fast wind Archives - Ludhiana Live

ਪੰਜਾਬ ‘ਚ ਹਨੇਰੀ ਤੇ ਬਾਰਿਸ਼ ਦਾ ਤਿੰਨ ਦਿਨ ਲਈ ਯੈਲੋ ਅਲਰਟ ਜਾਰੀ
ਲੁਧਿਆਣਾ : ਸੋਮਵਾਰ ਨੂੰ ਵੀ ਪੰਜਾਬ ’ਚ ਗਰਮੀ ਦਾ ਕਹਿਰ ਜਾਰੀ ਰਿਹਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਟਿਆਲੇ ’ਚ ਸਭ ਤੋਂ ਵੱਧ 45.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ’ਚ 43.1, ਅੰਮ੍ਰਿਤਸਰ ’ਚ 43.8, ਲੁਧਿਆਣੇ ’ਚ 43.9, ਪਠਾਨਕੋਟ ’ਚ 44.6, ਬਠਿੰਡੇ ’ਚ 43.0, ਗੁਰਦਾਸਪੁਰ ’ਚ 42.0, ਜਲੰਧਰ ’ਚ 43.3 ਅਤੇ ਮੁਕਤਸਰ ’ਚ 42.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਕੇਂਦਰ ਪੀਏਯੂ ਲੁਧਿਆਣਾ ਦੇ ਮੁਖੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਵਿਭਾਗ ਵੱਲੋਂ 23, 24 ਅਤੇ 25 ਮਈ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਗਰਜ, ਚਮਕ ਅਤੇ ਤੇਜ਼ ਹਵਾਵਾਂ ਨਾਲ ਪੰਜਾਬ ਦੇ ਕਈ ਇਲਾਕਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

The post  ਪੰਜਾਬ ‘ਚ ਹਨੇਰੀ ਤੇ ਬਾਰਿਸ਼ ਦਾ ਤਿੰਨ ਦਿਨ ਲਈ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ‘ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ
ਲੁਧਿਆਣਾ : ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਗਰਮੀ ਨੇ ਆਪਣਾ ਜ਼ੋਰ ਦਿਖਾਇਆ ਹੈ ਪਰ ਆਉਣ ਵਾਲੇ ਕੁੱਝ ਦਿਨ ਅੰਦਰ ਤਾਪਮਾਨ ’ਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ’ਚ ਸੂਬੇ ਦੇ ਕੁੱਝ ਹਿੱਸਿਆ ’ਚ ਮੀਂਹ ਦੇ ਨਾਲ ਤੇਜ਼ ਹਵਾਵਾਂ ਤੇ ਗਰਜ਼ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ। 17 ਅਪ੍ਰੈਲ ਦੀ ਅੱਧੀ ਰਾਤ ਤੋਂ ਬਾਅਦ ਪੱਛਮੀ ਪੌਣਾਂ ਦੇ ਸਰਗਰਮ ਹੋਣ ਨਾਲ ਪੰਜਾਬ ਦੇ ਉੱਤਰੀ ਹਿੱਸਿਆਂ ’ਚ ਹਲਕੀ ਤੋਂ ਮੱਧਮ ਮੀਂਹ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕੁੱਝ ਹਿੱਸਿਆ ’ਚ 18 ਤੋਂ 20 ਅਪ੍ਰੈਲ ਦਰਮਿਆਨ ਹਲਕੀ ਤੋਂ ਮੱਧਮ ਬਾਰਿਸ਼ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਇਸ ਹਫ਼ਤੇ ਪੰਜਾਬ ’ਚ ਕਈ ਥਾਵਾਂ ‘ਤੇ ਮੀਂਹ ਪਵੇਗਾ।

ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਫ਼ਸਲਾਂ ਦੀ ਸਿੰਚਾਈ, ਖ਼ਾਦਾਂ ਤੇ ਕੀਟਨਾਸ਼ਕਾਂ ਦਾ ਇਸਤੇਮਾਲ ਖੇਤਾਂ ‘ਚ ਨਾ ਕੀਤਾ ਜਾਵੇ। ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਦੇਖਦਿਆ ਹੋਇਆ ਦਰੱਖ਼ਤਾਂ ਹੇਠ ਨਾ ਰੁਕਣ, ਜਲ ਸਰੋਤਾਂ ਕੋਲ ਨਾ ਜਾਣ ਦੀ ਸਲਾਹ ਵੀ ਦਿੱਤੀ ਗਈ ਹੈ। ਅਗਲੇ ਕੁੱਝ ਦਿਨਾਂ ’ਚ ਤਾਪਮਾਨ ‘ਚ 2 ਤੋਂ 4 ਡਿਗਰੀ ਸੈਲਸੀਅਸ ਦੀ ਕਮੀ ਆ ਸਕਦੀ ਹੈ।

The post ਪੰਜਾਬ ‘ਚ ਆਉਂਦੇ ਦਿਨਾਂ ਨੂੰ ਖ਼ਰਾਬ ਰਹੇਗਾ ਮੌਸਮ, ਵਿਭਾਗ ਦੀ ਸਲਾਹ ਵੱਲ ਧਿਆਨ ਦੇਣ ਕਿਸਾਨ appeared first on Ludhiana Live.

ਪੰਜਾਬ ’ਚ ਇਸ ਦਿਨ ਤੋਂ ਹੈ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ
ਲੁਧਿਆਣਾ : ਪੰਜਾਬ ’ਚ ਫਰਵਰੀ ਦੇ ਆਖ਼ਰੀ ਦਿਨਾਂ ’ਚ ਪਾਰਾ ਚੜ੍ਹਨ ਲੱਗਾ ਹੈ, ਸੂਬੇ ਦੇ ਬਹੁਤੇ ਇਲਾਕਿਆਂ ’ਚ ਐਤਵਾਰ ਨੂੰ ਦਿਨ ਦਾ ਤਾਪਮਾਨ 27 ਤੋਂ 29 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ। 28 ਫਰਵਰੀ ਤੋਂ ਬਾਅਦ ਮੌਸਮ ਦਾ ਮਿਜ਼ਾਜ ਮੁੜ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 28 ਫਰਵਰੀ ਨੂੰ ਦੁਆਬਾ ਖੇਤਰ ਨੂੰ ਛੱਡ ਕੇ ਸੂਬੇ ਦੇ ਹੋਰਨਾਂ ਇਲਾਕਿਆਂ ’ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ।

ਇਸ ਸਬੰਧੀ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ ਜਦਕਿ ਪਹਿਲੀ ਮਾਰਚ ਨੂੰ ਵੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ, ਬਿਜਲੀ ਚਮਕਣ ਤੇ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਪਹਿਲੀ ਮਾਰਚ ਨੂੰ ਪੂਰੇ ਪੰਜਾਬ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਨੂੰ ਲੁਧਿਆਣੇ ’ਚ 27.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਐਤਵਾਰ ਨੂੰ ਬਹੁਤੇ ਇਲਾਕਿਆਂ ’ਚ ਮੌਸਮ ਸਾਫ਼ ਰਿਹਾ।

The post ਪੰਜਾਬ ’ਚ ਇਸ ਦਿਨ ਤੋਂ ਹੈ ਬਾਰਿਸ਼ ਦੀ ਸੰਭਾਵਨਾ, ਮੌਸਮ ਵਿਭਾਗ ਵਲੋਂ ਯੈਲੋ ਅਲਰਟ ਜਾਰੀ appeared first on Ludhiana Live.

ਪੰਜਾਬ ’ਚ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੀਂਹ ਬਾਰੇ ਕੀ ਹੈ ਮੌਸਮ ਵਿਭਾਗ ਦਾ ਅਨੁਮਾਨ
ਲੁਧਿਆਣਾ : ਪੰਜਾਬ ’ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ 20 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਹਾਲਾਂਕਿ ਮੌਸਮ ਖ਼ੁਸ਼ਕ ਰਹੇਗਾ ਅਤੇ ਮੀਂਹ ਦੀ ਸੰਭਾਵਨਾ ਨਹੀਂ ਹੈ।

ਮੰਗਲਵਾਰ ਨੂੰ ਬਠਿੰਡਾ ’ਚ ਰਾਤ ਦਾ ਤਾਪਮਾਨ ਡਿੱਗ ਕੇ 5 ਡਿਗਰੀ ਸੈਲਸੀਅਸ ਤੱਕ ਆ ਗਿਆ ਜਦਕਿ ਅੰਮ੍ਰਿਤਸਰ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ’ਚ ਘੱਟੋ-ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਤੱਕ ਆ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ 9.6 ਡਿਗਰੀ, ਰੋਪੜ ’ਚ 10.3 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ’ਚ 10.2 ਤੇ ਚੰਡੀਗੜ੍ਹ ’ਚ 11 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

The post ਪੰਜਾਬ ’ਚ ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੀਂਹ ਬਾਰੇ ਕੀ ਹੈ ਮੌਸਮ ਵਿਭਾਗ ਦਾ ਅਨੁਮਾਨ appeared first on Ludhiana Live.