film kali-jota Archives - Ludhiana Live

ਪੰਜਾਬੀ ਦਰਸ਼ਕਾਂ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਧੰਨਵਾਦੀ, ਵਿਜੇ ਕੁਮਾਰ ਅਰੋੜਾ ਤੇ ਹਰਿੰਦਰ ਕੌਰ
ਵਿਜੇ ਕੁਮਾਰ ਅਰੋੜਾ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਦਿਲੋਂ ਫ਼ਿਲਮ ਬਣਾਉਣ ਦੀ ਇੱਛਾ ਹੁਣ ਫ਼ਿਲਮ ‘ਕਲੀ ਜੋਟਾ’ ਨੂੰ ਬਣਾ ਕੇ ਪੂਰੀ ਹੋਈ ਹੈ। ਵਿਜੇ ਕੁਮਾਰ ਅਰੋੜਾ VH ENTERTAINMENT ਦੇ ਬੈਨਰ ਹੇਠ ਬਣੀ ਫ਼ਿਲਮ ਦੇ ਨਿਰਮਾਤਾ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਕਲੀ ਜੋਟਾ’ ਵਰਗੀ ਫ਼ਿਲਮ ਬਣਾਉਣ ਲਈ ਬਹੁਤ ਜਨੂੰਨ ਤੇ ਸਖ਼ਤ ਮਿਹਨਤ ਦੀ ਲੋੜ ਹੁੰਦੀ ਹੈ। ਉਨ੍ਹਾਂ ਵਲੋਂ ਪਹਿਲੀਆਂ ਨਿਰਦੇਸ਼ਿਤ ‘ਹਰਜੀਤਾ’, ‘ਗੁੱਡੀਆਂ ਪਟੋਲੇ’ ਤੇ ‘ਪਾਣੀ ’ਚ ਮਧਾਨੀ’ ਵਰਗੀਆਂ ਫ਼ਿਲਮਾਂ ਦੇ ਤਜਰਬੇ ਵੀ ਨਿਰਦੇਸ਼ਨ ਦੇ ਉਦਾਹਰਣ ਸਾਬਿਤ ਹੁੰਦੇ ਹਨ। ‘ਹਰਜੀਤਾ’ ਫ਼ਿਲਮ ਰਾਹੀਂ ਰਾਸ਼ਟਰੀ ਪੁਰਸਕਾਰ ਜਿੱਤਣ ਵਾਲੇ ਵਿਜੇ ਕੁਮਾਰ ਅਰੋੜਾ ਬਹੁਮੁਖੀ ਸਕ੍ਰਿਪਟਾਂ ਬਣਾਉਣ ਲਈ ਬਹੁਤ ਸਮਰਪਿਤ ਤੇ ਉਤਸ਼ਾਹੀ ਹਨ।

ਫ਼ਿਲਮ ਦੀ ਲੇਖਿਕਾ ਹਰਿੰਦਰ ਕੌਰ ਨੇ ਪੰਜਾਬੀ ਦਰਸ਼ਕਾਂ ਵਲੋਂ ਫ਼ਿਲਮ ਲਈ ਮਿਲ ਰਹੇ ਪਿਆਰ ਤੇ ਸਮਰਥਨ ਲਈ ਧੰਨਵਾਦ ਪ੍ਰਗਟਾਇਆ ਹੈ। ਉਸ ਨੇ ਨਿਰਦੇਸ਼ਕ ਵਿਜੇ ਕੁਮਾਰ ਅਰੋੜਾ ਨਾਲ ਮਿਲ ਕੇ ਇਸ ਫ਼ਿਲਮ ਨੂੰ ਬਣਾਉਣ ਲਈ ਸਖ਼ਤ ਮਿਹਨਤ ਤੇ ਸੰਘਰਸ਼ ਦੀਆਂ ਛੁਪੀਆਂ ਕਹਾਣੀਆਂ ਨੂੰ ਉਜਾਗਰ ਕੀਤਾ ਹੈ। ਉਸ ਨੇ ਦੱਸਿਆ, ‘‘ਪੰਜਾਬੀ ਇੰਡਸਟਰੀ ’ਚ ਇਸ ਫ਼ਿਲਮ ਨੂੰ ਸਫਲ ਬਣਾਉਣਾ ਇਕ ਮੁਸ਼ਕਿਲ ਕੰਮ ਸੀ। ਮੈਂ ਉਨ੍ਹਾਂ ਲੋਕਾਂ ਦਾ ਵੀ ਦਿਲੋਂ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੇਰਾ ਇਸ ਫ਼ਿਲਮ ’ਚ ਪੂਰੀ ਤਰ੍ਹਾਂ ਸਾਥ ਦਿੱਤਾ।’’

The post ਪੰਜਾਬੀ ਦਰਸ਼ਕਾਂ ਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਧੰਨਵਾਦੀ, ਵਿਜੇ ਕੁਮਾਰ ਅਰੋੜਾ ਤੇ ਹਰਿੰਦਰ ਕੌਰ appeared first on Ludhiana Live.

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਫਿਲਮ “ਕਲੀ ਜੋਟਾ” 3 ਫਰਵਰੀ ਨੂੰ ਹੋਣ ਜਾ ਰਹੀ ਰਿਲੀਜ਼
ਪੰਜਾਬੀ ਫਿਲਮ ਇੰਡਸਟਰੀ ਦੇ ਲਗਾਤਾਰ ਵਧਦੇ ਪੈਮਾਨੇ ਦੇ ਨਾਲ, ਸੂਚੀ ਵਿੱਚ ਕਈ ਹੋਰ ਨਾਮ ਸ਼ਾਮਲ ਹੋ ਰਹੇ ਹਨ। ਇਸੇ ਲੜੀ ਵਿਚ ਸੰਨੀ ਰਾਜ, ਸਰਲਾ ਰਾਣੀ, ਵਰੁਣ ਅਰੋੜਾ ਅਤੇ ਸੰਤੋਸ਼ ਸੁਭਾਸ਼ ਥੀਟੇ ਆਪਣੀ ਪਹਿਲੀ ਰਿਲੀਜ਼ ‘ਕਲੀ ਜੋਟਾ’ ਲਈ ਤਿਆਰ ਹਨ। ਇਸ ਫਿਲਮ ਵਿੱਚ ਸਤਿੰਦਰ ਸਰਤਾਜ, ਨੀਰੂ ਬਾਜਵਾ ਅਤੇ ਵਾਮਿਕਾ ਗੱਬੀ ਪ੍ਰਮੁੱਖ ਭੂਮਿਕਾਵਾਂ ਵਿੱਚ ਹਨ।

ਦੱਸ ਦੇਈਏ ਕਿ ਇਹ ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ, U&I FILMZ ਅਤੇ VH ਐਂਟਰਟੇਨਮੈਂਟ ਪ੍ਰੋਡਕਸ਼ਨ ਦੁਆਰਾ ਪੇਸ਼ ਕੀਤੀ ਗਈ ਹੈ। ਇਹਨਾਂ ਪ੍ਰੋਡਕਸ਼ਨ ਹਾਊਸ ਦੇ ਜ਼ਰੀਏ ਬਹੁਤ ਸਾਰੀਆਂ ਪੰਜਾਬੀ ਹਿੱਟ ਫ਼ਿਲਮਾਂ ਮਿਲੀਆਂ ਹਨ, ਜਿਵੇਂ ਕੋਕਾ, ਪਾਣੀ ਚ ਮਧਾਣੀ, ਲੌਂਗ-ਲਾਚੀ2, ਮਾਂ ਦਾ ਲਾਡਲਾ, ਆਦਿ। ਇਹਨਾਂ ਪ੍ਰੋਡਕਸ਼ਨ ਹਾਊਸ ਦੇ ਜ਼ਰੀਏ ਇੱਕ ਹੋਰ ਸ਼ਾਨਦਾਰ ਫਿਲਮ,”ਕਲੀ ਜੋਟਾ” ਜਲਦ ਹੀ ਦੇਖਣ ਨੂੰ ਮਿਲੇਗੀ। ਇਹ ਫਿਲਮ 3 ਫਰਵਰੀ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਵਿਜੇ ਕੁਮਾਰ ਅਰੋੜਾ ਦੁਆਰਾ ਫਿਲਮ ‘ਕਲੀ ਜੋਟਾ’ ਦਾ ਨਿਰਦੇਸ਼ਨ ਕੀਤਾ ਗਿਆ ਹੈ।

ਇਸ ਫਿਲਮ ਸਬੰਧੀ ਨਿਰਮਾਤਾ-ਅਦਾਕਾਰਾ ਨੀਰੂ ਬਾਜਵਾ ਨੇ ਕਿਹਾ, “ਮੈਂ ਹਮੇਸ਼ਾ ਤੋਂ ਹੀ ਪੰਜਾਬੀ ਸੱਭਿਆਚਾਰ ਅਤੇ ਭਾਸ਼ਾ ਦੀ ਬਹੁਤ ਵੱਡੀ ਪ੍ਰਸ਼ੰਸਕ ਰਹੀ ਹਾਂ, ਜੋ ਕਿ ਫਿਲਮ ਵਿੱਚ ਮੇਰੇ ਕੀਤੇ ਕੰਮ ਦੇ ਰਾਹੀਂ ਹਰ ਕੋਈ ਦੇਖ ਸਕਦਾ ਹੈ। ਮੈਂ ਹਮੇਸ਼ਾ ਆਪਣੇ ਵਿਰਸੇ ਨੂੰ ਸਨਮਾਨ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੰਮ ਕਰਨ ਵਿੱਚ ਮੇਰੀ ਸ਼ੁਰੂਆਤੀ ਦਿਲਚਸਪੀ ਵਧੀ ਹੈ, ਇੱਕ ਨਿਰਮਾਤਾ ਬਣਨ ਨੇ ਇਸ ਨਾਲ ਮੇਰਾ ਸਬੰਧ ਹੋਰ ਡੂੰਘਾ ਕੀਤਾ ਹੈ।

ਆਪਣੀ ਨਵੀਂ ਫਿਲਮ ਪੇਸ਼ ਕਰਦੇ ਹੋਏ, ਨਿਰਮਾਤਾ ਸਰਲਾ ਰਾਣੀ ਨੇ ਕਿਹਾ, “ਮੈਂ ਸਮਾਜਿਕ ਮਸਲੇ ਉੱਤੇ ਬਣੀ ਨਵੀਂ ਪੰਜਾਬੀ ਫਿਲਮ “ਕਲੀ ਜੋਟਾ” ਨਾਲ ਜੁੜ ਕੇ ਬਹੁਤ ਖੁਸ਼ ਹਾਂ। ਫਿਲਮ ਵਿੱਚ ਮੇਰੇ ਲਈ ਇੱਕ ਨਿਰਮਾਤਾ ਵਜੋਂ ਕੰਮ ਕਰਨਾ ਬਹੁਤ ਮੁਸ਼ਕਿਲ ਸੀ ਪਰ ਫਿਰ ਵੀ ਇੰਨੇ ਮਿਹਨਤੀ ਸਟਾਰਕਾਸਟ ਨਾਲ ਕੰਮ ਕਰਕੇ ਮੇਰੇ ਹੌਂਸਲੇ ਹੋਰ ਵੀ ਬੁਲੰਦ ਹੋ ਗਏ ਹਨ।”

ਇਸ ਦੇ ਨਾਲ ਹੀ ਨਿਰਮਾਤਾ ਸੰਨੀ ਰਾਜ ਦਾ ਕਹਿਣਾ ਹੈ ਕਿ, “ਫਿਲਮ ਵਿੱਚ ਸ਼ਾਨਦਾਰ ਸਟਾਰਕਾਸਟ ਹੋਣ ਤੋਂ ਇਲਾਵਾ ਫਿਲਮ ਪਿੱਛੇ ਕੰਮ ਕਰਦੇ ਮਿਹਨਤੀ ਨਿਰਮਾਤਾ, ਨਿਰਦੇਸ਼ਕ ਨਾਲ ਜੁੜ ਕੇ ਮੇਰਾ ਆਤਮਵਿਸ਼ਵਾਸ ਹੋਰ ਵਧਿਆ ਹੈ, ਮੈਂ ਇਸ ਫਿਲਮ ਲਈ ਦਰਸ਼ਕਾਂ ਦੇ ਪਿਆਰ ਅਤੇ ਉਤਸ਼ਾਹ ਲਈ ਬਹੁਤ ਧੰਨਵਾਦੀ ਹਾਂ।”

The post ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਸ਼ਾਨਦਾਰ ਫਿਲਮ “ਕਲੀ ਜੋਟਾ” 3 ਫਰਵਰੀ ਨੂੰ ਹੋਣ ਜਾ ਰਹੀ ਰਿਲੀਜ਼ appeared first on Ludhiana Live.