festival Archives - Ludhiana Live

ਤਿਉਹਾਰ ਦੀ ਖੁਸ਼ੀ ਬਦਲੀ ਮਾਤਮ ‘ਚ, ਦ. ਰਦਨਾਕ ਹਾ. ਦਸੇ ‘ਚ 2 ਦੀ ਮੌ. ਤ
ਮੋਹਾਲੀ : ਸੈਕਟਰ-79 ਏਅਰਪੋਰਟ ਰੋਡ ‘ਤੇ ਦੇਰ ਰਾਤ ਇਕ ਤੇਜ਼ ਰਫਤਾਰ ਫਾਰਚੂਨਰ ਅਤੇ ਸਕੋਡਾ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਸਕੋਡਾ ‘ਚ ਸਵਾਰ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (43) ਅਤੇ ਗੁਰਬੰਤ ਸਿੰਘ (48) ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਫਾਰਚੂਨਰ ਚਾਲਕ ਕਾਰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਥਾਣਾ ਸੋਹਾਣਾ ਦੀ ਪੁਲਸ ਨੇ ਦੋਵੇਂ ਨੁਕਸਾਨੇ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਦੋਸ਼ੀ ਫਾਰਚੂਨਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸੋਹਾਣਾ ਥਾਣੇ ਦੇ ਇੰਚਾਰਜ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਰਾਤ ਸਮੇਂ ਫਾਰਚੂਨਰ ਚਾਲਕ ਹਵਾਈ ਅੱਡੇ ਤੋਂ ਲਾਂਡਰਾਂ ਵੱਲ ਜਾ ਰਿਹਾ ਸੀ, ਜਦਕਿ ਸਕੋਡਾ ਸੈਕਟਰ-78 ਤੋਂ ਸੈਕਟਰ-79 ਵੱਲ ਆ ਰਿਹਾ ਸੀ। ਜਿਵੇਂ ਹੀ ਦੋਵੇਂ ਕਾਰਾਂ ਸੈਕਟਰ-79 ਕੋਲ ਪੁੱਜੀਆਂ ਤਾਂ ਟੱਕਰ ਹੋ ਗਈ। ਤੇਜ਼ ਰਫਤਾਰ ਕਾਰਨ ਕਾਰਾਂ ਦੇ ਏਅਰਬੈਗ ਵੀ ਖੁੱਲ੍ਹ ਗਏ ਅਤੇ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਹਾਦਸੇ ਤੋਂ ਬਾਅਦ ਫਾਰਚੂਨਰ ਚਾਲਕ ਕਾਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ, ਜਦਕਿ ਸਕੋਡਾ ਕਾਰ ‘ਚ ਸਵਾਰ ਦੋਨਾਂ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਕੈਮਰੇ ਦੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

The post ਤਿਉਹਾਰ ਦੀ ਖੁਸ਼ੀ ਬਦਲੀ ਮਾਤਮ ‘ਚ, ਦ. ਰਦਨਾਕ ਹਾ. ਦਸੇ ‘ਚ 2 ਦੀ ਮੌ. ਤ appeared first on Ludhiana Live.

ਮਾਤਮ ‘ਚ ਬਦਲੀਆਂ ਤਿਉਹਾਰ ਦੀ ਖੁਸ਼ੀਆਂ, ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਮੌ. ਤ
ਕਪੂਰਥਲਾ: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਕਪੂਰਥਲਾ ਦੇ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਵਿਮਲ ਕੁਮਾਰ (38) ਪੁੱਤਰ ਕਮਲਜੀਤ ਕੁਮਾਰ ਵਾਸੀ ਸਿੱਧਵਾਂ ਵਜੋਂ ਹੋਈ ਹੈ। ਤਿਉਹਾਰ ਮੌਕੇ ਵਿਮਲ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।

ਵਿਮਲ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕੁਝ ਸਾਲਾਂ ਤੋਂ ਫਿਲੀਪੀਨਜ਼ ਦੇ ਬੁਗੋ ਸ਼ਹਿਰ ‘ਚ ਰਹਿ ਰਿਹਾ ਸੀ। ਕੁਝ ਸਮਾਂ ਪਹਿਲਾਂ ਉਹ ਆਪਣੇ ਪਿੰਡ ਸਿੱਧਵਾਂ ਵਿਖੇ ਰਹਿਣ ਲਈ ਆਇਆ ਸੀ। ਅਜੇ ਇਕ ਮਹੀਨਾ ਪਹਿਲਾਂ ਹੀ ਉਹ ਕੰਮ ਲਈ ਮਨੀਲਾ ਦੇ ਬੁਗੋ ਸ਼ਹਿਰ ਵਾਪਸ ਗਿਆ ਸੀ, ਜਿੱਥੇ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।

ਭਰਾ ਮੁਤਾਬਕ ਵਿਮਲ ਜਦੋਂ ਕੰਮ ਤੋਂ ਘਰ ਪਰਤ ਰਿਹਾ ਸੀ ਤਾਂ ਅਚਾਨਕ ਉਸ ਦੀ ਛਾਤੀ ‘ਚ ਦਰਦ ਹੋਣ ਲੱਗਾ। ਜਦੋਂ ਉਸ ਨੇ ਫੋਨ ਕਰਕੇ ਦਰਦ ਬਾਰੇ ਦੱਸਿਆ ਤਾਂ ਉਸ ਦਾ ਦੋਸਤ ਉਸ ਨੂੰ ਹਸਪਤਾਲ ਲੈ ਗਿਆ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਤ ਦੀ ਖ਼ਬਰ ਸੁਣਦਿਆਂ ਹੀ ਤਿਉਹਾਰ ਵਾਲੇ ਦਿਨ ਘਰ ‘ਚ ਸੋਗ ਦੀ ਲਹਿਰ ਦੌੜ ਗਈ, ਉਥੇ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ |

The post ਮਾਤਮ ‘ਚ ਬਦਲੀਆਂ ਤਿਉਹਾਰ ਦੀ ਖੁਸ਼ੀਆਂ, ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਮੌ. ਤ appeared first on Ludhiana Live.

‘ਡ੍ਰੀਮ ਗਰਲ’ ਹੇਮਾ ਮਾਲਿਨੀ ਨੇ ਸਾਦਗੀ ਨਾਲ ਮਨਾਇਆ ਭਾਈ ਦੂਜ ਦਾ ਤਿਉਹਾਰ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
ਬਾਲੀਵੁੱਡ ਦੀ ‘ਡ੍ਰੀਮ ਗਰਲ’ ਹੇਮਾ ਮਾਲਿਨੀ ਹਰ ਤਿਉਹਾਰ ਨੂੰ ਬਹੁਤ ਹੀ ਸਾਦਗੀ ਨਾਲ ਮਨਾਉਣਾ ਪਸੰਦ ਕਰਦੀ ਹੈ। ਅਦਾਕਾਰਾ ਹਰ ਤਿਉਹਾਰ ਨੂੰ ਆਪਣੇ ਪਰਿਵਾਰ ਨਾਲ ਮਨਾਉਂਣਾ ਪਸੰਦ ਕਰਦੀ ਹੈ। ਅਜਿਹੇ ’ਚ ਹੇਮਾ ਮਾਲਿਨੀ ਨੇ ਦੀਵਾਲੀ ਦੇ ਤਿਉਹਾਰ ਤੋਂ ਲੈ ਕੇ ਆਪਣੇ ਭਰਾਵਾਂ ਨਾਲ ਭਾਈ ਦੂਜ ਦਾ ਤਿਉਹਾਰ ਮਨਾਇਆ ਹੈ।

ਇਸ ਜਸ਼ਨ ਤੋਂ ਬਾਅਦ ਹੇਮਾ ਨੇ ਕੁਝ ਤਸਵੀਰਾਂ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਇਹ ਤਸਵੀਰਾਂ ਬੇਹੱਦ ਖੂਬਸੂਰਤ ਹਨ। ਪੋਸਟ ਕੀਤੀਆਂ ਤਸਵੀਰਾਂ ‘ਚ ਹੇਮਾ ਨੇ ਲਿਖਿਆ ਕਿ ‘ਭਾਈ ਦੂਜ ਘਰ ’ਚ ਆਪਣੇ ਭਰਾਵਾਂ ਨਾਲ ਮਨਾਇਆ।’

ਹੇਮਾ ਵੱਲੋਂ ਸਾਂਝੀ ਕੀਤੀਆਂ ਗਈਆਂ ਤਸਵੀਰਾਂ ਪ੍ਰਸ਼ੰਸਕਾਂ ’ਚ ਤੇਜ਼ੀ ਨਾਲ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਤਸਵੀਰਾਂ ’ਚ ਦੇਖ ਸਕਦੇ ਹੋ ਅਦਾਕਾਰਾ ਬੇਹੱਦ ਖੂਸ਼ ਨਜ਼ਰ ਆ ਰਹੀ ਹੈ।

ਇਕ ਤਸਵੀਰ ’ਚ ਅਦਾਕਾਰਾ ਆਪਣੇ ਭਰਾ ਤੋਂ ਆਸ਼ੀਰਵਾਦ ਲੈਂਦੀ ਨਜ਼ਰ ਆ ਰਹੀ ਹੈ। ਹੇਮਾ ਨੇ ਭਾਈ ਦੂਜ ਦਾ ਤਿਉਹਾਰ ਪੂਰੀਆਂ ਰੀਤੀ-ਰਿਵਾਜਾਂ ਨਾਲ ਮਨਾ ਰਹੀ ਹੈ।

The post ‘ਡ੍ਰੀਮ ਗਰਲ’ ਹੇਮਾ ਮਾਲਿਨੀ ਨੇ ਸਾਦਗੀ ਨਾਲ ਮਨਾਇਆ ਭਾਈ ਦੂਜ ਦਾ ਤਿਉਹਾਰ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ appeared first on Ludhiana Live.