FIR against bains Archives - Ludhiana Live

ਕਾਂਗਰਸੀ ਉਮੀਦਵਾਰ ‘ਤੇ ਹਮਲਾ ਕਰਨ ਦੇ ਦੋਸ਼ ਤਹਿਤ ਬੈਂਸ ਤੇ ਉਸ ਦੇ ਲੜਕੇ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ
ਲੁਧਿਆਣਾ   :   ਸਥਾਨਕ ਡਾਬਾ ਇਲਾਕੇ ਦੇ ਢੰਡ ਪੈਲੇਸ ਨੇੜੇ ਬੀਤੀ ਦੇਰ ਸ਼ਾਮ ਲੋਕ ਇੰਨਸਾਫ ਪਾਰਟੀ ਦੇ ਮੁਖੀ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਉੱਪਰ ਕੀਤੇ ਕਾਤਲਾਨਾ ਹਮਲੇ ਦੇ ਦੋਸ਼ ਤਹਿਤ ਪੁਲਿਸ ਨੇ ਅੱਧੀ ਰਾਤ ਬੈਂਸ ਤੇ ਉਸ ਦੇ ਲੜਕੇ ਅਜੇਪ੍ਰੀਤ ਸਮੇਤ ਹੋਰਨਾਂ ਖ਼ਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਵਲੋਂ ਇਸ ਮਾਮਲੇ ਵਿਚ ਕੁਝ ਬੈਂਸ ਸਮਰਥਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਕਮਲਜੀਤ ਸਿੰਘ ਕੜਵਲ ਦੇ ਨੇੜਲੇ ਸਾਥੀ ਪ੍ਰਿੰਕਲ ਲੁਧਿਆਣਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਗਈ ਹੈ।

ਪੁਲਿਸ ਵਲੋਂ ਬੈਂਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਵੀ ਕੀਤੀ ਗਈ ਪਰ ਪੁਲਿਸ ਨੂੰ ਸਫ਼ਲਤਾ ਨਹੀਂ ਮਿਲੀ, ਜਦਕਿ ਇਲਾਕੇ ਵਿਚ ਹੋਈ ਇਸ ਗੁੰਡਾਗਰਦੀ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

The post ਕਾਂਗਰਸੀ ਉਮੀਦਵਾਰ ‘ਤੇ ਹਮਲਾ ਕਰਨ ਦੇ ਦੋਸ਼ ਤਹਿਤ ਬੈਂਸ ਤੇ ਉਸ ਦੇ ਲੜਕੇ ਸਮੇਤ ਹੋਰਨਾਂ ਖ਼ਿਲਾਫ਼ ਮਾਮਲਾ ਦਰਜ appeared first on Ludhiana Live.