film released soon Archives - Ludhiana Live

ਅਦਾਲਤ ਨੇ ਪੰਜਾਬੀ ਗਾਇਕ ਚਮਕੀਲਾ ਦੀ ਬਾਇਓਪਿਕ ’ਤੇ ਲੱਗੀ ਰੋਕ ਹਟਾਈ
ਲੁਧਿਆਣਾ : ਸਿਵਲ ਜੱਜ (ਸੀਨੀਅਰ ਡਵੀਜ਼ਨ) ਸੁਮਿਤ ਮੱਕੜ ਦੀ ਅਦਾਲਤ ਨੇ ਪੰਜਾਬੀ ਗਾਇਕ ਸਵ. ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ’ਤੇ ਕਿਸੇ ਵੀ ਤਰ੍ਹਾਂ ਦੀ ਬਾਇਓਪਿਕ (ਫਿਲਮ) ਬਣਾਉਣ ਤੇ ਪ੍ਰਸਾਰਣ ’ਤੇ ਲੱਗੀ ਰੋਕ ਹਟਾ ਦਿੱਤੀ। ਰਿਲਾਇੰਸ ਇੰਟਰਟੇਨਮੈਂਟ, ਇਮਤਿਆਜ਼ ਅਲੀ ਨਿਰਮਾਤਾ, ਅਦਾਕਾਰ ਦਿਲਜੀਤ ਦੋਸਾਂਝ, ਅਦਾਕਾਰਾ ਪਰਿਣੀਤੀ ਚੋਪੜਾ ਤੇ ਪੰਜਾਬੀ ਗਾਇਕ ਸਵ. ਅਮਰ ਸਿੰਘ ਚਮਕੀਲਾ ’ਤੇ ਬਾਇਓਪਿਕ ਬਣਾਈ ਸੀ।

ਇਸ ਆਦੇਸ਼ ਨਾਲ ਫਿਲਮ ਦੀ ਰਿਲੀਜ਼ ਦਾ ਰਾਹ ਪੱਧਰਾ ਹੋ ਗਿਆ ਹੈ, ਜਿਸਦੇ ਓਟੀਟੀ ਪਲੇਟਫਾਰਮ ’ਤੇ ਰਿਲੀਜ਼ ਹੋਣ ਦੀ ਸਭ ਤੋਂ ਵੱਧ ਸੰਭਾਵਨਾ ਹੈ। ਇਸ ਤੋਂ ਪਹਿਲਾਂ 22 ਮਾਰਚ ਨੂੰ ਨਿਰਮਾਤਾ ਸਵ. ਗੁਰਦੇਵ ਸਿੰਘ ਰੰਧਾਵਾ ਦੇ ਬੇਟੇ ਇਸ਼ਜੀਤ ਰੰਧਾਵਾ ਤੇ ਸੰਜੋਤ ਰੰਧਾਵਾ ਵੱਲੋਂ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਰੋਕ ਲਗਾ ਦਿੱਤੀ ਸੀ। ਸਟੇਅ ਆਰਡਰ ਖ਼ਾਰਜ ਕਰਨ ਤੋਂ ਬਾਅਦ ਪਟੀਸ਼ਨਕਰਤਾਵਾਂ ਦੀ ਗਵਾਹੀ ਲਈ ਮਾਮਲੇ ਨੂੰ 17 ਜੁਲਾਈ, 2023 ਲਈ ਮੁਲਤਵੀ ਕਰ ਦਿੱਤਾ ਗਿਆ।

The post ਅਦਾਲਤ ਨੇ ਪੰਜਾਬੀ ਗਾਇਕ ਚਮਕੀਲਾ ਦੀ ਬਾਇਓਪਿਕ ’ਤੇ ਲੱਗੀ ਰੋਕ ਹਟਾਈ appeared first on Ludhiana Live.