ferozepur rally Archives - Ludhiana Live

ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ
ਫਿਰੋਜ਼ਪੁਰ : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਸਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਹਵਾਈ ਅੱਡੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ ਸੀ ।

ਨਰਿੰਦਰ ਮੋਦੀ ਨੇ ਬਠਿੰਡਾ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਇੱਥੋਂ ਹੈਲੀਕਾਪਟਰ ਰਾਹੀਂ ਸਿਰੋਹੀ ਪਹੁੰਚਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਹੈਲੀਕਾਪਟਰ ਉਡਾਨ ਨਹੀਂ ਭਰ ਸਕਿਆ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਲਈ ਰੂਟ ਦਾ ਪ੍ਰਬੰਧ ਕੀਤਾ ਗਿਆ। PM Modi ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਹੁਸੈਨੀਵਾਲਾ ਬਾਰਡਰ ਪਹੁੰਚੇ ਸੀ। ਸੂਤਰਾਂ ਦਾ ਕਹਿਣਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਣ ਮੋਦੀ ਰੈਲੀ ‘ਚ ਨਹੀਂ ਹੋਏ।

The post ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ appeared first on Ludhiana Live.

ਹੁਸੈਨੀਵਾਲਾ ਪੁੱਜੇ PM Modi, ਥੋੜ੍ਹੀ ਦੇਰ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਫਿਰੋਜ਼ਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਹਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਹਵਾਈ ਅੱਡੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ। ਮੋਦੀ ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਹੁਸੈਨੀਵਾਲਾ ਬਾਰਡਰ ਪਹੁੰਚੇ।

ਰੈਲੀ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਸੂਬਾਈ ਅਤੇ ਕੇਂਦਰੀ ਏਜੰਸੀਆਂ ਬੀਤੇ ਕਈ ਦਿਨਾਂ ਤੋਂ ਪੱਬਾਂ ਭਾਰ ਸਨ। ਤਿੰਨ ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਪੰਜਾਬ ’ਚ ਹੋਣ ਵਾਲੀ ਮੋਦੀ ਦੀ ਪਹਿਲੀ ਰੈਲੀ ਦੇ ਮੱਦੇਨਜ਼ਰ ਲੱਖਾਂ ਦੀ ਤਾਦਾਦ ’ਚ ਸੁਰੱਖਿਆ ਬਲ ਬੀਤੇ ਕਈ ਦਿਨਾਂ ਤੋਂ ਫਿਰੋਜ਼ਪੁਰ ’ਚ ਡਿਊਟੀ ਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਰੈਲੀ ਵਾਲੀ ਥਾਂ ਪਹੁੰਚ ਚੁੱਕੇ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਗੁਰਮੀਤ ਸਿੰਘ ਰਾਣਾ ਸੋਢੀ ਪਹਿਲਾਂ ਤੋਂ ਹੀ ਉੱਥੇ ਮੌਜੂਦ ਹਨ। ਮੋਦੀ ਫਿਰੋਜ਼ਪੁਰ ‘ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ। ਇੱਥੇ ਪ੍ਰਧਾਨ ਮੰਤਰੀ ਵੀ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਆਗੂ ਤਿਆਰੀਆਂ ਲਈ ਰੈਲੀ ਵਾਲੀ ਥਾਂ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਲਗਭਗ 42,750 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

The post ਹੁਸੈਨੀਵਾਲਾ ਪੁੱਜੇ PM Modi, ਥੋੜ੍ਹੀ ਦੇਰ ‘ਚ ਰੈਲੀ ਨੂੰ ਕਰਨਗੇ ਸੰਬੋਧਨ appeared first on Ludhiana Live.