fertilizers Archives - Ludhiana Live

ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਸਿਧਵਾਂ ਬੇਟ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਝੇ ਉਪਰਾਲੇ ਨਾਲ ਪਿੰਡ ਭੂੰਦੜੀ ਵਿਖੇ  ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਉਪ ਕੁਲਪਤੀ, PAU ਸਤਬੀਰ ਸਿੰਘ ਗੋਸਲ ਵਲੋਂ ਕੀਤਾ ਗਿਆ। ਕੈਂਪ ਦੌਰਾਨ 200 ਤੋਂ ਵੱਧ ਕਿਸਾਨਾਂ, ਯੂਨੀਵਰਸਿਟੀ ਦੇ ਸਿਖਿਆਰਥੀ ਅਤੇ ਆਸ਼ਾ ਵਰਕਰਜ਼ ਵਲੋਂ ਸ਼ਮੂਲੀਅਤ ਕੀਤੀ ਗਈ।

ਇਸ ਮੌਕੇ  ਉਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਸਿਫਾਰਸ਼ ਕੀਤੀ ਗਈ ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਅਤੇ ਕਣਕ ਦੀ ਬਿਜਾਈ ਲਈ ਸਭ ਤੋਂ ਸਸਤੀ ਅਤੇ ਵਾਤਾਵਰਣ ਪੱਖੀ ਤਕਨੀਕ ਹੈ। ਉਨ੍ਹਾਂ ਕਿਸਾਨਾਂ ਨੂੰ ਇਸ ਸਰਲ ਤਕਨੀਕ ਨੂੰ ਅਪਣਾਉਣ ਦਾ ਸੱਦਾ ਦਿੱਤਾ। ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਜਿੱਥੇ ਵਾਤਾਵਰਣ ਵਿੱਚ ਵਿਗਾੜ ਪੈਦਾ ਹੁੰਦਾ ਹੈ, ਉਥੇ ਪ੍ਰਦੂਸ਼ਣ ਮਨੁੱਖੀ ਸਿਹਤ, ਪਸ਼ੂਆਂ ਅਤੇ ਬਣਨਸਪਤੀ ਲਈ ਹਾਨੀਕਾਰਕ ਹੁੰਦਾ ਹੈ।

ਉਹਨਾਂ ਕਿਹਾ ਕਿ ਕੁਦਰਤੀ ਚੱਕਰ ਵਿੱਚ ਆਏ ਵਿਗਾੜ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋੜ ਹੈ। ਉਹਨਾਂ ਕਿਹਾ ਕਿ ਉਹ ਖੁਦ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਉਹਨਾਂ ਦੀਆਂ ਸਮੱਸਿਆਂਵਾਂ ਅਤੇ ਖੇਤੀ ਤਕਨੀਕਾਂ ਸਬੰਧੀ ਵਿਚਾਰ ਵਟਾਂਦਰਾ ਕਰਦੇ ਆ ਰਹੇ ਹਨ। pau ਦੇ ਮਾਹਿਰ ਡਾ. ਸੁਰਜੀਤ ਸਿੰਘ ਵਾਲੀਆਂ ਵੱਲੋਂ ਹਾੜ੍ਹੀ ਦੀ ਫਸਲ ਕਣਕ ਦੇ ਬੀਜ, ਖਾਦ ਅਤੇ ਬਿਜਾਈ ਦੇ ਸਹੀ ਸਮੇਂ ਬਾਰੇ ਕਿਸਾਨਾਂ ਜਾਣਕਾਰੀ ਦਿੱਤੀ।

The post ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ appeared first on Ludhiana Live.

ਉੱਚ ਮਿਆਰੀ ਖੇਤੀ ਇਨਪੁਟਸ ਖੇਤੀਬਾੜੀ ਵਿਭਾਗ ਦਾ ਮੁੱਖ ਨਿਸ਼ਾਨਾ – ਡਾ਼ ਬੈਨੀਪਾਲ
ਲੁਧਿਆਣਾ : ਪੰਜਾਬ ਸਰਕਾਰ ਦੇ ਕਿਸਾਨਾਂ ਤੱਕ ਮਿਆਰੀ ਇਨਪੁਟਸ ਪਹੁੰਚਾਉਣ ਦੇ ਅਹਿਦ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਲੁਧਿਆਣਾ ਦੀ ਫਲਾਇੰਗ ਸੁਕੈਡ ਟੀਮ ਵੱਲੋਂ ਜਾਅਲੀ ਕੀਟਨਾਸ਼ਕ ਦਵਾਈਆਂ ਅਤੇ ਖਾਦ ਬਰਾਮਦ ਕੀਤੀ ਗਈ ਹੈ। ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ਼ ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਨਕਲੀ ਪਦਾਰਥ ਖੇਤੀਬਾੜੀ ਦੀ ਵਰਤੋਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੇ ਸੂਬਿਆਂ ਵਿੱਚ ਕਿਸਾਨਾਂ ਨੂੰ ਵੇਚਿਆ ਜਾ ਰਿਹਾ ਸੀ।

ਵਿਭਾਗ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਕੰਪਨੀ ਦੇ ਵਿਕਰੀ ਕੇਂਦਰ/ਗੁਦਾਮ ਵਿੱਚ ਚੈਕਿੰਗ ਕਰਨ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਅਤੇ ਕੰਪਨੀ ਦੇ ਜਿੰਮੇਵਾਰ ਵਿਅਕਤੀਆਂ ਖਿਲਾਫ ਥਾਣਾ ਵਿਖੇ ਐਫ਼.ਆਈ.ਆਰ ਦਰਜ਼ ਕਰਵਾਈ ਗਈ। ਉਕਤ ਕੰਪਨੀ ਅਤੇ ਜਿੰਮੇਵਾਰ ਵਿਕਅਤੀਆਂ ਖਿਲਾਫ ਖਾਦ (ਕੰਟਰੋਲ) ਆਰਡਰ 1985, ਇਨਸੈਕਟੀਸਾਈਡਜ਼ ਐਕਟ 1968 ਇਨਸੈਕਟੀਸਾਈਡਜ਼ ਰੂਲਜ਼ ਤਹਿਤ ਹੋਰ ਬਣਦੀ ਯੋਗ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਾ਼ ਬੈਨੀਪਾਲ ਨੇ ਜਿਲ੍ਹੇ ਦੇ ਸਮੂਹ ਰਿਟੇਲ ਅਤੇ ਹੋਲਸੇਲ ਡੀਲਰਾਂ ਅਤੇ ਕੰਪਨੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨੀ ਹਿੱਤ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ, ਅਣ-ਅਧਿਕਾਰਿਤ ਅਤੇ ਗੈਰ ਮਿਆਰੀ ਕੀੜੇਮਾਰ ਦਵਾਈਆਂ ਜਾਂ ਖਾਦਾਂ ਦੀ ਵਿਕਰੀ ਜ਼ਿਲ੍ਹੇ ਅੰਦਰ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਡੀਲਰ ਧਿਆਨ ਰੱਖਣ ਕਿ ਬਿਨ੍ਹਾਂ ਅਥਾਰਟੀ ਦੇ ਕਿਸੇ ਵੀ ਕਿਸਮ ਦੀ ਦਵਾਈ ਜਾਂ ਖਾਦ ਨਾ ਵੇਚੀ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਮਿਆਰੀ ਖੇਤੀ ਇਨਪੁਟਸ ਦੀ ਸਪਲਾਈ ਯਕੀਣੀ ਬਣਾਉਣਾ ਵਿਭਾਗ ਦਾ ਮੁੱਖ ਨਿਸ਼ਾਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਲੰਘਣਾ ਕਰਨ ਵਾਲੇ ਡੀਲਰਾਂ ਅਤੇ ਕੰਪਨੀਆਂ ਖਿਲਾਫ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਸਬੰਧੀ ਸਟਾਫ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਸਮੂਹ ਬਲਾਕ ਖੇਤੀਬਾੜੀ ਅਫਸਰ ਅਤੇ ਖੇਤੀਬਾੜੀ ਵਿਕਾਸ ਅਫਸਰਾਂ ਨੂੰ ਕੁਆਲਟੀ ਕੰਟਰੋਲ ਮੁਹਿੰਮ ਚਲਾ ਕੇ ਖਾਦਾਂ, ਦਵਾਈਆਂ ਦੀ ਸਾਰੀਆਂ ਦੁਕਾਨਾਂ ਦੀ ਚੈਕਿੰਗ ਦੀਆਂ ਹਦਾਇਤਾਂ ਕੀਤੀਆਂ  ਹਨ।

The post ਉੱਚ ਮਿਆਰੀ ਖੇਤੀ ਇਨਪੁਟਸ ਖੇਤੀਬਾੜੀ ਵਿਭਾਗ ਦਾ ਮੁੱਖ ਨਿਸ਼ਾਨਾ – ਡਾ਼ ਬੈਨੀਪਾਲ appeared first on Ludhiana Live.