fake douetment Archives - Ludhiana Live

ਧੋਖਾਧੜੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ
ਲੁਧਿਆਣਾ : ਜਾਇਦਾਦ ਦੇ ਮਾਮਲੇ ‘ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਪਟਵਾਰੀ ਵਰਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਮਨਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਤੇ ਉਸ ਦੇ ਸਾਥੀ ਜਸਕਰਨ ਸਿੰਘ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ ਦੇ ਆਧਾਰ ‘ਤੇ ਜੱਸੀਆਂ ਸਥਿਤ ਜਾਇਦਾਦ ਆਪਣੇ ਨਾਂਅ ਕਰਵਾ ਲਈ ਜਿਸ ਦੇ ਪਟਵਾਰੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ‘ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

The post ਧੋਖਾਧੜੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ appeared first on Ludhiana Live.