firing in marriage party Archives - Ludhiana Live

ਵਿਆਹ ਦੀ ਪਾਰਟੀ ਮੌਕੇ ਗੋਲੀਆਂ ਚਲਾਉਣ ਦੇ ਮਾਮਲੇ ‘ਚ 2 ਨੌਜਵਾਨਾ ਖ਼ਿਲਾਫ਼ ਕੇਸ ਦਰਜ
ਲੁਧਿਆਣਾ  :  ਥਾਣਾ ਮੇਹਰਬਾਨ ਦੀ ਪੁਲਿਸ ਨੇ ਪਿੰਡ ਕੱਕਾ ਵਿਚ ਵਿਆਹ ਦੀ ਪਾਰਟੀ ਮੌਕੇ ਗੋਲੀਆਂ ਚਲਾਉਣ ਦੇ ਮਾਮਲੇ ‘ਚ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦਵਿੰਦਰਜੀਤ ਸਿੰਘ ਗਿੱਲ ਵਾਸੀ ਧਰਮਪੁਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਵਲੋਂ ਜੋਗਿੰਦਰ ਸਿੰਘ ਵਾਸੀ ਧਰਮਪੁਰਾ ਤੇ ਹਰਮਨ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਧਰਮਪੂਰਾ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਹ ਵਿਆਹ ਦੀ ਪਾਰਟੀ ਵਿਚ ਸ਼ਾਮਿਲ ਹੋਣ ਲਈ ਪਿੰਡ ਕੱਕਾ ਗਿਆ ਸੀ, ਜਿੱਥੇ ਕਿ ਉਕਤ ਕਥਿਤ ਦੋਸ਼ੀਆਂ ਨੇ ਹਵਾ ਵਿਚ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਤੇ ਬਾਅਦ ‘ਚ ਉਸ ਨੂੰ ਡਰਾਉਣ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ, ਜਿਸ ‘ਤੇ ਦੁਪਿੰਦਰਜੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

The post ਵਿਆਹ ਦੀ ਪਾਰਟੀ ਮੌਕੇ ਗੋਲੀਆਂ ਚਲਾਉਣ ਦੇ ਮਾਮਲੇ ‘ਚ 2 ਨੌਜਵਾਨਾ ਖ਼ਿਲਾਫ਼ ਕੇਸ ਦਰਜ appeared first on Ludhiana Live.