Exit Poll Archives - Ludhiana Live

ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੀ ਐਗਜ਼ਿਟ ਪੋਲ ਰਿਪੋਰਟ ਨੂੰ ਲੈ ਕੇ ਬੋਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਾਂ ਰਿਜ਼ਲਟ ਹੀ ਦੱਸੇਗਾ ਤੇ ਚੋਣ ਨਤੀਜਿਆਂ ਦੀ ਉਡੀਕ ਕਰਨੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ।

ਐਗਜ਼ਿਟ ਪੋਲ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਨੂੰ 76 ਤੋਂ 90 ਸੀਟਾਂ, ਜਦਕਿ ਕਾਂਗਰਸ ਨੂੰ 19 ਤੋਂ 31 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 7 ਤੋਂ 11 ਸੀਟਾਂ ਤੇ ਭਾਜਪਾ ਨੂੰ 1 ਤੋਂ 4 ਸੀਟਾਂ ਹਾਸਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਤੇ ਯੂਕ੍ਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜਿਵੇਂ ਪੰਜਾਬ ਚਾਹੁੰਦਾ ਹੈ, ਉਸੇ ਤਰ੍ਹਾਂ ਹੀ ਕਰਾਂਗੇ।

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ 997 ਵਿਦਿਆਰਥੀ ਉਥੇ ਫਸੇ ਹੋਏ ਸਨ, ਜਿਨ੍ਹਾਂ ’ਚੋਂ 420 ਵਤਨ ਪਰਤ ਆਏ ਹਨ। 200 ਵਿਦਿਆਰਥੀ ਪੋਲੈਂਡ ’ਚ ਪਹੁੰਚ ਗਏ ਹਨ, ਜੋ ਉਥੇ ਸੁਰੱਖਿਅਤ ਹਨ। ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਉਥੇ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣਗੇ।

The post ਐਗਜ਼ਿਟ ਪੋਲ ‘ਤੇ ਬੋਲੇ CM ਚੰਨੀ, ਰਿਜ਼ਲਟ ਹੀ ਦੱਸੇਗਾ, ਉਡੀਕ ਕਰੋ appeared first on Ludhiana Live.

ਐਗਜ਼ਿਟ ਪੋਲ : ਪੰਜਾਬ ’ਚ ਵੱਡਾ ਉਲਟਫੇਰ, ਜਾਣੋ ਕਿਸ ਕਿਸਦੀ ਬਣ ਸਕਦੀ ਹੈ ਸਰਕਾਰ?
ਲੁਧਿਆਣਾ : ਪੰਜ ਸੂਬਿਆਂ ਦੇ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ । ਐਗਜ਼ਿਟ ਪੋਲ ’ਚ ਪੰਜਾਬ, ਉੱਤਰਾਖੰਡ ਸਮੇਤ ਪੰਜ ਸੂਬਿਆਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਐਗਜ਼ਿਟ ਪੋਲ ਮੁਤਾਬਕ ਆਮ ਆਦਮੀ ਪਾਰਟੀ ਪੰਜਾਬ ’ਚ ਵੱਡੀ ਪਾਰਟੀ ਬਣ ਕੇ ਉੱਭਰ ਰਹੀ ਹੈ ਅਤੇ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ।

ਇੰਡੀਆ ਟੂਡੇ (ਐਕਸਿਸ ਮਾਏ) ਮੁਤਾਬਕ ਪੰਜਾਬ ’ਚ ਆਮ ਆਦਮੀ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਉਂਦੀ ਨਜ਼ਰ ਆ ਰਹੀ ਹੈ। ਇਸ ਮੁਤਾਬਕ ਆਪ ਨੂੰ 76-90 ਸੀਟਾਂ, ਕਾਂਗਰਸ ਨੂੰ 19-31 ਸੀਟਾਂ, ਅਕਾਲੀ ਦਲ ਨੂੰ 7-11 ਸੀਟਾਂ ਅਤੇ ਭਾਜਪਾ ਨੂੰ 1-4 ਸੀਟਾਂ ਮਿਲਣ ਦੀ ਸੰਭਾਵਨਾ ਹੈ। ਚਾਣੱਕਯ ਅਨੁਸਾਰ ਪੰਜਾਬ ’ਚ ਆਮ ਆਦਮੀ ਪਾਰਟੀ ਨੂੰ 100 ਸੀਟਾਂ, ਕਾਂਗਰਸ ਨੂੰ 10 ਸੀਟਾਂ, ਅਕਾਲੀ ਦਲ ਨੂੰ 6 ਅਤੇ ਭਾਜਪਾ ਨੂੰ 1 ਸੀਟ ਮਿਲਣ ਦੀ ਸੰਭਾਵਨਾ ਹੈ।

ਏ.ਬੀ.ਪੀ. ਸੀ-ਵੋਟਰ ਮੁਤਾਬਕ, ‘‘ਕਾਂਗਰਸ ਨੂੰ 22-28 ਸੀਟਾਂ, ਆਪ ਨੂੰ 51-61 ਸੀਟਾਂ, ਅਕਾਲੀ ਦਲ ਨੂੰ 20-26 ਸੀਟਾਂ ਅਤੇ ਭਾਜਪਾ ਨੂੰ 7-13 ਸੀਟਾਂ ਮਿਲਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਅਜੇ ਐਗਜ਼ਿਟ ਪੋਲ ਹਨ। ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਨਿਊਜ਼ 18 ਇੰਡੀਆ ਮੁਤਾਬਕ,ਕਾਂਗਰਸ ਨੂੰ 26, ਆਮ ਆਦਮੀ ਪਾਰਟੀ ਨੂੰ 64, ਅਕਾਲੀ ਦਲ ਨੂੰ 22 ਅਤੇ ਭਾਜਪਾ ਨੂੰ 4 ਸੀਟਾਂ ਮਿਲਣ ਦੀ ਸੰਭਾਵਨਾ ਹੈ।

The post ਐਗਜ਼ਿਟ ਪੋਲ : ਪੰਜਾਬ ’ਚ ਵੱਡਾ ਉਲਟਫੇਰ, ਜਾਣੋ ਕਿਸ ਕਿਸਦੀ ਬਣ ਸਕਦੀ ਹੈ ਸਰਕਾਰ? appeared first on Ludhiana Live.