exebition by students Archives - Ludhiana Live

ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ
ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਐਜੂਕੇਸ਼ਨ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਕਾਰ ਦੇ ਵਿਸ਼ਿਆਂ ਨਾਲ ਸਬੰਧਤ ਮਾਡਲ, ਫਲੈਸ਼ ਕਾਰਡ, ਚਾਰਟ ਆਦਿ ਬਣਾਏ। ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਨੂੰ ਬਹੁਤ ਹੀ ਵਧੀਆ ਢੰਗ ਨਾਲ ਪੇਸ਼ ਕੀਤਾ।

ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਗਿੱਲ ,ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਦੁਆਰਾ ਕੀਤੇ ਗਏ ਕੰਮ ਦੀ ਪ੍ਰਸੰਸਾ ਕੀਤੀ ਅਤੇ ਹੋਰ ਮਿਹਨਤ ਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

The post ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਸ਼ਾਨਦਾਰ ਪ੍ਰਦਰਸ਼ਨ appeared first on Ludhiana Live.