fake visa Archives - Ludhiana Live

ਟ੍ਰੈਵਲ ਏਜੰਟਾਂ, ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇਮਾਰੀ
ਲੁਧਿਆਣਾ : ਦੋਰਾਹਾ ਦੇ ਟ੍ਰੈਵਲ ਏਜੰਟਾਂ, ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇਮਾਰੀ ਕੀਤੀ ਗਈ। ਤਹਿਸੀਲਦਾਰ ਗੁਰਪ੍ਰਰੀਤ ਸਿੰਘ ਨੇ ਦੱਸਿਆ ਨਾਜਾਇਜ਼ ਰੂਪ ‘ਚ ਕੰਮ ਕਰਨ ਵਾਲਿਆਂ ਨੂੰ ਨੱਥ ਪਾਉਣ ਲਈ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਉਨ੍ਹਾਂ ਕੋਲ 12 ਟ੍ਰੈਵਲ ਏਜੰਟਾਂ ਦੀ ਲਿਸਟ ਹੈ। ਜੇਕਰ ਕੋਈ ਵੀ ਨਾਜਾਇਜ਼ ਕੰਮ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਡੀਸੀ ਲੁਧਿਆਣਾ ਨੂੰ ਕਾਰਵਾਈ ਲਈ ਲਿਖਿਆ ਜਾਵੇਗਾ।

ਇਸ ਮੌਕੇ ਲਾਇਸੰਸ ਤੇ ਉਸ ਦੀ ਮਿਆਦ, ਸੰਚਾਲਕ, ਪਿਛਲੇ ਸਮੇਂ ਦੇ ਕੰਮ ਤੇ ਉਸ ਦੇ ਇੰਦਰਾਜ, ਕੰਮ ਕਰਨ ਵਾਲਾ ਸਟਾਫ, ਵਿਦਿਆਰਥੀਆਂ ਨੂੰ ਪੜ੍ਹਾਉਣ, ਟਿਕਟਾਂ ਬਣਾਉਣ ਆਦਿ ਸਮੇਤ ਹੋਰ ਤਕਨੀਕੀ ਕਾਗਜ਼ਾਂ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਕਿੳਂਕਿ ਪਿਛਲੇ ਦਿਨਾਂ ‘ਚ ਵਿਦੇਸ਼ ਗਏ ਕੁਝ ਵਿਦਿਆਰਥੀਆਂ ਤੇ ਆਮ ਵੀਜਾ ਧਾਰਕਾਂ ਨੂੰ ਜਾਅਲੀ ਜਾਂ ਗਲਤ ਸਬੂਤ ਬਣਾ ਕੇ ਉਨ੍ਹਾਂ ਨਾਲ ਧੋਖਾ ਕਰਨ ਦੇ ਕੇਸ ਸਾਹਮਣੇ ਆਏ ਹਨ।

The post ਟ੍ਰੈਵਲ ਏਜੰਟਾਂ, ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ ‘ਤੇ ਛਾਪੇਮਾਰੀ appeared first on Ludhiana Live.

ਠੱਗ ਟਰੈਵਲ ਏਜੰਟਾਂ ਦੀ ਹੁਣ ਖ਼ੈਰ ਨਹੀਂ, ਮਾਨ ਸਰਕਾਰ ਨੇ ਸਖਤ ਕਾਰਵਾਈ ਦੀ ਕਰ ਲਈ ਤਿਆਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਘਰ ਵਾਪਸੀ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਏਗੀ ਅਤੇ ਠੱਗ ਟਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਧੋਖਾ ਦੇਣ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਪ੍ਰਵਾਸੀ ਭਾਰਤੀ ਮੰਤਰੀ ਨੇ ਦੱਸਿਆ ਕਿ ਓਵਰਸੀਜ਼ ਅਫੇਅਰ ਵਿਭਾਗ ਪੰਜਾਬ ਵੱਲੋਂ ਠੱਗ ਟਰੈਵਲ ਏਜੰਟਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਨੌਜਵਾਨ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਜੋ ਠੱਗ ਟਰੈਵਲ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋ ਕੇ ਵਿਦੇਸ਼ਾਂ ਵਿੱਚ ਫਸੇ ਹੋਏ ਹਨ, ਉਨ੍ਹਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ।

ਧਾਲੀਵਾਲ ਨੇ ਪੰਜਾਬ ਵਿੱਚ ਠੱਗੀ ਦਾ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੇ ਕੰਮ ਬੰਦ ਕਰਨ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪ੍ਰਵਾਸੀ ਭਾਰਤੀ ਮੰਤਰੀ ਧਾਲੀਵਾਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੀ ਪੰਜਾਬ ਦੀ ਇੱਕ ਧੀ ਸਹੀ ਸਲਾਮਤ ਘਰ ਪਰਤ ਆਈ ਹੈ। ਇਹ ਲੜਕੀ ਆਪਣੇ ਭਵਿੱਖ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਅੰਮ੍ਰਿਤਸਰ ਤੋਂ ਇਰਾਕ ਗਈ ਸੀ।

The post ਠੱਗ ਟਰੈਵਲ ਏਜੰਟਾਂ ਦੀ ਹੁਣ ਖ਼ੈਰ ਨਹੀਂ, ਮਾਨ ਸਰਕਾਰ ਨੇ ਸਖਤ ਕਾਰਵਾਈ ਦੀ ਕਰ ਲਈ ਤਿਆਰੀ appeared first on Ludhiana Live.

ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ
ਲੁਧਿਆਣਾ : ਖੰਨਾ ਪੁਲਿਸ ਨੇ ਮਾਛੀਵਾੜਾ ਸਾਹਿਬ ‘ਚ 8 ਵਿਦਿਆਰਥੀਆਂ ਤੋਂ 35 ਲੱਖ ਦੀ ਠੱਗੀ ਮਾਰਨ ਵਾਲੇ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਇਹ ਏਜੰਟ ਹਰਪ੍ਰੀਤ ਸਿੰਘ ਚੋਪੜਾ ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਸੀ, ਪਿਛਲੇ 4 ਸਾਲਾਂ ਤੋਂ ਭਗੌੜਾ ਸੀ। ਉਸ ਦੇ ਪਿਤਾ ਪੰਜਾਬ ਪੁਲਿਸ ਤੋਂ ਸੇਵਾਮੁਕਤ ਇੰਸਪੈਕਟਰ ਹਨ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

DSP ਮਨਦੀਪ ਕੌਰ ਨੇ ਦੱਸਿਆ ਕਿ ਸਾਲ 2019 ਵਿੱਚ ਰੀਨਾ ਵਰਮਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ। ਰੀਨਾ ਵਿਦਿਆਰਥੀਆਂ ਨੂੰ ਆਈਲੈਟਸ ਟਿਊਸ਼ਨ ਦਿੰਦੀ ਸੀ। ਉਸ ਦਾ ਸੰਪਰਕ ਹਰਪ੍ਰੀਤ ਸਿੰਘ ਨਾਲ ਹੋਇਆ, ਜੋ ਕਿ ਲੁਧਿਆਣਾ ਵਿੱਚ ਸਟੱਡੀ ਵੀਜ਼ਾ, ਵਰਕ ਪਰਮਿਟ ਅਤੇ ਟੂਰਿਸਟ ਵੀਜ਼ਾ ਦਾ ਕਾਰੋਬਾਰ ਕਰਦਾ ਹੈ। ਹਰਪ੍ਰੀਤ ਨੇ 8 ਵਿਦਿਆਰਥੀਆਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਰੀਨਾ ਤੋਂ ਕਰੀਬ 35 ਲੱਖ ਰੁਪਏ ਲਏ ਸਨ।

ਰੀਨਾ ਅਨੁਸਾਰ ਹਰਪ੍ਰੀਤ ਨੇ 6 ਮਹੀਨਿਆਂ ਵਿਚ ਸਾਰੇ 8 ਵਿਦਿਆਰਥੀਆਂ ਦੇ ਵੀਜ਼ੇ ਲਗਵਾਉਣ ਦਾ ਦਾਅਵਾ ਕੀਤਾ ਸੀ ਪਰ ਉਸ ਨੇ ਵਿਦਿਆਰਥੀਆਂ ਨੂੰ ਜਾਅਲੀ ਵੀਜ਼ੇ ਅਤੇ ਟਿਕਟਾਂ ਦਿੱਤੀਆਂ ਸਨ। ਪੁਲਿਸ ਨੇ ਹਰਪ੍ਰੀਤ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਸੀ। ਪੁਲਿਸ ਨੇ ਮੁਲਜ਼ਮ ਹਰਪ੍ਰੀਤ ਸਿੰਘ ਚੋਪੜਾ ਨੂੰ ਫੜਨ ਲਈ ਕਈ ਵਾਰ ਜਾਲ ਵਿਛਾਇਆ ਪਰ ਉਹ ਫਰਾਰ ਹੋ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦਿੱਤਾ।

DSP ਮਨਦੀਪ ਕੌਰ ਨੂੰ ਪਤਾ ਲੱਗਾ ਕਿ ਮੁਲਜ਼ਮ ਰਾਤ ਨੂੰ ਲੁਧਿਆਣਾ ਵਿੱਚ ਘਰ ਆਉਂਦਾ ਹੈ। ਪੁਲਿਸ ਨੇ ਇੱਕ ਵਿਅਕਤੀ ਨੂੰ ਉਸਦੇ ਘਰ ਦੇ ਬਾਹਰ ਲਗਾਇਆ। ਜਦੋਂ ਮੁਲਜ਼ਮ ਆਪਣੇ ਘਰ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਮੁਲਜ਼ਮ ਨੇ ਪੁਲਿਸ ਤੋਂ ਬਚਣ ਲਈ ਘਰ ਦੇ ਚਾਰੇ ਪਾਸੇ ਕੈਮਰੇ ਲਾਏ ਹੋਏ ਸਨ। ਬੀਤੀ ਰਾਤ ਵੀ ਕੈਮਰੇ ਰਾਹੀਂ ਪੁਲਿਸ ਨੂੰ ਦੇਖ ਕੇ ਮੁਲਜ਼ਮ ਘਰ ਦੇ ਸਟੋਰ ਵਿੱਚ ਲੁਕ ਗਿਆ ਸੀ ਪਰ ਉਹ ਫੜਿਆ ਗਿਆ।

The post ਖੰਨਾ ਪੁਲਿਸ ਨੇ ਫੜਿਆ ਭਗੌੜਾ ਏਜੰਟ, ਵਿਦੇਸ਼ ਭੇਜਣ ਦੇ ਨਾਂ ਤੇ ਵਿਦਿਆਰਥੀਆਂ ਤੋਂ ਠੱਗੇ 35 ਲੱਖ appeared first on Ludhiana Live.

ਠੱਗ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕਸੇਗੀ ਪੰਜਾਬ ਸਰਕਾਰ, ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਦੇ ਹੁਕਮ
ਲੁਧਿਆਣਾ : ਕੈਨੇਡਾ ‘ਚ 700 ਭਾਰਤੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੇ ਖਤਰਾ ਮੰਡਰਾ ਰਿਹਾ ਹੈ ਪਰ ਪੰਜਾਬ ਸਰਕਾਰ ਨੇ ਹੁਣ ਟਰੈਵਲ ਏਜੰਟ ਅਤੇ ਇਮੀਗ੍ਰੇਸ਼ਨ ਏਜੰਸੀ ਤੋਂ ਜਾਂਚ ਕਰਵਾਉਣ ਬਾਰੇ ਸੋਚ ਲਿਆ ਹੈ। ਪੰਜਾਬ ਵਿੱਚ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 10 ਜੁਲਾਈ ਤੱਕ ਸਾਰੇ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੰਤਰੀ ਕੁਲਦੀਪ ਧਾਲੀਵਾਲ ਅਨੁਸਾਰ ਵੱਡੀ ਗਿਣਤੀ ਵਿੱਚ ਪੰਜਾਬੀ ਠੱਗ ਟਰੈਵਲ ਏਜੰਟਾਂ ਦੇ ਚੁੰਗਲ ਵਿੱਚ ਫਸ ਜਾਂਦੇ ਹਨ। ਕਈ ਲੋਕ ਵਿਦੇਸ਼ਾਂ ਵਿਚ ਪ੍ਰੇਸ਼ਾਨ ਹਨ ਅਤੇ ਕਈਆਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਉਹ ਟਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਤ ਚੈੱਕ ਕਰਕੇ 10 ਜੁਲਾਈ ਤੱਕ ਰਿਪੋਰਟ ਪੇਸ਼ ਕਰਨ।

The post ਠੱਗ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕਸੇਗੀ ਪੰਜਾਬ ਸਰਕਾਰ, ਇਮੀਗ੍ਰੇਸ਼ਨ ਏਜੰਸੀਆਂ ਦੀ ਜਾਂਚ ਦੇ ਹੁਕਮ appeared first on Ludhiana Live.