excise policy Archives - Ludhiana Live

ਪੰਜਾਬ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਖੋਲੇਗੀ ਸ਼/ਰਾ/ਬ ਦੀਆਂ ਦੁਕਾਨਾਂ, ਫੈਸਲਾ 1 ਅਪ੍ਰੈਲ ਤੋਂ ਲਾਗੂ
ਪੰਜਾਬ ਸਰਕਾਰ ਠੇਕਿਆਂ ਤੋਂ ਵੱਖ ਸ਼ਹਿਰ ਵਿੱਚ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੀ ਤਿਆਰੀ ਵਿੱਚ ਹੈ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਹੀ ਸ਼ਰਾਬ ਖਰੀਦ ਸਕਣਗੇ। ਇੱਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਤੇ ਬੀਅਰ ਮੁਹੱਈਆ ਹੋਵੇਗੀ। ਨਵੀਂ ਆਬਕਾਰੀ ਨੀਤੀ ਤਹਿਤ ਪਹਿਲੇ ਪੜਾਅ ਵਿੱਚ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ 77 ਦੁਕਾਨਾਂ ਖੋਲ੍ਹੀਆਂ ਜਾਣਗੀਆਂ।

ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਇੱਕ ਅਪ੍ਰੈਲ ਤੋਂ ਸ਼ਹਿਰਾਂ ਵਿੱਚ ਬੀਅਰ ਤੇ ਸ਼ਰਾਬ ਦੀਆਂ 77 ਦੁਕਾਨਾਂ ਖੋਲ੍ਹਣ ਜਾ ਰਹੀ ਹੈ। ਠੇਕਿਆਂ ਤੱਕ ਨਹੀਂ ਜਾਣ ਦੇ ਚਾਹਵਾਨ ਲੋਕਾਂ ਨੂੰ ਹੁਣ ਸ਼ਹਿਰ ਦੇ ਬਾਜ਼ਾਰ ਵਿੱਚ ਹੀ ਸ਼ਰਾਬ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੁਕਾਨਾਂ ਦੇ ਖੁੱਲ੍ਹਣ ਨਾਲ ਸਰਕਾਰ ਦੀ ਆਮਦਨੀ ਵੀ ਵਧੇਗੀ। ਇਸ ਦੇ ਲਈ ਪੂਰੀ ਤਿਆਰੀ ਕਰ ਲਈ ਗਈ ਹੈ।

The post ਪੰਜਾਬ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਖੋਲੇਗੀ ਸ਼/ਰਾ/ਬ ਦੀਆਂ ਦੁਕਾਨਾਂ, ਫੈਸਲਾ 1 ਅਪ੍ਰੈਲ ਤੋਂ ਲਾਗੂ appeared first on Ludhiana Live.

ਆਬਕਾਰੀ ਅਤੇ ਕਰ ਮੰਤਰੀ ਨੇ ਆਬਕਾਰੀ ਨੀਤੀ ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ
ਲੁਧਿਆਣਾ : ਆਬਕਾਰੀ ਅਤੇ ਕਰ ਮੰਤਰੀ, ਹਰਪਾਲ ਸਿੰਘ ਚੀਮਾ ਨੇ ਆਬਕਾਰੀ ਨੀਤੀ, 2022-23 ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਪ੍ਰੀ-ਆਬਕਾਰੀ ਨੀਤੀ ਸਬੰਧਤ ਮੀਟਿੰਗ ਦੀ ਪ੍ਰਧਾਨਗੀ ਕੀਤੀ।  ਮੀਟਿੰਗ ਦੀ ਸਹਿ-ਪ੍ਰਧਾਨਗੀ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ (ਕਰ) ਕੇ.ਏ.ਪੀ. ਸਿਨਹਾ, ਆਈ.ਏ.ਐਸ. ਅਤੇ ਆਬਕਾਰੀ ਕਮਿਸ਼ਨਰ, ਪੰਜਾਬ, ਵਰੁਣ ਰੂਜ਼ਮ, ਆਈ.ਏ.ਐਸ. ਆਬਕਾਰੀ ਕਮਿਸ਼ਨਰੇਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਹੋਏ।

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਲਈ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਮੁੱਖ ਫੋਕਸ ਸਿਰਫ਼ ਮਾਲੀਆ ਵਧਾਉਣ ‘ਤੇ ਹੀ ਨਹੀਂ ਹੋਵੇਗਾ, ਸਗੋਂ ਸ਼ਰਾਬ ਦੇ ਕਾਰੋਬਾਰ ‘ਚ ਉਛਾਲ ਰੱਖਣ ‘ਤੇ ਵੀ ਧਿਆਨ ਦਿੱਤਾ ਜਾਵੇਗਾ।  ਮੰਤਰੀ ਨੇ ਕਿਹਾ ਕਿ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਭਾਗੀਦਾਰਾਂ ਵੱਲੋਂ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਕੇ ਨੀਤੀ ਬਣਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਬੇਈਮਾਨੀ ਵਾਲੀਆਂ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰੀ ਹੋਣ ਵਾਲੀ ਸ਼ਰਾਬ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਕੈਬਨਿਟ ਮੰਤਰੀ ਨੇ ਜਲਦੀ ਹੀ ਤਿਆਰ ਕੀਤੀ ਜਾਣ ਵਾਲੀ ਆਬਕਾਰੀ ਨੀਤੀ ਬਾਰੇ ਲਾਇਸੰਸਧਾਰਕਾਂ ਤੋਂ ਸੁਝਾਅ ਮੰਗੇ ਅਤੇ ਚੱਲ ਰਹੀ ਨੀਤੀ ਬਾਰੇ ਫੀਡਬੈਕ ਲਈ।  ਲਾਇਸੰਸਧਾਰਕਾਂ ਨੇ ਪਾਲਿਸੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਦਿੱਤੇ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਪ੍ਰਸਤਾਵਾਂ ਨੂੰ ਨੀਤੀ ਬਣਾਉਣ ਸਮੇਂ ਵਿਚਾਰਿਆ ਜਾਵੇਗਾ।  ਅੱਜ ਇੱਥੇ ਸਰਕਟ ਹਾਊਸ ਵਿਖੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਟੁਕੜੀ ਨੇ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਵੀ ਦਿੱਤਾ।

The post ਆਬਕਾਰੀ ਅਤੇ ਕਰ ਮੰਤਰੀ ਨੇ ਆਬਕਾਰੀ ਨੀਤੀ ਦੇ ਸਬੰਧ ਵਿੱਚ ਲਾਇਸੰਸਧਾਰਕਾਂ ਨਾਲ ਮੀਟਿੰਗ ਦੀ ਕੀਤੀ ਪ੍ਰਧਾਨਗੀ appeared first on Ludhiana Live.