Family Pics Archives - Ludhiana Live

ਅਦਾਕਾਰਾ ਨੀਰੂ ਬਾਜਵਾ ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਜੋ ਬਣੀਆਂ ਖਿੱਚ ਦਾ ਕੇਂਦਰ
ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਹਾਲ ਹੀ ‘ਚ ਨੀਰੂ ਬਾਜਵਾ ਦੀ ਭੈਣ ਰੁਬਿਨਾ ਬਾਜਵਾ ਦਾ ਵਿਆਹ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ।

ਨੀਰੂ ਬਾਜਵਾ ਵੱਲੋਂ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਨੀਰੂ ਬਾਜਵਾ ਦੀਆਂ ਤਸਵੀਰਾਂ ਅਤੇ ਵੀਡੀਓਜ਼ ਦੇਖ ਸਾਫ਼ ਹੋ ਗਿਆ ਹੈ ਕਿ ਇੰਨ੍ਹੀ ਦਿਨੀਂ ਕੰਮ ਤੋਂ ਦੂਰੀ ਬਣਾ ਕੇ ਉਹ ਪਰਿਵਾਰ ਨੂੰ ਪੂਰਾ ਸਮਾਂ ਦੇ ਰਹੀ ਹੈ।

ਦੱਸ ਦਈਏ ਕਿ ਰੁਬਿਨਾ ਬਾਜਵਾ ਦਾ ਵਿਆਹ 26 ਅਕਤੂਬਰ ਨੂੰ ਗੁਰਬਖਸ਼ ਸਿੰਘ ਚਾਹਲ ਨਾਲ ਹੋਇਆ ਸੀ। ਨੀਰੂ ਬਾਜਵਾ ਨੇ ਆਪਣੀ ਭੈਣ ਅਤੇ ਅਦਾਕਾਰਾ ਰੁਬਿਨਾ ਬਾਜਵਾ ਦੇ ਵਿਆਹ ਦਾ ਆਨੰਦ ਲਿਆ।

ਇਸ ਦੌਰਾਨ ਦੀਆਂ ਕਈ ਤਸਵੀਰਾਂ ਨੀਰੂ ਬਾਜਵਾ ਵੱਲੋਂ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਵੀ ਸਾਂਝੀਆਂ ਕੀਤੀਆਂ ਗਈਆ ਸਨ।

ਇਸ ਮੌਕੇ ਨੀਰੂ ਬਾਜਵਾ ਨੇ ਵਿਆਹ ਦੇ ਹਰ ਫੰਕਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ। ਰੁਬਿਨਾ ਬਾਜਵਾ ਦੇ ਵਿਆਹ ‘ਚ ਨੀਰੂ ਬਾਜਵਾ ਨੇ ਆਪਣੀ ਖੂਬਸੂਰਤੀ, ਡਰੈਸਿੰਗ ਸੈਂਸ ਤੇ ਸਟਾਇਲ ਨਾਲ ਸਭ ਤੋਂ ਵੱਧ ਸੁਰਖੀਆਂ ਬਟੋਰੀਆਂ।

ਨੀਰੂ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ‘ਚ ਪੰਜਾਬੀ ਫ਼ਿਲਮ ‘ਲੌਂਗ ਲਾਚੀ 2’, ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ।

ਇਸ ਦੇ ਨਾਲ-ਨਾਲ ਨੀਰੂ ਬਾਜਵਾ ‘ਚੱਲ ਜਿੰਦੀਏ’ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

The post ਅਦਾਕਾਰਾ ਨੀਰੂ ਬਾਜਵਾ ਨੇ ਪਰਿਵਾਰ ਨਾਲ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸਵੀਰਾਂ, ਜੋ ਬਣੀਆਂ ਖਿੱਚ ਦਾ ਕੇਂਦਰ appeared first on Ludhiana Live.