਂ ਆਬਕਾਰੀ ਰੇਂਜਾਂ ਦੇ ਨਿਲਾਮੀ ਦਾ ਕੰਮ 70 ਪ੍ਰਤੀਸ਼ਤ ਦਾ ਹੋਇਆਂ ਨਿਪਟਾਰਾ appeared first on Ludhiana Live.

ਸਤਲੁਜ ਦਰਿਆ ਦੇ ਕੰਢਿਆਂ ਤੋਂ 3.30 ਲੱਖ ਲੀਟਰ ਲਾਹਣ ਬ੍ਰਾਮਦ
ਲੁਧਿਆਣਾ ; ਆਬਕਾਰੀ ਵਿਭਾਗ ਵਲੋਂ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਕੈਨਾਇਨ ਟਰੇਨਿੰਗ ਇੰਸਟੀਚਿਊਟ ਵੱਲੋਂ ਸਿਖਲਾਈ ਪ੍ਰਾਪਤ ਕੁੱਤਿਆਂ ਦੇ ਸਹਿਯੋਗ ਨਾਲ ਤਲਾਸ਼ੀ ਦੌਰਾਨ ਸਤਲੁਜ ਦਰਿਆ ਦੇ ਆਲੇ-ਦੁਆਲੇ ਦੇ ਵੱਖ-ਵੱਖ ਟਾਪੂਆਂ ਅਤੇ ਕਿਨਾਰਿਆਂ ਤੋਂ ਲਗਭਗ 330000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਟਿਊਬਾਂ ਵਿੱਚ 150 ਬੋਤਲਾਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਜਿਸਨੂੰ ਸਤਲੁਜ ਦਰਿਆ ਤੋਂ ਬਾਹਰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਦੇ ਵਿਸ਼ੇਸ਼ ਪਾਇਲਟ ਪ੍ਰੋਜੈਕਟ ਤਹਿਤ ਵਿੱਤ ਕਮਿਸ਼ਨਰ ਕਰ ਅਤੇ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੁੰਘ ਕੇ ਪਤਾ ਲਗਾਉਣ ‘ਚ ਮਾਹਿਰ ਕੁੱਤਿਆਂ ਦੀਆਂ ਸੇਵਾਵਾਂ ਰਾਹੀਂ, ਸੰਯੁਕਤ ਕਮਿਸ਼ਨਰ ਆਬਕਾਰੀ, ਪੰਜਾਬ ਸ੍ਰੀ ਨਰੇਸ਼ ਦੂਬੇ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਜ਼ੋਨ, ਪਟਿਆਲਾ ਸ. ਪਰਮਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਗਠਿਤ ਕੀਤੀ ਗਈ।

ਆਬਕਾਰੀ ਪੁਲਿਸ ਅਤੇ ਸਹਿਯੋਗੀ ਸਟਾਫ਼ ਦੇ ਨਾਲ ਸੁੰਘਣ ਵਾਲੇ ਕੁੱਤਿਆਂ ਦੀ ਮੱਦਦ ਨਾਲ ਬੀਤੇ ਕੱਲ ਸਤਲੁਜ ਦਰਿਆ ਦੇ ਕਿਨਾਰਿਆਂ ਅਤੇ ਆਲੇ-ਦੁਆਲੇ ਦੇ ਕਰੀਬ 25-30 ਕਿਲੋਮੀਟਰ ਦੇ ਏਰੀਏ ਵਿੱਚ ਨਾਜਾਇਜ਼ ਸ਼ਰਾਬ ਨੂੰ ਕੱਢਣ ਤੋਂ ਰੋਕਣ ਲਈ ਪਿੰਡ ਗੋਰਸੀਆਂ, ਕੋਟ ਉਮਰਾ, ਕੁਲ ਗਹਿਣਾ ਅਤੇ ਹੋਰ ਨੇੜਲੇ ਪਿੰਡਾਂ ਹੰਬੜਾਂ ਅਤੇ ਸਿੱਧਵਾਂ ਬੇਟ, ਲੁਧਿਆਣਾ ਨੇੜੇ ਘੋਖ ਪੜਤਾਲ ਕੀਤੀ ਗਈ।

The post  ਸਤਲੁਜ ਦਰਿਆ ਦੇ ਕੰਢਿਆਂ ਤੋਂ 3.30 ਲੱਖ ਲੀਟਰ ਲਾਹਣ ਬ੍ਰਾਮਦ appeared first on Ludhiana Live.

ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ
ਲੁਧਿਆਣਾ : ਪੰਜਾਬ ‘ਚ ਲੁਧਿਆਣਾ ਦੇ ਬੇਟ ਏਰੀਆ ‘ਚ ਐਕਸਾਈਜ਼ ਵਿਭਾਗ ਨੇ ਛਾਪਾ ਮਾਰਿਆ। ਛਾਪੇਮਾਰੀ ਕਰਨ ਵਾਲੇ ਅਧਿਕਾਰੀਆਂ ਨੇ ਲਾਹਣ ਅਤੇ ਨਾਜਾਇਜ਼ ਸ਼ਰਾਬ ਨੂੰ ਨਸ਼ਟ ਕਰ ਦਿੱਤਾ। ਪੰਜਾਬ ਸਰਕਾਰ ਨੇ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਨੂੰ ਰੋਕਣ ਲਈ ਵਿਸ਼ੇਸ਼ ਹਦਾਇਤਾਂ ਦਿੱਤੀਆਂ ਹਨ, ਜਿਸ ਤੋਂ ਬਾਅਦ ਐਕਸਾਈਜ਼ ਵਿਭਾਗ ਨੇ ਪੰਜਾਬ ਦੇ ਵੱਖ-ਵੱਖ ਪਿੰਡਾਂ ‘ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਅੱਜ ਬੁੱਧਵਾਰ ਸਵੇਰੇ ਐਕਸਾਈਜ਼ ਵਿਭਾਗ ਨੇ ਸਤਲੁਜ ਦੇ ਕੰਢੇ ਤੇ ਪਿੰਡ ਤਲਵਾਨੀ, ਬਰੂਦੀ ਨੇੜੇ ਗੋਰਸੀਆਂ, ਭੋਲੇਵਾਲ ਜਦੀਦ, ਰਜਾਪੁਰ, ਖੇੜਾ ਬੇਟ, ਮਜਾਰਾ ਕਲਾਂ, ਹਾਕਮ ਰਾਏ ਬੇਟ ਸ਼ੇਰੇਵਾਲ, ਬਾਗੀਆ ਅਤੇ ਪਿੰਡ ਬਹਾਦਰ ਵਿਖੇ ਛਾਪੇਮਾਰੀ ਕੀਤੀ। ਰੇਡ ਦਾ ਪਤਾ ਲੱਗਦਿਆਂ ਹੀ ਪੂਰੇ ਇਲਾਕੇ ‘ਚ ਹਲਚਲ ਮਚ ਗਈ। ਪੁਲਿਸ ਵੱਲੋਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਪੁਲਸ ਦੀ ਸਖਤੀ ਦੇ ਬਾਵਜੂਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਆਬਕਾਰੀ ਵਿਭਾਗ ਨੇ ਮੁਲਾਜ਼ਮਾਂ ਨੂੰ 4 ਟੀਮਾਂ ਚ ਵੰਡ ਕੇ ਸਰਚ ਮੁਹਿੰਮ ਚਲਾਈ। ਕੁੱਲ 60 ਕਰਮਚਾਰੀਆਂ ਨੇ ਪੂਰੇ ਖੇਤਰ ਨੂੰ ਘੇਰ ਲਿਆ। ਵਿਭਾਗ ਨੇ ਛਾਪੇਮਾਰੀ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਵੀ ਇਸੇ ਇਲਾਕੇ ‘ਚ ਐਕਸਾਈਜ਼ ਵਿਭਾਗ ਨੇ ਕਈ ਵਾਰ ਸਰਚ ਆਪਰੇਸ਼ਨ ਚਲਾ ਕੇ 100 ਲੀਟਰ ਨਾਜਾਇਜ਼ ਸ਼ਰਾਬ ਅਤੇ 2.80 ਲੱਖ ਲੀਟਰ ਲਾਹਣ ਨਸ਼ਟ ਕੀਤੀ ਹੈ। ਪੁਲਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

ਛਾਪੇਮਾਰੀ ਦੌਰਾਨ 30 ਚਾਲੂ ਭੱਠੀਆਂ, 6 ਕੁਇੰਟਲ ਲੱਕੜ, 15 ਡਰੰਮ ਪਲਾਸਟਿਕ, ਪਾਈਪਾਂ ਅਤੇ 12 ਬੋਰੀਆਂ ਗੁੜ ਦੀਆਂ ਬਰਾਮਦ ਕੀਤੀਆਂ ਗਈਆਂ। ਵਿਭਾਗ ਦੇ ਅਧਿਕਾਰੀਆਂ ਨੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਜਾਣ ਵਾਲੇ ਸਾਮਾਨ ਨੂੰ ਜ਼ਬਤ ਕਰ ਲਿਆ ਹੈ। ਮੁਲਜ਼ਮ ਗੈਰ ਕਾਨੂੰਨੀ ਸ਼ਰਾਬ ਬਣਾਉਣ ਲਈ ਉਦਯੋਗਿਕ ਇਕਾਈਆਂ ਦੇ ਗੰਦੇ ਪਾਣੀ ਦੀ ਵਰਤੋਂ ਕਰ ਰਹੇ ਸਨ। ਇਸ ਨਾਲ ਸ਼ਰਾਬ ਪੀ ਕੇ ਵਿਅਕਤੀ ਦੀ ਮੌਤ ਹੋ ਸਕਦੀ ਹੈ।

ਕਿਸੇ ਨੂੰ ਪਤਾ ਨਾ ਲੱਗ ਸਕੇ, ਇਸ ਲਈ ਮੁਲਜ਼ਮਾਂ ਨੇ ਲਾਹਨ ਦੇ ਢੋਲ ਸਤਲੁਜ ਦਰਿਆ ਵਿਚ ਲੁਕਾ ਕੇ ਰੱਖੇ ਹੋਏ ਸਨ। ਆਬਕਾਰੀ ਵਿਭਾਗ ਦੀ ਟੀਮ ਨੇ ਗੋਤਾਖੋਰਾਂ ਦੀ ਮਦਦ ਨਾਲ ਸਤਲੁਜ ਦੇ ਵਿਚਕਾਰੋਂ ਨਾਜਾਇਜ਼ ਲਾਹਨ ਦੇ ਡਰੰਮਾਂ ਨੂੰ ਬਾਹਰ ਕੱਢਿਆ। ਪੁਲਸ ਨੇ ਮੌਕੇ ਤੋਂ ਸਾਮਾਨ ਕਬਜ਼ੇ ਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

The post ਲੁਧਿਆਣਾ ਦੇ ਬੇਟ ਖ਼ੇਤਰ ‘ਚ ਲੱਖਾਂ ਲੀਟਰ ਲਾਹਣ ਬਰਾਮਦ, ਐਕਸਾਈਜ਼ ਟੀਮ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਫਰਾਰ appeared first on Ludhiana Live.

ਪੰਜਾਬ ‘ਚ ਇਸ ਵਾਰ 31 ਮਾਰਚ ਨੂੰ ਸਸਤੀ ਨਹੀਂ ਹੋਵੇਗੀ ‘ਸ਼ਰਾਬ’, ਜਾਣੋ ਕਾਰਨ
ਲੁਧਿਆਣਾ : ਪੰਜਾਬ ਵਿਚ ਸਰਕਾਰ ਦੀ ਆਮਦਨੀ ਦੇ ਵੱਡੇ ਸਰੋਤ ਲਈ ਸ਼ਰਾਬ ਦੀ ਵਿਕਰੀ ਨੂੰ ਅਹਿਮ ਮੰਨਿਆ ਜਾਂਦਾ ਹੈ। ਹੁਣ ਜਦੋਂ ਠੇਕੇਦਾਰਾਂ ਦੀ ਮਿਆਦ 31 ਮਾਰਚ ਨੂੰ ਖ਼ਤਮ ਹੋਣ ਵਾਲੀ ਸੀ ਤਾਂ ਇਸ ਤੋਂ ਪਹਿਲਾ ਅਹਿਮ ਐਲਾਨ ਕਰਦਿਆਂ ਸੂਬਾ ਸਰਕਾਰ ਨੇ ਚਾਲੂ ਠੇਕੇਦਾਰਾਂ ਨੂੰ 30 ਜੂਨ ਤੱਕ ਤਿੰਨ ਮਹੀਨੇ ਦਾ ਹੋਰ ਸਮਾਂ ਦੇ ਦਿੱਤਾ ਹੈ।

ਸੂਤਰਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸ਼ਰਾਬ ਤੋਂ ਜ਼ਿਆਦਾ ਮਾਲੀਆਂ ਇਕੱਠਾ ਕਰਨ ਦੇ ਮਨੋਰਥ ਨਾਲ ਨਵੀਂ ਐਕਸਾਈਜ਼ ਪਾਲਿਸੀ ਬਣਾਉਣ ਦੀ ਵਿਉਂਤਬੰਧੀ ਕੀਤੀ ਜਾ ਰਹੀ ਹੈ ਪਰ ਇਸ ਪਾਲਿਸੀ ਨੂੰ ਹਾਲੇ ਕੁੱਝ ਸਮਾਂ ਹੋਰ ਲੱਗ ਸਕਦਾ ਹੈ ਅਤੇ ਇਸੇ ਕਰ ਕੇ ਹੀ ਸਰਕਾਰ ਨੇ ਪੰਜਾਬ 7,693 ਠੇਕਿਆਂ ਦੇ ਠੇਕੇਦਾਰਾਂ ਨੂੰ ਤਿੰਨ ਮਹੀਨੇ ਦਾ ਹੋਰ ਸਮਾਂ ਦੇ ਦਿੱਤਾ ਹੈ। ਐਕਸਾਈਜ਼ ਵਿਭਾਗ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਤਿੰਨ ਮਹੀਨਿਆਂ ਲਈ ਠੇਕੇਦਾਰਾਂ ਨੂੰ ਸ਼ਰਾਬ ਵੇਚਣ ਲਈ ਵੱਖਰੇ ਕੋਟੇ ਦੀ ਅਲਾਟਮੈਂਟ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਫ਼ੀਸ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ।

ਇਸ ਤਰ੍ਹਾਂ ਦੀ ਬਣੀ ਸਥਿਤੀ ਕਰ ਕੇ ਇਸ ਵਾਰ ਪੰਜਾਬ ਵਿਚ 31 ਮਾਰਚ ਨੂੰ ਸ਼ਰਾਬ ਦੇ ਰੇਟ ਨਹੀਂ ਘੱਟਣਗੇ ਕਿਉਂਕਿ ਪਿਛਲੇ ਸਾਲਾਂ ਵਿਚ ਜਦੋਂ ਠੇਕਿਆਂ ਦੀ ਨਵੀਂ ਅਲਾਟਮੈਂਟ 1 ਅਪ੍ਰੈਲ ਤੋਂ ਸ਼ੁਰੂ ਹੁੰਦੀ ਹੈ ਤਾਂ ਇਸ ਤੋਂ ਪਹਿਲਾਂ ਠੇਕੇਦਾਰਾਂ ਵੱਲੋਂ ਪੁਰਾਣਾ ਕੋਟਾ ਖ਼ਤਮ ਕਰਨ ਲਈ ਸ਼ਰਾਬ ਅਤੇ ਬੀਅਰ ’ਤੇ ਵਿਸ਼ੇਸ਼ ਆਫ਼ਰ ਦਿੱਤੇ ਜਾਂਦੇ ਹਨ ਪਰ ਐਤਕੀਂ ਲੋਕਾਂ ਨੂੰ ਸਸਤੀ ਸ਼ਰਾਬ ਨਸੀਬ ਨਹੀਂ ਹੋਵੇਗੀ।

The post ਪੰਜਾਬ ‘ਚ ਇਸ ਵਾਰ 31 ਮਾਰਚ ਨੂੰ ਸਸਤੀ ਨਹੀਂ ਹੋਵੇਗੀ ‘ਸ਼ਰਾਬ’, ਜਾਣੋ ਕਾਰਨ appeared first on Ludhiana Live.