Fake call center Archives - Ludhiana Live

ਪੰਜਾਬ ‘ਚ ਇਕ ਹੋਰ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 9 ਦੋਸ਼ੀ ਗ੍ਰਿਫਤਾਰ
ਲੁਧਿਆਣਾ : ਕਮਿਸ਼ਨਰੇਟ ਥਾਣਾ ਸਦਰ ਨੇ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼ ਕਰਕੇ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜੋ ਲੋਕਾਂ ਨੂੰ ਇੰਜੀਨੀਅਰ ਹੋਣ ਦੇ ਬਹਾਨੇ ਅਮਰੀਕਾ ਤੋਂ ਬੁਲਾਉਂਦੇ ਸਨ ਅਤੇ ਉਨ੍ਹਾਂ ਦੇ ਕੰਪਿਊਟਰ ਅਤੇ ਲੈਪਟਾਪ ਵਿੱਚ ਵਾਇਰਸ ਅਤੇ ਹੋਰ ਤਕਨੀਕੀ ਖਰਾਬੀ ਹੋਣ ਦੀ ਗੱਲ ਕਹਿ ਕੇ ਪੈਸੇ ਠੱਗਦੇ ਸਨ। ਪੁਲਿਸ ਨੇ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਵਿੱਚ ਰਤਿੰਦਰ ਸਿੰਘ, ਸਮੀਰ ਬੇਰੀ, ਸੁਖਪ੍ਰੀਤ ਸਿੰਘ, ਸੁਮੰਤ ਮਹਾਜਨ, ਮਯੰਕ ਜੋਸ਼ੀ, ਆਦਿਤਿਆ ਚੌਹਾਨ, ਦਿਲਪ੍ਰੀਤ ਸਿੰਘ ਅਤੇ ਸੰਦੀਪ ਕੁਮਾਰ ਸ਼ਾਮਲ ਹਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਲੈਪਟਾਪ, 24 ਸੀਪੀਯੂ ਬਰਾਮਦ ਕੀਤੇ ਹਨ। ਅਤੇ ਹੈਂਡਫੋਨ ਬਰਾਮਦ ਕੀਤੇ ਹਨ। ਪੁਲਿਸ ਨੇ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਪੰਜਾਬ ‘ਚ ਇਕ ਹੋਰ ਫਰਜ਼ੀ ਕਾਲ ਸੈਂਟਰ ਦਾ ਪਰਦਾਫਾਸ਼, 9 ਦੋਸ਼ੀ ਗ੍ਰਿਫਤਾਰ appeared first on Ludhiana Live.

ਫਰਜ਼ੀ ਕਾਲ ਸੈਂਟਰ ਚਲਾਉਦਾ ਸੀ ਕਾਂਗਰਸ ਦਾ ਬਲਾਕ ਪ੍ਰਧਾਨ, ਗ੍ਰਿਫ਼ਤਾਰੀ ਬਾਅਦ ਹੋਣ ਲੱਗੇ ਵੱਡੇ ਖੁਲਾਸੇ
ਲੁਧਿਆਣਾ : ਲੁਧਿਆਣਾ ‘ਚ ਫਰਜ਼ੀ ਕਾਲ ਸੈਂਟਰ ਦੀ ਆੜ ‘ਚ ਵਿਦੇਸ਼ਾਂ ਵਿੱਚ ਬੈਠੇ ਲੋਕਾਂ ਨਾਲ ਰੋਜ਼ਾਨਾ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ‘ਚ ਲੁਧਿਆਣਾ ਪੁਲੀਸ ਨੇ ਕਾਂਗਰਸੀ ਆਗੂ ਸਾਹਿਲ ਕਪੂਰ ਪੱਪਲ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਹਿਲ ਕਪੂਰ ਪੱਪਲ ਆਤਮ ਨਗਰ ਹਲਕੇ ਦਾ ਬਲਾਕ ਪ੍ਰਧਾਨ ਹੈ ਤੇ ਪਿਛਲੇ ਹਫ਼ਤੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਹਿਲ ਕਪੂਰ ਉਰਫ ਪੱਪਲ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਸੀ।

ਥਾਣਾ ਡਿਵੀਜ਼ਨ ਨੰਬਰ-8 ਦੇ ਐੱਸਐੱਚਓ ਸਬ ਇੰਸਪੈਕਟਰ ਵਿਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਸਾਹਿਲ ਕਪੂਰ ਪੱਪਲ ਫਰਜ਼ੀ ਕਾਲ ਸੈਂਟਰ ‘ਤੇ ਮਾਰੇ ਛਾਪੇ ਵਾਲੇ ਦਿਨ ਤੋਂ ਹੀ ਫਰਾਰ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਵਿੱਚ ਸਾਹਿਲ ਕਪੂਰ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਜਾਂਚ ‘ਚ ਪਤਾ ਲੱਗਾ ਕਿ ਫਰਜ਼ੀ ਕਾਲ ਸੈਂਟਰ ਚਲਾਉਣ ਦੇ ਧੰਦੇ ‘ਚ ਮੁਲਜ਼ਮ ਪੂਰੀ ਤਰ੍ਹਾਂ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ `ਚ ਪੇਸ਼ ਕਰਕੇ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਲਿਆ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ‘ਤੇ ਟਿੱਪਣੀ ਕਰਦੇ ਹੋਏ ਉਨ੍ਹਾਂ ਨੂੰ ਸਲਾਹ ਦਿੱਤੀ ਹੈ। ਵਿਧਾਇਕ ਗੋਗੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਲੋਕਾਂ ਦੀ ਭਰਤੀ ਕਰਨ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਇੰਨੀ ਕਾਹਲੀ ਵਿੱਚ ਹਨ ਕਿ ਉਨ੍ਹਾਂ ਨੂੰ ਪਤਾ ਹੀ ਨਹੀਂ ਲੱਗ ਰਿਹਾ ਕਿ ਕਿਸ ਵਿਅਕਤੀ ਨੂੰ ਕਿਹੜਾ ਅਹੁਦਾ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਅਕਸ ਕਿਹੋ ਜਿਹਾ ਹੈ।

The post ਫਰਜ਼ੀ ਕਾਲ ਸੈਂਟਰ ਚਲਾਉਦਾ ਸੀ ਕਾਂਗਰਸ ਦਾ ਬਲਾਕ ਪ੍ਰਧਾਨ, ਗ੍ਰਿਫ਼ਤਾਰੀ ਬਾਅਦ ਹੋਣ ਲੱਗੇ ਵੱਡੇ ਖੁਲਾਸੇ appeared first on Ludhiana Live.