eyes sight Archives - Ludhiana Live

ਅੱਖਾਂ ਦੀ ਰੋਸ਼ਨੀ ਨੂੰ ਕਰਨਾ ਹੈ ਤੇਜ਼ ਤਾਂ ਖਾਓ ਹਰੀ ਮਿਰਚ !
ਹਰੀ ਮਿਰਚ ਸਬਜ਼ੀ ਦਾ ਇਕ ਹਿੱਸਾ ਹੈ। ਇਸ ਦੇ ਬਗੈਰ ਭਾਰਤੀ ਖਾਣਾ ਪੂਰਾ ਨਹੀਂ ਮੰਨਿਆ ਜਾਂਦਾ। ਦਾਲ ਤੇ ਸਬਜ਼ੀ ‘ਚ ਤੜਕੇ ਦੌਰਾਨ ਮਿਰਚ ਨੂੰ ਸ਼ਾਮਲ ਕੀਤਾ ਜਾਂਦਾ ਹੈ। ਇਹ ਚਟਨੀ ਤੇ ਹੋਰਨਾਂ ਚੀਜ਼ਾਂ ‘ਚ ਵੀ ਇਸ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸ ‘ਚ ਕਈ ਪ੍ਰਕਾਰ ਦੇ ਗੁਣ ਪਾਏ ਜਾਂਦੇ ਹਨ, ਜੋ ਰੋਗਾਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਹਰੀ ਮਿਰਚ ‘ਚ ਐਂਟੀਆਕਸੀਡੈਂਟ ਦੇ ਇਲਾਵਾ ਵਿਟਾਮਿਨ ਏ, ਬੀ6, ਸੀਆਇਰਨ, ਕਾਪਰ, ਪੋਟੈਸ਼ੀਅਮ, ਪ੍ਰੋਟੀਨ ਤੇ ਕਾਰਬੋਹਾਈਡ੍ਰੇਟ ਨਾਲ ਭਰਪੂਰ ਹੁੰਦੀ ਹੈ।

ਹਰ ਰੋਜ਼ ਸੌਣ ਤੋਂ ਪਹਿਲਾਂ ਰਾਤ ਨੂੰ 3-4 ਹਰੀ ਮਿਰਚ ਸਾਫ਼ ਪਾਣੀ ਨਾਲ ਧੋ ਲਓ ਤੇ ਮਿਰਚ ਦੇ ਵਿਚਕਾਰ ਚੀਰਾ ਲਗਾ ਦਿਓ। ਮਿਰਚਾਂ ਨੂੰ ਘੱਟ ਤੋਂ ਘੱਟ 1 ਗਲਾਸ ਪਾਣੀ ‘ਚ ਭਿਓਂਕੇ ਰੱਖ ਦਿਓ। ਸਵੇਰੇ ਉੱਠ ਕੇ ਪਾਣੀ ਪੀ ਲਓ। ਧਿਆਨ ਰੱਖੋ ਕਿ ਇਸ ਪਾਣੀ ਨੂੰ ਪੀਣ ਤੋਂ ਕੁਝ ਸਮੇਂ ਪਹਿਲਾਂ ਕੁਝ ਨਾ ਤਾਂ ਖਾਣਾ ਤੇ ਨਾ ਹੀ ਪੀਣਾ ਹੈ। ਇਸ ਦਾ ਖ਼ਾਲੀ ਪੇਟ ਇਸਤੇਮਾਲ ਕਰਨਾ ਹੈ। ਐਂਟੀਆਕਸੀਡੈਂਟ ਤੇ ਡਾਇਟ੍ਰੀ ਫਾਇਬਰ ਨਾਲ ਭਰਪੂਰ ਹਰੀ ਮਿਰਚ ਤੁਹਾਨੂੰ ਪੇਟ ਦੇ ਅਲਸਰ ਤੇ ਕਈ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਂਉਂਦੀ ਹੈ।

ਹਰੀ ਮਿਰਚ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਦੂਰ ਰੱਖਣ ‘ਚ ਮਦਦ ਕਰਦੀ ਹੈ। ਹਰੀ ਮਿਰਚ ਐਂਟੀਐਕਸੀਡੈਂਟ ਨਾਲ ਭਰੀ ਹੁੰਦੀ ਹੈ ਤੇ ਪ੍ਰੋਸਟੈਟ ਦੀ ਸਮੱਸਿਆ ਨੂੰ ਵੀ ਦੂਰ ਰੱਖਣ ‘ਚ ਮਦਦ ਕਰਦੀ ਹੈ।

ਹਰੀ ਮਿਰਚ ਪਾਚਨ ਪ੍ਰਣਾਲੀ ‘ਤੇ ਵੀ ਲਾਭਕਾਰੀ ਪ੍ਰਭਾਵ ਪਾਉਂਦੀ ਹੈ। ਵਿਸ਼ੇਸ਼ ਰੂਪ ਨਾਲ ਕੋਲੈਸਟਰੋਲ ਤੇ ਟ੍ਰਾਇਗਲੀਸਰਾਈਡ ਦੇ ਸਤਰ ਤੇ ਪਲੇਟਲੇਟ ਐਕਤ੍ਰੀਕਰਣ ਨੂੰ ਘੱਟ ਕਰਨ ਦੇ ਨਾਲ-ਨਾਲ ਫਾਇਬ੍ਰਿਨੋਲੀਟਿਕ ਗਤੀਵਿਧੀਆਂ ਨੂੰ ਵਧਾ ਕੇ ਏਥੋਰੋਕਲੇਰੋਸਿਸ ਦੇ ਵਿਕਾਸ ਦੀ ਸੰਭਾਵਨਾ ਨੂੰ ਘੱਟ ਕਰਦੀ ਹੈ।

ਹਰੀ ਮਿਰਚ ‘ਚ ਡਾਇਟ੍ਰੀ ਫਾਇਬਰ ਦੀ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ, ਜਿਸ ਨਾਲ ਪਾਚਨਕਿਰਿਆ ਠੀਕ ਰਹਿੰਦੀ ਹੈ। ਇਮਿਊਨ ਸਿਸਟਮ ਨੂੰ ਵੀ ਠੀਕ ਰੱਖਦੀ ਹੈ ਜੋ ਸਰੀਰ ਨੂੰ ਕਈ ਰੋਗਾਂ ਤੋਂ ਬਚਾਉਂਦੀ ਹੈ। ਹਰੀ ਮਿਰਚ ਨੂੰ ਮੂਡ ਬੂਸਟਰ ਦੇ ਰੂਪ ‘ਚ ਵੀ ਜਾਣਿਆ ਜਾਂਦਾ ਹੈ।

ਹਰੀ ਮਿਰਚ ‘ਚ ਐਂਟਆਕਸੀਡੈਂਟ ਗੁਣ ਹੁੰਦਾ ਹੈ, ਜਿਸ ਦੀ ਵਜ੍ਹਾ ਨਾਲ ਸਰੀਰ ਬੈਕਟੀਰੀਆ ਫ੍ਰੀ ਰਹਿੰਦਾ ਹੈ। ਇਸ ਦੇ ਨਾਲ ਹੀ ਹਰੀ ਮਿਰਚ ‘ਚ ਵਿਟਾਮਿਨ ਏ ਹੋਣ ਦੇ ਕਾਰਨ ਇਹ ਅੱਖਾਂ ਦੀ ਰੋਸ਼ਨੀ ਨੂੰ ਠੀਕ ਰੱਖਦੀ ਹੈ।

The post ਅੱਖਾਂ ਦੀ ਰੋਸ਼ਨੀ ਨੂੰ ਕਰਨਾ ਹੈ ਤੇਜ਼ ਤਾਂ ਖਾਓ ਹਰੀ ਮਿਰਚ ! appeared first on Ludhiana Live.

ਐਨਕਾਂ ਹਟਾਓ ਅੱਖਾਂ ਦੀ ਰੋਸ਼ਨੀ ਵਧਾਓ, ਅਪਣਾਓ ਇਹ ਛੋਟਾ ਜਿਹਾ ਆਸਾਨ ਨੁਸਖ਼ਾ
ਅੱਖਾਂ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅਤੇ ਨਾਜ਼ੁਕ ਅੰਗ ਹਨ। ਅਜਿਹੇ ‘ਚ ਇਸ ਨੂੰ ਵਿਸ਼ੇਸ਼ ਦੇਖਭਾਲ ਦੀ ਲੋੜ ਹੁੰਦੀ ਹੈ। ਪਰ ਘੰਟਿਆਂ ਬੱਧੀ ਲੈਪਟਾਪ, ਟੀਵੀ ਸਕਰੀਨ ਦੇਖਣਾ, ਗਲਤ ਖਾਣ-ਪੀਣ ਨਾਲ ਅੱਖਾਂ ਕਮਜ਼ੋਰ ਹੋਣ ਲੱਗਦੀਆਂ ਹਨ। ਇਸ ਕਾਰਨ ਅੱਖਾਂ ਦੀ ਰੌਸ਼ਨੀ ਘੱਟ ਹੋਣ ਦੀ ਸਮੱਸਿਆ ਹੁੰਦੀ ਹੈ। ਜਦੋਂ ਸਮੱਸਿਆ ਵਧ ਜਾਂਦੀ ਹੈ ਤਾਂ ਐਨਕਾਂ ਲਗਾਉਣੀਆਂ ਜ਼ਰੂਰੀ ਹੋ ਜਾਂਦੀਆਂ ਹਨ। ਅਜਿਹੇ ‘ਚ ਤੁਸੀਂ ਐਨਕਾਂ ਨੂੰ ਹਟਾਉਣ ਲਈ ਕੁਝ ਘਰੇਲੂ ਨੁਸਖੇ ਅਪਣਾ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ…

ਐਨਕਾਂ ਲੱਗਣ ਦੇ ਕਾਰਨ-

ਅੱਖਾਂ ਦੀ ਦੇਖਭਾਲ ਨਾ ਕਰਨਾ

ਭੋਜਨ ‘ਚ ਪੋਸ਼ਣ ਤੱਤਾਂ ਦੀ ਕਮੀ

ਜੈਨੇਟਿਕ

ਵਿਟਾਮਿਨ ਏ ਦੀ ਕਮੀ

ਘੰਟਿਆਂ ਤੱਕ ਟੀਵੀ ਜਾਂ ਕੰਪਿਊਟਰ ਸਕਰੀਨ ‘ਤੇ ਕੰਮ ਕਰਨਾ

ਆਓ ਜਾਣਦੇ ਹਾਂ ਐਨਕਾਂ ਉਤਾਰਨ ਅਤੇ ਅੱਖਾਂ ਦੀ ਰੋਸ਼ਨੀ ਵਧਾਉਣ ਦੇ 2 ਘਰੇਲੂ ਨੁਸਖੇ….

ਗਾਂ ਦਾ ਘਿਓ ਅਤੇ ਕਾਲੀ ਮਿਰਚ ਦਾ ਸੇਵਨ ਕਰੋ : ਇਸ ਦੇ ਲਈ 1/2 ਚੱਮਚ ਗਾਂ ਦੇ ਘਿਓ ਪਿਘਲਾਕੇ ਇਸ ‘ਚ 1/2 ਛੋਟਾ ਚੱਮਚ ਪੀਸੀ ਕਾਲੀ ਮਿਰਚ ਮਿਲਾਓ। ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰੋ। ਇਸ ਤੋਂ ਬਾਅਦ 1 ਗਲਾਸ ਗੁਣਗੁਣਾ ਪਾਣੀ ਜਾਂ ਦੁੱਧ ਪੀਓ। ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਅੱਖਾਂ ਦੀ ਰੋਸ਼ਨੀ ਵਧੇਗੀ। ਤੁਹਾਨੂੰ 7 ਦਿਨਾਂ ਦੇ ਅੰਦਰ ਫਰਕ ਮਹਿਸੂਸ ਹੋਵੇਗਾ।

ਗਾਂ ਦਾ ਦੇਸੀ ਘਿਓ ਖਾਣ ਦੇ ਫਾਇਦੇ : ਇਸ ‘ਚ ਓਮੇਗਾ 3 ਫੈਟੀ ਐਸਿਡ, ਵਿਟਾਮਿਨ ਏ, ਐਂਟੀ-ਆਕਸੀਡੈਂਟ ਵਰਗੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧੇਗੀ ਅਤੇ ਤੁਸੀਂ ਦਿਨ ਭਰ ਐਂਰਜੈਟਿਕ ਮਹਿਸੂਸ ਹੋਵੇਗਾ। ਗਾਂ ਦਾ ਦੇਸੀ ਘਿਓ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਨਾਲ ਵਾਲ ਵੀ ਜੜ੍ਹਾਂ ਤੋਂ ਪੋਸ਼ਤ ਹੋ ਕੇ ਸੁੰਦਰ, ਸੰਘਣੇ, ਨਰਮ ਅਤੇ ਕਾਲੇ ਹੋਣਗੇ।

ਕਾਲੀ ਮਿਰਚ ਖਾਣ ਦੇ ਫਾਇਦੇ : ਕਾਲੀ ਮਿਰਚ ਪੋਸ਼ਕ ਤੱਤਾਂ, ਐਂਟੀ-ਆਕਸੀਡੈਂਟਸ, ਐਂਟੀ-ਬੈਕਟੀਰੀਅਲ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦਾ ਸੇਵਨ ਕਰਨ ਨਾਲ ਭੋਜਨ ਦਾ ਸਵਾਦ ਵਧਣ ਦੇ ਨਾਲ-ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਨਾਲ ਬਿਮਾਰੀਆਂ ਅਤੇ ਸੰਕਰਮਣ ਹੋਣ ਦਾ ਖ਼ਤਰਾ ਘੱਟ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਮਿਲਦੀ ਹੈ। ਇਸ ਨਾਲ ਦਿਮਾਗ ਵੀ ਤੇਜ਼ ਹੁੰਦਾ ਹੈ। ਮਾਹਿਰਾਂ ਅਨੁਸਾਰ ਰੋਜ਼ਾਨਾ ਡਾਇਟ ‘ਚ 4-5 ਕਾਲੀ ਮਿਰਚਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਸਰ੍ਹੋਂ ਜਾਂ ਤਿਲ ਦੇ ਤੇਲ ਨਾਲ ਕਰੋ ਪੈਰਾਂ ਦੀ ਮਾਲਿਸ਼ : ਸੌਣ ਤੋਂ ਪਹਿਲਾਂ ਪੈਰਾਂ ਦੀਆਂ ਤਲੀਆਂ ‘ਤੇ ਸਰ੍ਹੋਂ ਜਾਂ ਤਿਲ ਦਾ ਤੇਲ ਲਗਾਓ। ਇਸ ਨਾਲ 2-3ਮਿੰਟ ਤੱਕ ਸਰਕੂਲਰ ਮੋਸ਼ਨ ‘ਚ ਮਸਾਜ ਕਰੋ। ਅਗਲੀ ਸਵੇਰ ਇਸ਼ਨਾਨ ਕਰੋ ਜਾਂ ਕੋਸੇ ਪਾਣੀ ਇਸ ਨੂੰ ਧੋ ਲਓ। ਰਾਤ ਨੂੰ ਹੀ ਪੈਰਾਂ ਦੀ ਮਾਲਿਸ਼ ਕਰੋ। ਦਿਨ ਵੇਲੇ ਪੈਰਾਂ ‘ਤੇ ਤੇਲ ਲਗਾਉਣ ਨਾਲ ਗਿਰਨ ਦਾ ਖ਼ਤਰਾ ਹੋ ਸਕਦਾ ਹੈ। ਇਸ ਉਪਾਅ ਨੂੰ ਲਗਾਤਾਰ 1 ਹਫਤੇ ਤੱਕ ਕਰਨ ਨਾਲ ਤੁਹਾਨੂੰ ਫਰਕ ਮਹਿਸੂਸ ਹੋਵੇਗਾ। ਇਸ ਨਾਲ ਅੱਖਾਂ ਦੀ ਰੋਸ਼ਨੀ ਵਧਣ ਨਾਲ ਇਸ ਨਾਲ ਜੁੜੀਆਂ ਸਮੱਸਿਆਵਾਂ ਦਾ ਖਤਰਾ ਘੱਟ ਹੋ ਜਾਵੇਗਾ।

The post ਐਨਕਾਂ ਹਟਾਓ ਅੱਖਾਂ ਦੀ ਰੋਸ਼ਨੀ ਵਧਾਓ, ਅਪਣਾਓ ਇਹ ਛੋਟਾ ਜਿਹਾ ਆਸਾਨ ਨੁਸਖ਼ਾ appeared first on Ludhiana Live.