falling wall Archives - Ludhiana Live

ਲੁਧਿਆਣਾ ‘ਚ ਵੱਡਾ ਹਾਦਸਾ ਟਲਿਆ, ਕੰਧ ਡਿੱਗਣ ਕਾਰਨ ਕਾਰ ਚਕਨਾਚੂਰ
ਲੁਧਿਆਣਾ : ਸ਼ਹਿਰ ‘ਚ ਇਕ ਕਾਰ ਦੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਛਾਉਣੀ ਮੁਹੱਲੇ ਵਿੱਚ ਸਥਿਤ ਇੱਕ ਜੰਜਘਰ ਦੀ ਕੰਧ ਡਿੱਗਣ ਕਾਰਨ ਇੱਕ ਵਾਹਨ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਹੈ। ਹਾਦਸਾ ਬੀਤੀ ਰਾਤ ਕਰੀਬ 11:30 ਵਜੇ ਵਾਪਰਿਆ, ਜਿੱਥੇ ਜੰਜਘਰ ਦੀ ਕੰਧ ਡਿੱਗਣ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਜਾਣ ਦੀ ਸੂਚਨਾ ਹੈ। ਲੋਕਾਂ ਦਾ ਕਹਿਣਾ ਹੈ ਕਿ ਖੁਸ਼ਕਿਸਮਤੀ ਰਹੀ ਕਿ ਕਾਰ ਦੇ ਅੰਦਰ ਕੋਈ ਨਹੀਂ ਸੀ, ਨਹੀਂ ਤਾਂ ਕੋਈ ਜਾਨੀ ਨੁਕਸਾਨ ਹੋ ਸਕਦਾ ਸੀ। ਪਰ ਹਾਦਸੇ ਵਿੱਚ ਕਾਰ ਮਾਲਕ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

The post ਲੁਧਿਆਣਾ ‘ਚ ਵੱਡਾ ਹਾਦਸਾ ਟਲਿਆ, ਕੰਧ ਡਿੱਗਣ ਕਾਰਨ ਕਾਰ ਚਕਨਾਚੂਰ appeared first on Ludhiana Live.