fateh march Archives - Ludhiana Live

ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫ਼ਤਹਿ ਦਿਵਸ, ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ, ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ‘ਚ ਦਿੱਲੀ ਲਈ ਰਵਾਨਾ ਹੋਇਆ ਹੈ।

ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਮਨਜੀਤ ਸਿੰਘ ਭੋਮਾ, ਬੀਬੀ ਕੌਲਾ ਜੀ ਭਲਾਈ ਕੇਂਦਰ ਵੱਲੋਂ ਭਾਈ ਹਰਿੰਦਰਪਾਲ ਸਿੰਘ ਹਾਜਰ ਸਨ.

ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਦਾਦੂਵਾਲ, ਗੁਰਚਰਨ ਸਿੰਘ ਗਰੇਵਾਲ, ਹਰਿਮੰਦਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ, ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ। ਇਹ ਨਗਰ ਕੀਰਤਨ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਕੱਲ ਦਿੱਲੀ ਪੁੱਜ ਕੇ ਸੰਪੂਰਨ ਹੋਵੇਗਾ।

The post ਦਿੱਲੀ ਫ਼ਤਿਹ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਿਆ ਅਲੌਕਿਕ ਨਗਰ ਕੀਰਤਨ appeared first on Ludhiana Live.

ਰਾਮਗੜ੍ਹੀਆ ਫਾਊਂਡੇਸ਼ਨ ਵਲੋਂ ਅੱਜ ਫਤਹਿ ਮਾਰਚ ਦਾ ਕੀਤਾ ਜਾਵੇਗਾ ਭਰਵਾ ਸਵਾਗਤ
ਲੁਧਿਆਣਾ : ਫਤਹਿ ਮਾਰਚ ਦੇ ਸੁਆਗਤ ਸਬੰਧੀ ਸ.ਗੁਰਮੀਤ ਸਿੰਘ ਕੁਲਾਰ ਜਨਰਲ ਸਕੱਤਰ ਦੀ ਅਗਵਾਈ ਹੇਠ ਰਾਮਗੜ੍ਹੀਆ ਫਾਊਂਡੇਸ਼ਨ ਦੀ ਹੋਈ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਰਾਮਗੜ੍ਹੀਆ ਫਾਊਂਡੇਸ਼ਨ ਵੱਲੋਂ ਅੱਜ ਮਿਤੀ 06.04.2023 ਨੂੰ ਗੁਰਦੁਆਰਾ ਫੇਰੂਮਾਨ ਸਾਹਿਬ ਢੋਲੇਵਾਲ ਲੁਧਿਆਣਾ ਵਿਖੇ ਬਾਦ ਦੁਪਹਿਰ ਫਤਹਿ ਮਾਰਚ ਦਾ ਸਵਾਗਤ ਕੀਤਾ ਜਾਵੇਗਾ। ਫਤਿਹ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ, ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਮਜਨੂੰ ਕਾ ਟਿੱਲਾ, ਦਿੱਲੀ ਵਿਖੇ ਪਹੁੰਚੇਗਾ।

ਫਤਹਿ ਮਾਰਚ ਦੁਆਰਾ ਜਥੇਦਾਰ ਬਾਬਾ ਬਘੇਲ ਸਿੰਘ, ਜਥੇਦਾਰ ਜੱਸਾ ਸਿੰਘ ਆਹਲੂਵਾਲੀਆ, ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ, ਜਥੇਦਾਰ ਤਾਰਾ ਸਿੰਘ ਘੇਬਾ, ਜਥੇਦਾਰ ਮਹਾਂ ਸਿੰਘ ਸ਼ੁਕਰਚੱਕੀਆ ਵੱਲੋਂ ਦਿੱਲੀ ਫਤਹਿ ਕੀਤੀ ਗਈ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਇਸ ਮੌਕੇ ‘ਤੇ ਜਸਦੀਪ ਸਿੰਘ ਕਾਉਂਕੇ, ਡਾ: ਅਮਨਪ੍ਰੀਤ ਸਿੰਘ, ਅਮਰੀਕ ਸਿੰਘ ਹੈਪੀ ਦਹੇਲਾ,. ਗੁਰਮੀਤ ਸਿੰਘ ਕੁਲਾਰ, ਰਣਜੀਤ ਸਿੰਘ ਮਠਾੜੂ, ਬਲਬੀਰ ਸਿੰਘ ਮਾਣਕੂ, ਚਮਕੌਰ ਸਿੰਘ, ਪਰਮਿੰਦਰ ਸਿੰਘ ਮਠਾੜੂ ਆਦਿ ਹਾਜ਼ਰ ਸਨ |

The post ਰਾਮਗੜ੍ਹੀਆ ਫਾਊਂਡੇਸ਼ਨ ਵਲੋਂ ਅੱਜ ਫਤਹਿ ਮਾਰਚ ਦਾ ਕੀਤਾ ਜਾਵੇਗਾ ਭਰਵਾ ਸਵਾਗਤ appeared first on Ludhiana Live.