eyes flu Archives - Ludhiana Live

ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ‘ਤੇ ਘਬਰਾਉਣ ਦੀ ਲੋੜ ਨਹੀ – ਸਿਵਲ ਸਰਜਨ
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਸ਼ਾਤੀ ਮੌਸਮ ਵਿਚ ਕੰਜਟਿਵਾਈਟਸ ਅੱਖਾਂ ਦੀ ਫਲੂ ਵਰਗੀ ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਸਿਹਤ ਵਿਭਾਗ ਵਲੋ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਬਰਸ਼ਾਤੀ ਮੌਸਮ ਦੇ ਮੱਦੇਨਜ਼ਰ ਸਿਹਤ ਵਿਭਾਗ ਲੁਧਿਆਣਾ ਵਲੋ ਆਮ ਲੋਕਾਂ ਨੂੰ ਬਿਮਾਰੀਆਂ ਤੋ ਬਚਾਅ ਸਬੰਧੀ ਸਮੇਂ-ਸਮਂੇ ‘ਤੇ ਜਾਗਰੂਕ ਕੀਤਾ ਜਾ ਰਿਹਾ ਹੈ।

ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਅੱਖਾਂ ਦਾ ਲਾਲ ਹੋਣਾ, ਅੱਖਾਂ ਵਿਚ ਖੁਜਲੀ ਹੋਣੀ, ਅੱਖਾਂ ਵਿੱਚੋਂ ਪਾਣੀ ਆਉਣਾ, ਅੱਖਾਂ ਵਿਚ ਗਿੱਦ ਆਉਣੀ, ਅੱਖਾਂ ਦੇ ਹੇਠਲੇ ਹਿੱਸੇ ਵਿਚ ਸੋਜ਼ ਆਉਣੀ ਆਦਿ ਲੱਛਣ ਨਜ਼ਰ ਆਉਣ ਤਾਂ ਤੁਰੰਤ ਆਪਣੇ ਨੇੜੇ ਦੇ ਅੱਖਾਂ ਦੇ ਮਾਹਿਰ ਡਾਕਟਰ ਕੋਲੋ ਅੱਖਾਂ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਦੱਸਿਆ ਕਿ ਅੱਖਾਂ ਦੀ ਇਹ ਬਿਮਾਰੀ ਇੱਕ ਵਿਅਕਤੀ ਤੋ ਦੂਸਰੇ ਵਿਅਕਤੀ ਨੂੰ ਹੋ ਸਕਦੀ ਹੈ ਇਸ ਲਈ ਆਪਣੀਆਂ ਅੱਖਾਂ ਨੂੰ ਵਾਰ ਵਾਰ ਛੂਹਣ ਤੋ ਬਚੋ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਸਾਫ ਕਰੋ।

ਉਨ੍ਹਾਂ ਇਹ ਵੀ ਦੱਸਿਆ ਕਿ ਘਰ ਵਿਚ ਕਿਸੇ ਮੈਬਰ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਸ ਤੋ ਦੂਰੀ ਬਣਾ ਕੇ ਰੱਖੀ ਜਾਵੇ। ਜੇਕਰ ਕਿਸੇ ਸਕੂਲ ਵਿਚ ਪੜ੍ਹਣ ਵਾਲੇ ਬੱਚੇ ਨੂੰ ਉਪਰੋਕਤ ਲੱਛਣ ਪਾਏ ਜਾਂਦੇ ਹਨ ਤਾਂ ਉਸ ਬੱਚੇ ਨੂੰ ਸਕੂਲ ਤੋ ਛੁੱਟੀ ਕਰਵਾਈ ਜਾਵੇ ਅਤੇ ਉਸ ਦਾ ਇਲਾਜ ਕਰਵਾ ਕੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਉਪਰੰਤ ਹੀ ਸਕੂਲ ਭੇਜਿਆ ਜਾਵੇ।

ਇਸ ਦੇ ਇਲਾਜ ਲਈ ਨੇੜੇ ਦੇ ਸਿਹਤ ਕੇਦਰ ਵਿਚ ਜਾਂ ਡਾਕਟਰ ਨੂੰ ਚੈਕਅਪ ਕਰਵਾਇਆ ਜਾਵੇ। ਸਰਕਾਰੀ ਸਿਹਤ ਕੇਦਰਾਂ ਵਿੱਚ ਇਸ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ।

The post ਅੱਖਾਂ ਦੇ ਫਲੂ ਵਰਗੇ ਲੱਛਣ ਆਉਣ ‘ਤੇ ਘਬਰਾਉਣ ਦੀ ਲੋੜ ਨਹੀ – ਸਿਵਲ ਸਰਜਨ appeared first on Ludhiana Live.

ਮੀਂਹ ਦੇ ਮੌਸਮ ਕਾਰਨ ਵਧਣ ਲੱਗੇ Eye Flu ਦੇ ਕੇਸ, ਜਾਰੀ ਹੋ ਗਈ Advisory
ਕੁੱਝ ਦਿਨਾਂ ਤੋਂ ਮੀਂਹ ਅਤੇ ਮੌਸਮ ਕਾਰਨ ਆਈ ਫਲੂ ਕੰਜੇਕਟਿਵਾਈਟਿਸ ਦੇ ਮਾਮਲੇ ਵੱਧ ਰਹੇ ਹਨ। ਇਸ ਨੂੰ ਵੇਖ ਕੇ ਸਿਹਤ ਵਿਭਾਗ ਨੇ ਸਾਵਧਾਨੀ ਵਜੋਂ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ। ਨਾ ਸਿਰਫ ਹਸਪਤਾਲਾਂ ਸਗੋਂ ਸਿਵਲ ਡਿਸਪੈਂਸਰੀਆਂ ‘ਚ ਵੀ ਮਾਮਲੇ ਵੱਧ ਰਹੇ ਹਨ। ਉੱਥੇ ਹੀ ਪੀ. ਜੀ. ਆਈ. ਐਡਵਾਂਸ ਆਈ ਸੈਂਟਰ ਦੇ ਐੱਚ. ਓ. ਡੀ. ਡਾ. ਐੱਸ. ਐੱਸ. ਪਾਂਡਵ ਦੀ ਮੰਨੀਏ ਤਾਂ 3 ਦਿਨਾਂ ‘ਚ ਵਾਇਰਲ ਦੇ ਕੇਸ ਵੱਧੇ ਹਨ। ਬੁੱਧਵਾਰ ਓ. ਪੀ. ਡੀ. ‘ਚ ਆਈ ਫਲੂ ਦੇ 50 ਕੇਸ ਆਏ, ਜਿਸ ‘ਚ ਵੱਡੇ ਅਤੇ ਬੱਚੇ ਦੋਵੇਂ ਸ਼ਾਮਲ ਹਨ। ਡਾਕਟਰਾਂ ਦੀ ਮੰਨੀਏ ਤਾਂ ਹਰ ਸੀਜ਼ਨ ‘ਚ ਇਹ ਕੇਸ ਵੇਖੇ ਜਾਂਦੇ ਹਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ। 4 ਤੋਂ 5 ਦਿਨਾਂ ‘ਚ ਇਹ ਵਾਇਰਲ ਠੀਕ ਹੋ ਜਾਂਦਾ ਹੈ।

ਡਾਕਟਰਾਂ ਮੁਤਾਬਕ ਤੇਜ਼ ਗਰਮੀ ਤੋਂ ਬਾਅਦ ਮੀਂਹ ਪੈਣ ਨਾਲ ਮੌਸਮ ‘ਚ ਤੇਜ਼ੀ ਨਾਲ ਬਦਲਾਅ ਆਉਂਦਾ ਹੈ। ਮੌਸਮ ‘ਚ ਹਵਾ ਦੇ ਨਾਲ ਪ੍ਰਦੂਸ਼ਣ ਅਤੇ ਨਮੀ ਕਾਰਨ ਫੰਗਲ ਇਨਫੈਕਸ਼ਨ ਦੀਆਂ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਇਸ ‘ਚ ਸਭ ਤੋਂ ਜ਼ਿਆਦਾ ਅੱਖਾਂ ਨਾਲ ਜੁੜੀਆਂ ਦਿੱਕਤਾਂ ਪਰੇਸ਼ਾਨ ਕਰਦੀਆਂ ਹਨ। ਫੰਗਲ ਇਨਫੈਕਸ਼ਨ ਵੱਧਣ ਨਾਲ ਅੱਖਾਂ ਦਾ ਖ਼ਿਆਲ ਰੱਖਣਾ ਬੇਹੱਦ ਜ਼ਰੂਰੀ ਹੁੰਦਾ ਹੈ।

ਆਈ ਫਲੂ ਹੋਣ ’ਤੇ ਜਲਣ, ਦਰਦ ਅਤੇ ਲਾਲਪਣ ਵਰਗੀਆਂ ਪਰੇਸ਼ਾਨੀਆਂ ਹੁੰਦੀਆਂ ਹਨ। ਇਸ ਬੀਮਾਰੀ ਦਾ ਕਾਰਨ ਐਲਰਜਿਕ ਰੀਐਕਸ਼ਨ ਹੈ। ਕਈ ਮਾਮਲਿਆਂ ‘ਚ ਬੈਕਟੀਰੀਆ ਦੀ ਇਨਫੈਕਸ਼ਨ ਹੋਣ ਨਾਲ ਵੀ ਹੋ ਸਕਦੀ ਹੈ। ਜ਼ਿਆਦਾਤਰ ਇਸ ਦੀ ਸ਼ੁਰੂਆਤ ਇਕ ਅੱਖ ਤੋਂ ਹੁੰਦੀ ਹੈ, ਕੁੱਝ ਸਮੇਂ ਬਾਅਦ ਦੂਜੀ ‘ਚ ਵੀ ਆ ਜਾਂਦੀ ਹੈ। ਆਈ ਫਲੂ ਆਮ ਤੌਰ ’ਤੇ ਖ਼ੁਦ ਠੀਕ ਹੋ ਜਾਂਦਾ ਹੈ ਪਰ ਇਸ ਦੌਰਾਨ ਅੱਖਾਂ ਨੂੰ ਸਾਫ਼ ਰੱਖਣਾ ਬਹੁਤ ਜ਼ਰੂਰੀ ਹੈ।

ਆਈ ਫਲੂ ਦੇ ਲੱਛਣ ਤੇ ਬਚਾਅ

ਅੱਖਾਂ ਲਾਲ ਹੋਣਾ, ਜਲਣ ਹੋਣਾ

ਪਲਕਾਂ ’ਤੇ ਪੀਲਾ ਅਤੇ ਚਿਪਚਿਪਾ ਤਰਲ ਜਮ੍ਹਾਂ ਹੋਣਾ

ਅੱਖਾਂ ’ਚ ਚੁੱਭਣ ਤੇ ਸੋਜ਼ ਆਉਣਾ

ਅੱਖਾਂ ’ਚ ਖਾਰਸ਼ ਹੋਣਾ ਅਤੇ ਪਾਣੀ ਆਉਣਾ

ਵਾਰ-ਵਾਰ ਅੱਖਾਂ ਨੂੰ ਹੱਥ ਨਾ ਲਾਓ ਅਤੇ ਸਾਫ਼ ਪਾਣੀ ਨਾਲ ਧੋਂਦੇ ਰਹੋ

ਸਾਫ਼ ਕਰਨ ਲਈ ਟਿਸ਼ੂ ਪੇਪਰ ਜਾਂ ਸਾਫ ਕੱਪੜੇ ਦਾ ਇਸਤੇਮਾਲ

ਮਰੀਜ਼ ਨਾਲ ਆਈ ਕੰਟੈਕਟ ਬਣਾਉਣ ਤੋਂ ਬਚੋ

ਟੀ. ਵੀ.-ਮੋਬਾਇਲ ਤੋਂ ਦੂਰੀ ਬਣਾ ਕੇ ਰੱਖੋ

ਫਲੂ ਹੋਣ ’ਤੇ ਅੱਖਾਂ ’ਤੇ ਕਾਲਾ ਚਸ਼ਮਾ ਲਾ ਕੇ ਰੱਖੋ

ਡਾਕਟਰ ਕੋਲ ਜ਼ਰੂਰ ਜਾਓ

The post ਮੀਂਹ ਦੇ ਮੌਸਮ ਕਾਰਨ ਵਧਣ ਲੱਗੇ Eye Flu ਦੇ ਕੇਸ, ਜਾਰੀ ਹੋ ਗਈ Advisory appeared first on Ludhiana Live.