finance minister chima Archives - Ludhiana Live

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ
ਲੁਧਿਆਣਾ : ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਵਲੋਂ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਜ਼ਿਲ੍ਹੇ ਦੇ ਵਿਕਾਸ ਵਿੱਚ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੱਕੜ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ।

ਇਸ ਉਪਰੰਤ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਵੀ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਨੂੰ 10 ਲੱਖ ਰੁਪਏ ਦੇ ਫੰਡ ਅਲਾਟ ਅਤੇ ਜਾਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਜਲੰਧਰ ‘ਚ ਲੋਕ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਲਈ ਵਧਾਈ ਦਿੰਦਿਆਂ ਯੋਜਨਾ ਬੋਰਡ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਅਤੇ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ।

The post ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਲੋਂ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਮੁਲਾਕਾਤ appeared first on Ludhiana Live.